ਪੜਚੋਲ ਕਰੋ

ਪੈਟਰੋਲ ਦੀਆਂ ਕੀਮਤਾਂ ਨੇ ਤੋੜੇ ਸਾਰੇ ਰਿਕਾਰਡ, ਉੱਚ ਪੱਧਰ 'ਤੇ ਪਹੁੰਚਿਆਂ ਰੇਟ

ਪੈਟਰੋਲ ਤੇ ਡੀਜ਼ਲ ਦੇ ਭਾਅ 'ਚ ਵੀਰਵਾਰ ਲਗਾਤਾਰ ਦੂਜੇ ਦਿਨ ਇਜ਼ਾਫਾ ਹੋਇਆ। ਦੇਸ਼ ਦੀ ਰਾਜਧਾਨੀ ਦਿੱਲੀ 'ਚ ਪੈਟਰੋਲ 84 ਰੁਪਏ 70 ਪੈਸੇ ਪ੍ਰਤੀ ਲੀਟਰ ਤੇ ਮੁੰਬਈ 'ਚ 91 ਰੁਪਏ 32 ਪੈਸੇ ਪ੍ਰਤੀ ਲੀਟਰ 'ਤੇ ਪਹੁੰਚ ਗਿਆ ਹੈ।

ਨਵੀਂ ਦਿੱਲੀ: ਕੱਚੇ ਤੇਲ ਦੀਆਂ ਕੀਮਤਾਂ 'ਚ ਇਜ਼ਾਫਾ ਹੋਣ ਨਾਲ ਦੇਸ਼ 'ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਵੀ ਵਾਧਾ ਦੇਖਣ ਨੂੰ ਮਿਲਿਆ ਹੈ। ਹਾਲਾਂਕਿ ਦੋ ਦਿਨ ਦੇ ਵਾਧੇ ਤੋਂ ਬਾਅਦ ਅੱਜ ਸ਼ੁੱਕਰਵਾਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਕਿਸੇ ਵੀ ਤਰ੍ਹਾਂ ਦਾ ਕੋਈ ਬਦਲਾਅ ਨਹੀਂ ਹੋਇਆ ਪਰ ਬੁੱਧਵਾਰ ਤੇ ਵੀਰਵਾਰ ਦੋ ਦਿਨ ਲਗਤਾਰ ਕੀਮਤਾਂ ਵਧਣ ਨਾਲ ਦਿੱਲੀ 'ਚ ਪੈਟਰੋਲ ਦਾ ਰੇਟ ਨਵੇਂ ਰਿਕਾਰਡ ਪੱਧਰ 'ਤੇ ਪਹੁੰਚ ਚੁੱਕਾ ਹੈ।

ਪੈਟਰੋਲ ਤੇ ਡੀਜ਼ਲ ਦੇ ਭਾਅ 'ਚ ਵੀਰਵਾਰ ਲਗਾਤਾਰ ਦੂਜੇ ਦਿਨ ਇਜ਼ਾਫਾ ਹੋਇਆ। ਦੇਸ਼ ਦੀ ਰਾਜਧਾਨੀ ਦਿੱਲੀ 'ਚ ਪੈਟਰੋਲ 84 ਰੁਪਏ 70 ਪੈਸੇ ਪ੍ਰਤੀ ਲੀਟਰ ਤੇ ਮੁੰਬਈ 'ਚ 91 ਰੁਪਏ 32 ਪੈਸੇ ਪ੍ਰਤੀ ਲੀਟਰ 'ਤੇ ਪਹੁੰਚ ਗਿਆ ਹੈ। ਦਿੱਲੀ 'ਚ ਦੋ ਦਿਨਾਂ 'ਚ ਪੈਟਰੋਲ 50 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਤੇਲ ਕੰਪਨੀਆਂ ਨੇ ਵੀਰਵਾਰ ਪੈਟਰੋਲ ਦੇ ਰੇਟ 'ਚ ਦਿੱਲੀ ਤੇ ਮੁੰਬਈ 'ਚ 25 ਪੈਸੇ ਜਦਕਿ ਕੋਲਕਾਤਾ 'ਚ 23 ਪੈਸੇ ਤੇ ਚੇਨੱਈ 'ਚ 22 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ।

ਉੱਥੇ ਹੀ ਡੀਜ਼ਲ ਦੇ ਭਾਅ 'ਚ ਦਿੱਲੀ ਤੇ ਕੋਲਕਾਤਾ 'ਚ 25 ਪੈਸੇ ਜਦਕਿ ਮੁੰਬਈ 'ਚ 26 ਪੈਸੇ ਤੇ ਚੇਨੱਈ 'ਚ 24 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਕੀਮਤ ਵਾਧੇ ਦੇ ਮਾਮਲੇ 'ਚ ਦਿੱਲੀ 'ਚ ਪੈਟਰੋਲ 84 ਰੁਪਏ 70 ਪੈਸੇ ਪ੍ਰਤੀ ਲੀਟਰ ਦੇ ਨਵੇਂ ਉੱਚੇ ਪੱਧਰ 'ਤੇ ਪਹੁੰਚ ਗਿਆ। ਮੁੰਬਈ 'ਚ ਡੀਜ਼ਲ ਦੀਆਂ ਕੀਮਤਾਂ ਨਵੀਂ ਉਚਾਈ 'ਤੇ ਪਹੁੰਚ ਗਈਆਂ ਹਨ।

