ਪੜਚੋਲ ਕਰੋ

PM ਕਿਸਾਨ ਦੀ 14ਵੀਂ ਕਿਸ਼ਤ ਦੀ ਤਰੀਕ ਦਾ ਐਲਾਨ, ਇਸ ਦਿਨ ਖਾਤੇ 'ਚ ਆਉਣਗੇ 2000 ਰੁਪਏ

PM Kisan 14th Installment: ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ 14ਵੀਂ ਕਿਸ਼ਤ ਅਪ੍ਰੈਲ ਅਤੇ ਜੁਲਾਈ ਦੇ ਵਿਚਕਾਰ ਜਾਰੀ ਕੀਤੀ ਜਾਣੀ ਹੈ। ਪਿਛਲੇ ਸਾਲ, ਇਸੇ ਮਿਆਦ ਵਿੱਚ ਮਿਲੀ 11ਵੀਂ ਕਿਸ਼ਤ 31 ਮਈ 2022 ਨੂੰ ਟਰਾਂਸਫਰ ਕੀਤੀ ਗਈ ਸੀ।

PM Kisan Nidhi Latest News: ਦੇਸ਼ ਦੇ 12 ਕਰੋੜ ਤੋਂ ਵੱਧ ਕਿਸਾਨ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ 14ਵੀਂ ਕਿਸ਼ਤ ਦੀ ਉਡੀਕ ਕਰ ਰਹੇ ਹਨ। ਇਸ ਤੋਂ ਪਹਿਲਾਂ ਸਰਕਾਰ ਵੱਲੋਂ 27 ਫਰਵਰੀ ਨੂੰ ਕਿਸਾਨਾਂ ਦੇ ਖਾਤੇ ਵਿੱਚ 13ਵੀਂ ਕਿਸ਼ਤ ਟਰਾਂਸਫਰ ਕੀਤੀ ਗਈ ਸੀ। ਉਸ ਸਮੇਂ 8.42 ਕਰੋੜ ਕਿਸਾਨਾਂ ਨੂੰ 13ਵੀਂ ਕਿਸ਼ਤ ਦੇ ਪੈਸੇ ਦਿੱਤੇ ਗਏ ਸਨ। ਕਿਸ਼ਤ ਦੇ ਆਉਣ ਤੋਂ ਲਗਭਗ ਦੋ ਮਹੀਨਿਆਂ ਬਾਅਦ, 14ਵੀਂ ਕਿਸ਼ਤ ਨੂੰ ਲੈ ਕੇ ਇੱਕ ਵੱਡਾ ਅਪਡੇਟ ਆ ਰਿਹਾ ਹੈ। ਇਸ ਸਕੀਮ ਤਹਿਤ ਕਿਸਾਨਾਂ ਨੂੰ 14ਵੀਂ ਕਿਸ਼ਤ ਵਜੋਂ 2 ਹਜ਼ਾਰ ਰੁਪਏ ਅਤੇ ਸਾਲਾਨਾ 6 ਹਜ਼ਾਰ ਰੁਪਏ ਦਿੱਤੇ ਜਾਂਦੇ ਹਨ।

14ਵੀਂ ਕਿਸ਼ਤ ਜਲਦੀ ਆਉਣ ਦੀ ਹੈ ਸੰਭਾਵਨਾ 

ਅਨੁਸੂਚੀ ਦੇ ਅਨੁਸਾਰ, ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ 14ਵੀਂ ਕਿਸ਼ਤ ਅਪ੍ਰੈਲ ਅਤੇ ਜੁਲਾਈ ਦੇ ਵਿਚਕਾਰ ਜਾਰੀ ਕੀਤੀ ਜਾਣੀ ਹੈ। ਪਿਛਲੇ ਸਾਲ, ਇਸੇ ਮਿਆਦ ਵਿੱਚ ਮਿਲੀ 11ਵੀਂ ਕਿਸ਼ਤ 31 ਮਈ 2022 ਨੂੰ ਟਰਾਂਸਫਰ ਕੀਤੀ ਗਈ ਸੀ। ਪਰ ਇਸ ਵਾਰ ਖਾਤੇ ਵਿੱਚ 14ਵੀਂ ਕਿਸ਼ਤ ਜਲਦੀ ਆਉਣ ਦੀ ਸੰਭਾਵਨਾ ਹੈ। ਸੂਤਰਾਂ ਦਾ ਦਾਅਵਾ ਹੈ ਕਿ ਇਸ ਵਾਰ 15 ਮਈ ਦੇ ਆਸ-ਪਾਸ ਸਰਕਾਰ ਵੱਲੋਂ ਕਿਸਾਨਾਂ ਦੇ ਖਾਤੇ ਵਿੱਚ ਕਿਸ਼ਤ ਦੇ ਪੈਸੇ ਭੇਜੇ ਜਾਣ ਦੀ ਉਮੀਦ ਹੈ।

ਆਰਥਿਕ ਰੂਪ ਨਾਲ ਮਿਲੇਗੀ ਮਦਦ

ਦਰਅਸਲ ਇਸ ਵਾਰ ਕਿਸ਼ਤ ਦੇ ਪੈਸੇ ਜਲਦੀ ਆਉਣ ਦੀ ਉਮੀਦ ਹੈ ਕਿਉਂਕਿ ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਦਾ ਕਾਫੀ ਨੁਕਸਾਨ ਹੋਇਆ ਹੈ। ਅਜਿਹੇ 'ਚ ਜੇਕਰ ਸਮੇਂ ਸਿਰ ਪੈਸਾ ਆ ਜਾਵੇ ਤਾਂ ਕਿਸਾਨਾਂ ਨੂੰ ਆਰਥਿਕ ਮਦਦ ਮਿਲ ਸਕਦੀ ਹੈ। ਹਾਲਾਂਕਿ ਇਸ ਬਾਰੇ ਸਰਕਾਰ ਵੱਲੋਂ ਕੋਈ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ ਗਈ ਹੈ।

ਕਿਵੇਂ ਕਰਨਾ ਹੈ ਰਜਿਸਟਰ 

ਜੇ ਤੁਸੀਂ ਸਕੀਮ ਲਈ ਯੋਗ ਹੋ ਅਤੇ ਤੁਹਾਨੂੰ ਰਜਿਸਟਰ ਕਰਨਾ ਹੈ, ਤਾਂ ਤੁਸੀਂ ਔਨਲਾਈਨ ਜਾਂ ਔਫਲਾਈਨ ਰਜਿਸਟਰ ਕਰ ਸਕਦੇ ਹੋ। ਇਸਦੇ ਲਈ, ਤੁਹਾਨੂੰ ਖੇਤਰ ਦੇ ਪਟਵਾਰੀ (ਲੇਖਪਾਲ) ਜਾਂ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਲਈ ਚੁਣੇ ਗਏ ਨੋਡਲ ਅਧਿਕਾਰੀ ਨਾਲ ਸੰਪਰਕ ਕਰਨਾ ਹੋਵੇਗਾ। ਇੱਥੇ ਸੰਬੰਧਿਤ ਫਾਰਮ ਭਰ ਕੇ ਆਪਣੇ ਦਸਤਾਵੇਜ਼ ਜਮ੍ਹਾਂ ਕਰੋ। ਤੁਸੀਂ ਆਪਣੇ ਨਜ਼ਦੀਕੀ ਪਬਲਿਕ ਸਰਵਿਸ ਸੈਂਟਰ (CSC) ਨਾਲ ਵੀ ਸੰਪਰਕ ਕਰ ਸਕਦੇ ਹੋ।

ਟਾਪ ਹੈਡਲਾਈਨ

Gold Silver Rate Today :   ਸੋਨਾ-ਚਾਂਦੀ ਖਰੀਦਣ ਵਾਲੇ ਧਿਆਨ ਦੇਣ, ਅੱਜ ਫਿਰ ਬਦਲ ਗਏ ਭਾਅ!
Gold Silver Rate Today :   ਸੋਨਾ-ਚਾਂਦੀ ਖਰੀਦਣ ਵਾਲੇ ਧਿਆਨ ਦੇਣ, ਅੱਜ ਫਿਰ ਬਦਲ ਗਏ ਭਾਅ!
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ! ਦਿਵਾਲੀ ਤੋਂ ਪਹਿਲਾਂ ਸਰਕਾਰ ਨੇ ਬੋਨਸ ਦਾ ਕੀਤਾ ਐਲਾਨ
ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ! ਦਿਵਾਲੀ ਤੋਂ ਪਹਿਲਾਂ ਸਰਕਾਰ ਨੇ ਬੋਨਸ ਦਾ ਕੀਤਾ ਐਲਾਨ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
Embed widget