ਪੜਚੋਲ ਕਰੋ

Petrol Diesel Prices: ਲੋਹੜੀ ਤੋਂ ਪਹਿਲਾਂ ਪੰਜਾਬੀਆਂ ਨੂੰ ਮਿਲੀ ਵੱਡੀ ਰਾਹਤ, ਪੰਜਾਬ ਵਿੱਚ ਸਸਤਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਕਿੰਨੀਆਂ ਘਟ ਹੋਈਆਂ ਕੀਮਤਾਂ

  Petrol Diesel Prices: ਸ਼ੁੱਕਰਵਾਰ ਸਵੇਰੇ ਕਰੀਬ 6 ਵਜੇ ਡਬਲਯੂਟੀਆਈ ਕਰੂਡ (WTI crude) 72.71 ਡਾਲਰ ਪ੍ਰਤੀ ਬੈਰਲ 'ਤੇ ਵਿਕ ਰਿਹਾ ਸੀ। ਇਸ ਦੇ ਨਾਲ ਹੀ ਬ੍ਰੈਂਟ ਕਰੂਡ (Brent crude) 78.02 ਡਾਲਰ ਪ੍ਰਤੀ ਬੈਰਲ 'ਤੇ ਪਹੁੰਚ ਗਿਆ ਹੈ।

  Petrol Diesel Prices Update: ਕੌਮਾਂਤਰੀ ਬਾਜ਼ਾਰ  (International market) 'ਚ ਅੱਜ ਕੱਚੇ ਤੇਲ ਦੀਆਂ ਕੀਮਤਾਂ (crude oil prices) 'ਚ ਮਾਮੂਲੀ ਵਾਧਾ ਹੋਇਆ ਹੈ। ਸ਼ੁੱਕਰਵਾਰ ਸਵੇਰੇ ਕਰੀਬ 6 ਵਜੇ ਡਬਲਯੂਟੀਆਈ ਕਰੂਡ (WTI crude) 72.71 ਡਾਲਰ ਪ੍ਰਤੀ ਬੈਰਲ 'ਤੇ ਵਿਕ ਰਿਹਾ ਸੀ। ਇਸ ਦੇ ਨਾਲ ਹੀ ਬ੍ਰੈਂਟ ਕਰੂਡ (Brent crude) 78.02 ਡਾਲਰ ਪ੍ਰਤੀ ਬੈਰਲ 'ਤੇ ਪਹੁੰਚ ਗਿਆ ਹੈ। ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ (Oil marketing companies) ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ (latest rates of petrol and diesel) ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਜੂਨ 2017 ਤੋਂ ਪਹਿਲਾਂ, ਕੀਮਤ ਸੰਸ਼ੋਧਨ ਹਰ 15 ਦਿਨਾਂ ਬਾਅਦ ਕੀਤਾ ਜਾਂਦਾ ਸੀ।

ਪੰਜਾਬ ਵਿੱਚ ਸਸਤਾ ਤੇ ਇਨ੍ਹਾਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ 

ਪੰਜਾਬ 'ਚ ਪੈਟਰੋਲ 27 ਪੈਸੇ ਅਤੇ ਡੀਜ਼ਲ 25 ਪੈਸੇ ਸਸਤਾ ਹੋ ਗਿਆ ਹੈ। ਮਹਾਰਾਸ਼ਟਰ ਵਿੱਚ ਪੈਟਰੋਲ ਦੀ ਕੀਮਤ ਵਿੱਚ 18 ਪੈਸੇ ਅਤੇ ਡੀਜ਼ਲ ਦੀ ਕੀਮਤ ਵਿੱਚ 16 ਪੈਸੇ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਤੋਂ ਇਲਾਵਾ ਰਾਜਸਥਾਨ, ਗੁਜਰਾਤ ਅਤੇ ਹਰਿਆਣਾ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਗਿਰਾਵਟ ਆਈ ਹੈ। ਦੂਜੇ ਪਾਸੇ ਹਿਮਾਚਲ ਪ੍ਰਦੇਸ਼ ਵਿੱਚ ਪੈਟਰੋਲ 26 ਪੈਸੇ ਅਤੇ ਡੀਜ਼ਲ 25 ਪੈਸੇ ਮਹਿੰਗਾ ਹੋ ਗਿਆ ਹੈ। ਉੱਤਰ ਪ੍ਰਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਮਾਮੂਲੀ ਵਾਧਾ ਹੋਇਆ ਹੈ। ਪੱਛਮੀ ਬੰਗਾਲ, ਤੇਲੰਗਾਨਾ ਅਤੇ ਜੰਮੂ-ਕਸ਼ਮੀਰ 'ਚ ਵੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਹੋ ਰਿਹਾ ਹੈ। 

ਚਾਰੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
- ਪੰਜਾਬ 'ਚ ਪੈਟਰੋਲ 98.12 ਰੁਪਏ ਅਤੇ ਡੀਜ਼ਲ 85.08 ਰੁਪਏ ਪ੍ਰਤੀ ਲੀਟਰ

- ਦਿੱਲੀ 'ਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 90.08 ਰੁਪਏ ਪ੍ਰਤੀ ਲੀਟਰ
- ਮੁੰਬਈ 'ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ
- ਕੋਲਕਾਤਾ 'ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ
- ਚੇਨਈ 'ਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ

ਇਨ੍ਹਾਂ ਸ਼ਹਿਰਾਂ ਵਿੱਚ ਕੀਮਤਾਂ ਵਿੱਚ ਕਿੰਨਾ ਆਇਆ ਬਦਲਾਅ?

ਨੋਇਡਾ 'ਚ ਪੈਟਰੋਲ 96.79 ਰੁਪਏ ਅਤੇ ਡੀਜ਼ਲ 89.96 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਗਾਜ਼ੀਆਬਾਦ ਵਿੱਚ ਡੀਜ਼ਲ ਦੀ ਕੀਮਤ 96.58 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 89.75 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਲਖਨਊ 'ਚ ਪੈਟਰੋਲ 96.57 ਰੁਪਏ ਅਤੇ ਡੀਜ਼ਲ 89.76 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਪਟਨਾ 'ਚ ਪੈਟਰੋਲ 107.30 ਰੁਪਏ ਅਤੇ ਡੀਜ਼ਲ 94.09 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਪੋਰਟ ਬਲੇਅਰ 'ਚ ਪੈਟਰੋਲ 84.10 ਰੁਪਏ ਅਤੇ ਡੀਜ਼ਲ 79.74 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਇੰਝ ਚੈੱਕ ਕਰੋ ਨਵੇਂ ਰੇਟ 

ਤੁਸੀਂ SMS ਰਾਹੀਂ ਪੈਟਰੋਲ ਅਤੇ ਡੀਜ਼ਲ ਦੇ ਰੋਜ਼ਾਨਾ ਰੇਟ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਅਤੇ BPCL ਗਾਹਕ RSP ਅਤੇ ਆਪਣਾ ਸਿਟੀ ਕੋਡ ਲਿਖ ਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਅਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Advertisement
ABP Premium

ਵੀਡੀਓਜ਼

ਘਰ ਦੇ ਵਿਹੜੇ 'ਚ ਖੇਡਦੀ ਮਾਸੂਮ ਬੱਚੀ ਨਾਲ ਹੋਈ ਅਣ*ਹੋਣੀਦਮਦਮੀ ਟਕਸਾਲ ਦੇ ਬੀਜੇਪੀ ਨੂੰ ਸਮਰਥਨ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੀਤਾ ਵਿਰੋਧRahul Gandhi | Ravneet Bittu| ਰਾਹੁਲ ਗਾਂਧੀ 'ਤੇ ਭੜਕੇ ਰਵਨੀਤ ਬਿੱਟੂ, ਕਿਹਾ,ਭਰਾ ਦੇ ਭੋਗ 'ਚ ਸ਼ਾਮਲ ਹੋਣਗੇ ਭਾਈ Balwant Singh Rajoana

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
ਆ ਗਿਆ ਮੌਕਾ, ਹੁਣ ਖ਼ਰੀਦ ਲਓ THAR, 3 ਲੱਖ ਦਾ Discount ਦੇ ਰਹੀ ਹੈ Mahindra, Scorpio ਤੇ Bolero 'ਤੇ ਵੀ ਤਕੜੀ ਛੋਟ !
ਆ ਗਿਆ ਮੌਕਾ, ਹੁਣ ਖ਼ਰੀਦ ਲਓ THAR, 3 ਲੱਖ ਦਾ Discount ਦੇ ਰਹੀ ਹੈ Mahindra, Scorpio ਤੇ Bolero 'ਤੇ ਵੀ ਤਕੜੀ ਛੋਟ !
CM ਮਾਨ ਨੇ ਸੰਗਰੂਰ 'ਚ ਨਵੇਂ ਪੰਚਾਂ ਨੂੰ ਚੁਕਵਾਈ ਸਹੁੰ, ਕਿਹਾ-ਉਮੀਦ ਹੈ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਕਰੋਗੇ ਕੰਮ
CM ਮਾਨ ਨੇ ਸੰਗਰੂਰ 'ਚ ਨਵੇਂ ਪੰਚਾਂ ਨੂੰ ਚੁਕਵਾਈ ਸਹੁੰ, ਕਿਹਾ-ਉਮੀਦ ਹੈ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਕਰੋਗੇ ਕੰਮ
Punjab News: ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....
Embed widget