2018 'ਚ ਬਣਿਆ ਸੀ ਰਿਕਾਰਡ ਪੱਧਰ

ਇਸ ਤੋਂ ਪਹਿਲਾਂ ਚਾਰ ਅਕਤੂਬਰ, 2018 ਨੂੰ ਚਾਰ ਮਹਾਂਨਗਰਾਂ 'ਚ ਪੈਟਰੋਲ ਦਾ ਭਾਅ ਰਿਕਾਰਡ ਪੱਧਰ 'ਤੇ ਪਹੁੰਚਿਆ ਸੀ। ਉਸ ਸਮੇਂ ਦਿੱਲੀ, ਕੋਲਕਾਤਾ, ਮੁੰਬਈ ਤੇ ਚੇਨੱਈ 'ਚ ਕ੍ਰਮਵਾਰ 84 ਰੁਪਏ, 85.80 ਰੁਪਏ, 91.34 ਰੁਪਏ ਤੇ 87.33 ਰੁਪਏ ਪ੍ਰਤੀ ਲੀਟਰ ਤਕ ਚਲਾ ਗਿਆ ਸੀ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Bank Holiday : ਕੱਲ੍ਹ ਸ਼ੁੱਕਰਵਾਰ ਨੂੰ ਇਨ੍ਹਾਂ ਥਾਵਾਂ ’ਤੇ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ ਐਲਾਨ
Bank Holiday : ਕੱਲ੍ਹ ਸ਼ੁੱਕਰਵਾਰ ਨੂੰ ਇਨ੍ਹਾਂ ਥਾਵਾਂ ’ਤੇ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ ਐਲਾਨ
Gold Silver Price Today: ਸਸਤਾ ਹੋਇਆ ਸੋਨਾ-ਚਾਂਦੀ, ਤੜਕ ਸਵੇਰੇ ਧੜੰਮ ਡਿੱਗੀਆਂ ਕੀਮਤਾਂ, ਜਾਣੋ 10 ਗ੍ਰਾਮ ਦਾ ਕਿੰਨਾ ਰੇਟ? 5000 ਰੁਪਏ ਤੱਕ...
ਸਸਤਾ ਹੋਇਆ ਸੋਨਾ-ਚਾਂਦੀ, ਤੜਕ ਸਵੇਰੇ ਧੜੰਮ ਡਿੱਗੀਆਂ ਕੀਮਤਾਂ, ਜਾਣੋ 10 ਗ੍ਰਾਮ ਦਾ ਕਿੰਨਾ ਰੇਟ? 5000 ਰੁਪਏ ਤੱਕ...
ਤੁਹਾਡੇ ਸ਼ਹਿਰ 'ਚ 3 ਸਤੰਬਰ ਨੂੰ ਕਿੰਨੇ ਦਾ ਵਿੱਕ ਰਿਹਾ 14 ਕਿਲੋ ਵਾਲਾ ਗੈਸ ਸਿਲੰਡਰ? ਜਾਣ ਲਓ ਕੀਮਤ
ਤੁਹਾਡੇ ਸ਼ਹਿਰ 'ਚ 3 ਸਤੰਬਰ ਨੂੰ ਕਿੰਨੇ ਦਾ ਵਿੱਕ ਰਿਹਾ 14 ਕਿਲੋ ਵਾਲਾ ਗੈਸ ਸਿਲੰਡਰ? ਜਾਣ ਲਓ ਕੀਮਤ
Petrol- Diesel Price Today: 3 ਸਤੰਬਰ ਨੂੰ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣ ਲਓ ਅੱਜ ਦੀਆਂ ਕੀਮਤਾਂ
Petrol- Diesel Price Today: 3 ਸਤੰਬਰ ਨੂੰ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣ ਲਓ ਅੱਜ ਦੀਆਂ ਕੀਮਤਾਂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mohali News: ਵੱਡੀ ਖਬਰ, ASI ਦੀ ਗੋਲੀ ਲੱਗਣ ਨਾਲ ਮੌਤ, ਸੇਵਾਮੁਕਤ ਅਫਸਰ ਦਾ ਸੀ ਗੰਨਮੈਨ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਖਬਰ, ASI ਦੀ ਗੋਲੀ ਲੱਗਣ ਨਾਲ ਮੌਤ, ਸੇਵਾਮੁਕਤ ਅਫਸਰ ਦਾ ਸੀ ਗੰਨਮੈਨ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Floods News: ਇਨ੍ਹਾਂ 8 ਜ਼ਿਲ੍ਹਿਆਂ 'ਤੇ ਮੰਡਰਾ ਰਿਹਾ ਹੜ੍ਹਾਂ ਦਾ ਖ਼ਤਰਾ, ਪ੍ਰਸ਼ਾਸਨ ਵੱਲੋਂ ਅਲਰਟ ਜਾਰੀ, ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਜਾਣ ਦੀ ਅਪੀਲ; ਆਫ਼ਤ ਪ੍ਰਬੰਧਨ ਵੱਲੋਂ ਦਿਸ਼ਾ-ਨਿਰਦੇਸ਼...
ਇਨ੍ਹਾਂ 8 ਜ਼ਿਲ੍ਹਿਆਂ 'ਤੇ ਮੰਡਰਾ ਰਿਹਾ ਹੜ੍ਹਾਂ ਦਾ ਖ਼ਤਰਾ, ਪ੍ਰਸ਼ਾਸਨ ਵੱਲੋਂ ਅਲਰਟ ਜਾਰੀ, ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਜਾਣ ਦੀ ਅਪੀਲ; ਆਫ਼ਤ ਪ੍ਰਬੰਧਨ ਵੱਲੋਂ ਦਿਸ਼ਾ-ਨਿਰਦੇਸ਼...
IndiGo Flight : ਹਵਾ 'ਚ ਅਚਾਨਕ ਵਿਗੜੀ ਪਾਇਲਟ ਦੀ ਤਬੀਅਤ, IndiGo ਦੀ ਫਲਾਈਟ ਨੇ ਮਸਕਟ 'ਚ ਕੀਤੀ ਐਮਰਜੈਂਸੀ ਲੈਂਡਿੰਗ
IndiGo Flight : ਹਵਾ 'ਚ ਅਚਾਨਕ ਵਿਗੜੀ ਪਾਇਲਟ ਦੀ ਤਬੀਅਤ, IndiGo ਦੀ ਫਲਾਈਟ ਨੇ ਮਸਕਟ 'ਚ ਕੀਤੀ ਐਮਰਜੈਂਸੀ ਲੈਂਡਿੰਗ
Big News: ਤੜਕ ਸਵੇਰੇ ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਜਿੰਮ ਦੇ ਬਾਹਰ ਅੰਨ੍ਹਵਾਹ ਚੱਲੀਆਂ ਗੋਲੀਆਂ, ਨਾਮੀ ਫਾਈਨੈਂਸਰ ਨੂੰ ਬੁਰੀ ਤਰ੍ਹਾਂ ਭੁੰਨਿਆ, ਮੌਕੇ 'ਤੇ ਮੌਤ...
ਤੜਕ ਸਵੇਰੇ ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਜਿੰਮ ਦੇ ਬਾਹਰ ਅੰਨ੍ਹਵਾਹ ਚੱਲੀਆਂ ਗੋਲੀਆਂ, ਨਾਮੀ ਫਾਈਨੈਂਸਰ ਨੂੰ ਬੁਰੀ ਤਰ੍ਹਾਂ ਭੁੰਨਿਆ, ਮੌਕੇ 'ਤੇ ਮੌਤ...
Petrol- Diesel Price Today: 3 ਸਤੰਬਰ ਨੂੰ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣ ਲਓ ਅੱਜ ਦੀਆਂ ਕੀਮਤਾਂ
Petrol- Diesel Price Today: 3 ਸਤੰਬਰ ਨੂੰ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣ ਲਓ ਅੱਜ ਦੀਆਂ ਕੀਮਤਾਂ
ਪੰਜਾਬ 'ਚ ਤਿੰਨ ਦਿਨ ਭਾਰੀ ਬਾਰਿਸ਼ ਦੀ ਸੰਭਾਵਨਾ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ ਤਿੰਨ ਦਿਨ ਭਾਰੀ ਬਾਰਿਸ਼ ਦੀ ਸੰਭਾਵਨਾ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਸਤੰਬਰ 2026 'ਚ ਸੱਚ ਹੋ ਸਕਦੀ ਬਾਬਾ ਵੇਂਗਾ ਦੀ ਆਹ ਖ਼ਤਰਨਾਕ ਭਵਿੱਖਬਾਣੀ, ਕੰਬ ਜਾਵੇਗੀ ਰੂਹ
ਸਤੰਬਰ 2026 'ਚ ਸੱਚ ਹੋ ਸਕਦੀ ਬਾਬਾ ਵੇਂਗਾ ਦੀ ਆਹ ਖ਼ਤਰਨਾਕ ਭਵਿੱਖਬਾਣੀ, ਕੰਬ ਜਾਵੇਗੀ ਰੂਹ
ਪੰਜਾਬ 'ਚ ਵੱਡਾ ਪ੍ਰਸ਼ਾਸਕੀ ਫੇਰਬਦਲ, 8 IPS ਅਧਿਕਾਰੀਆਂ ਦੇ ਹੋਏ ਤਬਾਦਲੇ, ਕਈ SSP ਵੀ ਬਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਕੀ ਫੇਰਬਦਲ, 8 IPS ਅਧਿਕਾਰੀਆਂ ਦੇ ਹੋਏ ਤਬਾਦਲੇ, ਕਈ SSP ਵੀ ਬਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Embed widget