ਪੜਚੋਲ ਕਰੋ

PM Internship: ਚੋਟੀ ਦੀਆਂ 500 ਕੰਪਨੀਆਂ 'ਚ ਕੰਮ ਕਰਨ ਦਾ ਸੁਨਹਿਰੀ ਮੌਕਾ! ਇੰਝ ਕਰੋ ਅਪਲਾਈ

PM Internship Scheme 2025: ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ 2025 ਦੇ ਦੂਜੇ ਪੜਾਅ ਲਈ ਅਰਜ਼ੀ ਪ੍ਰਕਿਰਿਆ ਜਲਦੀ ਹੀ ਖਤਮ ਹੋਣ ਜਾ ਰਹੀ ਹੈ। ਜੇਕਰ ਤੁਸੀਂ ਅਜੇ ਤੱਕ ਅਪਲਾਈ ਨਹੀਂ ਕੀਤਾ ਤਾਂ ਅਧਿਕਾਰਤ ਵੈੱਬਸਾਈਟ

PM Internship Scheme 2025: ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ 2025 ਦੇ ਦੂਜੇ ਪੜਾਅ ਲਈ ਅਰਜ਼ੀ ਪ੍ਰਕਿਰਿਆ ਜਲਦੀ ਹੀ ਖਤਮ ਹੋਣ ਜਾ ਰਹੀ ਹੈ। ਜੇਕਰ ਤੁਸੀਂ ਅਜੇ ਤੱਕ ਅਪਲਾਈ ਨਹੀਂ ਕੀਤਾ ਤਾਂ ਅਧਿਕਾਰਤ ਵੈੱਬਸਾਈਟ pminternship.mca.gov.in 'ਤੇ ਜਾਓ ਤੇ ਤੁਰੰਤ ਅਪਲਾਈ ਕਰੋ। ਕਿਤੇ ਇਹ ਸੁਨਹਿਰੀ ਮੌਕਾ ਤੁਹਾਡੇ ਹੱਥੋਂ ਨਾ ਨਿਕਲ ਜਾਵੇ। ਇਸ ਪੜਾਅ ਵਿੱਚ ਕੁੱਲ 1 ਲੱਖ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਅਰਜ਼ੀ ਦੇਣ ਦੀ ਆਖਰੀ ਮਿਤੀ 15 ਅਪ੍ਰੈਲ 2025 ਤੈਅ ਕੀਤੀ ਗਈ ਹੈ। 


ਪਹਿਲਾਂ, ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ 2025 ਲਈ ਅਰਜ਼ੀ ਦੇਣ ਦੀ ਆਖਰੀ ਮਿਤੀ 31 ਮਾਰਚ ਤੇ 12 ਮਾਰਚ ਸੀ। ਇਸ ਤੋਂ ਇਲਾਵਾ ਸਾਰੇ ਵਿਦਿਆਰਥੀਆਂ ਲਈ ਅਰਜ਼ੀ ਮੁਫ਼ਤ ਹੈ। ਅਧਿਕਾਰਤ ਵੈੱਬਸਾਈਟ 'ਤੇ ਨੋਟਿਸ ਵਿੱਚ ਲਿਖਿਆ ਹੈ, "ਇੰਟਰਨਸ਼ਿਪ ਲਈ ਅਰਜ਼ੀ ਪ੍ਰਕਿਰਿਆ ਹੁਣ 15 ਅਪ੍ਰੈਲ ਤੱਕ ਜਾਰੀ ਰਹੇਗੀ। ਦਿਲਚਸਪੀ ਰੱਖਣ ਵਾਲੇ ਉਮੀਦਵਾਰ ਰਜਿਸਟਰ ਕਰ ਸਕਦੇ ਹਨ, ਆਪਣੇ ਪ੍ਰੋਫਾਈਲ ਬਣਾ ਸਕਦੇ ਹਨ ਤੇ ਵੱਖ-ਵੱਖ ਖੇਤਰਾਂ ਵਿੱਚ ਮੌਕਿਆਂ ਲਈ ਅਰਜ਼ੀ ਦੇ ਸਕਦੇ ਹਨ। ਕੋਈ ਰਜਿਸਟ੍ਰੇਸ਼ਨ ਜਾਂ ਅਰਜ਼ੀ ਫੀਸ ਨਹੀਂ ਲਈ ਜਾਵੇਗੀ।"


8,700 ਉਮੀਦਵਾਰਾਂ ਨੇ ਇੰਟਰਨਸ਼ਿਪ ਸ਼ੁਰੂ ਕੀਤੀ
ਇਸ ਯੋਜਨਾ ਲਈ ਕੇਂਦਰ ਸਰਕਾਰ ਨੇ ਸਾਲ 2025-26 ਲਈ ਅਲਾਟਮੈਂਟ ਵਧਾ ਦਿੱਤੀ ਹੈ। ਸਰਕਾਰ ਨੇ 380 ਕਰੋੜ ਰੁਪਏ ਦੇ ਸੋਧੇ ਹੋਏ ਅਨੁਮਾਨਾਂ ਤੋਂ ਐਲੋਕੇਸ਼ਨ ਨੂੰ ਵਧਾ ਕੇ 10,831.07 ਕਰੋੜ ਰੁਪਏ ਕਰ ਦਿੱਤਾ ਹੈ। ਸਰਕਾਰ ਨੇ ਇਸ ਯੋਜਨਾ ਦੇ ਪਹਿਲੇ ਪੜਾਅ ਵਿੱਚ 1,27,000 ਤੋਂ ਵੱਧ ਇੰਟਰਨਸ਼ਿਪ ਦੇ ਮੌਕੇ ਪ੍ਰਦਾਨ ਕੀਤੇ ਸਨ। ਜਦੋਂ ਕਿ ਦੂਜੇ ਪੜਾਅ ਵਿੱਚ ਇਹ ਗਿਣਤੀ ਲਗਪਗ 1,15,000 ਸੀ। ਦਸੰਬਰ 2024 ਤੋਂ ਹੁਣ ਤੱਕ ਚੁਣੇ ਗਏ 28,000 ਤੋਂ ਵੱਧ ਉਮੀਦਵਾਰਾਂ ਵਿੱਚੋਂ ਸਿਰਫ਼ 8,700 ਨੇ ਹੀ ਇਸ ਯੋਜਨਾ ਤਹਿਤ ਇੰਟਰਨਸ਼ਿਪ ਸ਼ੁਰੂ ਕੀਤੀ ਹੈ।


ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ 2025 ਯੋਗਤਾ: ਯੋਗਤਾ ਮਾਪਦੰਡ

ਉਮਰ ਸੀਮਾ: 21 ਤੋਂ 24 ਸਾਲ ਦੇ ਨੌਜਵਾਨ ਅਪਲਾਈ ਕਰ ਸਕਦੇ ਹਨ, ਜੋ ਕਿਸੇ ਵੀ ਪੂਰੇ ਸਮੇਂ ਦੀ ਨੌਕਰੀ ਜਾਂ ਸਿੱਖਿਆ ਵਿੱਚ ਨਹੀਂ ਰੁੱਝੇ।

ਪਰਿਵਾਰਕ ਆਮਦਨ: ਉਹ ਉਮੀਦਵਾਰ ਜਿਨ੍ਹਾਂ ਦੀ ਪਰਿਵਾਰਕ ਸਾਲਾਨਾ ਆਮਦਨ 8 ਲੱਖ ਰੁਪਏ ਤੋਂ ਵੱਧ ਹੈ, ਅਪਲਾਈ ਨਹੀਂ ਕਰ ਸਕਦੇ।

ਸਰਕਾਰੀ ਕਰਮਚਾਰੀ ਦਾ ਪਰਿਵਾਰ: ਜੇਕਰ ਪਰਿਵਾਰ ਦਾ ਕੋਈ ਮੈਂਬਰ ਸਥਾਈ ਸਰਕਾਰੀ ਨੌਕਰੀ ਵਿੱਚ ਹੈ ਤਾਂ ਉਸ ਪਰਿਵਾਰ ਦਾ ਨੌਜਵਾਨ ਇਸ ਯੋਜਨਾ ਲਈ ਯੋਗ ਨਹੀਂ ਹੋਵੇਗਾ।

ਸਿੱਖਿਆ ਦਾ ਮਾਧਿਅਮ: ਔਨਲਾਈਨ ਤੇ ਡਿਸਟੈਂਸ ਸਿੱਖਿਆ ਰਾਹੀਂ ਪੜ੍ਹਾਈ ਕਰਨ ਵਾਲੇ ਨੌਜਵਾਨ ਇਸ ਇੰਟਰਨਸ਼ਿਪ ਲਈ ਯੋਗ ਮੰਨੇ ਜਾਣਗੇ।

ਹੋਰ ਸਰਕਾਰੀ ਯੋਜਨਾਵਾਂ ਦੇ ਲਾਭਪਾਤਰੀ: ਜੋ ਨੌਜਵਾਨ ਕਿਸੇ ਹੋਰ ਸਰਕਾਰੀ ਯੋਜਨਾ ਅਧੀਨ ਹੁਨਰ ਸਿਖਲਾਈ ਲੈ ਰਹੇ ਹਨ, ਉਹ ਵੀ ਇਸ ਇੰਟਰਨਸ਼ਿਪ ਦਾ ਲਾਭ ਨਹੀਂ ਲੈ ਸਕਦੇ।

ਨਾਮਵਰ ਸੰਸਥਾਵਾਂ ਦੇ ਵਿਦਿਆਰਥੀ: ਉਹ ਉਮੀਦਵਾਰ ਜਿਨ੍ਹਾਂ ਨੇ IIT, IIM, IISER, NID, IIIT, NLU ਵਰਗੇ ਨਾਮਵਰ ਸੰਸਥਾਵਾਂ ਤੋਂ ਗ੍ਰੈਜੂਏਸ਼ਨ ਕੀਤੀ ਹੈ, ਉਹ ਅਪਲਾਈ ਨਹੀਂ ਕਰ ਸਕਦੇ।

ਉੱਚ ਸਿੱਖਿਆ ਧਾਰਕ: CA, CMA, CS, MBBS, BDS, MBA ਤੇ ਮਾਸਟਰ ਡਿਗਰੀ ਜਾਂ ਉੱਚ ਸਿੱਖਿਆ ਵਾਲੇ ਉਮੀਦਵਾਰ ਇਸ ਇੰਟਰਨਸ਼ਿਪ ਲਈ ਯੋਗ ਨਹੀਂ ਹੋਣਗੇ।


ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ 2025: ਵਜ਼ੀਫ਼ਾ
ਚੁਣੇ ਗਏ ਉਮੀਦਵਾਰਾਂ ਨੂੰ ਪ੍ਰਤੀ ਮਹੀਨਾ 5000 ਰੁਪਏ ਦਾ ਵਜ਼ੀਫ਼ਾ ਮਿਲੇਗਾ, ਜਿਸ ਵਿੱਚੋਂ 4500 ਰੁਪਏ ਕੇਂਦਰ ਸਰਕਾਰ ਵੱਲੋਂ ਤੇ 500 ਰੁਪਏ ਸਬੰਧਤ ਕੰਪਨੀ ਦੇ ਸੀਐਸਆਰ ਫੰਡ ਵਿੱਚੋਂ ਦਿੱਤੇ ਜਾਣਗੇ। ਇਸ ਦੇ ਨਾਲ ਹੀ ਸਾਰੇ ਚੁਣੇ ਗਏ ਉਮੀਦਵਾਰਾਂ ਨੂੰ 6000 ਰੁਪਏ ਦੀ ਵਾਧੂ ਇੱਕ ਵਾਰ ਦੀ ਰਕਮ ਵੀ ਦਿੱਤੀ ਜਾਵੇਗੀ।

ਅਰਜ਼ੀ ਦੇਣ ਦੀ ਪ੍ਰਕਿਰਿਆ
ਸਭ ਤੋਂ ਪਹਿਲਾਂ ਅਧਿਕਾਰਤ ਵੈੱਬਸਾਈਟ pminternship.mca.gov.in 'ਤੇ ਜਾਓ।

ਹੋਮਪੇਜ 'ਤੇ 'ਰਜਿਸਟ੍ਰੇਸ਼ਨ ਲਿੰਕ' 'ਤੇ ਕਲਿੱਕ ਕਰੋ।

ਆਪਣਾ ਮੋਬਾਈਲ ਨੰਬਰ ਦਰਜ ਕਰਕੇ ਰਜਿਸਟ੍ਰੇਸ਼ਨ ਪ੍ਰਕਿਰਿਆ ਪੂਰੀ ਕਰੋ।

ਅਰਜ਼ੀ ਫਾਰਮ ਭਰੋ ਤੇ ਲੋੜੀਂਦੇ ਦਸਤਾਵੇਜ਼ ਅਪਲੋਡ ਕਰੋ।

ਅਰਜ਼ੀ ਫਾਰਮ ਨੂੰ ਧਿਆਨ ਨਾਲ ਦੇਖੋ ਤੇ ਇਸ ਨੂੰ ਜਮ੍ਹਾਂ ਕਰੋ।

ਭਵਿੱਖ ਦੇ ਹਵਾਲੇ ਲਈ ਅਰਜ਼ੀ ਫਾਰਮ ਦਾ ਪ੍ਰਿੰਟਆਊਟ ਲਓ।

ਟਾਪ ਹੈਡਲਾਈਨ

8th Pay Commission: 8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਵੱਡਾ ਅਪਡੇਟ, ਸਰਕਾਰੀ ਮੁਲਾਜ਼ਮ ਹੋਣਗੇ ਮਾਲੋਮਾਲ, ਤਨਖਾਹਾਂ-ਪੈਨਸ਼ਨ 'ਚ ਦੁੱਗਣਾ ਵਾਧਾ, ਹੁਣ 2 ਜਾਂ 3 ਨਹੀਂ ਸਿੱਧਾ 18% ਤੱਕ ਆਮਦਨ ਵਧੇਗੀ!
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਵੱਡਾ ਅਪਡੇਟ, ਸਰਕਾਰੀ ਮੁਲਾਜ਼ਮ ਹੋਣਗੇ ਮਾਲੋਮਾਲ, ਤਨਖਾਹਾਂ-ਪੈਨਸ਼ਨ 'ਚ ਦੁੱਗਣਾ ਵਾਧਾ, ਹੁਣ 2 ਜਾਂ 3 ਨਹੀਂ ਸਿੱਧਾ 18% ਤੱਕ ਆਮਦਨ ਵਧੇਗੀ!
Gold-Silver Price Today: ਸੋਨਾ-ਚਾਂਦੀ ਕੱਲ੍ਹ ਦੇ ਮੁਕਾਬਲੇ ਅੱਜ ਕਿੰਨਾ ਮਹਿੰਗਾ ਜਾਂ ਸਸਤਾ, 24 ਅਤੇ 22-ਕੈਰੇਟ ਦਾ ਇੰਨਾ ਰੇਟ, ਜਾਣੋ ਕੀਮਤਾਂ 'ਚ ਅਚਾਨਕ ਤਬਦੀਲੀ ਦਾ ਕਾਰਨ...
ਸੋਨਾ-ਚਾਂਦੀ ਕੱਲ੍ਹ ਦੇ ਮੁਕਾਬਲੇ ਅੱਜ ਕਿੰਨਾ ਮਹਿੰਗਾ ਜਾਂ ਸਸਤਾ, 24 ਅਤੇ 22-ਕੈਰੇਟ ਦਾ ਇੰਨਾ ਰੇਟ, ਜਾਣੋ ਕੀਮਤਾਂ 'ਚ ਅਚਾਨਕ ਤਬਦੀਲੀ ਦਾ ਕਾਰਨ...
14 ਕਿਲੋ ਅਤੇ 19 ਕਿਲੋ ਵਾਲਾ ਸਿਲੰਡਰ ਕਿੰਨੇ 'ਚ ਮਿਲੇਗਾ? ਕਿੰਨੇ ਡਿੱਗਣਗੇ ਰੇਟ; ਜਾਣੋ ਆਪਣੇ ਸ਼ਹਿਰ 'ਚ ਕੀਮਤਾਂ
14 ਕਿਲੋ ਅਤੇ 19 ਕਿਲੋ ਵਾਲਾ ਸਿਲੰਡਰ ਕਿੰਨੇ 'ਚ ਮਿਲੇਗਾ? ਕਿੰਨੇ ਡਿੱਗਣਗੇ ਰੇਟ; ਜਾਣੋ ਆਪਣੇ ਸ਼ਹਿਰ 'ਚ ਕੀਮਤਾਂ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
Embed widget