ਪੜਚੋਲ ਕਰੋ

Bank Closed: 27 ਜਨਵਰੀ ਨੂੰ ਬੈਂਕ ਜਾਣ ਦਾ ਪਲਾਨ ਤਾਂ ਨਹੀਂ? ਹੋ ਜਾਓ ਸਾਵਧਾਨ, ਜਾਣੋ ਕੱਲ੍ਹ ਬ੍ਰਾਂਚ ਖੁੱਲ੍ਹੀਆਂ ਰਹਿਣਗੀਆਂ ਜਾਂ ਬੰਦ...

24 ਜਨਵਰੀ ਨੂੰ ਚੌਥਾ ਸ਼ਨੀਵਾਰ ਕਰਕੇ ਬੈਕਾਂ 'ਚ ਛੁੱਟੀ ਸੀ, ਫਿਰ ਐਤਵਾਰ ਦੀ ਛੁੱਟੀ ਆ ਗਈ ਅਤੇ 26 ਜਨਵਰੀ ਨੂੰ ਗਣਤੰਤਰ ਦਿਵਸ ਕਰਕੇ ਬੈਂਕ ਬੰਦ ਸਨ। ਜੇਕਰ ਤੁਸੀਂ ਭਲਕੇ ਯਾਨੀਕਿ 27 ਜਨਵਰੀ ਨੂੰ ਬੈਂਕ ਜਾਣ ਬਾਰੇ ਸੋਚ ਰਹੇ ਹੋ ਤਾਂ ਰੁਕੋ, ਕੱਲ੍ਹ...

26 ਜਨਵਰੀ ਨੂੰ ਦੇਸ਼ ਭਰ ਵਿੱਚ ਰਾਸ਼ਟਰੀ ਛੁੱਟੀ ਹੋਣ ਕਾਰਨ ਅੱਜ ਸਾਰੇ ਬੈਂਕ ਬੰਦ ਰਹੇ। ਇਸ ਕਾਰਨ ਲੋਕਾਂ ਨੂੰ ਬੈਂਕ ਨਾਲ ਸਬੰਧਤ ਕਈ ਜਰੂਰੀ ਕੰਮ ਟਾਲਣੇ ਪਏ। ਛੁੱਟੀ ਦੇ ਕਾਰਨ ਅੱਜ ਬ੍ਰਾਂਚਾਂ ਵਿੱਚ ਕਿਸੇ ਵੀ ਤਰ੍ਹਾਂ ਦਾ ਲੈਣ-ਦੇਣ ਨਹੀਂ ਹੋ ਸਕਿਆ। ਇਸ ਸਥਿਤੀ ਵਿੱਚ ਬਹੁਤ ਸਾਰੇ ਲੋਕ 27 ਜਨਵਰੀ ਨੂੰ ਬੈਂਕ ਜਾਣ ਦੀ ਯੋਜਨਾ ਬਣਾ ਰਹੇ ਹਨ, ਉਹਨਾਂ ਲਈ ਇਹ ਜਾਣਨਾ ਜ਼ਰੂਰੀ ਹੈ ਕਿ ਕੀ ਇਸ ਦਿਨ ਵੀ ਬੈਂਕ ਖੁੱਲ੍ਹਣਗੇ ਜਾਂ ਨਹੀਂ।

ਲਗਾਤਾਰ ਦੋ ਦਿਨ ਬੈਂਕ ਬੰਦ ਰਹਿਣ ਕਾਰਨ ਲੋਕਾਂ ਦੇ ਮਨ ਵਿੱਚ ਸਵਾਲ ਉੱਠ ਰਿਹਾ ਹੈ ਕਿ ਆਖ਼ਿਰ ਇਸ ਦਾ ਕਾਰਨ ਕੀ ਹੈ। ਆਓ ਜਾਣੀਏ ਕਿ ਬੈਂਕ ਬੰਦ ਰਹਿਣ ਦੀ ਵਜ੍ਹਾ ਕੀ ਹੈ।

27 ਜਨਵਰੀ ਨੂੰ ਬੈਂਕ ਕਿਉਂ ਬੰਦ ਰਹਿਣਗੇ?

27 ਜਨਵਰੀ ਨੂੰ ਬੈਂਕ ਬੰਦ ਰਹਿਣ ਦੀ ਵਜ੍ਹਾ ਕਿਸੇ ਸਰਕਾਰੀ ਛੁੱਟੀ ਨਾਲ ਸਬੰਧਤ ਨਹੀਂ ਹੈ। ਇਹ ਛੁੱਟੀ ਬੈਂਕ ਕਰਮਚਾਰੀਆਂ ਦੀ ਹੜਤਾਲ ਕਾਰਨ ਹੈ। ਰਿਜ਼ਰਵ ਬੈਂਕ ਆਫ਼ ਇੰਡੀਆ (RBI) ਨੇ ਇਸ ਦਿਨ ਕੋਈ ਛੁੱਟੀ ਘੋਸ਼ਿਤ ਨਹੀਂ ਕੀਤੀ ਹੈ। ਪਰ ਬੈਂਕ ਯੂਨੀਅਨਾਂ ਦੀ ਪ੍ਰਸਤਾਵਿਤ ਹੜਤਾਲ ਦੇ ਕਾਰਨ ਕਈ ਜਗ੍ਹਾਂ ਬ੍ਰਾਂਚਾਂ ਬੰਦ ਰਹਿ ਸਕਦੀਆਂ ਹਨ। ਇਸ ਨਾਲ ਆਮ ਲੋਕਾਂ ਨੂੰ ਬੈਂਕ ਨਾਲ ਸਬੰਧਤ ਕੰਮ ਕਰਨ ਵਿੱਚ ਮੁਸ਼ਕਿਲਾਂ ਆ ਸਕਦੀਆਂ ਹਨ।

ਅਸਲ ਵਿੱਚ, ਯੂਨਾਈਟਡ ਫੋਰਮ ਆਫ਼ ਬੈਂਕ ਯੂਨੀਅਨਜ਼ (UFBU) ਨੇ 27 ਜਨਵਰੀ 2026 ਨੂੰ ਦੇਸ਼ ਭਰ ਵਿੱਚ ਹੜਤਾਲ ਦਾ ਐਲਾਨ ਕੀਤਾ ਹੈ। ਇਹ ਸੰਗਠਨ ਸਰਵਜਨਿਕ ਖੇਤਰ ਦੇ ਬੈਂਕਾਂ ਅਤੇ ਕੁਝ ਪੁਰਾਣੇ ਨਿੱਜੀ ਬੈਂਕਾਂ ਦੇ ਕਰਮਚਾਰੀਆਂ ਦਾ ਪ੍ਰਤੀਨਿਧਿਤਾ ਕਰਦਾ ਹੈ। ਇਸੇ ਕਾਰਨ ਮੰਗਲਵਾਰ ਨੂੰ ਕਈ ਸ਼ਹਿਰਾਂ ਅਤੇ ਜ਼ਿਲ੍ਹਿਆਂ ਵਿੱਚ ਬੈਂਕਿੰਗ ਸੇਵਾਵਾਂ ਪ੍ਰਭਾਵਿਤ ਰਹਿਣ ਦੀ ਸੰਭਾਵਨਾ ਹੈ।

ਹੜਤਾਲ ਦੀ ਵਜ੍ਹਾ ਕੀ ਹੈ?

ਬੈਂਕ ਕਰਮਚਾਰੀਆਂ ਦੀ ਹੜਤਾਲ ਦੇ ਪਿੱਛੇ ਉਹਨਾਂ ਦੀ ਕੰਮਕਾਜ਼ ਵਿਵਸਥਾ ਸੰਬੰਧੀ ਮੰਗਾਂ ਹਨ। ਯੂਨੀਅਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਹਫ਼ਤੇ ਵਿੱਚ ਸਿਰਫ 5 ਦਿਨ ਕੰਮ ਕਰਨ ਦਾ ਮੌਕਾ ਮਿਲਣਾ ਚਾਹੀਦਾ ਹੈ ਅਤੇ ਸ਼ਨੀਵਾਰ ਤੇ ਐਤਵਾਰ ਦੋਹਾਂ ਦਿਨ ਛੁੱਟੀ ਮਿਲਣੀ ਚਾਹੀਦੀ ਹੈ।

ਪ੍ਰਸਤਾਵ ਮੁਤਾਬਕ ਬੈਂਕ ਕਰਮਚਾਰੀ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਹਰ ਰੋਜ਼ 40 ਮਿੰਟ ਵਧੇਰੇ ਕੰਮ ਕਰਨ ’ਤੇ ਸਹਿਮਤ ਹਨ ਅਤੇ ਇਸਦੇ ਬਦਲੇ ਉਨ੍ਹਾਂ ਨੂੰ ਸਾਰੇ ਸ਼ਨੀਵਾਰ ਛੁੱਟੀ ਮਿਲੇ। ਇਸ ਵੇਲੇ ਬੈਂਕ ਕਰਮਚਾਰੀ ਹਫ਼ਤੇ ਵਿੱਚ ਕਦੇ 5 ਤੇ ਕਦੇ 6 ਦਿਨ ਕੰਮ ਕਰਦੇ ਹਨ। ਉਨ੍ਹਾਂ ਨੂੰ ਐਤਵਾਰ ਦੀ ਹਫਤਾਵਾਰ ਛੁੱਟੀ ਮਿਲਦੀ ਹੈ, ਅਤੇ ਦੂਜੇ ਅਤੇ ਚੌਥੇ ਸ਼ਨੀਵਾਰ ਬੈਂਕਾਂ ਵਿੱਚ ਛੁੱਟੀ ਰਹਿੰਦੀ ਹੈ।

ਟਾਪ ਹੈਡਲਾਈਨ

ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
NEET-UG ਦੇ ਪੈਟਰਨ 'ਚ ਹੋਵੇਗਾ ਵੱਡਾ ਬਦਲਾਅ, SC 'ਚ ਸਰਕਾਰ ਨੇ ਦੱਸਿਆ ਪਲਾਨ
NEET-UG ਦੇ ਪੈਟਰਨ 'ਚ ਹੋਵੇਗਾ ਵੱਡਾ ਬਦਲਾਅ, SC 'ਚ ਸਰਕਾਰ ਨੇ ਦੱਸਿਆ ਪਲਾਨ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget