ਪੜਚੋਲ ਕਰੋ

Haryana Petrol Pumps Strike: ਹਰਿਆਣਾ ਵਾਲਿਆਂ ਲਈ ਵੱਡੀ ਖ਼ਬਰ, ਹੋ ਸਕਦੀ ਹੈ ਪੈਟਰੋਲ-ਡੀਜ਼ਲ ਦੀ ਕਿਲੱਤ, ਜਾਣੋ ਕਿਉਂ

ਕੇਂਦਰ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ 'ਤੇ ਵੈਟ ਘਟਾਉਣ ਦੇ ਫੈਸਲੇ ਦੇ ਵਿਰੋਧ 'ਚ ਹਰਿਆਣਾ ਦੇ ਪੈਟਰੋਲ ਪੰਪ ਅੱਜ 24 ਘੰਟੇ ਦੀ ਹੜਤਾਲ 'ਤੇ ਹਨ। ਇਸ ਕਾਰਨ ਅੱਜ ਸੂਬੇ ਵਿੱਚ ਪੈਟਰੋਲ ਪੰਪ ਬੰਦ ਰਹਿਣਗੇ।

Haryana Petrol Pumps Strike: ਹਰਿਆਣਾ ਵਿੱਚ ਪੈਟਰੋਲ ਪੰਪ ਮਾਲਕਾਂ ਨੇ ਤੇਲ 'ਤੇ ਵੈਟ ਘਟਾਉਣ ਦੇ ਕੇਂਦਰ ਦੇ ਕਦਮ ਦੇ ਵਿਰੋਧ ਵਿੱਚ ਅੱਜ 24 ਘੰਟੇ ਦੀ ਹੜਤਾਲ ਕੀਤੀ ਹੈ। ਪੈਟਰੋਲ ਪੰਪ ਮਾਲਕਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵੱਲੋਂ ਅਚਾਨਕ ਲਏ ਗਏ ਇਸ ਫੈਸਲੇ ਕਾਰਨ ਉਨ੍ਹਾਂ ਨੂੰ ਘਾਟਾ ਪੈ ਰਿਹਾ ਹੈ। ਇਸ ਤੋਂ ਇਲਾਵਾ ਦੋ ਹੋਰ ਮੰਗਾਂ ਨੂੰ ਲੈ ਕੇ ਪੈਟਰੋਲ ਪੰਪ ਮਾਲਕ ਹੜਤਾਲ 'ਤੇ ਹਨ। ਇਨ੍ਹਾਂ ਚੋਂ ਦੂਜੀ ਮੰਗ ਕਮਿਸ਼ਨ ਵਧਾਉਣ ਦੀ ਹੈ ਅਤੇ ਤੀਜੀ ਮੰਗ ਕਈ ਸੂਬਿਆਂ ਵਿੱਚ ਬੇਸ ਆਇਲ ਡੀਜ਼ਲ ਵਜੋਂ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਹੈ।

ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਪੈਟਰੋਲ ਪੰਪ ਰਹਿਣਗੇ ਬੰਦ

ਦੱਸ ਦਈਏ ਕਿ ਹਰਿਆਣਾ ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ ਨੇ ਸੋਮਵਾਰ ਸਵੇਰੇ 6 ਵਜੇ ਤੋਂ 15 ਨਵੰਬਰ ਮੰਗਲਵਾਰ ਸਵੇਰੇ 6 ਵਜੇ ਤੱਕ ਹੜਤਾਲ ਦਾ ਸੱਦਾ ਦਿੱਤਾ ਹੈ। ਇਸ ਕਾਰਨ ਅੱਜ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਪੈਟਰੋਲ ਪੰਪ ਬੰਦ ਰਹਿਣਗੇ। ਇਸ ਦੌਰਾਨ ਸਿਰਫ਼ ਸਰਕਾਰੀ ਗੱਡੀਆਂ, ਐਂਬੂਲੈਂਸਾਂ ਅਤੇ ਪੁਲੀਸ ਦੀਆਂ ਗੱਡੀਆਂ ਨੂੰ ਹੀ ਤੇਲ ਮਿਲੇਗਾ।

3 ਨਵੰਬਰ ਨੂੰ ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਘਟਾਈ

ਦੱਸ ਦੇਈਏ ਕਿ ਦੀਵਾਲੀ ਦੀ ਪੂਰਵ ਸੰਧਿਆ 'ਤੇ ਕੇਂਦਰ ਨੇ ਪੈਟਰੋਲ 'ਤੇ 5 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 'ਤੇ 10 ਰੁਪਏ ਪ੍ਰਤੀ ਲੀਟਰ ਐਕਸਾਈਜ਼ ਡਿਊਟੀ ਘਟਾ ਦਿੱਤੀ ਸੀ, ਜਿਸ ਨੂੰ ਤੇਲ ਦੀਆਂ ਕੀਮਤਾਂ 'ਚ ਵਾਧੇ ਦਰਮਿਆਨ ਖਪਤਕਾਰਾਂ ਲਈ ਵੱਡੀ ਰਾਹਤ ਵਜੋਂ ਦੇਖਿਆ ਜਾ ਰਿਹਾ ਸੀ। ਇਸ ਦੇ ਨਾਲ ਹੀ ਹਰਿਆਣਾ ਸਮੇਤ 25 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੇ ਵੈਟ ਘਟਾ ਦਿੱਤਾ ਹੈ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਐਲਾਨ ਕੀਤਾ ਸੀ ਕਿ ਕੇਂਦਰ ਦੇ ਫੈਸਲੇ ਕਾਰਨ ਹਰਿਆਣਾ ਵਿੱਚ ਪੈਟਰੋਲ ਅਤੇ ਡੀਜ਼ਲ 12 ਰੁਪਏ ਸਸਤਾ ਹੋਵੇਗਾ। ਹਾਲਾਂਕਿ ਸੂਬੇ ਦੇ ਪੈਟਰੋਲ ਪੰਪ ਮਾਲਕ ਇਸ ਫੈਸਲੇ ਤੋਂ ਖੁਸ਼ ਨਹੀਂ ਹਨ।

ਇਹ ਵੀ ਪੜ੍ਹੋ: Whatsapp ਦੇ ਨਵੇਂ ਅਪਡੇਟ 'ਚ ਜਲਦ ਹੀ ਸ਼ਾਮਲ ਕੀਤੇ ਜਾਣਗੇ ਇਹ 8 ਨਵੇਂ ਫੀਚਰ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਟਾਪ ਹੈਡਲਾਈਨ

LPG News : ਕੀ ਗੈਸ ਸਿਲੰਡਰ 18 ਰੁਪਏ ਮਹਿੰਗਾ ਹੋਵੇਗਾ?  LPG-CNG 'ਤੇ ਨਵਾਂ ਚਾਰਜ ਲਗਾਉਣ ਦੀ ਤਿਆਰੀ 'ਚ ਸਰਕਾਰ
LPG News : ਕੀ ਗੈਸ ਸਿਲੰਡਰ 18 ਰੁਪਏ ਮਹਿੰਗਾ ਹੋਵੇਗਾ?  LPG-CNG 'ਤੇ ਨਵਾਂ ਚਾਰਜ ਲਗਾਉਣ ਦੀ ਤਿਆਰੀ 'ਚ ਸਰਕਾਰ
FD vs Gold Investment Planning : ਐਮਰਜੈਂਸੀ ਫੰਡ ਬਣਾਉਣ ਦਾ ਸਹੀ ਤਰੀਕਾ ਕੀ ਹੈ? FD 'ਚ ਪੈਸਾ ਲਗਾਏ ਜਾਂ ਸੋਨੇ 'ਚ ?
FD vs Gold Investment Planning : ਐਮਰਜੈਂਸੀ ਫੰਡ ਬਣਾਉਣ ਦਾ ਸਹੀ ਤਰੀਕਾ ਕੀ ਹੈ? FD 'ਚ ਪੈਸਾ ਲਗਾਏ ਜਾਂ ਸੋਨੇ 'ਚ ?
UPI Payment Charges : 2,000 ਰੁਪਏ ਤੋਂ ਵੱਧ ਦੇ UPI ਭੁਗਤਾਨ 'ਤੇ ਲੱਗ ਸਕਦਾ ਹੈ ਚਾਰਜ, ਜਾਣੋ ਕਿੰਨਾ ਵਾਧੂ ਪੈਸਾ ਕੱਟ ਸਕਦਾ ਹੈ 
UPI Payment Charges : 2,000 ਰੁਪਏ ਤੋਂ ਵੱਧ ਦੇ UPI ਭੁਗਤਾਨ 'ਤੇ ਲੱਗ ਸਕਦਾ ਹੈ ਚਾਰਜ, ਜਾਣੋ ਕਿੰਨਾ ਵਾਧੂ ਪੈਸਾ ਕੱਟ ਸਕਦਾ ਹੈ 
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget