ਪੜਚੋਲ ਕਰੋ

Kisan Samman Nidhi: ਖਤਮ ਹੋਣ ਵਾਲਾ ਹੈ ਕਿਸਾਨਾਂ ਦਾ ਇੰਤਜ਼ਾਰ, PM ