ਪੜਚੋਲ ਕਰੋ

PM Kisan Scheme: 12ਵੀਂ ਕਿਸ਼ਤ ਤੋਂ ਪਹਿਲਾਂ ਕਿਸਾਨਾਂ ਨੂੰ ਮਿਲ ਸਕਦੈ ਇੱਕ ਹੋਰ ਫ਼ਾਇਦਾ! ਜਲਦੀ ਕਰੋ ਇਹ ਕੰਮ

Kisan Credit Card: ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਲਾਭਪਾਤਰੀ ਸਕੀਮ ਦੀ 12ਵੀਂ ਕਿਸ਼ਤ ਦੀ ਉਡੀਕ ਕਰ ਰਹੇ ਹਨ। ਅਜਿਹੀ ਸਥਿਤੀ ਵਿੱਚ, ਯੋਜਨਾ ਦੀ ਅਗਲੀ ਕਿਸ਼ਤ ਦੇ 2,000 ਰੁਪਏ (PM kisan 12th Installment) ਲੈਣ ਤੋਂ....

PM Kisan Yojana: ਸਤੰਬਰ ਮਹੀਨੇ ਦੀ ਸ਼ੁਰੂਆਤ ਦੇ ਨਾਲ, ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਲਾਭਪਾਤਰੀ ਸਕੀਮ ਦੀ 12ਵੀਂ ਕਿਸ਼ਤ ਦੀ ਉਡੀਕ ਕਰ ਰਹੇ ਹਨ। ਅਜਿਹੀ ਸਥਿਤੀ ਵਿੱਚ, ਯੋਜਨਾ ਦੀ ਅਗਲੀ ਕਿਸ਼ਤ ਦੇ 2,000 ਰੁਪਏ (PM kisan 12th Installment) ਲੈਣ ਤੋਂ ਪਹਿਲਾਂ ਤੁਹਾਡੇ ਲਈ ਇੱਕ ਵੱਡੀ ਖ਼ਬਰ ਹੈ। ਸਰਕਾਰ ਲਾਭਪਾਤਰੀਆਂ ਨੂੰ 2,000 ਰੁਪਏ ਦੇ ਨਾਲ 'ਕਿਸਾਨ ਕ੍ਰੈਡਿਟ ਕਾਰਡ' ਦੀ ਵੱਡੀ ਸਹੂਲਤ ਦੇਣ ਜਾ ਰਹੀ ਹੈ। ਜੇਕਰ ਤੁਸੀਂ ਅਜੇ ਤੱਕ ਇਸ ਸਕੀਮ ਲਈ ਅਪਲਾਈ ਨਹੀਂ ਕੀਤਾ ਹੈ, ਤਾਂ ਜਿੰਨੀ ਜਲਦੀ ਹੋ ਸਕੇ ਅਪਲਾਈ ਕਰੋ।

ਹੁਣ Google Pay, PhonePe, Paytm ‘ਚ ਬਿਨਾਂ ਇੰਟਰਨੈਟ ਤੋਂ ਆਸਾਨੀ ਨਾਲ ਭੁਗਤਾਨ ਕਰੋ, ਜਾਣੋ ਸੌਖੀ ਪ੍ਰਕਿਰਿਆ

ਕੀ ਹੈ ਕਿਸਾਨ ਕ੍ਰੈਡਿਟ ਕਾਰਡ?

ਦੱਸਣਯੋਗ ਹੈ ਕਿ ਕੇਸੀਸੀ ਦਾ ਫ਼ਾਇਦਾ ਅਤੇ ਯੋਗ ਲਾਭਪਾਤਰੀਆਂ ਨੂੰ ਉਪਲਬਧ ਹੈ। ਕਿਸਾਨ ਕ੍ਰੈਡਿਟ ਕਾਰਡ ਰਾਹੀਂ, ਤੁਸੀਂ ਆਪਣੀ ਫਸਲ ਨਾਲ ਸਬੰਧਤ ਖਰਚੇ ਵੀ ਕਢਵਾ ਸਕਦੇ ਹੋ। ਤੁਸੀਂ ਬੀਜਾਂ, ਖਾਦਾਂ, ਮਸ਼ੀਨਾਂ ਆਦਿ ਵਰਗੀਆਂ ਚੀਜ਼ਾਂ ਲਈ ਪੈਸਾ ਲਗਾ ਸਕਦੇ ਹੋ। ਤੁਸੀਂ KCC ਲਈ ਅਰਜ਼ੀ ਦੇਣ ਲਈ ਆਪਣਾ ਨਜ਼ਦੀਕੀ ਬੈਂਕ ਚੁਣ ਸਕਦੇ ਹੋ। ਇਸ ਦੇ ਲਈ ਤੁਸੀਂ 5 ਸਾਲਾਂ ਲਈ 3 ਲੱਖ ਰੁਪਏ ਦਾ ਕਰਜ਼ਾ ਲੈ ਸਕਦੇ ਹੋ। ਇਸ ਦੇ ਨਾਲ ਹੀ ਇਸ ਦੀ ਵਿਆਜ ਦਰ 'ਤੇ ਸਰਕਾਰ ਵੱਲੋਂ 2 ਫੀਸਦੀ ਦੀ ਛੋਟ ਦਿੱਤੀ ਜਾ ਰਹੀ ਹੈ। ਅਜਿਹੇ 'ਚ ਤੁਹਾਨੂੰ 9 ਫੀਸਦੀ ਦੀ ਬਜਾਏ 7 ਫੀਸਦੀ ਵਿਆਜ ਦੇਣਾ ਹੋਵੇਗਾ।

Hiring in Myntra: ਤਿਉਹਾਰੀ ਸੀਜ਼ਨ 'ਚ Myntra ਦੇਵੇਗੀ 16000 ਨੌਕਰੀਆਂ, ਸਾਰੇ ਸੈਕਟਰਾਂ 'ਚ ਹੋਵੇਗੀ ਭਰਤੀ

ਕੀ ਹੈ ਐਪਲੀਕੇਸ਼ਨ ਦਾ ਮੋਡ?

ਤੁਸੀਂ ਕਿਸੇ ਵੀ ਬੈਂਕ ਵਿੱਚ ਜਾ ਕੇ ਕਿਸਾਨ ਕ੍ਰੈਡਿਟ ਕਾਰਡ ਲਈ ਅਰਜ਼ੀ ਦੇ ਸਕਦੇ ਹੋ। ਤੁਹਾਨੂੰ ਬੈਂਕ ਜਾ ਕੇ ਇੱਕ ਫਾਰਮ ਭਰਨਾ ਹੋਵੇਗਾ। ਇਸ ਨਾਲ ਹੀ ਯੋਜਨਾ ਨਾਲ ਜੁੜੇ ਕੁਝ ਜ਼ਰੂਰੀ ਦਸਤਾਵੇਜ਼ ਵੀ ਉੱਥੇ ਜਮ੍ਹਾ ਕਰਵਾਉਣੇ ਹੋਣਗੇ। ਬੈਂਕ ਆਪਣੇ ਦਸਤਾਵੇਜ਼ਾਂ ਦੀ ਪੁਸ਼ਟੀ ਕਰੇਗਾ। ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ ਲਾਭਪਾਤਰੀ ਆਸਾਨੀ ਨਾਲ ਕੇਸੀਸੀ ਲਈ ਅਰਜ਼ੀ ਦੇ ਸਕਦੇ ਹਨ।

ਇਨ੍ਹਾਂ ਦਸਤਾਵੇਜ਼ਾਂ ਦੀ ਲੋੜ ਹੋਵੇਗੀ-

  • 2 ਪਾਸਪੋਰਟ ਸਾਈਜ਼ ਫੋਟੋ
  • ਆਧਾਰ ਕਾਰਡ
  • ਪੈਨ ਕਾਰਡ
  • ਡ੍ਰਾਇਵਿੰਗ ਲਾਇਸੈਂਸ

ਟਾਪ ਹੈਡਲਾਈਨ

 Gold-Silver Rate : ਸੋਨਾ-ਚਾਂਦੀ ਨੂੰ ਲੈ ਕੇ ਆਇਆ ਵੱਡਾ ਅਪਡੇਟ, ਖਰੀਦਣ ਤੋਂ ਪਹਿਲਾਂ ਜ਼ਰੂਰ ਜਾਣ ਲਓ ਅੱਜ ਦੇ ਨਵੇਂ ਭਾਅ!
 Gold-Silver Rate : ਸੋਨਾ-ਚਾਂਦੀ ਨੂੰ ਲੈ ਕੇ ਆਇਆ ਵੱਡਾ ਅਪਡੇਟ, ਖਰੀਦਣ ਤੋਂ ਪਹਿਲਾਂ ਜ਼ਰੂਰ ਜਾਣ ਲਓ ਅੱਜ ਦੇ ਨਵੇਂ ਭਾਅ!
Salary and pensions : ਆਪਣੀ ਕੁੱਲ ਕਮਾਈ ਦਾ 95% ਤਨਖਾਹਾਂ ਤੇ ਪੈਨਸ਼ਨਾਂ ’ਤੇ ਖਰਚ ਕਰ ਰਿਹਾ ਇਹ ਸੂਬਾ, ਖਾਲੀ ਹੋ ਰਿਹਾ ਖਜ਼ਾਨਾ
Salary and pensions : ਆਪਣੀ ਕੁੱਲ ਕਮਾਈ ਦਾ 95% ਤਨਖਾਹਾਂ ਤੇ ਪੈਨਸ਼ਨਾਂ ’ਤੇ ਖਰਚ ਕਰ ਰਿਹਾ ਇਹ ਸੂਬਾ, ਖਾਲੀ ਹੋ ਰਿਹਾ ਖਜ਼ਾਨਾ
Bank  Holiday : ਕੱਲ੍ਹ ਬੈਂਕ ਜਾਣਾ ਹੈ? ਪਹਿਲਾਂ ਦੇਖ ਲਓ ਇਹ ਜ਼ਰੂਰੀ ਅਪਡੇਟ!
Bank  Holiday : ਕੱਲ੍ਹ ਬੈਂਕ ਜਾਣਾ ਹੈ? ਪਹਿਲਾਂ ਦੇਖ ਲਓ ਇਹ ਜ਼ਰੂਰੀ ਅਪਡੇਟ!
Gold Silver Price Today: ਸੋਨੇ-ਚਾਂਦੀ ਦੀਆਂ ਅੱਜ ਧੜੰਮ ਡਿੱਗੀਆਂ ਕੀਮਤਾਂ, ਜਾਣੋ 10 ਗ੍ਰਾਮ ਕਿੰਨਾ ਸਸਤਾ ਹੋਇਆ ? ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਸੋਨੇ-ਚਾਂਦੀ ਦੀਆਂ ਅੱਜ ਧੜੰਮ ਡਿੱਗੀਆਂ ਕੀਮਤਾਂ, ਜਾਣੋ 10 ਗ੍ਰਾਮ ਕਿੰਨਾ ਸਸਤਾ ਹੋਇਆ ? ਖਰੀਦਣ ਵਾਲਿਆਂ ਦੀ ਲੱਗੀ ਕਤਾਰ...

ਵੀਡੀਓਜ਼

Petrol Langar in Chandigarh | ਪੈਸਿਆਂ ਦੇ ਲੰਗਰ ਬਾਅਦ ਚੰਡੀਗੜ੍ਹ ’ਚ ਅੱਜ ਲੱਗੇਗਾ ਪੈਟਰੋਲ ਲੰਗਰ | Abp Sanjha
Akal Takht Jathedar Gargajj ਦੀ 3 ਬੱਚਿਆਂ ਵਾਲੀ ਅਪੀਲ ’ਤੇ SGPC ਪ੍ਰਧਾਨ ਦਾ ਵੱਡਾ ਬਿਆਨ | Abp Sanjha
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Embed widget