ਪੜਚੋਲ ਕਰੋ

5G Services Launch: ਨਵਰਾਤਰੀ 'ਤੇ ਬਦਲ ਜਾਵੇਗੀ ਮੋਬਾਈਲ ਦੀ ਦੁਨੀਆ, 1 ਅਕਤੂਬਰ ਨੂੰ PM ਮੋਦੀ ਕਰਨਗੇ 5G ਸੇਵਾਵਾਂ ਲਾਂਚ

5G Mobile Services Launch: ਇੰਡੀਆ ਮੋਬਾਈਲ ਕਾਂਗਰਸ ਦੇ ਤਿੰਨ ਦਿਨਾਂ ਸੰਮੇਲਨ ਦੌਰਾਨ 5ਜੀ ਮੋਬਾਈਲ ਸੇਵਾਵਾਂ ਦੀ ਸ਼ੁਰੂਆਤ ਹੋਣ ਜਾ ਰਹੀ ਹੈ।

5G Services Launch: ਨਵਰਾਤਰੀ ( Navratri 2022)  ਦੇ ਪਵਿੱਤਰ ਤਿਉਹਾਰ ਦੌਰਾਨ, 1 ਅਕਤੂਬਰ, 2022 ਨੂੰ ਦੇਸ਼ ਵਿੱਚ 5ਜੀ ਮੋਬਾਈਲ ਸੇਵਾਵਾਂ ( 5G Mobile Services) ਸ਼ੁਰੂ ਹੋਣ ਜਾ ਰਹੀਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ  ( Narendra Modi) 1 ਅਕਤੂਬਰ ਨੂੰ 5ਜੀ ਮੋਬਾਈਲ ਸੇਵਾਵਾਂ ਦੀ ਸ਼ੁਰੂਆਤ ਕਰਨਗੇ। ਅਕਤੂਬਰ ਮਹੀਨੇ ਤੋਂ ਵੱਡੇ ਸ਼ਹਿਰਾਂ ਵਿੱਚ 5ਜੀ ਮੋਬਾਈਲ ਸੇਵਾਵਾਂ ਸ਼ੁਰੂ ਹੋਣਗੀਆਂ, ਬਾਅਦ ਵਿੱਚ ਸੇਵਾ ਨੂੰ ਸਾਰੇ ਛੋਟੇ ਅਤੇ ਵੱਡੇ ਸ਼ਹਿਰਾਂ ਵਿੱਚ ਫੈਲਾਇਆ ਜਾਵੇਗਾ। ਦੂਰਸੰਚਾਰ ਵਿਭਾਗ ਦੀ ਵੈੱਬਸਾਈਟ ਮੁਤਾਬਕ ਇੰਡੀਆ ਮੋਬਾਈਲ ਕਾਂਗਰਸ ਦੇ ਤਿੰਨ ਦਿਨਾਂ ਸੰਮੇਲਨ ਦੌਰਾਨ ਇਸ ਸੇਵਾ ਨੂੰ ਸ਼ੁਰੂ ਕਰਨ ਜਾ ਰਿਹਾ ਹੈ।

5ਜੀ ਸਪੈਕਟਰਮ ਨਿਲਾਮੀ ਵਿੱਚ ਸਪੈਕਟਰਮ ਹਾਸਲ ਕਰਨ ਵਾਲੀਆਂ ਟੈਲੀਕਾਮ ਕੰਪਨੀਆਂ ਨੇ ਸਰਕਾਰ ਨੂੰ ਸਪੈਕਟਰਮ ਦੀ ਪਹਿਲੀ ਕਿਸ਼ਤ ਦਾ ਭੁਗਤਾਨ ਕਰ ਦਿੱਤਾ ਹੈ। ਭਾਰਤੀ ਏਅਰਟੈੱਲ ਨੇ 5ਜੀ ਨਿਲਾਮੀ ਵਿੱਚ ਹਾਸਲ ਕੀਤੇ ਸਪੈਕਟਰਮ ਲਈ 8,312.4 ਕਰੋੜ ਰੁਪਏ ਦਾ ਭੁਗਤਾਨ ਕੀਤਾ ਹੈ। ਰਿਲਾਇੰਸ ਜੀਓ ਨੇ 7864 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਦਿੱਤੀ ਹੈ। ਸਾਰੀਆਂ ਟੈਲੀਕਾਮ ਕੰਪਨੀਆਂ ਨੂੰ 17,876 ਕਰੋੜ ਰੁਪਏ ਦਾ ਭੁਗਤਾਨ ਕਰਨ ਤੋਂ ਬਾਅਦ ਸਪੈਕਟਰਮ ਅਲਾਟ ਕੀਤਾ ਗਿਆ ਹੈ। ਜਿਵੇਂ ਹੀ ਦੂਰਸੰਚਾਰ ਕੰਪਨੀਆਂ ਨੇ ਸਪੈਕਟਰਮ ਦੀ ਬੋਲੀ ਲਈ ਸਰਕਾਰ ਨੂੰ ਭੁਗਤਾਨ ਕੀਤਾ, ਸਰਕਾਰ ਨੇ ਸਪੈਕਟਰਮ ਦੀ ਵੰਡ ਵੀ ਕਰ ਦਿੱਤੀ ਸੀ।

ਇਸ ਤੋਂ ਪਹਿਲਾਂ ਦੂਰਸੰਚਾਰ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕਿਹਾ ਸੀ ਕਿ ਅਗਲੇ ਦੋ-ਤਿੰਨ ਸਾਲਾਂ 'ਚ ਦੇਸ਼ ਦੇ ਹਰ ਕੋਨੇ 'ਚ 5ਜੀ ਸੇਵਾਵਾਂ ਉਪਲਬਧ ਹੋ ਜਾਣਗੀਆਂ। ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਜਲਦੀ ਤੋਂ ਜਲਦੀ 5ਜੀ ਮੋਬਾਈਲ ਸੇਵਾਵਾਂ ਸ਼ੁਰੂ ਕੀਤੀਆਂ ਜਾਣ। ਟੈਲੀਕਾਮ ਕੰਪਨੀਆਂ ਇਸ ਦਿਸ਼ਾ 'ਚ ਕੰਮ ਕਰ ਰਹੀਆਂ ਹਨ ਅਤੇ ਇੰਸਟਾਲੇਸ਼ਨ ਦਾ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਸਰਕਾਰ 5ਜੀ ਮੋਬਾਈਲ ਸੇਵਾ ਨੂੰ ਸਸਤੀ ਰਹਿਣ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰੇਗੀ।


ਰਿਲਾਇੰਸ ਇੰਡਸਟਰੀਜ਼  (Reliance Industries) ਦੀ 45ਵੀਂ AGM 'ਚ ਚੇਅਰਮੈਨ ਮੁਕੇਸ਼ ਅੰਬਾਨੀ  ( Mukesh Ambani) ਨੇ ਕਿਹਾ ਸੀ ਕਿ ਰਿਲਾਇੰਸ ਜੀਓ ਦੀਵਾਲੀ  (Diwali) ਤੱਕ ਦੇਸ਼ 'ਚ 5ਜੀ ਸੇਵਾਵਾਂ ਲਾਂਚ ਕਰੇਗੀ। ਉਨ੍ਹਾਂ ਕਿਹਾ ਕਿ ਪਹਿਲੀ 5ਜੀ ਸੇਵਾ ਚਾਰ ਮੈਟਰੋ ਸ਼ਹਿਰਾਂ ਦਿੱਲੀ, ਮੁੰਬਈ, ਕੋਲਕਾਤਾ ਅਤੇ ਚੇਨਈ ਤੋਂ ਸ਼ੁਰੂ ਕੀਤੀ ਜਾਵੇਗੀ। ਇਸ ਤੋਂ ਬਾਅਦ 2023 ਦੇ ਅੰਤ ਤੱਕ ਦੇਸ਼ ਦੇ ਹਰ ਕੋਨੇ ਵਿੱਚ 5ਜੀ ਸੇਵਾ ਉਪਲਬਧ ਹੋਵੇਗੀ।

ਇਹ ਵੀ ਪੜ੍ਹੋ 

Stock Market Closing: ਬਾਜ਼ਾਰ 'ਚ ਭਾਰੀ ਗਿਰਾਵਟ, ਸੈਂਸੈਕਸ 57,000 ਤੋਂ ਹੇਠਾਂ ਅਤੇ ਨਿਫਟੀ 17,000 ਤੋਂ ਹੇਠਾਂ ਬੰਦ

LIC Policy: ਵੱਡੀ ਖੁਸ਼ਖ਼ਬਰੀ! ਹੁਣ ਤੁਹਾਡੀ ਬੇਟੀ ਦੇ ਵਿਆਹ 'ਤੇ LIC ਦੇਵੇਗੀ ਪੂਰੇ 27 ਲੱਖ ਰੁਪਏ, ਜਾਣੋ ਕੀ ਹੈ ਪਲਾਨ?

ਟਾਪ ਹੈਡਲਾਈਨ

Dhanteras 2026 : ਸੋਨਾ-ਚਾਂਦੀ ਹੋਏ ਮਹਿੰਗੇ,  ਧਨਤੇਰਸ 'ਤੇ ਖਰੀਦੋ ਇਹ 8 ਸ਼ੁਭ ਤੇ ਸਸਤੀਆਂ ਚੀਜ਼ਾਂ 
Dhanteras 2026 : ਸੋਨਾ-ਚਾਂਦੀ ਹੋਏ ਮਹਿੰਗੇ,  ਧਨਤੇਰਸ 'ਤੇ ਖਰੀਦੋ ਇਹ 8 ਸ਼ੁਭ ਤੇ ਸਸਤੀਆਂ ਚੀਜ਼ਾਂ 
Electronics Price Hike : ਦੀਵਾਲੀ ਦੀ ਖਰੀਦਦਾਰੀ ਕਰਨ ਵਾਲੇ ਸਾਵਧਾਨ! ਇਨ੍ਹਾਂ ਚੀਜ਼ਾਂ ਦੇ ਵਧ ਗਏ ਰੇਟ ,ਪੜ੍ਹੋ ਇਹ ਖ਼ਬਰ!
Electronics Price Hike : ਦੀਵਾਲੀ ਦੀ ਖਰੀਦਦਾਰੀ ਕਰਨ ਵਾਲੇ ਸਾਵਧਾਨ! ਇਨ੍ਹਾਂ ਚੀਜ਼ਾਂ ਦੇ ਵਧ ਗਏ ਰੇਟ ,ਪੜ੍ਹੋ ਇਹ ਖ਼ਬਰ!
Gold-Silver Down Fall: ਸੋਨੇ-ਚਾਂਦੀ 'ਚ ਸਾਲ ਦੀ ਸਭ ਤੋਂ ਵੱਡੀ ਗਿਰਾਵਟ, ਸੋਨਾ 1.76 ਲੱਖ ਰੁਪਏ ਤੋਂ ਧੜੰਮ ਡਿੱਗ ਕੇ 1.40 ਲੱਖ ਰੁਪਏ ਹੋਇਆ, ਜਾਣੋ ਕੀਮਤਾਂ ਡਿੱਗਣ ਦੇ ਵੱਡੇ ਕਾਰਨ...
ਸੋਨੇ-ਚਾਂਦੀ 'ਚ ਸਾਲ ਦੀ ਸਭ ਤੋਂ ਵੱਡੀ ਗਿਰਾਵਟ, ਸੋਨਾ 1.76 ਲੱਖ ਰੁਪਏ ਤੋਂ ਧੜੰਮ ਡਿੱਗ ਕੇ 1.40 ਲੱਖ ਰੁਪਏ ਹੋਇਆ, ਜਾਣੋ ਕੀਮਤਾਂ ਡਿੱਗਣ ਦੇ ਵੱਡੇ ਕਾਰਨ...
ਰਿਲਾਇੰਸ ਫਾਊਂਡੇਸ਼ਨ ਦਾ 'ਅਨੰਤ ਆਸ਼ਰਯ' ਟਾਊਨਸ਼ਿਪ: 5000 ਬੇਸਹਾਰਾ ਲੋਕਾਂ ਲਈ ਘਰ, 100 ਏਕੜ 'ਚ ਕੀਤਾ ਉਦਘਾਟਨ
ਰਿਲਾਇੰਸ ਫਾਊਂਡੇਸ਼ਨ ਦਾ 'ਅਨੰਤ ਆਸ਼ਰਯ' ਟਾਊਨਸ਼ਿਪ: 5000 ਬੇਸਹਾਰਾ ਲੋਕਾਂ ਲਈ ਘਰ, 100 ਏਕੜ 'ਚ ਕੀਤਾ ਉਦਘਾਟਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਹੁਸ਼ਿਆਰਪੁਰ 'ਚ ਦਰਦਨਾਕ ਸੜਕ ਹਾਦਸਾ, ਮਾਂ-ਪੁੱਤ ਦੀ ਮੌਕੇ 'ਤੇ ਮੌਤ
Punjab News : ਹੁਸ਼ਿਆਰਪੁਰ 'ਚ ਦਰਦਨਾਕ ਸੜਕ ਹਾਦਸਾ, ਮਾਂ-ਪੁੱਤ ਦੀ ਮੌਕੇ 'ਤੇ ਮੌਤ
Parvinder Jhotta ਦੇ ਪਿਤਾ ਵੱਲੋਂ ਰਾਹੁਲ ਗਾਂਧੀ ਨੂੰ ਮਿਲਣ ਤੋਂ ਇਨਕਾਰ, ਰਵਨੀਤ ਬਿੱਟੂ ਨੂੰ ਵੀ ਧਰਨੇ 'ਚ ਨਾ ਆਉਣ ਦੀ ਅਪੀਲ 
Parvinder Jhotta ਦੇ ਪਿਤਾ ਵੱਲੋਂ ਰਾਹੁਲ ਗਾਂਧੀ ਨੂੰ ਮਿਲਣ ਤੋਂ ਇਨਕਾਰ, ਰਵਨੀਤ ਬਿੱਟੂ ਨੂੰ ਵੀ ਧਰਨੇ 'ਚ ਨਾ ਆਉਣ ਦੀ ਅਪੀਲ 
 Lakha Sidhana ਨੂੰ ਮਾਈਨਰ ਹਾਰਟ ਅਟੈਕ! ਛਾਤੀ 'ਚ ਦਰਦ ਤੇ ਸਾਹ ਲੈਣ 'ਚ ਤਕਲੀਫ਼, ਅਦਾਲਤ ਨੇ ਮੈਡੀਕਲ ਜਾਂਚ ਦੇ ਦਿੱਤੇ ਹੁਕਮ
 Lakha Sidhana ਨੂੰ ਮਾਈਨਰ ਹਾਰਟ ਅਟੈਕ! ਛਾਤੀ 'ਚ ਦਰਦ ਤੇ ਸਾਹ ਲੈਣ 'ਚ ਤਕਲੀਫ਼, ਅਦਾਲਤ ਨੇ ਮੈਡੀਕਲ ਜਾਂਚ ਦੇ ਦਿੱਤੇ ਹੁਕਮ
Punjab News : ਪੰਜਾਬ 'ਚ ਮਾਵਾਂ-ਧੀਆਂ ਸਤਿਕਾਰ ਯੋਜਨਾ 'ਚ ਗੜਬੜੀ  , ਇਨ੍ਹਾਂ ਮਹਿਲਾਵਾਂ ਨੂੰ ਵਾਪਸ ਕਰਨੇ ਹੋਣਗੇ ਪੈਸੇ 
Punjab News : ਪੰਜਾਬ 'ਚ ਮਾਵਾਂ-ਧੀਆਂ ਸਤਿਕਾਰ ਯੋਜਨਾ 'ਚ ਗੜਬੜੀ  , ਇਨ੍ਹਾਂ ਮਹਿਲਾਵਾਂ ਨੂੰ ਵਾਪਸ ਕਰਨੇ ਹੋਣਗੇ ਪੈਸੇ 
Punjab Employees DA : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ DA ਦੇ ਬਕਾਏ ਨੂੰ ਲੈ ਕੇ ਵੱਡੀ ਖ਼ਬਰ 
Punjab Employees DA : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ DA ਦੇ ਬਕਾਏ ਨੂੰ ਲੈ ਕੇ ਵੱਡੀ ਖ਼ਬਰ 
Punjab News: ਇਸ ਕਿਸਾਨ ਯੂਨੀਅਨ ਨੇ ਪੰਜਾਬ ਵਿਧਾਨ ਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਦੀ ਮਦਦ ਕਰਨ ਦਾ ਕੀਤਾ ਐਲਾਨ 
Punjab News: ਇਸ ਕਿਸਾਨ ਯੂਨੀਅਨ ਨੇ ਪੰਜਾਬ ਵਿਧਾਨ ਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਦੀ ਮਦਦ ਕਰਨ ਦਾ ਕੀਤਾ ਐਲਾਨ 
Electronics Price Hike : ਦੀਵਾਲੀ ਦੀ ਖਰੀਦਦਾਰੀ ਕਰਨ ਵਾਲੇ ਸਾਵਧਾਨ! ਇਨ੍ਹਾਂ ਚੀਜ਼ਾਂ ਦੇ ਵਧ ਗਏ ਰੇਟ ,ਪੜ੍ਹੋ ਇਹ ਖ਼ਬਰ!
Electronics Price Hike : ਦੀਵਾਲੀ ਦੀ ਖਰੀਦਦਾਰੀ ਕਰਨ ਵਾਲੇ ਸਾਵਧਾਨ! ਇਨ੍ਹਾਂ ਚੀਜ਼ਾਂ ਦੇ ਵਧ ਗਏ ਰੇਟ ,ਪੜ੍ਹੋ ਇਹ ਖ਼ਬਰ!
Health News : 40 ਸਾਲ ਦੀ ਉਮਰ ਤੋਂ ਬਾਅਦ ਜ਼ਰੂਰ ਕਰਵਾਓ ਇਹ 3 ਟੈਸਟ, ਮਾਹਿਰਾਂ ਨੇ ਦਿੱਤੀ ਸਲਾਹ
Health News : 40 ਸਾਲ ਦੀ ਉਮਰ ਤੋਂ ਬਾਅਦ ਜ਼ਰੂਰ ਕਰਵਾਓ ਇਹ 3 ਟੈਸਟ, ਮਾਹਿਰਾਂ ਨੇ ਦਿੱਤੀ ਸਲਾਹ
Embed widget