ਪੜਚੋਲ ਕਰੋ

Petrol Price : ਪੈਟਰੋਲ ਦੀਆਂ ਕੀਮਤਾਂ ‘ਚ 50% ਤੱਕ ਵਾਧਾ , ਟਰੰਪ ਦਾ ਦਾਅ ਪਿਆ ਉਲਟਾ !

US Petrol Price : ਅਮਰੀਕਾ ਅਤੇ ਇਰਾਨ ਵਿਚਾਲੇ ਚੱਲ ਰਹੇ ਤਣਾਅ ਅਤੇ ਜੰਗ ਦੇ ਪ੍ਰਭਾਵ ਕਾਰਨ ਅਮਰੀਕਾ ਵਿੱਚ ਪੈਟਰੋਲ ਦੀਆਂ ਕੀਮਤਾਂ ਵਿੱਚ ਵੱਡਾ ਉਛਾਲ ਆਇਆ ਹੈ। ਰਿਪੋਰਟਾਂ ਮੁਤਾਬਕ ਅਮਰੀਕਾ ਵਿੱਚ ਗੈਸੋਲੀਨ ਦੀ ਕੀਮਤ ਲਗਭਗ 50 ਫੀਸਦੀ ਤੱਕ ਵੱਧ ਗਈ

US Petrol Price :  ਅਮਰੀਕਾ ਅਤੇ ਇਰਾਨ ਵਿਚਾਲੇ ਚੱਲ ਰਹੇ ਤਣਾਅ ਅਤੇ ਜੰਗ ਦੇ ਪ੍ਰਭਾਵ ਕਾਰਨ ਅਮਰੀਕਾ ਵਿੱਚ ਪੈਟਰੋਲ ਦੀਆਂ ਕੀਮਤਾਂ ਵਿੱਚ ਵੱਡਾ ਉਛਾਲ ਆਇਆ ਹੈ। ਰਿਪੋਰਟਾਂ ਮੁਤਾਬਕ ਅਮਰੀਕਾ ਵਿੱਚ ਗੈਸੋਲੀਨ ਦੀ ਕੀਮਤ ਲਗਭਗ 50 ਫੀਸਦੀ ਤੱਕ ਵੱਧ ਗਈ ਹੈ ਅਤੇ ਕਈ ਸੂਬਿਆਂ ਵਿੱਚ ਪੈਟਰੋਲ ਦੀ ਕੀਮਤ 4 ਡਾਲਰ ਪ੍ਰਤੀ ਗੈਲਨ ਤੋਂ ਵੀ ਉੱਪਰ ਚਲੀ ਗਈ ਹੈ।

ਇਸ ਵਾਧੇ ਦਾ ਸਭ ਤੋਂ ਵੱਡਾ ਕਾਰਨ ਮੱਧ-ਪੂਰਬ ਵਿੱਚ ਤੇਲ ਸਪਲਾਈ ਵਿੱਚ ਆਈ ਰੁਕਾਵਟ ਹੈ। ਖਾਸ ਕਰਕੇ ਹੋਰਮੁਜ਼ ਜਲਡੰਘੀ (Strait of Hormuz), ਜਿੱਥੋਂ ਦੁਨੀਆ ਦੇ ਵੱਡੇ ਹਿੱਸੇ ਦਾ ਕੱਚਾ ਤੇਲ ਲੰਘਦਾ ਹੈ, ਜੰਗ ਕਾਰਨ ਪ੍ਰਭਾਵਿਤ ਹੋਇਆ ਹੈ। ਇਸ ਨਾਲ ਗਲੋਬਲ ਤੇਲ ਮਾਰਕੀਟ ਵਿੱਚ ਅਸਥਿਰਤਾ ਆ ਗਈ ਹੈ ਅਤੇ ਕੱਚੇ ਤੇਲ ਦੀਆਂ ਕੀਮਤਾਂ ਤੇਜ਼ੀ ਨਾਲ ਵਧੀਆਂ ਹਨ।

ਅਮਰੀਕੀ ਆਟੋਮੋਬਾਈਲ ਐਸੋਸੀਏਸ਼ਨ (AAA) ਦੇ ਅੰਕੜਿਆਂ ਅਨੁਸਾਰ ਕੁਝ ਹਫ਼ਤਿਆਂ ਵਿੱਚ ਹੀ ਗੈਸੋਲੀਨ ਦੀ ਔਸਤ ਕੀਮਤ 3 ਡਾਲਰ ਤੋਂ ਵੱਧ ਕੇ 4.48 ਡਾਲਰ ਪ੍ਰਤੀ ਗੈਲਨ ਤੱਕ ਪਹੁੰਚ ਗਈ ਹੈ। ਇਸ ਦਾ ਸਿੱਧਾ ਅਸਰ ਆਮ ਲੋਕਾਂ ਦੇ ਖਰਚਿਆਂ ‘ਤੇ ਪੈ ਰਿਹਾ ਹੈ।

ਵਿਸ਼ੇਸ਼ਗਿਆਨਾਂ ਦਾ ਕਹਿਣਾ ਹੈ ਕਿ ਜੇਕਰ ਜੰਗ ਲੰਬੀ ਚੱਲਦੀ ਹੈ ਤਾਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹੋਰ ਵੀ ਵੱਧ ਸਕਦੀਆਂ ਹਨ। ਇਸ ਨਾਲ ਸਿਰਫ਼ ਟਰਾਂਸਪੋਰਟ ਹੀ ਨਹੀਂ, ਸਗੋਂ ਖਾਣ-ਪੀਣ ਅਤੇ ਹੋਰ ਰੋਜ਼ਮਰ੍ਹਾ ਦੀਆਂ ਵਸਤਾਂ ਦੀਆਂ ਕੀਮਤਾਂ ‘ਤੇ ਵੀ ਅਸਰ ਪੈ ਸਕਦਾ ਹੈ।

ਸਭ ਤੋਂ ਮਹਿੰਗਾ ਕਿੱਥੇ ਹੈ?

ਕੈਲੀਫੋਰਨੀਆ ਵਿੱਚ ਔਸਤ ਕੀਮਤ 6.17 ਡਾਲਰ ਪ੍ਰਤੀ ਗੈਲਨ ਤੱਕ ਪਹੁੰਚ ਗਈ ਹੈ।

ਵਾਸ਼ਿੰਗਟਨ ਅਤੇ ਹਵਾਈ ਵਿੱਚ ਕੀਮਤਾਂ ਕ੍ਰਮਵਾਰ 5.76 ਡਾਲਰ ਅਤੇ 5.66 ਡਾਲਰ ਪ੍ਰਤੀ ਗੈਲਨ ਤੱਕ ਪਹੁੰਚ ਗਈਆਂ ਹਨ।

ਸਭ ਤੋਂ ਸਸਤਾ ਕਿੱਥੇ ਹੈ?

ਓਕਲਾਹੋਮਾ, ਕੰਸਾਸ ਅਤੇ ਜਾਰਜੀਆ ਵਰਗੇ ਰਾਜਾਂ ਵਿੱਚ ਕੀਮਤਾਂ ਤੁਲਨਾਤਮਕ ਤੌਰ 'ਤੇ ਘੱਟ ਹਨ। ਏਥੇ ਕੀਮਤਾਂ 3.70 ਡਾਲਰ ਅਤੇ 3.89 ਡਾਲਰ ਪ੍ਰਤੀ ਗੈਲਨ ਦੇ ਵਿਚਕਾਰ ਹਨ।

ਅਮਰੀਕਾ ਵਿੱਚ ਪੈਟਰੋਲ ਦੀਆਂ ਕੀਮਤਾਂ ਅਸਮਾਨ ਨੂੰ ਕਿਉਂ ਛੂਹ ਰਹੀਆਂ  ?

28 ਫਰਵਰੀ ਤੋਂ ਇਰਾਨ ਵਿੱਚ ਜੰਗ ਸ਼ੁਰੂ ਹੋਣ ਤੋਂ ਬਾਅਦ ਵਿਸ਼ਵ ਪੱਧਰੀ ਤੇਲ ਬਾਜ਼ਾਰਾਂ ਵਿੱਚ ਕਾਫ਼ੀ ਉਥਲ-ਪੁਥਲ ਮਚ ਗਈ ਹੈ। ਇਰਾਨ ਵੱਲੋਂ ਹੋਰਮੁਜ਼ ਜਲਡੰਘੀ (Strait of Hormuz) ਦੀ ਨਾਕਾਬੰਦੀ ਕਾਰਨ ਦੁਨੀਆ ਦੀ ਲਗਭਗ 20 ਫੀਸਦੀ ਤੇਲ ਸਪਲਾਈ ਪ੍ਰਭਾਵਿਤ ਹੋਈ ਹੈ। ਇਸ ਦੇ ਕਾਰਨ ਅੰਤਰਰਾਸ਼ਟਰੀ ਮਾਰਕੀਟ ਵਿੱਚ ਕੱਚੇ ਤੇਲ ਦੀ ਕੀਮਤ 100 ਤੋਂ 112 ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਗਈ ਹੈ।

ਕਿਉਂਕਿ ਪੈਟਰੋਲ ਦੀ ਕੀਮਤ ਦਾ ਲਗਭਗ 51 ਫੀਸਦੀ ਹਿੱਸਾ ਕੱਚੇ ਤੇਲ ਦੀ ਲਾਗਤ ਨਾਲ ਨਿਰਧਾਰਤ ਹੁੰਦਾ ਹੈ, ਇਸ ਲਈ ਪੈਟਰੋਲ ਪੰਪਾਂ ‘ਤੇ ਕੀਮਤਾਂ ਵਿੱਚ ਵਾਧਾ ਹੋ ਰਿਹਾ ਹੈ। ਦੂਜੇ ਪਾਸੇ, ਕੀਮਤਾਂ ਵਧਣ ਕਾਰਨ ਅਮਰੀਕਾ ਦੇ ਘੱਟ ਆਮਦਨ ਵਾਲੇ ਪਰਿਵਾਰਾਂ ਦੇ ਬਜਟ ‘ਤੇ ਵੀ ਬੁਰਾ ਅਸਰ ਪੈ ਰਿਹਾ ਹੈ। ਇੱਕ ਰਿਪੋਰਟ ਮੁਤਾਬਕ ਕਈ ਪਰਿਵਾਰ ਆਪਣੀ ਆਮਦਨ ਦਾ ਲਗਭਗ 10 ਫੀਸਦੀ ਹਿੱਸਾ ਸਿਰਫ਼ ਈਂਧਨ ‘ਤੇ ਖਰਚ ਰਹੇ ਹਨ। ਹਾਲਾਤ ਇਹ ਹਨ ਕਿ ਅਮਰੀਕਾ ਵਿੱਚ ਕਰੀਬ 44 ਫੀਸਦੀ ਲੋਕਾਂ ਨੇ ਗੱਡੀ ਚਲਾਉਣਾ ਵੀ ਘੱਟ ਕਰ ਦਿੱਤਾ ਹੈ।

Advertisement

ਟਾਪ ਹੈਡਲਾਈਨ

1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
Bank Holiday : 20 ਤੋਂ 26 ਜੁਲਾਈ ਦਰਮਿਆਨ ਕਿਹੜੇ-ਕਿਹੜੇ ਦਿਨ ਬੰਦ ਰਹਿਣਗੇ ਬੈਂਕ? ਜਾਣੋ ਤੁਹਾਡੇ ਸ਼ਹਿਰ 'ਚ ਵੀ ਹੈ ਸਰਕਾਰੀ ਛੁੱਟੀ
Bank Holiday : 20 ਤੋਂ 26 ਜੁਲਾਈ ਦਰਮਿਆਨ ਕਿਹੜੇ-ਕਿਹੜੇ ਦਿਨ ਬੰਦ ਰਹਿਣਗੇ ਬੈਂਕ? ਜਾਣੋ ਤੁਹਾਡੇ ਸ਼ਹਿਰ 'ਚ ਵੀ ਹੈ ਸਰਕਾਰੀ ਛੁੱਟੀ
Gold- Silver Price Today: ਹਫ਼ਤੇ ਭਰ 'ਚ ਕਿੰਨੇ ਡਿੱਗੇ ਸੋਨੇ-ਚਾਂਦੀ ਦੇ ਰੇਟ? ਅੱਜ ਸਸਤਾ ਜਾਂ ਮਹਿੰਗਾ; ਜਾਣੋ 22-24 ਅਤੇ 18 ਕੈਰੇਟ ਦੀ ਕਿੰਨੀ ਕੀਮਤ...
ਹਫ਼ਤੇ ਭਰ 'ਚ ਕਿੰਨੇ ਡਿੱਗੇ ਸੋਨੇ-ਚਾਂਦੀ ਦੇ ਰੇਟ? ਅੱਜ ਸਸਤਾ ਜਾਂ ਮਹਿੰਗਾ; ਜਾਣੋ 22-24 ਅਤੇ 18 ਕੈਰੇਟ ਦੀ ਕਿੰਨੀ ਕੀਮਤ...
Petrol- Diesel Price Today: ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ ਅੱਜ ਕਿੰਨਾ ਸਸਤਾ ਹੋਇਆ ਤੇਲ? ਇਨ੍ਹਾਂ ਵੱਡੇ ਸ਼ਹਿਰਾਂ 'ਚ ਇੰਨੀ ਕੀਮਤ...
ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ ਅੱਜ ਕਿੰਨਾ ਸਸਤਾ ਹੋਇਆ ਤੇਲ? ਇਨ੍ਹਾਂ ਵੱਡੇ ਸ਼ਹਿਰਾਂ 'ਚ ਇੰਨੀ ਕੀਮਤ...
Advertisement

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
Embed widget