ਪੜਚੋਲ ਕਰੋ

Petrol-Diesel Price: 5 ਰੁਪਏ ਪ੍ਰਤੀ ਲੀਟਰ ਤੱਕ ਘੱਟ ਸਕਦੀਆਂ ਹਨ ਪੈਟਰੋਲ ਦੀਆਂ ਕੀਮਤਾਂ, ਜਾਣੋ ਕਿਵੇਂ

ਸਰਕਾਰੀ ਤੇਲ ਕੰਪਨੀਆਂ ਨੇ ਲਗਪਗ ਇੱਕ ਮਹੀਨੇ ਬਾਅਦ ਮੁੜ ਤੋਂ ਰੋਜ਼ਾਨਾ ਦੇ ਅਧਾਰ 'ਤੇ ਤੇਲ ਦੀਆਂ ਕੀਮਤਾਂ ਦੀ ਸਮੀਖਿਆ ਸ਼ੁਰੂ ਕੀਤੀ ਹੈ। ਕੱਲ੍ਹ ਪੈਟਰੋਲ ਦੀ ਕੀਮਤ ਵਿਚ 23 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ ਵਿਚ 26 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਸੀ।

ਨਵੀਂ ਦਿੱਲੀ: ਰਿਕਾਰਡ ਦੇ ਪੱਧਰ 'ਤੇ ਪਹੁੰਚੀ ਪੈਟਰੋਲ ਦੀਆਂ ਕੀਮਤਾਂ (Petrol Price) 'ਤੇ ਵੱਡੀ ਰਾਹਤ ਮਿਲ ਸਕਦੀ ਹੈ। ਪੈਟਰੋਲੀਅਮ ਮੰਤਰਾਲੇ ਨੇ ਸਰਕਾਰ ਨੂੰ ਉੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (Petrol-Diesel Price) 'ਤੇ ਰਾਹਤ ਦੇਣ ਦੀ ਸਿਫਾਰਸ਼ ਕੀਤੀ ਹੈ। ਮੰਤਰਾਲੇ ਨੇ ਕਿਹਾ ਹੈ ਕਿ ਐਕਸਾਈਜ਼ ਡਿਊਟੀ ਕੱਟ ਕੇ ਜਨਤਾ ਨੂੰ ਵੱਡੀ ਰਾਹਤ ਦਿੱਤੀ ਜਾ ਸਕਦੀ ਹੈ। ਮੰਤਰਾਲੇ ਮੁਤਾਬਕ ਜੇਕਰ ਕੋਰੋਨਾ ਕਾਲ ਵਿਚ ਪੈਟਰੋਲ ਡੀਜ਼ਲ 'ਤੇ ਐਕਸਾਈਜ਼ ਡਿਊਟੀ 50 ਪ੍ਰਤੀਸ਼ਤ ਦੀ ਕਟੌਤੀ ਵੀ ਕੀਤੀ ਜਾਵੇ ਤਾਂ ਵੀ ਪੈਟਰੋਲ ਦੀਆਂ ਕੀਮਤਾਂ 5 ਰੁਪਏ ਪ੍ਰਤੀ ਲੀਟਰ 'ਤੇ ਆ ਸਕਦੀਆਂ ਹਨ। ਲੌਕਡਾਉਨ ਦੌਰਾਨ ਸਰਕਾਰ ਨੇ ਪੈਟਰੋਲ 'ਤੇ ਐਕਸਾਈਜ਼ ਡਿਊਟੀ 10 ਰੁਪਏ ਵਧਾਈ ਸੀ। ਮੰਤਰਾਲੇ ਨੇ ਕਿਹਾ ਕਿ ਜੇਕਰ ਆਬਕਾਰੀ ਡਿਊਟੀ ਵਿੱਚ ਕਟੌਤੀ ਕੀਤੀ ਜਾਂਦੀ ਹੈ ਤਾਂ ਖਪਤਕਾਰਾਂ ਨੂੰ ਪੂਰਾ ਲਾਭ ਮੁਹੱਈਆ ਕਰਾਉਣ ਲਈ ਸੂਬਿਆਂ ਨੂੰ ਵੀ ਸਹਿਯੋਗ ਕਰਨਾ ਹੋਵੇਗਾ। ਉਨ੍ਹਾਂ ਨੂੰ ਵੈਟ ਘਟਾਉਣ ਲਈ ਕੇਂਦਰ ਨੂੰ ਸਹਿਮਤੀ ਦੇਣੀ ਪਏਗੀ। ਮੰਤਰਾਲੇ ਦਾ ਕਹਿਣਾ ਹੈ ਕਿ ਐਕਸਾਈਜ਼ ਡਿਊਟੀ ਵਿਚ ਕਟੌਤੀ ਤੋਂ ਇਲਾਵਾ ਵੈਟ ਘਟਾਉਣ ਦੀ ਮੰਗ ਕੀਤੀ ਜਾ ਸਕਦੀ ਹੈ ਅਤੇ ਤੇਲ ਕੰਪਨੀਆਂ ਨੂੰ ਵੀ ਕੁਝ ਬੋਝ ਸਹਿਣ ਲਈ ਕਿਹਾ ਜਾ ਸਕਦਾ ਹੈ। ਓਪੇਕ ਦੇਸ਼ਾਂ ਦੇ ਕੱਚੇ ਉਤਪਾਦਨ ਵਿੱਚ ਕਟੌਤੀ ਕਰਨ ਦੇ ਫੈਸਲੇ ਨਾਲ ਵਿਸ਼ਵ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਇਸੇ ਕਾਰਨ ਘਰੇਲੂ ਤੇਲ ਮਾਰਕੀਟਿੰਗ ਕੰਪਨੀਆਂ ਨੇ ਵੀ 29 ਦਿਨਾਂ ਬਾਅਦ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕਰਨਾ ਸ਼ੁਰੂ ਕਰ ਦਿੱਤਾ। ਇਹ ਵੀ ਪੜ੍ਹੋ: ਆਜ਼ਾਦੀ ਮਗਰੋਂ ਭਾਰਤੀ ਆਰਥਿਕਤਾ 'ਚ ਸਭ ਤੋਂ ਵੱਡੀ ਗਿਰਾਵਟ ਦੇ ਸੰਕੇਤ, ਮੌਜੂਦਾ ਵਿੱਤੀ ਸਾਲ ਵਿਚ ਜੀਡੀਪੀ 7.7% ਘੱਟੇਗੀ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Gold Price Down: ਸੋਨਾ 25,000 ਰੁਪਏ ਤੱਕ ਹੋਏਗਾ ਸਸਤਾ, ਅਚਾਨਕ ਡਿੱਗਣਗੇ ਰੇਟ; ਜਾਣੋ ਕੀ ਬੋਲੇ ਮਾਹਰ: ਨਿਵੇਸ਼ਕਾਂ ਨੂੰ ਇਹ ਸਲਾਹ...
ਸੋਨਾ 25,000 ਰੁਪਏ ਤੱਕ ਹੋਏਗਾ ਸਸਤਾ, ਅਚਾਨਕ ਡਿੱਗਣਗੇ ਰੇਟ; ਜਾਣੋ ਕੀ ਬੋਲੇ ਮਾਹਰ: ਨਿਵੇਸ਼ਕਾਂ ਨੂੰ ਇਹ ਸਲਾਹ...
Gold Silver Price Today:ਸੋਨਾ-ਚਾਂਦੀ ਦੀ ਕੀਮਤ 'ਚ ਆਈ ਗਿਰਾਵਟ, ਖਿੜੇ ਲੋਕਾਂ ਦੇ ਚਿਹਰੇ; ਚਾਂਦੀ ਹੋਈ 2300 ਰੁਪਏ ਸਸਤੀ
Gold Silver Price Today:ਸੋਨਾ-ਚਾਂਦੀ ਦੀ ਕੀਮਤ 'ਚ ਆਈ ਗਿਰਾਵਟ, ਖਿੜੇ ਲੋਕਾਂ ਦੇ ਚਿਹਰੇ; ਚਾਂਦੀ ਹੋਈ 2300 ਰੁਪਏ ਸਸਤੀ
Bank Accounts Close: ਬੈਂਕ ਧਾਰਕ ਦੇਣ ਧਿਆਨ, 16 ਨੂੰ ਬੰਦ ਹੋਣਗੇ ਇਹ ਖਾਤੇ; ਇਸ Bank ਵੱਲੋਂ ਗਾਹਕਾਂ ਲਈ ਵੱਡੀ ਚਿਤਾਵਨੀ ਜਾਰੀ...
