ਪੜਚੋਲ ਕਰੋ

PM Kisan Yojana: ਜੇ ਤੁਸੀਂ ਹੁਣ ਤੱਕ ਨਹੀਂ ਕੀਤਾ ਇਹ ਕੰਮ, ਤਾਂ ਰੁੱਕ ਸਕਦੀ ਪੀਐਮ ਕਿਸਾਨ ਨਿਧੀ ਦੀ 15ਵੀਂ ਕਿਸ਼ਤ

PM Kisan Samman Nidhi Installment: ਕਿਸਾਨ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦਾ ਲਾਭ ਲੈਣ ਲਈ ਹੇਠਾਂ ਦੱਸੇ ਗਏ ਜ਼ਰੂਰੀ ਕੰਮ ਕਰ ਲਓ, ਨਹੀਂ ਤਾਂ ਤੁਹਾਡੀ 15ਵੀਂ ਕਿਸ਼ਤ ਫਸ ਸਕਦੀ ਹੈ।

PM Kisan Samman Nidhi 15th Installment: ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ 15ਵੀਂ ਕਿਸ਼ਤ 15 ਨਵੰਬਰ ਨੂੰ ਕਿਸਾਨਾਂ ਦੇ ਖਾਤਿਆਂ ਵਿੱਚ ਪਹੁੰਚ ਜਾਵੇਗੀ। ਪਰ ਜੇਕਰ ਤੁਸੀਂ ਇਸ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਨਹੀਂ ਕੀਤਾ ਹੈ, ਤਾਂ ਤੁਹਾਡੀ ਕਿਸ਼ਤ ਫਸ ਸਕਦੀ ਹੈ। ਆਓ ਜਾਣਦੇ ਹਾਂ ਉਹ ਕਿਹੜੇ ਜ਼ਰੂਰੀ ਕੰਮ ਹਨ, ਜਿਸ ਕਰਕੇ ਤੁਹਾਡੀ 15ਵੀਂ ਕਿਸ਼ਤ ਫਸ ਸਕਦੀ ਹੈ।

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ 14ਵੀਂ ਕਿਸ਼ਤ ਕਿਸਾਨਾਂ ਨੂੰ ਮਿਲ ਗਈ ਹੈ। ਹੁਣ 15ਵੀਂ ਕਿਸ਼ਤ ਆਉਣ ਵਾਲੀ ਹੈ। ਬਿਨੈ ਪੱਤਰ ਭਰਨ ਵੇਲੇ ਆਪਣਾ ਨਾਮ ਸਹੀ ਲਿਖੋ। ਕਿਸਾਨ ਬੈਂਕ ਖਾਤੇ 'ਚ ਸਪੈਲਿੰਗ ਚੈੱਕ ਕਰਨਾ ਯਕੀਨੀ ਬਣਾਓ। ਇਸ ਤੋਂ ਇਲਾਵਾ ਆਧਾਰ ਕਾਰਡ ਨੰਬਰ ਦੀ ਸਹੀ ਜਾਣਕਾਰੀ ਵੀ ਦਿਓ। ਕਿਸਾਨਾਂ ਨੂੰ ਇਸ ਗੱਲ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ ਕਿ ਜੇਕਰ ਫਾਰਮ ਵਿੱਚ ਕੋਈ ਗਲਤੀ ਹੋ ਜਾਵੇ ਤਾਂ ਕਿਸ਼ਤ ਰੋਕੀ ਜਾ ਸਕਦੀ ਹੈ।

ਕਿਸਾਨ ਭਰਾ ਅਧਿਕਾਰਤ ਵੈੱਬਸਾਈਟ pmkisan.gov.in 'ਤੇ ਅਪਲਾਈ ਕਰ ਸਕਦੇ ਹਨ। ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਪੋਰਟਲ 'ਤੇ ਆਪਣੀ ਭੁੱਲੇਖ ਨੰਬਰਿੰਗ, ਬੈਂਕ ਖਾਤਿਆਂ ਦੀ ਆਧਾਰ ਸੀਡਿੰਗ ਅਤੇ eKYC ਨੂੰ ਪੂਰਾ ਕਰਨਾ ਚਾਹੀਦਾ ਹੈ। ਅਜਿਹਾ ਨਾ ਹੋਣ 'ਤੇ ਉਨ੍ਹਾਂ ਦੀ ਕਿਸ਼ਤ ਬੰਦ ਹੋ ਸਕਦੀ ਹੈ।

