ਪੜਚੋਲ ਕਰੋ

Bank Holiday: ਬੈਂਕ ਜਾਣ ਦਾ ਪਲਾਨ? ਤਾਂ ਰੁਕੋ! 23 ਜਨਵਰੀ ਨੂੰ ਇਨ੍ਹਾਂ ਸ਼ਹਿਰਾਂ 'ਚ ਬੈਂਕ ਰਹਿਣਗੇ ਬੰਦ, ਵੇਖੋ ਲਿਸਟ

ਬਹੁਤ ਸਾਰੇ ਸੂਬਿਆਂ ਦੇ ਵਿੱਚ ਅੱਜ 23 ਜਨਵਰੀ ਦੀ ਛੁੱਟੀ ਹੈ, ਜਿਸ ਕਰਕੇ ਲੋਕ ਭੰਬਲਭੂਸੇ ਦੇ ਵਿੱਚ ਹਨ ਕਿ ਬੈਂਕ ਖੁੱਲਣਗੇ ਜਾਂ ਰਹੇਗੀ ਛੁੱਟੀ? ਆਓ ਜਾਣਦੇ ਹਾਂ ਕਿੱਥੇ-ਕਿੱਥੇ ਅੱਜ ਬੈਂਕ ਬੰਦ ਰਹਿਣਗੇ। ਇਸ ਲਈ ਲਿਸਟ ਦੇਖ ਕੇ ਹੀ ਤੁਸੀਂ ਆਪਣੇ ਬੈਂਕ

ਜੇ ਤੁਸੀਂ ਅੱਜ ਸ਼ੁੱਕਰਵਾਰ 23 ਜਨਵਰੀ ਨੂੰ ਬੈਂਕ ਨਾਲ ਸਬੰਧਤ ਕੋਈ ਜ਼ਰੂਰੀ ਕੰਮ ਨਿਪਟਾਉਣ ਦੀ ਸੋਚ ਰਹੇ ਹੋ, ਤਾਂ ਸਭ ਤੋਂ ਪਹਿਲਾਂ ਇਹ ਜਾਣਨਾ ਤੁਹਾਡੇ ਲਈ ਜ਼ਰੂਰੀ ਹੈ ਕਿ ਅੱਜ ਕਈ ਸ਼ਹਿਰਾਂ ਵਿੱਚ ਬੈਂਕ ਬੰਦ ਰਹਿਣਗੇ। ਬਿਨਾਂ ਛੁੱਟੀਆਂ ਦੀ ਜਾਣਕਾਰੀ ਲਈ ਬੈਂਕ ਬ੍ਰਾਂਚ ਜਾਣ ਨਾਲ ਤੁਹਾਨੂੰ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਲਈ ਆਪਣੇ ਸ਼ਹਿਰ ਦੀ ਸਥਿਤੀ ਦੇਖ ਕੇ ਹੀ ਬੈਂਕ ਜਾਣਾ ਸਭ ਤੋਂ ਸਹੀ ਰਹੇਗਾ।

ਭਾਰਤੀ ਰਿਜ਼ਰਵ ਬੈਂਕ ਹਰ ਸਾਲ ਬੈਂਕ ਹਾਲਿਡੇਜ਼ ਦੀ ਲਿਸਟ ਜਾਰੀ ਕਰਦਾ ਹੈ, ਜਿਸ ਵਿੱਚ ਵੱਖ-ਵੱਖ ਰਾਜਾਂ ਅਤੇ ਸ਼ਹਿਰਾਂ ਦੀਆਂ ਛੁੱਟੀਆਂ ਦੀ ਜਾਣਕਾਰੀ ਦਿੱਤੀ ਜਾਂਦੀ ਹੈ। ਇਸ ਲਿਸਟ ਮੁਤਾਬਕ 23 ਜਨਵਰੀ ਨੂੰ ਵੀ ਕੁਝ ਥਾਵਾਂ ਵਿੱਚ ਬੈਂਕਾਂ ਨੂੰ ਛੁੱਟੀ ਦਿੱਤੀ ਗਈ ਹੈ। ਆਓ ਜਾਣੀਏ ਕਿ ਅੱਜ ਬੈਂਕ ਕਿੱਥੇ ਕਿੱਥੇ ਬੰਦ ਰਹਿਣਗੇ।

ਇਹ ਵਾਲੀਆਂ ਥਾਵਾਂ 'ਤੇ 23 ਜਨਵਰੀ ਨੂੰ ਬੈਂਕ ਰਹਿਣਗੇ ਬੰਦ

23 ਜਨਵਰੀ ਨੂੰ ਨੇਤਾਜੀ ਸੁਭਾਸ਼ ਚੰਦ੍ਰ ਬੋਸ ਜਯੰਤੀ, ਸਰਸਵਤੀ ਪੂਜਾ, ਵੀਰ ਸੁਰਿੰਦਰਸਾਈ ਜਯੰਤੀ ਅਤੇ ਬਸੰਤ ਪੰਚਮੀ ਦੇ ਮੌਕੇ 'ਤੇ ਭਾਰਤੀ ਰਿਜ਼ਰਵ ਬੈਂਕ ਨੇ ਕੁਝ ਰਾਜਾਂ ਵਿੱਚ ਬੈਂਕਾਂ ਦੀ ਛੁੱਟੀ ਦਾ ਐਲਾਨ ਕੀਤਾ ਹੈ। ਇਹਨਾਂ ਮੌਕਿਆਂ ਕਾਰਨ ਅੱਜ ਕਈ ਥਾਵਾਂ 'ਤੇ ਬੈਂਕਿੰਗ ਸੇਵਾਵਾਂ ਪ੍ਰਭਾਵਿਤ ਰਹਿਣਗੀਆਂ।

ਤ੍ਰਿਪੁਰਾ, ਓਡਿਸ਼ਾ ਅਤੇ ਪੱਛਮੀ ਬੰਗਾਲ ਵਿੱਚ ਬੈਂਕ ਬੰਦ ਰਹਿਣਗੇ। ਜੇ ਤੁਸੀਂ ਇਨ੍ਹਾਂ ਰਾਜਾਂ ਵਿੱਚ ਰਹਿੰਦੇ ਹੋ, ਤਾਂ ਅੱਜ ਬੈਂਕ ਜਾਣ ਦਾ ਯੋਜਨਾ ਰੱਦ ਕਰਨਾ ਵਧੀਆ ਰਹੇਗਾ। ਹਾਲਾਂਕਿ, ਇਹ ਤਿੰਨ ਰਾਜ ਛੱਡ ਕੇ ਦੇਸ਼ ਦੇ ਬਾਕੀ ਹਿੱਸਿਆਂ ਵਿੱਚ ਬੈਂਕ ਆਮ ਤੌਰ 'ਤੇ ਖੁੱਲੇ ਰਹਿਣਗੇ।

ਜਨਵਰੀ ਦੀਆਂ ਆਉਣ ਵਾਲੀਆਂ ਛੁੱਟੀਆਂ

24 ਜਨਵਰੀ 2026 ਨੂੰ ਮਹੀਨੇ ਦਾ ਚੌਥਾ ਸ਼ਨੀਵਾਰ ਹੋਣ ਕਾਰਨ ਸਾਰੇ ਬੈਂਕ ਬੰਦ ਰਹਿਣਗੇ। ਇਸਦੇ ਨਾਲ ਹੀ 25 ਜਨਵਰੀ ਨੂੰ ਐਤਵਾਰ ਹੋਣ ਕਾਰਨ ਬੈਂਕਾਂ ਵਿੱਚ ਹਫਤਾਵਾਰ ਛੁੱਟੀ ਰਹੇਗੀ। ਇਸ ਤੋਂ ਬਾਅਦ 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਮੌਕੇ ’ਤੇ ਦੇਸ਼ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਬੈਂਕਿੰਗ ਸੇਵਾਵਾਂ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਤਰ੍ਹਾਂ ਲਗਾਤਾਰ ਤਿੰਨ ਦਿਨਾਂ ਤੱਕ ਕਈ ਥਾਵਾਂ ’ਤੇ ਬੈਂਕ ਦਾ ਕੰਮਕਾਜ ਪ੍ਰਭਾਵਿਤ ਰਹੇਗਾ।

ਆਨਲਾਈਨ ਸੇਵਾਵਾਂ ਚੱਲਦੀਆਂ ਰਹਿਣਗੀਆਂ

ਬੈਂਕ ਬੰਦ ਹੋਣ ਦੇ ਬਾਵਜੂਦ ਵੀ UPI, ਮੋਬਾਈਲ ਬੈਂਕਿੰਗ, ਇੰਟਰਨੈੱਟ ਬੈਂਕਿੰਗ ਅਤੇ ATM ਵਰਗੀਆਂ ਸੇਵਾਵਾਂ ਪਹਿਲਾਂ ਵਾਂਗ ਹੀ ਚੱਲਦੀਆਂ ਰਹਿਣਗੀਆਂ। ਪੈਸਿਆਂ ਦੀ ਲੈਣ-ਦੇਣ, ਬਿੱਲ ਭੁਗਤਾਨ, ਖਰੀਦਦਾਰੀ ਵਰਗੇ ਕੰਮ ਤੁਸੀਂ ਆਮ ਦਿਨਾਂ ਵਾਂਗ ਹੀ ਕਰ ਸਕੋਗੇ। ਹਾਲਾਂਕਿ, ਜਿਹੜੇ ਕੰਮਾਂ ਲਈ ਬੈਂਕ ਬ੍ਰਾਂਚ ਜਾਣੀ ਲਾਜ਼ਮੀ ਹੁੰਦੀ ਹੈ, ਉਹ ਕੰਮ ਇਸ ਦੌਰਾਨ ਨਹੀਂ ਹੋ ਸਕਣਗੇ।

ਟਾਪ ਹੈਡਲਾਈਨ

Parle ਦਾ ਲਾਇਸੈਂਸ ਸਸਪੈਂਡ, ਰੇਡ 'ਚ ਮਿਲੀ ਐਕਸਪਾਇਰ Frooti ਅਤੇ Appy
Parle ਦਾ ਲਾਇਸੈਂਸ ਸਸਪੈਂਡ, ਰੇਡ 'ਚ ਮਿਲੀ ਐਕਸਪਾਇਰ Frooti ਅਤੇ Appy
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਪੈਟਰੋਲ-ਡੀਜ਼ਲ ਨੂੰ ਲੈਕੇ ਅੱਧੀ ਰਾਤ ਨੂੰ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
ਪੈਟਰੋਲ-ਡੀਜ਼ਲ ਨੂੰ ਲੈਕੇ ਅੱਧੀ ਰਾਤ ਨੂੰ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget