ਪੜਚੋਲ ਕਰੋ

FD ਕਰਵਾਉਣ ਦਾ ਬਣਾ ਰਹੇ ਪਲਾਨ? ਤਾਂ ਜਾਣ ਲਓ ਕਿਹੜਾ ਬੈਂਕ ਦੇ ਰਿਹਾ ਵਧੀਆ ਵਿਆਜ, ਦੇਖੋ ਪੂਰੀ ਲਿਸਟ

FD Investment Planning: ਸ਼ੇਅਰ ਬਜ਼ਾਰ ਵਿੱਚ ਉਤਰਾਅ -ਚੜ੍ਹਾਅ ਵਿਚਾਲੇ ਨਿਵੇਸ਼ਕ ਨਿਸ਼ਚਿਤ ਰਿਟਰਨ ਦੇ ਆਪਸ਼ਨ ਦੀ ਭਾਲ ਕਰ ਰਹੇ ਹਨ। ਫਿਕਸਡ ਡਿਪਾਜ਼ਿਟ ਨਿਵੇਸ਼ਕਾਂ ਦੀ ਪਹਿਲੀ ਪਸੰਦ ਬਣਿਆ ਹੋਇਆ ਹੈ। ਨਿੱਜੀ ਅਤੇ ਸਰਕਾਰੀ ਬੈਂਕ ਘੱਟ ਰਿਟਰਨ ਦੇ ਰਹੇ ਹਨ।

Fixed Deposit Rates 2026: ਮੱਧ ਪੂਰਬ ਯੁੱਧ ਦੇ ਵਿਚਕਾਰ ਸਟਾਕ ਬਾਜ਼ਾਰਾਂ ਵਿੱਚ ਲਗਾਤਾਰ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲ ਰਿਹਾ ਹੈ। ਬਹੁਤ ਸਾਰੇ ਨਿਵੇਸ਼ਕ ਆਪਣੀ ਬੱਚਤ ਨੂੰ ਸੁਰੱਖਿਅਤ ਰੱਖਣ ਦੇ ਨਾਲ-ਨਾਲ ਰਿਟਰਨ ਕਮਾਉਣ ਲਈ ਸੁਰੱਖਿਅਤ ਰਸਤਿਆਂ ਦੀ ਭਾਲ ਕਰ ਰਹੇ ਹਨ।

ਇਸ ਦੌਰਾਨ, ਫਿਕਸਡ ਡਿਪਾਜ਼ਿਟ ਆਪਣੇ ਯਕੀਨੀ ਰਿਟਰਨ ਅਤੇ ਪੂੰਜੀ ਸੁਰੱਖਿਆ ਦੇ ਕਾਰਨ ਇੱਕ ਪਸੰਦੀਦਾ ਨਿਵੇਸ਼ ਵਿਕਲਪ ਬਣ ਗਏ ਹਨ। ਉੱਥੇ ਹੀ ਇੱਕ ਪਾਸੇ ਜਿੱਥੇ ਸਮਾਲ ਫਾਈਨੈਂਸ ਬੈਂਕ ਜ਼ਿਆਦਾ ਵਿਆਜ ਦਰਾਂ ਦੇਣ ਵਿੱਚ ਲੱਗੇ ਹੋਏ ਹਨ, ਉੱਥੇ ਹੀ ਨਿੱਜੀ ਅਤੇ ਜਨਤਕ ਖੇਤਰ ਦੇ ਬੈਂਕ ਘੱਟ ਰਿਟਰਨ ਦੇ ਰਹੇ ਹਨ।

ਆਓ ਜਾਣਦੇ ਹਾਂ ਕਿਹੜਾ ਬੈਂਕ FD ਕਰਵਾਉਣ 'ਤੇ ਜ਼ਿਆਦਾ ਵਿਆਜ ਦੇ ਰਿਹਾ ਹੈ।

1. ਜਨਾ ਸਮਾਲ ਫਾਈਨੈਂਸ ਬੈਂਕ: 8.11 ਪ੍ਰਤੀਸ਼ਤ ਪ੍ਰਤੀ ਸਾਲ ਤੱਕ

2. ਸੂਰਯੋਦਯ ਸਮਾਲ ਫਾਈਨੈਂਸ ਬੈਂਕ: 8.10 ਪ੍ਰਤੀਸ਼ਤ ਪ੍ਰਤੀ ਸਾਲ ਤੱਕ

3. ਉਤਕਰਸ਼ ਸਮਾਲ ਫਾਈਨੈਂਸ ਬੈਂਕ: 8.10 ਪ੍ਰਤੀਸ਼ਤ ਪ੍ਰਤੀ ਸਾਲ ਤੱਕ

4. ਸ਼ਿਵਾਲਿਕ ਸਮਾਲ ਫਾਈਨੈਂਸ ਬੈਂਕ: 7.80 ਪ੍ਰਤੀਸ਼ਤ ਪ੍ਰਤੀ ਸਾਲ ਤੱਕ

5. ਇਸਾਫ ਸਮਾਲ ਫਾਈਨੈਂਸ ਬੈਂਕ: 7.75 ਪ੍ਰਤੀਸ਼ਤ ਪ੍ਰਤੀ ਸਾਲ ਤੱਕ

6. ਸਲਾਈਸ ਸਮਾਲ ਫਾਈਨੈਂਸ ਬੈਂਕ: 7.75 ਪ੍ਰਤੀਸ਼ਤ ਪ੍ਰਤੀ ਸਾਲ ਤੱਕ

7. ਸੀਐਸਬੀ ਬੈਂਕ: 7.35 ਪ੍ਰਤੀਸ਼ਤ ਪ੍ਰਤੀ ਸਾਲ ਤੱਕ

8. ਐਸਬੀਐਮ ਬੈਂਕ ਇੰਡੀਆ: 7.30 ਪ੍ਰਤੀਸ਼ਤ ਪ੍ਰਤੀ ਸਾਲ ਤੱਕ

9. ਬੰਧਨ ਬੈਂਕ: 7.25 ਪ੍ਰਤੀਸ਼ਤ ਪ੍ਰਤੀ ਸਾਲ ਤੱਕ

10. ਆਈਡੀਐਫਸੀ ਫਰਸਟ ਬੈਂਕ: 7.25 ਪ੍ਰਤੀਸ਼ਤ ਪ੍ਰਤੀ ਸਾਲ ਤੱਕ

11. ਡੀਸੀਬੀ ਬੈਂਕ: 7.25 ਪ੍ਰਤੀਸ਼ਤ ਪ੍ਰਤੀ ਸਾਲ ਤੱਕ

12. ਆਰਬੀਐਲ ਬੈਂਕ: 7.20 ਪ੍ਰਤੀਸ਼ਤ ਪ੍ਰਤੀ ਸਾਲ ਤੱਕ ਸਾਲਾਨਾ

13. ਡਿਊਸ਼ ਬੈਂਕ: 7.00 ਪ੍ਰਤੀਸ਼ਤ ਪ੍ਰਤੀ ਸਾਲ ਤੱਕ

14. ਪੰਜਾਬ ਅਤੇ ਸਿੰਧ ਬੈਂਕ: 6.75 ਪ੍ਰਤੀਸ਼ਤ ਪ੍ਰਤੀ ਸਾਲ ਤੱਕ

15. ਬੈਂਕ ਆਫ਼ ਇੰਡੀਆ: 6.70 ਪ੍ਰਤੀਸ਼ਤ ਪ੍ਰਤੀ ਸਾਲ ਤੱਕ

16. ਬੈਂਕ ਆਫ਼ ਮਹਾਰਾਸ਼ਟਰ: 6.65 ਪ੍ਰਤੀਸ਼ਤ ਪ੍ਰਤੀ ਸਾਲ ਤੱਕ

17. ਸੈਂਟਰਲ ਬੈਂਕ ਆਫ਼ ਇੰਡੀਆ: 6.65 ਪ੍ਰਤੀਸ਼ਤ ਪ੍ਰਤੀ ਸਾਲ ਤੱਕ

18. ਇੰਡੀਅਨ ਬੈਂਕ: 6.60 ਪ੍ਰਤੀਸ਼ਤ ਪ੍ਰਤੀ ਸਾਲ ਤੱਕ

