ਪੜਚੋਲ ਕਰੋ

PM Kisan: ਸਾਹਮਣੇ ਆਇਆ ਅਪਡੇਟ! ਇਸ ਦਿਨ ਤੁਹਾਡੇ ਖ਼ਾਤੇ ਵਿੱਚ ਆਉਣਗੇ ਪੀਐਮ ਕਿਸਾਨ ਦੀ 16ਵੀਂ ਕਿਸ਼ਤ ਦੇ ਪੈਸੇ

PM Kisan 16th Installment Date: ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ ਅਗਲੀ ਕਿਸ਼ਤ ਭਾਵ 16ਵੀਂ ਕਿਸ਼ਤ ਦੇ ਪੈਸੇ ਕਿਸਾਨਾਂ ਦੇ ਖਾਤਿਆਂ 'ਚ ਕਦੋਂ ਟਰਾਂਸਫਰ ਕੀਤੇ ਜਾਣਗੇ, ਇਸ ਦੀ ਤਰੀਕ ਸਾਹਮਣੇ ਆਈ ਹੈ...

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ (Prime Minister Kisan Samman Nidhi Yojana) ਦੀ ਅਗਲੀ ਕਿਸ਼ਤ ਦੀ ਉਡੀਕ ਕਰ ਰਹੇ ਲੋਕਾਂ ਲਈ ਖੁਸ਼ਖਬਰੀ ਹੈ। ਜਲਦੀ ਹੀ ਹੋਲੀ ਤੋਂ ਪਹਿਲਾਂ ਕਰੋੜਾਂ ਕਿਸਾਨਾਂ ਦੇ ਖਾਤਿਆਂ 'ਚ ਤੋਹਫਾ ਆਉਣ ਵਾਲਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਇਸ ਮਹੀਨੇ ਕਿਸਾਨਾਂ ਦੇ ਖਾਤਿਆਂ ਵਿੱਚ ਪੈਸੇ ਦੀ ਅਗਲੀ ਕਿਸ਼ਤ ਟਰਾਂਸਫਰ (installment money transfer) ਕਰਨ ਜਾ ਰਹੇ ਹਨ।

PM ਮੋਦੀ ਪੈਸੇ ਕਰਨਗੇ ਟ੍ਰਾਂਸਫਰ

ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਪ੍ਰਧਾਨ ਮੰਤਰੀ ਕਿਸਾਨ ਦੇ ਅਧਿਕਾਰਤ ਹੈਂਡਲ ਤੋਂ ਦੱਸਿਆ ਗਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ ਹਫਤੇ 16ਵੀਂ ਕਿਸ਼ਤ ਦਾ ਪੈਸਾ ਟ੍ਰਾਂਸਫਰ ਕਰਨ ਜਾ ਰਹੇ ਹਨ। ਅੱਪਡੇਟ ਵਿੱਚ ਕਿਹਾ ਗਿਆ ਹੈ- ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 16ਵੀਂ ਕਿਸ਼ਤ ਮਾਨਯੋਗ ਪ੍ਰਧਾਨ ਮੰਤਰੀ  ਨਰਿਦਰ ਮੋਦੀ ਵੱਲੋਂ 28 ਫਰਵਰੀ, 2024 ਨੂੰ ਮਹਾਰਾਸ਼ਟਰ ਦੇ ਯਵਤਮਾਲ ਜ਼ਿਲ੍ਹੇ ਤੋਂ ਟਰਾਂਸਫਰ ਕੀਤੀ ਜਾਵੇਗੀ, ਜਿਸ ਵਿੱਚ ਇਹ ਕਿਸ਼ਤ ਡੀਬੀਟੀ ਰਾਹੀਂ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਵੇਗੀ।

ਪ੍ਰਧਾਨ ਮੰਤਰੀ ਕਿਸਾਨ ਦੀ ਵੈੱਬਸਾਈਟ 'ਤੇ ਅੱਪਡੇਟ

ਇਸ ਤੋਂ ਪਹਿਲਾਂ, ਅਗਲੀ ਕਿਸ਼ਤ ਬਾਰੇ ਅਪਡੇਟ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ ਅਧਿਕਾਰਤ ਵੈੱਬਸਾਈਟ 'ਤੇ ਵੀ ਸਾਂਝਾ ਕੀਤਾ ਗਿਆ ਸੀ। ਵੈੱਬਸਾਈਟ 'ਤੇ ਇਹ ਵੀ ਦੱਸਿਆ ਗਿਆ ਹੈ ਕਿ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ ਅਗਲੀ ਕਿਸ਼ਤ ਲਈ ਪੈਸੇ 28 ਫਰਵਰੀ ਨੂੰ ਟਰਾਂਸਫਰ ਕੀਤੇ ਜਾਣਗੇ।

ਤਿਉਹਾਰ ਅਤੇ ਚੋਣ ਦੋਵਾਂ ਦਾ ਮੌਕਾ

ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ 16ਵੀਂ ਕਿਸ਼ਤ ਦਾ ਪੈਸਾ ਅਜਿਹੇ ਸਮੇਂ ਵਿੱਚ ਟਰਾਂਸਫਰ ਕੀਤਾ ਜਾ ਰਿਹਾ ਹੈ ਜਦੋਂ ਇੱਕ ਮਹੀਨੇ ਬਾਅਦ ਦੇਸ਼ ਭਰ ਵਿੱਚ ਰੰਗਾਂ ਦਾ ਤਿਉਹਾਰ ਹੋਲੀ ਮਨਾਇਆ ਜਾਵੇਗਾ ਅਤੇ ਕੁਝ ਮਹੀਨਿਆਂ ਬਾਅਦ ਦੇਸ਼ ਵਿੱਚ ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਇਸ ਸਾਲ ਹੋਲੀ 25 ਮਾਰਚ ਨੂੰ ਹੈ। ਮੌਜੂਦਾ ਲੋਕ ਸਭਾ ਦਾ ਕਾਰਜਕਾਲ ਮਈ ਵਿੱਚ ਖਤਮ ਹੋ ਰਿਹਾ ਹੈ। ਅਜਿਹੇ 'ਚ ਦੇਸ਼ 'ਚ ਮਾਰਚ-ਅਪ੍ਰੈਲ ਦੌਰਾਨ ਲੋਕ ਸਭਾ ਚੋਣਾਂ ਹੋ ਸਕਦੀਆਂ ਹਨ।

ਹਰ ਸਾਲ 6-6 ਹਜ਼ਾਰ ਰੁਪਏ ਮਿਲਦੇ

ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀਆਂ ਹੁਣ ਤੱਕ 15 ਕਿਸ਼ਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਪ੍ਰਧਾਨ ਮੰਤਰੀ ਕਿਸਾਨ ਯੋਜਨਾ ਕਿਸਾਨਾਂ ਦੀ ਆਮਦਨ ਵਧਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਹੈ। ਇਸ ਸਕੀਮ ਤਹਿਤ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਕੇਂਦਰ ਸਰਕਾਰ ਤੋਂ ਹਰ ਸਾਲ 6-6 ਹਜ਼ਾਰ ਰੁਪਏ ਦੀ ਸਹਾਇਤਾ ਮਿਲਦੀ ਹੈ। ਇਹ ਮਦਦ ਡੀਬੀਟੀ ਰਾਹੀਂ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਂਦੀ ਹੈ।

ਆਖਰੀ ਕਿਸ਼ਤ ਦੇ ਪੈਸੇ ਆਏ ਸਨ ਨਵੰਬਰ ਵਿੱਚ

ਇਸ ਮਹੀਨੇ ਦੀ ਸ਼ੁਰੂਆਤ ਵਿੱਚ ਬਜਟ ਪੇਸ਼ ਕਰਦੇ ਹੋਏ ਵਿੱਤ ਮੰਤਰੀ ਨਿਰਮਲਾ ਨੇ ਕਿਹਾ ਸੀ ਕਿ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ ਤਹਿਤ ਦੇਸ਼ ਭਰ ਦੇ 11.8 ਕਰੋੜ ਕਿਸਾਨਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ, ਜਿਨ੍ਹਾਂ ਵਿੱਚ ਛੋਟੇ ਅਤੇ ਸੀਮਾਂਤ ਕਿਸਾਨ ਵੀ ਸ਼ਾਮਲ ਹਨ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ ਆਖਰੀ ਕਿਸ਼ਤ 15 ਨਵੰਬਰ ਨੂੰ ਜਾਰੀ ਕੀਤੀ ਗਈ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਪਹਿਲਾਂ ਖਾਲੀ ਕਰਵਾ ਦਿੱਤੀ ਸੀ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਪਹਿਲਾਂ ਖਾਲੀ ਕਰਵਾ ਦਿੱਤੀ ਸੀ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਪਹਿਲਾਂ ਖਾਲੀ ਕਰਵਾ ਦਿੱਤੀ ਸੀ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਪਹਿਲਾਂ ਖਾਲੀ ਕਰਵਾ ਦਿੱਤੀ ਸੀ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Mata Vaishno Devi: ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 42 ਦਿਨ, ਹਾਲਤ ਹੋ ਰਹੀ ਖ਼ਰਾਬ, ਅੱਜ ਕੋਰਟ ਕਰੇਗਾ ਸੁਣਵਾਈ
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 42 ਦਿਨ, ਹਾਲਤ ਹੋ ਰਹੀ ਖ਼ਰਾਬ, ਅੱਜ ਕੋਰਟ ਕਰੇਗਾ ਸੁਣਵਾਈ
Embed widget