ਇਹ ਵੀ ਪੜ੍ਹੋ: PM Modi Diwali: PM ਮੋਦੀ ਨੇ ਜਵਾਨਾਂ ਨਾਲ ਮਨਾਈ ਦੀਵਾਲੀ, ਕਿਹਾ- ਜਿੱਥੇ ਭਾਰਤੀ ਫੌਜ ਹੈ, ਉਹ ਕਿਸੇ ਮੰਦਰ ਤੋਂ ਘੱਟ ਨਹੀਂ

8 ਕਰੋੜ ਦਾ ਲਾਭ

ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 15 ਨਵੰਬਰ ਨੂੰ ਦੁਪਹਿਰ 3 ਵਜੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਤਹਿਤ 15ਵੀਂ ਕਿਸ਼ਤ ਕਿਸਾਨਾਂ ਦੇ ਖਾਤਿਆਂ ਵਿੱਚ ਟਰਾਂਸਫਰ ਕਰਨਗੇ। ਇਸ ਦੌਰਾਨ ਇੱਕ ਸੰਵਾਦ ਪ੍ਰੋਗਰਾਮ ਵੀ ਆਯੋਜਿਤ ਕੀਤਾ ਜਾਵੇਗਾ। ਸਕੀਮ ਤਹਿਤ ਅੱਠ ਕਰੋੜ ਲਾਭਪਾਤਰੀ ਕਿਸਾਨਾਂ ਦੇ ਖਾਤਿਆਂ ਵਿੱਚ ਕਿਸ਼ਤਾਂ ਟਰਾਂਸਫਰ ਕੀਤੀਆਂ ਜਾਣਗੀਆਂ।

ਕਿਵੇਂ ਕਰੋਗੇ ਹੱਲ?

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਨਾਲ ਸਬੰਧਤ ਕਿਸੇ ਵੀ ਸਮੱਸਿਆ ਦੇ ਮਾਮਲੇ ਵਿੱਚ, ਕਿਸਾਨ ਈਮੇਲ ਆਈਡੀ pmkisan-ict@gov.in 'ਤੇ ਸੰਪਰਕ ਕਰ ਸਕਦੇ ਹਨ। ਕਿਸਾਨ ਹੈਲਪਲਾਈਨ ਨੰਬਰ - 155261 ਜਾਂ 1800115526 ਜਾਂ 011-23381092 'ਤੇ ਵੀ ਸੰਪਰਕ ਕਰ ਸਕਦੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: India-Bangladesh: ਤ੍ਰਿਪੁਰਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 14 ਬੰਗਲਾਦੇਸ਼ੀਆਂ ਨੂੰ ਕੀਤਾ ਗ੍ਰਿਫਤਾਰ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਨੇ ਇਤਿਹਾਸ ਦੇ ਵਰਕਿਆਂ ਨੂੰ ਫਰੋਲ ਭਗਵੰਤ ਮਾਨ ਨੂੰ ਕੀਤਾ 'ਸ਼ਰਮਸਾਰ' ! ਕਿਹਾ- ਦਿੱਲੀ ਦੇ ਥੱਲੇ ਲਾ ਦਿੱਤਾ ਪੰਜਾਬ

ਖਾਲਿਸਤਾਨੀਆਂ ਨਾਲ ਪੰਗਾ ਲੈਣਾ ਪਿਆ ਮਹਿੰਗਾ ? ਕੈਨੇਡਾ ਦੀ ਪਾਰਟੀ ਨੇ ਚੰਦਰ ਆਰੀਆ ਦੀ ਕੱਟੀ ਟਿਕਟ, PM ਮੋਦੀ ਨਾਲ ਕੀਤੀ ਸੀ ਮੁਲਾਕਾਤ

ਕਿਸਾਨਾਂ ਦਾ ਸਮਾਨ 'ਚੋਰੀ' ਕਰਦਿਆਂ ਦੀ ਖਹਿਰਾ ਨੇ ਸਾਂਝੀ ਕੀਤੀ ਵੀਡੀਓ ਤੇ ਪੁੱਛਿਆ- ਪੰਜਾਬ ਪੁਲਿਸ ਲੋਕਾਂ ਦੀ ਰਾਖਵਾਲੀ ਲਈ ਜਾਂ ਫਿਰ ਇਹ ਵਰਦੀ ਵਾਲੇ ਚੋਰ ?

Punjab News: ਮਾਨ ਸਰਕਾਰ ਦਾ ਵੱਡਾ ਫ਼ੈਸਲਾ ! ਪ੍ਰਾਈਵੇਟ ਸਕੂਲਾਂ 'ਚ EWS ਦੇ ਵਿਦਿਆਰਥੀਆਂ ਲਈ 25 ਫ਼ੀਸਦੀ ਸੀਟਾਂ ਕੀਤੀਆਂ ਰਾਖਵੀਆਂ

ABP Premium

ਵੀਡੀਓਜ਼

ਮਜੀਠੀਆ ਦੀ ਭਗਵੰਤ ਮਾਨ ਦੀ ਚਿਤਾਵਨੀ!ਸਰਕਾਰ ਘਰ  ਢਾਹੁਣ ਤਕ ਆ ਗਈ!ਪੰਜਾਬ ਦੇ ਅੰਨਦਾਤਾ ਦਾ ਘੋਟਿਆ ਗਲ੍ਹਾਂਲੋਕਤੰਤਰ ਦਾ ਘਾਣ ਕਰਨਾ ਮੁੱਖ ਮੰਤਰੀ ਤੋਂ ਸਿੱਖੋ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸੁਖਬੀਰ ਬਾਦਲ ਨੇ ਇਤਿਹਾਸ ਦੇ ਵਰਕਿਆਂ ਨੂੰ ਫਰੋਲ ਭਗਵੰਤ ਮਾਨ ਨੂੰ ਕੀਤਾ 'ਸ਼ਰਮਸਾਰ' ! ਕਿਹਾ- ਦਿੱਲੀ ਦੇ ਥੱਲੇ ਲਾ ਦਿੱਤਾ ਪੰਜਾਬ
Punjab News: ਸੁਖਬੀਰ ਬਾਦਲ ਨੇ ਇਤਿਹਾਸ ਦੇ ਵਰਕਿਆਂ ਨੂੰ ਫਰੋਲ ਭਗਵੰਤ ਮਾਨ ਨੂੰ ਕੀਤਾ 'ਸ਼ਰਮਸਾਰ' ! ਕਿਹਾ- ਦਿੱਲੀ ਦੇ ਥੱਲੇ ਲਾ ਦਿੱਤਾ ਪੰਜਾਬ
ਖਾਲਿਸਤਾਨੀਆਂ ਨਾਲ ਪੰਗਾ ਲੈਣਾ ਪਿਆ ਮਹਿੰਗਾ ? ਕੈਨੇਡਾ ਦੀ ਪਾਰਟੀ ਨੇ ਚੰਦਰ ਆਰੀਆ ਦੀ ਕੱਟੀ ਟਿਕਟ, PM ਮੋਦੀ ਨਾਲ ਕੀਤੀ ਸੀ ਮੁਲਾਕਾਤ
ਖਾਲਿਸਤਾਨੀਆਂ ਨਾਲ ਪੰਗਾ ਲੈਣਾ ਪਿਆ ਮਹਿੰਗਾ ? ਕੈਨੇਡਾ ਦੀ ਪਾਰਟੀ ਨੇ ਚੰਦਰ ਆਰੀਆ ਦੀ ਕੱਟੀ ਟਿਕਟ, PM ਮੋਦੀ ਨਾਲ ਕੀਤੀ ਸੀ ਮੁਲਾਕਾਤ
ਕਿਸਾਨਾਂ ਦਾ ਸਮਾਨ 'ਚੋਰੀ' ਕਰਦਿਆਂ ਦੀ ਖਹਿਰਾ ਨੇ ਸਾਂਝੀ ਕੀਤੀ ਵੀਡੀਓ ਤੇ ਪੁੱਛਿਆ- ਪੰਜਾਬ ਪੁਲਿਸ ਲੋਕਾਂ ਦੀ ਰਾਖਵਾਲੀ ਲਈ ਜਾਂ ਫਿਰ ਇਹ ਵਰਦੀ ਵਾਲੇ ਚੋਰ ?
ਕਿਸਾਨਾਂ ਦਾ ਸਮਾਨ 'ਚੋਰੀ' ਕਰਦਿਆਂ ਦੀ ਖਹਿਰਾ ਨੇ ਸਾਂਝੀ ਕੀਤੀ ਵੀਡੀਓ ਤੇ ਪੁੱਛਿਆ- ਪੰਜਾਬ ਪੁਲਿਸ ਲੋਕਾਂ ਦੀ ਰਾਖਵਾਲੀ ਲਈ ਜਾਂ ਫਿਰ ਇਹ ਵਰਦੀ ਵਾਲੇ ਚੋਰ ?
Punjab News: ਮਾਨ ਸਰਕਾਰ ਦਾ ਵੱਡਾ ਫ਼ੈਸਲਾ ! ਪ੍ਰਾਈਵੇਟ ਸਕੂਲਾਂ 'ਚ EWS ਦੇ ਵਿਦਿਆਰਥੀਆਂ ਲਈ 25 ਫ਼ੀਸਦੀ ਸੀਟਾਂ ਕੀਤੀਆਂ ਰਾਖਵੀਆਂ
Punjab News: ਮਾਨ ਸਰਕਾਰ ਦਾ ਵੱਡਾ ਫ਼ੈਸਲਾ ! ਪ੍ਰਾਈਵੇਟ ਸਕੂਲਾਂ 'ਚ EWS ਦੇ ਵਿਦਿਆਰਥੀਆਂ ਲਈ 25 ਫ਼ੀਸਦੀ ਸੀਟਾਂ ਕੀਤੀਆਂ ਰਾਖਵੀਆਂ
Punjab News: ਕਿਸਾਨਾਂ 'ਤੇ ਵੱਡੀ ਕਾਰਵਾਈ! 101 ਕਿਸਾਨਾਂ ਤੇ BNS ਦੀ ਧਾਰਾ 126, 170 ਦੇ ਤਹਿਤ ਮਾਮਲਾ ਦਰਜ, ਪਰਚੇ 'ਚ ਪੰਧੇਰ ਸਮੇਤ ਕਈ ਕਿਸਾਨ ਆਗੂਆਂ ਦੇ ਨਾਮ ਸ਼ਾਮਿਲ

Punjab News: ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਅਜਨਾਲਾ ਦੀ ਅਦਾਲਤ 'ਚ ਕੀਤਾ ਗਿਆ ਪੇਸ਼, ਪੁਲਿਸ ਨੂੰ ਮਿਲਿਆ 4 ਦਿਨਾਂ ਦਾ ਰਿਮਾਂਡ

ਟਰੰਪ ਨੇ ਫਿਰ ਦਿਖਾਏ ਤਿੱਖੇ ਤੇਵਰ! ਗੈਰਕਾਨੂੰਨੀ ਪ੍ਰਵਾਸੀਆਂ ਲਈ ਲਾਂਚ ਕੀਤੀ CBP Home ਐਪ, ਕਿਹਾ – ‘ਆਪਣੀ ਮਰਜ਼ੀ ਨਾਲ ਅਮਰੀਕਾ ਛੱਡੋ, ਨਹੀਂ ਤਾਂ...’

Punjab News: ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਸ਼ਹਿਰ! 2 ਦੀ ਮੌਤ ਤੇ ਇੱਕ ਹੋਰ ਜਖ਼ਮੀ, ਇਲਾਕੇ 'ਚ ਮੱਚੀ ਤਰਥੱਲੀ

Embed widget