19. ਪੰਜਾਬ ਨੈਸ਼ਨਲ ਬੈਂਕ: 6.60 ਪ੍ਰਤੀਸ਼ਤ ਪ੍ਰਤੀ ਸਾਲ ਤੱਕ

20. ਸਟੈਂਡਰਡ ਚਾਰਟਰਡ ਬੈਂਕ: 6.60 ਪ੍ਰਤੀਸ਼ਤ ਪ੍ਰਤੀ ਸਾਲ ਤੱਕ

21. ਐਚਐਸਬੀਸੀ ਬੈਂਕ: 5.50 ਪ੍ਰਤੀਸ਼ਤ ਪ੍ਰਤੀ ਸਾਲ ਤੱਕ

ਨਿਵੇਸ਼ਕਾਂ ਨੂੰ FD ਕਰਵਾਉਣ ਵੇਲੇ ਇਨ੍ਹਾਂ ਗੱਲਾਂ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ, ਤਾਂ ਕਿ ਤੁਹਾਨੂੰ ਆਪਣੀ ਸੇਵਿੰਗ 'ਤੇ ਵਧੀਆ ਵਿਆਜ ਰਿਟਰਨ ਮਿਲ ਸਕੇ ਅਤੇ ਤੁਸੀਂ ਆਪਣਾ ਆਉਣ ਵਾਲਾ ਭਵਿੱਖ ਸਵਾਰ ਸਕੋ। 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Advertisement

ਟਾਪ ਹੈਡਲਾਈਨ

ਇੱਕ ਝਟਕੇ 'ਚ 1290 ਰੁਪਏ ਮਹਿੰਗਾ ਹੋਇਆ ਸੋਨਾ, ਚਾਂਦੀ ਵੀ ਵਧੀ ਕੀਮਤ; ਜਾਣੋ ਸੋਨਾ-ਚਾਂਦੀ ਦੀਆਂ ਕੀਮਤਾਂ
ਇੱਕ ਝਟਕੇ 'ਚ 1290 ਰੁਪਏ ਮਹਿੰਗਾ ਹੋਇਆ ਸੋਨਾ, ਚਾਂਦੀ ਵੀ ਵਧੀ ਕੀਮਤ; ਜਾਣੋ ਸੋਨਾ-ਚਾਂਦੀ ਦੀਆਂ ਕੀਮਤਾਂ
14 ਅਤੇ 19 ਕਿਲੋ ਵਾਲੇ ਸਿਲੰਡਰ ਦੀ ਅੱਜ ਕਿੰਨੀ ਕੀਮਤ? ਬੁਕਿੰਗ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ
14 ਅਤੇ 19 ਕਿਲੋ ਵਾਲੇ ਸਿਲੰਡਰ ਦੀ ਅੱਜ ਕਿੰਨੀ ਕੀਮਤ? ਬੁਕਿੰਗ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
RBI ਨੇ ਪਲਾਸਟਿਕ ਕਰੰਸੀ ਦੀ ਟੈਸਟਿੰਗ ਲਈ 10 ਤੇ 20 ਰੁਪਏ ਦੇ ਨੋਟ ਹੀ ਕਿਉਂ ਚੁਣੇ?
RBI ਨੇ ਪਲਾਸਟਿਕ ਕਰੰਸੀ ਦੀ ਟੈਸਟਿੰਗ ਲਈ 10 ਤੇ 20 ਰੁਪਏ ਦੇ ਨੋਟ ਹੀ ਕਿਉਂ ਚੁਣੇ?
Advertisement

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
Embed widget