ਪੜਚੋਲ ਕਰੋ

PM-Kisan: ਕਿਸਾਨਾਂ ਲਈ ਅਹਿਮ ਖ਼ਬਰ! 22ਵੀਂ ਕਿਸ਼ਤ ਤੋਂ ਪਹਿਲਾਂ ਇਹ 2 ਕੰਮ ਜ਼ਰੂਰੀ! ਨਹੀਂ ਤਾਂ ਰੁਕ ਜਾਵੇਗਾ ਪੈਸਾ!

ਪ੍ਰਧਾਨ ਮੰਤਰੀ ਕਿਸਾਨ ਸਮਾਨ ਨਿਧੀ ਯੋਜਨਾ ਤਹਿਤ ਦੇਸ਼ ਦੇ ਕਰੋੜਾਂ ਕਿਸਾਨਾਂ ਨੂੰ ਹਰ ਸਾਲ 6,000 ਰੁਪਏ ਦੀ ਆਰਥਿਕ ਮਦਦ ਦਿੱਤੀ ਜਾਂਦੀ ਹੈ। ਇਹ ਰਕਮ ਤਿੰਨ ਬਰਾਬਰ ਕਿਸ਼ਤਾਂ ਵਿੱਚ ਸਿੱਧੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੀ..

ਪ੍ਰਧਾਨ ਮੰਤਰੀ ਕਿਸਾਨ ਸਮਾਨ ਨਿਧੀ ਯੋਜਨਾ (PM-Kisan) ਤਹਿਤ ਦੇਸ਼ ਦੇ ਕਰੋੜਾਂ ਕਿਸਾਨਾਂ ਨੂੰ ਹਰ ਸਾਲ 6,000 ਰੁਪਏ ਦੀ ਆਰਥਿਕ ਮਦਦ ਦਿੱਤੀ ਜਾਂਦੀ ਹੈ। ਇਹ ਰਕਮ ਤਿੰਨ ਬਰਾਬਰ ਕਿਸ਼ਤਾਂ ਵਿੱਚ ਸਿੱਧੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੀ ਜਾਂਦੀ ਹੈ। ਹੁਣ ਇਸ ਯੋਜਨਾ ਦੀ 22ਵੀਂ ਕਿਸ਼ਤ ਜਾਰੀ ਹੋਣ ਦੀ ਤਿਆਰੀ ਹੈ, ਪਰ ਇਸ ਤੋਂ ਪਹਿਲਾਂ ਜੇ ਕਿਸਾਨਾਂ ਨੇ ਕੁਝ ਜ਼ਰੂਰੀ ਫਾਰਮੈਲਟੀ ਪੂਰੀਆਂ ਨਾ ਕੀਤੀਆਂ, ਤਾਂ ਉਨ੍ਹਾਂ ਨੂੰ ਇਸ ਕਿਸ਼ਤ ਦਾ ਲਾਭ ਨਹੀਂ ਮਿਲ ਸਕੇਗਾ।

22ਵੀਂ ਕਿਸ਼ਤ ਕਦੋਂ ਜਾਰੀ ਹੋ ਸਕਦੀ ਹੈ?

PM-Kisan ਯੋਜਨਾ ਦੀਆਂ ਕਿਸ਼ਤਾਂ ਆਮ ਤੌਰ ’ਤੇ ਹਰ ਚਾਰ ਮਹੀਨੇ ਦੇ ਅੰਤਰਾਲ ’ਤੇ ਜਾਰੀ ਕੀਤੀਆਂ ਜਾਂਦੀਆਂ ਹਨ। ਇਸ ਪੈਟਰਨ ਨੂੰ ਦੇਖਦੇ ਹੋਏ ਫ਼ਰਵਰੀ ਮਹੀਨੇ ਵਿੱਚ 22ਵੀਂ ਕਿਸ਼ਤ ਜਾਰੀ ਹੋਣ ਦੀ ਸੰਭਾਵਨਾ ਹੈ। ਹਾਲਾਂਕਿ ਸਰਕਾਰ ਵੱਲੋਂ ਹਜੇ ਤੱਕ ਇਸ ਦੀ ਅਧਿਕਾਰਕ ਤਾਰੀਖ ਦਾ ਐਲਾਨ ਨਹੀਂ ਕੀਤਾ ਗਿਆ ਹੈ।

