ਪੜਚੋਲ ਕਰੋ

Petrol-Diesel ਦੀਆਂ ਕੀਮਤਾਂ 'ਤੇ ਬੋਲੇ ਕੇਂਦਰੀ ਮੰਤਰੀ Hardeep Singh Puri, ਸਰਕਾਰ ਨੇ ਦੱਸਿਆ ਕਦੋਂ ਸਸਤਾ ਹੋਵੇਗਾ ਪੈਟਰੋਲ!

Petroleum Minister Hardeep Singh Puri: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਆਮ ਲੋਕ ਕਾਫੀ ਪ੍ਰੇਸ਼ਾਨ ਹਨ। ਪਿਛਲੇ ਕਾਫੀ ਸਮੇਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ।

Petroleum Minister Hardeep Singh Puri: ਪੈਟਰੋਲ-ਡੀਜ਼ਲ ਦੀਆਂ ਕੀਮਤਾਂ  (Petrol-Diesel Price) ਨੂੰ ਲੈ ਕੇ ਆਮ ਲੋਕ ਕਾਫੀ ਪ੍ਰੇਸ਼ਾਨ ਹਨ। ਪਿਛਲੇ ਕਾਫੀ ਸਮੇਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਇਸ ਦੌਰਾਨ ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ  (Petroleum minister Hardeep Singh Puri) ਵੱਲੋਂ ਇੱਕ ਵੱਡੀ ਜਾਣਕਾਰੀ ਦਿੱਤੀ ਗਈ ਹੈ। ਕੇਂਦਰੀ ਮੰਤਰੀ ਨੇ ਕਿਹਾ ਹੈ ਕਿ ਭਾਰਤ ਦੁਨੀਆ ਦਾ ਤੀਜਾ ਸਭ ਤੋਂ ਵੱਡਾ ਊਰਜਾ ਖਪਤਕਾਰ ਦੇਸ਼ ਹੈ। ਅਜਿਹੇ 'ਚ ਭਾਰਤ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਲਦ ਹੀ ਘੱਟ ਹੋਣਗੀਆਂ। ਹਰਦੀਪ ਸਿੰਘ ਪੁਰੀ ਨੇ ਕਿਹਾ ਹੈ ਕਿ ਜਿਥੇ ਵੀ ਸਾਨੂੰ ਸਸਤੇ ਭਾਅ 'ਤੇ ਤੇਲ ਮਿਲੇਗਾ, ਉਥੋਂ ਹੀ ਖਰੀਦਾਂਗੇ।

ਸਸਤੇ 'ਚ ਮਿਲੇਗਾ ਪੈਟਰੋਲ 

ਉਨ੍ਹਾਂ ਨੇ ਇੰਡੀਆ ਐਨਰਜੀ ਵੀਕ 'ਚ ਇਸ ਬਾਰੇ ਜਾਣਕਾਰੀ ਦਿੱਤੀ ਸੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ, ਭਾਰਤ ਦੀ ਊਰਜਾ ਸੁਰੱਖਿਆ ਦੇ ਨਾਲ-ਨਾਲ ਸਾਨੂੰ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਨਾਗਰਿਕਾਂ ਨੂੰ ਸਸਤਾ ਪੈਟਰੋਲ ਉਪਲਬਧ ਕਰਵਾਇਆ ਜਾਵੇ। ਵਿਸ਼ਵ ਊਰਜਾ ਪਰਿਵਰਤਨ ਵਿੱਚ ਭਾਰਤ ਦੀ ਭੂਮਿਕਾ ਲਈ ਪ੍ਰਧਾਨ ਮੰਤਰੀ ਦੇ ਲੰਬੇ ਸਮੇਂ ਦੇ ਦ੍ਰਿਸ਼ਟੀਕੋਣ ਨੂੰ ਵੀ ਦਰਸਾਉਂਦਾ ਹੈ।

ਕਿੰਨਾ ਕੀਤਾ ਜਾ ਰਿਹੈ ਆਯਾਤ?

ਇਸ ਦੇ ਨਾਲ ਹੀ ਪੁਰੀ ਨੇ ਕਿਹਾ ਹੈ ਕਿ ਦੇਸ਼ ਆਪਣੀਆਂ ਤੇਲ ਜ਼ਰੂਰਤਾਂ ਦਾ 85 ਫੀਸਦੀ ਅਤੇ ਲਗਭਗ 50 ਫੀਸਦੀ ਕੁਦਰਤੀ ਗੈਸ ਦਰਾਮਦ ਰਾਹੀਂ ਪੂਰਾ ਕਰਦਾ ਹੈ। ਇਸ ਦੇ ਨਾਲ ਹੀ ਗੰਨੇ ਅਤੇ ਹੋਰ ਖੇਤੀ ਰਾਹੀਂ ਪ੍ਰਾਪਤ ਹੋਣ ਵਾਲੇ ਈਥਾਨੌਲ ਨੂੰ ਪੈਟਰੋਲ ਵਿੱਚ ਮਿਲਾਇਆ ਜਾ ਰਿਹਾ ਹੈ ਤਾਂ ਜੋ ਦਰਾਮਦ 'ਤੇ ਨਿਰਭਰਤਾ ਘਟਾਈ ਜਾ ਸਕੇ। ਮੌਜੂਦਾ ਸਮੇਂ 'ਚ ਦੇਸ਼ 'ਚ ਇਸ ਨੂੰ ਵੱਡੇ ਪੱਧਰ 'ਤੇ ਦਰਾਮਦ ਕੀਤਾ ਜਾ ਰਿਹਾ ਹੈ।

2025 ਤੱਕ 20 ਫੀਸਦੀ ਈਥਾਨੌਲ ਹੋਵੇਗਾ ਉਪਲਬਧ 

ਦੂਜੇ ਦੇਸ਼ਾਂ 'ਤੇ ਨਿਰਭਰਤਾ ਘਟਾਉਣ ਲਈ ਦਰਾਮਦ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪੁਰੀ ਨੇ ਕਿਹਾ ਹੈ ਕਿ ਸਰਕਾਰ ਦਾ ਟੀਚਾ ਸਾਲ 2025 ਤੱਕ ਪੈਟਰੋਲ 'ਚ 20 ਫੀਸਦੀ ਈਥਾਨੌਲ ਮਿਲਾਉਣ ਦਾ ਹੈ। ਇਸ ਦੇ ਨਾਲ ਹੀ ਹਰੀ ਊਰਜਾ ਦੇ ਖੇਤਰ ਵਿੱਚ ਦੇਸ਼ ਨੂੰ ਅੱਗੇ ਲਿਜਾਣ ਦੀ ਯੋਜਨਾ ਹੈ।

ਪੀਐਮ ਮੋਦੀ ਨੇ ਕੀਤਾ ਉਦਘਾਟਨ

ਪੀਐਮ ਮੋਦੀ ਨੇ ਇੰਡੀਆ ਐਨਰਜੀ ਵੀਕ ਦਾ ਉਦਘਾਟਨ ਕੀਤਾ ਹੈ। ਇਸ ਵਿੱਚ ਉਨ੍ਹਾਂ ਨੇ ਕਿਹਾ, ਭਾਰਤ ਊਰਜਾ ਦੇ ਖੇਤਰ ਵਿੱਚ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ। ਇਸ ਖੇਤਰ ਵਿੱਚ ਕਾਫੀ ਸੰਭਾਵਨਾਵਾਂ ਨਜ਼ਰ ਆ ਰਹੀਆਂ ਹਨ। ਕੋਰੋਨਾ ਮਹਾਮਾਰੀ ਤੋਂ ਬਾਅਦ ਵੀ ਦੇਸ਼ 'ਚ ਕਈ ਤਰ੍ਹਾਂ ਦੀਆਂ ਸੁਵਿਧਾਵਾਂ ਦੇਖਣ ਨੂੰ ਮਿਲ ਰਹੀਆਂ ਹਨ।

39 ਦੇਸ਼ਾਂ ਤੋਂ ਤੇਲ ਦਰਾਮਦ ਕਰ ਰਿਹੈ ਭਾਰਤ 

ਹੋਰ ਜਾਣਕਾਰੀ ਦਿੰਦੇ ਹੋਏ ਹਰਦੀਪ ਸਿੰਘ ਪੁਰੀ ਨੇ ਦੱਸਿਆ ਕਿ ਇਸ ਸਮੇਂ ਭਾਰਤ ਤੇਲ ਖਰੀਦਣ ਦੇ ਮਾਮਲੇ ਵਿੱਚ ਆਪਣੇ ਵੱਡੇ ਬਾਜ਼ਾਰ ਦੀ ਵਰਤੋਂ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਮਾਰਕੀਟ ਕਾਰਡ ਦੀ ਵਰਤੋਂ ਕਰ ਰਹੇ ਹਾਂ। ਇਸ ਦੇ ਨਾਲ ਹੀ ਜਿੱਥੇ ਵੀ ਸਾਨੂੰ ਘੱਟ ਦਰਾਂ 'ਤੇ ਤੇਲ ਮਿਲਦਾ ਹੈ, ਅਸੀਂ ਉਥੋਂ ਹੀ ਦਰਾਮਦ ਕਰਾਂਗੇ। ਸਾਲ 2006-07 ਵਿੱਚ ਭਾਰਤ 27 ਦੇਸ਼ਾਂ ਤੋਂ ਤੇਲ ਦੀ ਦਰਾਮਦ ਕਰਦਾ ਸੀ। ਇਸ ਦੇ ਨਾਲ ਹੀ ਸਾਲ 2021-22 'ਚ ਇਹ ਗਿਣਤੀ ਵਧ ਕੇ 39 ਹੋ ਗਈ ਹੈ। ਇਸ ਸਮੇਂ ਭਾਰਤ 39 ਦੇਸ਼ਾਂ ਤੋਂ ਤੇਲ ਦੀ ਦਰਾਮਦ ਕਰ ਰਿਹਾ ਹੈ। ਇਸ ਵਿਚ ਕੋਲੰਬੀਆ, ਰੂਸ, ਲੀਬੀਆ, ਗੈਬੋਨ ਅਤੇ ਇਕੂਟੋਰੀਅਲ ਗਿਨੀ ਵੀ ਸ਼ਾਮਲ ਹਨ। ਇਸ ਨਾਲ ਰੂਸ ਭਾਰਤ ਦਾ ਸਭ ਤੋਂ ਵੱਡਾ ਤੇਲ ਸਪਲਾਇਰ ਬਣ ਗਿਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Advertisement
ABP Premium

ਵੀਡੀਓਜ਼

Akali dal| Sukhbir Badal | ਸੁਖਬੀਰ ਬਾਦਲ ਦਾ ਅਸਤੀਫ਼ਾ 10 ਜਨਵਰੀ ਨੂੰ ਹੋਏਗਾ ਸਵੀਕਾਰ! |Abp SanjhaDhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰਬਾਦਲ ਧੜਾ ਅਕਾਲ ਤਖਤ ਸਾਹਿਬ ਤੋਂ ਭਗੌੜਾ ! Amritpal Singh ਦੇ ਪਿਤਾ ਦੇ ਵੱਡੇ ਇਲਜ਼ਾਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
Embed widget