ਪੜਚੋਲ ਕਰੋ

EPFO Rule Change : ਨੌਕਰੀਪੇਸ਼ਾ ਲੋਕਾਂ ਲਈ ਵੱਡੀ ਖ਼ਬਰ ! PF ਨਾਲ ਜੁੜਿਆ ਨਿਯਮ ਬਦਲਿਆ, ਜਾਣੋ ਨਵਾਂ Rule

EPFO Rule Change : ਕੇਂਦਰੀ ਕੈਬਨਿਟ ਨੇ ਕਰਮਚਾਰੀ ਭਵਿੱਖ ਨਿਧੀ ਸੰਗਠਨ (EPFO) ਨਾਲ ਜੁੜੇ ਨਿਯਮਾਂ ਵਿੱਚ ਵੱਡਾ ਬਦਲਾਅ ਕੀਤਾ ਹੈ। ਹੁਣ EPFO ਤਹਿਤ ਲਾਜ਼ਮੀ ਕਵਰੇਜ ਲਈ ਮਹੀਨਾਵਾਰ ਤਨਖਾਹ ਦੀ ਸੀਮਾ

EPFO Rule Change : ਕੇਂਦਰੀ ਕੈਬਨਿਟ ਨੇ ਕਰਮਚਾਰੀ ਭਵਿੱਖ ਨਿਧੀ ਸੰਗਠਨ (EPFO) ਨਾਲ ਜੁੜੇ ਨਿਯਮਾਂ ਵਿੱਚ ਵੱਡਾ ਬਦਲਾਅ ਕੀਤਾ ਹੈ। ਹੁਣ EPFO ਤਹਿਤ ਲਾਜ਼ਮੀ ਕਵਰੇਜ ਲਈ ਮਹੀਨਾਵਾਰ ਤਨਖਾਹ ਦੀ ਸੀਮਾ 15,000 ਰੁਪਏ ਤੋਂ ਵਧਾ ਕੇ 25,000 ਰੁਪਏ ਕਰ ਦਿੱਤੀ ਗਈ ਹੈ। ਇਹ ਬਦਲਾਅ 17 ਸਤੰਬਰ 2026 ਤੋਂ ਲਾਗੂ ਹੋ ਗਿਆ ਹੈ।

ਸਰਕਾਰ ਮੁਤਾਬਕ ਇਸ ਫੈਸਲੇ ਨਾਲ 51 ਲੱਖ ਤੋਂ ਵੱਧ ਕਰਮਚਾਰੀਆਂ ਨੂੰ ਫਾਇਦਾ ਮਿਲ ਸਕਦਾ ਹੈ। ਖਾਸ ਤੌਰ ’ਤੇ ਉਹ ਨਵੇਂ ਕਰਮਚਾਰੀ, ਜਿਨ੍ਹਾਂ ਦੀ Basic + DA ਤਨਖਾਹ 15,000 ਰੁਪਏ ਤੋਂ 25,000 ਰੁਪਏ  ਪ੍ਰਤੀ ਮਹੀਨਾ ਦੇ ਵਿਚਕਾਰ ਹੈ, ਹੁਣ EPFO ਦੇ ਲਾਜ਼ਮੀ ਕਵਰੇਜ ਵਿੱਚ ਆਉਣਗੇ।

2014 ਤੋਂ ਬਾਅਦ ਪਹਿਲੀ ਵੱਡੀ ਤਬਦੀਲੀ

EPFO ਦੀ ਲਾਜ਼ਮੀ ਕਵਰੇਜ ਲਈ ਤਨਖਾਹ ਸੀਮਾ ਆਖਰੀ ਵਾਰ 1 ਸਤੰਬਰ 2014 ਨੂੰ ਬਦਲੀ ਗਈ ਸੀ। ਉਸ ਸਮੇਂ ਇਹ ਸੀਮਾ 6,500 ਤੋਂ ਵਧਾ ਕੇ 15,000 ਰੁਪਏ ਕੀਤੀ ਗਈ ਸੀ। ਹੁਣ ਇਸ ਨੂੰ ₹25,000 ਕਰ ਦਿੱਤਾ ਗਿਆ ਹੈ।

ਕਰਮਚਾਰੀਆਂ ਨੂੰ ਕੀ ਮਿਲੇਗਾ?

ਨਵੀਂ ਸੀਮਾ ਦੇ ਦਾਇਰੇ ਵਿੱਚ ਆਉਣ ਵਾਲੇ ਯੋਗ ਕਰਮਚਾਰੀਆਂ ਨੂੰ ਸਿਰਫ਼ PF ਦੀ ਬਚਤ ਹੀ ਨਹੀਂ, ਸਗੋਂ EPFO ਨਾਲ ਜੁੜੀਆਂ ਹੋਰ ਸਮਾਜਿਕ ਸੁਰੱਖਿਆ ਯੋਜਨਾਵਾਂ ਦਾ ਵੀ ਲਾਭ ਮਿਲੇਗਾ।

EPF: ਰਿਟਾਇਰਮੈਂਟ ਲਈ PF ਫੰਡ ਤਿਆਰ ਹੋਵੇਗਾ।
EPS: ਨਿਯਮਾਂ ਅਨੁਸਾਰ ਪੈਨਸ਼ਨ ਦੀ ਸਹੂਲਤ ਮਿਲੇਗੀ।
ਪਰਿਵਾਰਕ ਪੈਨਸ਼ਨ: ਯੋਗਤਾ ਅਨੁਸਾਰ ਪਰਿਵਾਰ ਨੂੰ ਪੈਨਸ਼ਨ ਦਾ ਲਾਭ ਮਿਲ ਸਕਦਾ ਹੈ।
ਦਿਵਿਆਂਗਤਾ ਪੈਨਸ਼ਨ: ਨਿਰਧਾਰਤ ਨਿਯਮਾਂ ਤਹਿਤ ਸੁਰੱਖਿਆ ਮਿਲੇਗੀ।
EDLI: ਕਰਮਚਾਰੀ ਨਾਲ ਜੁੜੀ ਜੀਵਨ ਬੀਮਾ ਸੁਰੱਖਿਆ ਦਾ ਲਾਭ ਮਿਲੇਗਾ।

ਸਰਕਾਰ ’ਤੇ ਕਿੰਨਾ ਵਿੱਤੀ ਬੋਝ ਪਵੇਗਾ?

ਵੈਜ ਲਿਮਿਟ ਵਧਾਉਣ ਨਾਲ ਸਰਕਾਰ ਦੇ ਖਰਚ ਵਿੱਚ ਵੀ ਵਾਧਾ ਹੋਵੇਗਾ। ਉਪਲਬਧ ਅਨੁਮਾਨਾਂ ਮੁਤਾਬਕ ਇਸ ਬਦਲਾਅ ਕਾਰਨ ਸਰਕਾਰ ’ਤੇ ਸਾਲਾਨਾ ਲਗਭਗ ₹11,339 ਕਰੋੜ ਦਾ ਖਰਚ ਆ ਸਕਦਾ ਹੈ। ਪੰਜ ਸਾਲਾਂ ਲਈ ਇਹ ਅਨੁਮਾਨਿਤ ਖਰਚ ਲਗਭਗ ₹56,696 ਕਰੋੜ ਦੱਸਿਆ ਗਿਆ ਹੈ।

Advertisement

ਟਾਪ ਹੈਡਲਾਈਨ

Gold Price Crash: ਤਿਉਹਾਰੀ ਸੀਜ਼ਨ ਵਿਚਾਲੇ ਗਾਹਕਾਂ ਨੂੰ ਰਾਹਤ, ਦੁਨੀਆ ਭਰ 'ਚ 24% ਟੁੱਟਿਆ ਸੋਨਾ, ਜਾਣੋ ਭਾਰਤ 'ਚ ਕਿੰਨੇ ਡਿਗੇ ਰੇਟ?
ਤਿਉਹਾਰੀ ਸੀਜ਼ਨ ਵਿਚਾਲੇ ਗਾਹਕਾਂ ਨੂੰ ਰਾਹਤ, ਦੁਨੀਆ ਭਰ 'ਚ 24% ਟੁੱਟਿਆ ਸੋਨਾ, ਜਾਣੋ ਭਾਰਤ 'ਚ ਕਿੰਨੇ ਡਿਗੇ ਰੇਟ?
Gas Cylinder Rate: ਗੈਸ ਸਿਲੰਡਰ ਦੀ ਕਿੰਨੇ ਰੁਪਏ 'ਚ ਹੋ ਰਹੀ ਬੁਕਿੰਗ? ਕੀ ਦੀਵਾਲੀ ਮੌਕੇ ਵਧੇ ਤਾਂ ਨਹੀਂ ਰੇਟ, ਜਾਣੋ ਵੱਡੇ ਸ਼ਹਿਰਾਂ 'ਚ ਅੱਜ ਕਿੰਨੀ ਕੀਮਤ...
ਗੈਸ ਸਿਲੰਡਰ ਦੀ ਕਿੰਨੇ ਰੁਪਏ 'ਚ ਹੋ ਰਹੀ ਬੁਕਿੰਗ? ਕੀ ਦੀਵਾਲੀ ਮੌਕੇ ਵਧੇ ਤਾਂ ਨਹੀਂ ਰੇਟ, ਜਾਣੋ ਵੱਡੇ ਸ਼ਹਿਰਾਂ 'ਚ ਅੱਜ ਕਿੰਨੀ ਕੀਮਤ...
Salary Hike: ਮੁਲਾਜ਼ਮਾਂ ਲਈ ਦੀਵਾਲੀ ਦਾ ਤੋਹਫ਼ਾ, ਸੈਲਰੀ ਵਿੱਚ 5% ਦਾ ਹੋਇਆ ਵਾਧਾ, ਜਾਣੋ ਕਿੰਨਾ ਨੂੰ ਮਿਲੇਗਾ ਲਾਭ...
ਮੁਲਾਜ਼ਮਾਂ ਲਈ ਦੀਵਾਲੀ ਦਾ ਤੋਹਫ਼ਾ, ਸੈਲਰੀ ਵਿੱਚ 5% ਦਾ ਹੋਇਆ ਵਾਧਾ, ਜਾਣੋ ਕਿੰਨਾ ਨੂੰ ਮਿਲੇਗਾ ਲਾਭ...
ਕੱਲ੍ਹ ਤੋਂ ਬੈਂਕਾਂ 'ਚ ਰਹੇਗੀ ਲੰਬੀ ਛੁੱਟੀ, ਜਾਣੋ 21 ਦਿਨ ਕਿੱਥੇ-ਕਿੱਥੇ ਬੰਦ ਰਹਿਣਗੇ ਬੈਂਕ?
ਕੱਲ੍ਹ ਤੋਂ ਬੈਂਕਾਂ 'ਚ ਰਹੇਗੀ ਲੰਬੀ ਛੁੱਟੀ, ਜਾਣੋ 21 ਦਿਨ ਕਿੱਥੇ-ਕਿੱਥੇ ਬੰਦ ਰਹਿਣਗੇ ਬੈਂਕ?
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਆਪ' 'ਚ ਦੂਜੀ ਲਿਸਟ ਨੂੰ ਲੈ ਕੇ ਹਲਚਲ ਤੇਜ਼, ਕਈ ਆਗੂਆਂ ਅਤੇ ਵਿਧਾਇਕਾਂ ਦੇ ਦਿੱਲੀ ਦੌਰੇ ਸ਼ੁਰੂ, ਜਾਣੋ ਕਿੰਨਾ ਨੂੰ ਟਿਕਟ ਕੱਟਣ ਦਾ ਡਰ?
ਪੰਜਾਬ 'ਆਪ' 'ਚ ਦੂਜੀ ਲਿਸਟ ਨੂੰ ਲੈ ਕੇ ਹਲਚਲ ਤੇਜ਼, ਕਈ ਆਗੂਆਂ ਅਤੇ ਵਿਧਾਇਕਾਂ ਦੇ ਦਿੱਲੀ ਦੌਰੇ ਸ਼ੁਰੂ, ਜਾਣੋ ਕਿੰਨਾ ਨੂੰ ਟਿਕਟ ਕੱਟਣ ਦਾ ਡਰ?
Earthquake News: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
Parvinder Jhota Last Rites: ਪਰਵਿੰਦਰ ਝੋਟਾ ਦਾ ਅੱਜ ਅੰਤਿਮ ਸੰਸਕਾਰ, ਚੰਡੀਗੜ੍ਹ ਤੋਂ ਮਾਨਸਾ ਪਹੁੰਚੇਗੀ ਮ੍ਰਿਤਕ ਦੇਹ, ਜੱਦੀ ਫਾਰਮ 'ਤੇ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ; ਭੁੱਖ ਹੜਤਾਲ 'ਤੇ ਪਿਤਾ...
ਪਰਵਿੰਦਰ ਝੋਟਾ ਦਾ ਅੱਜ ਅੰਤਿਮ ਸੰਸਕਾਰ, ਚੰਡੀਗੜ੍ਹ ਤੋਂ ਮਾਨਸਾ ਪਹੁੰਚੇਗੀ ਮ੍ਰਿਤਕ ਦੇਹ, ਜੱਦੀ ਫਾਰਮ 'ਤੇ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ; ਭੁੱਖ ਹੜਤਾਲ 'ਤੇ ਪਿਤਾ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਨਵੰਬਰ 2026
Punjab News: ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
Punjab Police Transfer: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਸੀਨੀਅਰ IPS ਅਫ਼ਸਰਾਂ ਦੇ ਰਾਤੋ-ਰਾਤ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਸੀਨੀਅਰ IPS ਅਫ਼ਸਰਾਂ ਦੇ ਰਾਤੋ-ਰਾਤ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਜਾਰੀ...
Akali BJP Alliance: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਅਪਡੇਟ...
Embed widget