ਇਹ 2 ਜ਼ਰੂਰੀ ਕੰਮ ਨਾ ਕੀਤੇ ਤਾਂ ਕਿਸ਼ਤ ਰੁਕ ਸਕਦੀ ਹੈ

1. ਈ-ਕੇਵਾਈਸੀ ਕਰਵਾਉਣਾ ਲਾਜ਼ਮੀ

PM ਕਿਸਾਨ ਯੋਜਨਾ ਦਾ ਲਾਭ ਲੈਣ ਲਈ ਈ-ਕੇਵਾਈਸੀ ਕਰਵਾਉਣਾ ਬਹੁਤ ਜ਼ਰੂਰੀ ਹੈ। ਇਸ ਦਾ ਮਕਸਦ ਫ਼ਰਜ਼ੀਵਾਡੇ ਨੂੰ ਰੋਕਣਾ ਅਤੇ ਅਸਲੀ ਲਾਭਪਾਤਰੀਆਂ ਦੀ ਪਛਾਣ ਕਰਨਾ ਹੈ। ਜਿਹੜੇ ਕਿਸਾਨ ਹਾਲੇ ਤੱਕ ਆਪਣੀ ਈ-ਕੇਵਾਈਸੀ ਨਹੀਂ ਕਰਵਾ ਸਕੇ, ਉਨ੍ਹਾਂ ਦੀ ਕਿਸ਼ਤ ਅਟਕ ਸਕਦੀ ਹੈ।

ਈ-ਕੇਵਾਈਸੀ ਕਿੱਥੇ ਅਤੇ ਕਿਵੇਂ ਕਰਵਾਈ ਜਾ ਸਕਦੀ ਹੈ?

ਕਿਸਾਨ ਆਪਣੀ ਨਜ਼ਦੀਕੀ CSC (ਕਾਮਨ ਸਰਵਿਸ ਸੈਂਟਰ) ’ਤੇ ਜਾ ਕੇ ਬਾਇਓਮੈਟ੍ਰਿਕ ਈ-ਕੇਵਾਈਸੀ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਯੋਜਨਾ ਦੀ ਅਧਿਕਾਰਕ ਵੈੱਬਸਾਈਟ pmkisan.gov.in ’ਤੇ ਜਾ ਕੇ ਆਨਲਾਈਨ ਈ-ਕੇਵਾਈਸੀ ਕਰਨਾ ਵੀ ਸੰਭਵ ਹੈ।

2. Land Verification ਵੀ ਲਾਜ਼ਮੀ

ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ ਤਹਿਤ ਕਿਸ਼ਤ ਪ੍ਰਾਪਤ ਕਰਨ ਲਈ ਵਾਹੀਯੋਗ ਜ਼ਮੀਨ ਦੀ ਪੁਸ਼ਟੀ ਵੀ ਲਾਜ਼ਮੀ ਹੈ। ਇਸ ਵਿੱਚ ਇਹ ਜਾਂਚ ਕੀਤੀ ਜਾਂਦੀ ਹੈ ਕਿ ਕਿਸਾਨ ਦੇ ਨਾਮ 'ਤੇ ਵਾਹੀਯੋਗ ਜ਼ਮੀਨ ਹੈ ਜਾਂ ਨਹੀਂ। ਜ਼ਮੀਨ ਦੀ ਪੜਤਾਲ ਲਈ ਕਿਸਾਨ ਆਪਣੇ ਬਲਾਕ ਦਫ਼ਤਰ, ਸਬੰਧਤ ਲੇਖਾਕਾਰ ਜਾਂ ਅਧਿਕਾਰੀ ਨਾਲ ਸੰਪਰਕ ਕਰ ਸਕਦੇ ਹਨ।

ਜੇਕਰ ਤੁਸੀਂ PM ਕਿਸਾਨ ਯੋਜਨਾ ਦੇ ਲਾਭਪਾਤਰੀ ਹੋ ਅਤੇ 22ਵੀਂ ਕਿਸ਼ਤ ਪ੍ਰਾਪਤ ਕਰਨਾ ਚਾਹੁੰਦੇ ਹੋ, ਤਾਂ ਜਲਦੀ ਤੋਂ ਜਲਦੀ ਆਪਣੀ ਈ-ਕੇਵਾਈਸੀ ਪੂਰੀ ਕਰੋ ਅਤੇ ਭੂ-ਸੱਤਿਆਪਨ ਦੀ ਸਥਿਤੀ ਦੀ ਜਾਂਚ ਕਰ ਲਵੋ। ਨਹੀਂ ਤਾਂ ਆਉਣ ਵਾਲੀ ਕਿਸ਼ਤ ਦਾ ਪੈਸਾ ਤੁਹਾਡੇ ਖਾਤੇ ਵਿੱਚ ਆਉਣ ਤੋਂ ਰੁਕ ਸਕਦਾ ਹੈ।

ਟਾਪ ਹੈਡਲਾਈਨ

ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
NEET-UG ਦੇ ਪੈਟਰਨ 'ਚ ਹੋਵੇਗਾ ਵੱਡਾ ਬਦਲਾਅ, SC 'ਚ ਸਰਕਾਰ ਨੇ ਦੱਸਿਆ ਪਲਾਨ
NEET-UG ਦੇ ਪੈਟਰਨ 'ਚ ਹੋਵੇਗਾ ਵੱਡਾ ਬਦਲਾਅ, SC 'ਚ ਸਰਕਾਰ ਨੇ ਦੱਸਿਆ ਪਲਾਨ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget