ਪੜਚੋਲ ਕਰੋ

Petrol Price Today: 5 ਜੁਲਾਈ ਨੂੰ ਤੁਹਾਡੇ ਸ਼ਹਿਰ `ਚ ਪੈਟਰੋਲ-ਡੀਜ਼ਲ ਦਾ ਕੀ ਹੈ ਰੇਟ, ਪੜ੍ਹੋ ਇਸ ਖ਼ਬਰ `ਚ

ਤੁਸੀਂ ਘਰ ਬੈਠੇ ਆਪਣੇ ਮੋਬਾਈਲ ਫੋਨ ਤੋਂ SMS ਭੇਜ ਕੇ ਆਪਣੇ ਸ਼ਹਿਰ 'ਚ ਪੈਟਰੋਲ ਤੇ ਡੀਜ਼ਲ ਦੀ ਕੀਮਤਾਂ ਦੀ ਜਾਂਚ ਕਰ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ RSP ਨਾਲ ਸਿਟੀ ਕੋਡ ਦਰਜ ਕਰਕੇ 9224992249 'ਤੇ SMS ਭੇਜ ਕੇ ਦਰਾਂ ਦਾ ਪਤਾ ਲਗਾ ਸਕਦੇ ਹਨ।

Petrol Diesel Price Today 5 July: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਅੱਜ ਫਿਰ ਕੋਈ ਬਦਲਾਅ ਨਹੀਂ ਹੋਇਆ ਹੈ ਅਤੇ ਇਹ ਲਗਾਤਾਰ 44 ਦਿਨਾਂ ਤੋਂ ਸਥਿਰ ਹਨ। ਦੇਸ਼ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਆਖਰੀ ਬਦਲਾਅ 22 ਮਈ ਨੂੰ ਦੇਖਿਆ ਗਿਆ ਸੀ, ਜਦੋਂ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ 'ਚ ਕਟੌਤੀ ਕੀਤੀ ਸੀ। ਕੱਚੇ ਤੇਲ 'ਚ ਅੱਜ ਤੇਜ਼ੀ ਬਰਕਰਾਰ ਹੈ।

ਕੱਚੇ ਤੇਲ ਦੀਆਂ ਕੀਮਤਾਂ ਵਿੱਚ ਵਾਧਾ
ਅੱਜ ਕੱਚੇ ਤੇਲ ਦੀ ਕੀਮਤ 'ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ ਅਤੇ WTI ਕੱਚਾ ਤੇਲ 2.31 ਡਾਲਰ ਦੇ ਵਾਧੇ ਨਾਲ 110.7 ਡਾਲਰ ਪ੍ਰਤੀ ਬੈਰਲ 'ਤੇ ਹੈ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 0.49 ਡਾਲਰ ਵਧ ਕੇ 114 ਡਾਲਰ ਪ੍ਰਤੀ ਬੈਰਲ 'ਤੇ ਬਣਿਆ ਹੋਇਆ ਹੈ।

ਪੰਜਾਬ ਦੀ ਗੱਲ ਕਰੀਏ ਤਾਂ ਇੱਥੇ 5 ਜੁਲਾਈ ਨੂੰ ਪੈਟਰੋਲ ਦੀ ਕੀਮਤ 96.89 ਰੁਪਏ ਪ੍ਰਤੀ ਲੀਟਰ ਹੈ। ਇਨ੍ਹਾਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਸ਼ਹਿਰਾਂ ਦੀ ਗੱਲ ਕਰੀਏ ਤਾਂ ਗੁਰਦਾਸਪੁਰ ਤੇ ਮੋਹਾਲੀ `ਚ ਪੈਟਰੋਲ 97 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ, ਜਦਕਿ ਹੋਰਨਾਂ ਜ਼ਿਲ੍ਹਿਆਂ `ਚ ਪੈਟਰੋਲ ਦੀ ਕੀਮਤ 96 ਰੁਪਏ ਹੈ। ਦੂਜੇ ਪਾਸੇ ਡੀਜ਼ਲ 87.24 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ। 

ਦਿੱਲੀ-ਐਨਸੀਆਰ ਵਿੱਚ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਦਿੱਲੀ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ

ਨੋਇਡਾ 'ਚ ਪੈਟਰੋਲ 96.57 ਰੁਪਏ ਅਤੇ ਡੀਜ਼ਲ 89.96 ਰੁਪਏ ਪ੍ਰਤੀ ਲੀਟਰ ਹੈ

ਗੁਰੂਗ੍ਰਾਮ 'ਚ ਡੀਜ਼ਲ 97.18 ਰੁਪਏ ਅਤੇ ਡੀਜ਼ਲ 90.05 ਰੁਪਏ ਪ੍ਰਤੀ ਲੀਟਰ ਹੈ

ਚੰਡੀਗੜ੍ਹ 'ਚ ਪੈਟਰੋਲ 96.20 ਰੁਪਏ ਅਤੇ ਡੀਜ਼ਲ 84.26 ਰੁਪਏ ਪ੍ਰਤੀ ਲੀਟਰ ਹੈ

ਪ੍ਰਮੁੱਖ ਮੈਟਰੋ ਵਿੱਚ ਪੈਟਰੋਲ ਡੀਜ਼ਲ ਦੀ ਕੀਮਤ

ਮੁੰਬਈ ਪੈਟਰੋਲ 111.35 ਰੁਪਏ ਅਤੇ ਡੀਜ਼ਲ 97.28 ਰੁਪਏ

ਚੇਨਈ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ

ਕੋਲਕਾਤਾ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ

ਪ੍ਰਮੁੱਖ ਸ਼ਹਿਰਾਂ ਵਿੱਚ ਅੱਜ ਪੈਟਰੋਲ ਅਤੇ ਡੀਜ਼ਲ ਦੇ ਰੇਟ

ਬੈਂਗਲੁਰੂ 'ਚ ਪੈਟਰੋਲ 101.94 ਰੁਪਏ ਅਤੇ ਡੀਜ਼ਲ 87.89 ਰੁਪਏ ਪ੍ਰਤੀ ਲੀਟਰ ਹੈ

ਪਟਨਾ 'ਚ ਪੈਟਰੋਲ 107.24 ਰੁਪਏ ਅਤੇ ਡੀਜ਼ਲ 94.04 ਰੁਪਏ ਪ੍ਰਤੀ ਲੀਟਰ ਹੈ

ਲਖਨਊ 'ਚ ਪੈਟਰੋਲ 96.57 ਰੁਪਏ ਅਤੇ ਡੀਜ਼ਲ 89.76 ਰੁਪਏ ਪ੍ਰਤੀ ਲੀਟਰ ਹੈ

ਤਿਰੂਵਨੰਤਪੁਰਮ 'ਚ ਪੈਟਰੋਲ 107.71 ਰੁਪਏ ਅਤੇ ਡੀਜ਼ਲ 96.52 ਰੁਪਏ ਪ੍ਰਤੀ ਲੀਟਰ

ਪੋਰਟ ਬਲੇਅਰ 'ਚ ਪੈਟਰੋਲ 84.10 ਰੁਪਏ ਅਤੇ ਡੀਜ਼ਲ 79.74 ਰੁਪਏ ਪ੍ਰਤੀ ਲੀਟਰ ਹੈ

ਹੈਦਰਾਬਾਦ 'ਚ ਪੈਟਰੋਲ 109.66 ਰੁਪਏ ਅਤੇ ਡੀਜ਼ਲ 97.82 ਰੁਪਏ ਪ੍ਰਤੀ ਲੀਟਰ ਹੈ

ਭੁਵਨੇਸ਼ਵਰ 'ਚ ਪੈਟਰੋਲ 103.19 ਰੁਪਏ ਅਤੇ ਡੀਜ਼ਲ 94.76 ਰੁਪਏ ਪ੍ਰਤੀ ਲੀਟਰ

ਜੈਪੁਰ 'ਚ ਪੈਟਰੋਲ 108.48 ਰੁਪਏ ਅਤੇ ਡੀਜ਼ਲ 93.72 ਰੁਪਏ ਪ੍ਰਤੀ ਲੀਟਰ ਹੈ

ਪੈਟਰੋਲ ਅਤੇ ਡੀਜ਼ਲ ਦੇ ਨਵੀਨਤਮ ਰੇਟਾਂ ਨੂੰ ਕਿਵੇਂ ਜਾਣੀਏ
ਤੁਸੀਂ ਘਰ ਬੈਠੇ ਹੀ ਆਪਣੇ ਮੋਬਾਈਲ ਫੋਨ ਤੋਂ ਇੱਕ SMS ਭੇਜ ਕੇ ਆਪਣੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਜਾਂਚ ਕਰ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ RSP ਦੇ ਨਾਲ ਸਿਟੀ ਕੋਡ ਦਰਜ ਕਰਕੇ 9224992249 'ਤੇ SMS ਭੇਜ ਕੇ ਦਰਾਂ ਦਾ ਪਤਾ ਲਗਾ ਸਕਦੇ ਹਨ। BPCL ਗਾਹਕ 9223112222 ਨੰਬਰ 'ਤੇ RSP ਲਿਖ ਕੇ ਨਵੀਨਤਮ ਦਰਾਂ ਨੂੰ ਜਾਣ ਸਕਦੇ ਹਨ। ਐਚਪੀਸੀਐਲ ਦੇ ਖਪਤਕਾਰ 9222201122 ਨੰਬਰ 'ਤੇ HP ਕੀਮਤ ਭੇਜ ਕੇ ਕੀਮਤ ਜਾਣ ਸਕਦੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ

ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ

Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ

Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ

ABP Premium

ਵੀਡੀਓਜ਼

ਅੰਮ੍ਰਿਤਸਰ ਤੋਂ ਸਿੱਧੀ ਥਾਈਲੈਂਡ ਉਡਾਨ 28 ਅਕਤੂਬਰ 2024 ਤੋਂ ਸ਼ੁਰੂਆਤਿਸ਼ੀ ਦਾ ਤੂਫਾਨੀ ਸਿਆਸੀ ਸਫ਼ਰ! ਸਿਰਫ਼ 4 ਸਾਲਾਂ 'ਚ ਕਿਵੇਂ ਪਹੁੰਚੀ ਮੁੱਖ ਮੰਤਰੀ ਦੇ ਅਹੁਦੇ 'ਤੇ ?ਮਾਲਵਿੰਦਰ ਸਿੰਘ ਮਾਲੀ 'ਤੇ ਧਾਰਮਿਕ ਭਾਵਨਾ ਭੜਕਾਉਣ ਦੇ ਲੱਗੇ ਆਰੋਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ
ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ
ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ
ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Diabetes In Kids:  ਇਸ ਕਾਰਨ ਬੱਚਿਆਂ ਵਿੱਚ ਵਧ ਰਹੀ ਹੈ ਡਾਇਬਟੀਜ, ਹੋ ਜਾਵੋ ਸਤਰਕ

ਝਿੜਕ ਕੇ ਜਾਂ ਮਾਰ ਕੇ ਨਹੀਂ, ਇਨ੍ਹਾਂ ਤਰੀਕਿਆਂ ਨਾਲ ਛੁਡਵਾਓ ਆਪਣੇ ਬੱਚਿਆਂ ਦੀ ਫੋਨ ਦੇਖਣ ਦੀ ਆਦਤ

Panchayati Raj Bill: ਨਵੇਂ ਰਾਜਪਾਲ ਨੇ ਮਾਨ ਸਰਕਾਰ ਵੱਲੋਂ ਲਿਆਂਦੇ ਬਿੱਲ ਨੂੰ ਦਿੱਤੀ ਮਨਜ਼ੂਰੀ, ਹੁਣ ਪੰਚਾਇਤੀ ਚੋਣਾਂ 'ਚ ਨਵਾਂ ਕਾਨੂੰਨ ਆਵੇਗਾ ਕੰਮ

ਪੰਜ ਸਾਲਾ ਬੇਟੇ ਦੀ ਜਨਮ ਦਿਨ ਪਾਰਟੀ ਉਤੇ ਕੇਕ ਕੱਟਣ ਦੌਰਾਨ ਮਾਂ ਦੀ ਮੌਤ, CCTV ਵਿਚ ਕੈਦ ਹੋ ਗਈ ਰੂਹ ਕੰਬਾਊ ਘਟਨਾ

Embed widget