ਬੈਂਕ ਧਾਰਕ ਦੇਣ ਧਿਆਨ, 16 ਨੂੰ ਬੰਦ ਹੋਣਗੇ ਇਹ ਖਾਤੇ; ਇਸ Bank ਵੱਲੋਂ ਗਾਹਕਾਂ ਲਈ ਵੱਡੀ ਚਿਤਾਵਨੀ ਜਾਰੀ...
Nita Ambani ਨੂੰ ਮਿਲਿਆ ਕਲਿੰਗਾ ਇੰਸਟੀਚਿਊਟ ਆਫ਼ ਸੋਸ਼ਲ ਸਾਇੰਸਿਜ਼ ਹਿਊਮੈਨੀਟੇਰੀਅਨ ਅਵਾਰਡ, ਇਨ੍ਹਾਂ ਚੀਜ਼ਾਂ ਲਈ ਕੀਤਾ ਸਨਮਾਨਿਤ
Nita Ambani ਨੂੰ ਮਿਲਿਆ ਕਲਿੰਗਾ ਇੰਸਟੀਚਿਊਟ ਆਫ਼ ਸੋਸ਼ਲ ਸਾਇੰਸਿਜ਼ ਹਿਊਮੈਨੀਟੇਰੀਅਨ ਅਵਾਰਡ, ਇਨ੍ਹਾਂ ਚੀਜ਼ਾਂ ਲਈ ਕੀਤਾ ਸਨਮਾਨਿਤ

ਵੀਡੀਓਜ਼

ਪੰਜਾਬ ‘ਚ ਪਾਣੀ ਦੀ ਕਮੀ… ਪਰ ਪੁਰਾਣੀਆਂ ਸਰਕਾਰਾਂ ਕਿੱਥੇ ਸੀ?
10 ਲੱਖ ਯੋਜਨਾ ‘ਤੇ ਨਵਾਂ ਅਪਡੇਟ! CM ਮਾਨ ਦੀ ਵੱਡੀ ਗੱਲ
ਕਾਂਗਰਸ ਨੇ ਖਾਧਾ ਪੰਜਾਬ ਦਾ ਪੈਸਾ? CM ਦਾ ਵੱਡਾ ਇਲਜ਼ਾਮ
ਅਸੀਂ ਕਿਸੇ ਵੀ ਸੂਬੇ ਨੂੰ ਪਾਣੀ ਨਹੀਂ ਦੇਵਾਂਗੇ!” CM ਮਾਨ ਦਾ ਵੱਡਾ ਐਲਾਨ
ਅਸੀਂ ਪੰਜਾਬ ਨੂੰ ਲੁੱਟਣ ਨਹੀਂ, ਸੇਵਾ ਕਰਨ ਆਏ ਹਾਂ! ਸੁਖਬੀਰ ਬਾਦਲ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar ‘ਚ ਇੱਕ ਘਰ ‘ਚੋਂ 3 ਗੈਸ ਸਿਲੰਡਰ ਚੋਰੀ, ਸੀਸੀਟੀਵੀ ‘ਚ ਕੈਦ ਹੋਏ ਚੋਰ
Jalandhar ‘ਚ ਇੱਕ ਘਰ ‘ਚੋਂ 3 ਗੈਸ ਸਿਲੰਡਰ ਚੋਰੀ, ਸੀਸੀਟੀਵੀ ‘ਚ ਕੈਦ ਹੋਏ ਚੋਰ
Rajpal Yadav ਨੇ ਜੱਜ ਅੱਗੇ ਜੋੜੇ ਹੱਥ, ਇੱਕ-ਇੱਕ ਪੈਸਾ ਵਾਪਸ ਕਰਨ ਦਾ ਕੀਤਾ ਵਾਅਦਾ, ਜੇਲ੍ਹ ਜਾਣ ਤੋਂ ਮਿਲੀ ਰਾਹਤ 
Rajpal Yadav ਨੇ ਜੱਜ ਅੱਗੇ ਜੋੜੇ ਹੱਥ, ਇੱਕ-ਇੱਕ ਪੈਸਾ ਵਾਪਸ ਕਰਨ ਦਾ ਕੀਤਾ ਵਾਅਦਾ, ਜੇਲ੍ਹ ਜਾਣ ਤੋਂ ਮਿਲੀ ਰਾਹਤ 
YouTuber Death: ਵੱਡੀ ਵਾਰਦਾਤ, ਮਸ਼ਹੂਰ ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ; ਘਰ ਤੋਂ ਖੂਨ ਨਾਲ ਲੱਖਪੱਥ ਮਿਲੀ ਲਾਸ਼: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਮਸ਼ਹੂਰ ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ; ਘਰ ਤੋਂ ਖੂਨ ਨਾਲ ਲੱਖਪੱਥ ਮਿਲੀ ਲਾਸ਼: ਇਲਾਕੇ 'ਚ ਫੈਲੀ ਦਹਿਸ਼ਤ...
Union Cabinet Meeting : ਮੋਦੀ ਕੈਬਨਿਟ ਦੀ ਮੀਟਿੰਗ 'ਚ ਕਈ ਮਹੱਤਵਪੂਰਨ ਫੈਸਲੇ , BHAVYA ਯੋਜਨਾ ਨੂੰ FCRA ਬਿੱਲ ਨੂੰ ਮਨਜ਼ੂਰੀ 
Union Cabinet Meeting : ਮੋਦੀ ਕੈਬਨਿਟ ਦੀ ਮੀਟਿੰਗ 'ਚ ਕਈ ਮਹੱਤਵਪੂਰਨ ਫੈਸਲੇ , BHAVYA ਯੋਜਨਾ ਨੂੰ FCRA ਬਿੱਲ ਨੂੰ ਮਨਜ਼ੂਰੀ 
Chandigarh ਦੀ ਮੋਬਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ , ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਗੱਡੀਆਂ
Chandigarh ਦੀ ਮੋਬਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ , ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਗੱਡੀਆਂ
Punjab News: ਪੰਜਾਬ 'ਆਪ' ਨੂੰ ਛੱਡ ਅਕਾਲੀ ਦਲ 'ਚ ਸ਼ਾਮਲ ਹੋਇਆ ਇਹ ਆਗੂ, ਸੁਖਬੀਰ ਬਾਦਲ ਨਾਲ ਤਸਵੀਰ ਵਾਇਰਲ...
Punjab News: ਪੰਜਾਬ 'ਆਪ' ਨੂੰ ਛੱਡ ਅਕਾਲੀ ਦਲ 'ਚ ਸ਼ਾਮਲ ਹੋਇਆ ਇਹ ਆਗੂ, ਸੁਖਬੀਰ ਬਾਦਲ ਨਾਲ ਤਸਵੀਰ ਵਾਇਰਲ...
Punjab Weather Updates : ਪੰਜਾਬ 'ਚ ਅੱਜ ਮੁੜ ਬਦਲਿਆ ਮੌਸਮ ਦਾ ਮਿਜ਼ਾਜ ,ਮੀਂਹ ਪੈਣ ਦੀ ਭਵਿੱਖਬਾਣੀ
Punjab Weather Updates : ਪੰਜਾਬ 'ਚ ਅੱਜ ਮੁੜ ਬਦਲਿਆ ਮੌਸਮ ਦਾ ਮਿਜ਼ਾਜ ,ਮੀਂਹ ਪੈਣ ਦੀ ਭਵਿੱਖਬਾਣੀ
WhatsApp ਗਰੁੱਪ ਕਾਲ 'ਚ ਆਇਆ ਵੱਡਾ ਅਪਡੇਟ ! ਹੁਣ ਜੋ ਬੋਲੇਗਾ ,ਉਹੀ ਸਕ੍ਰੀਨ 'ਤੇ ਦਿਖਾਈ ਦੇਵੇਗਾ 
WhatsApp ਗਰੁੱਪ ਕਾਲ 'ਚ ਆਇਆ ਵੱਡਾ ਅਪਡੇਟ ! ਹੁਣ ਜੋ ਬੋਲੇਗਾ ,ਉਹੀ ਸਕ੍ਰੀਨ 'ਤੇ ਦਿਖਾਈ ਦੇਵੇਗਾ 
Embed widget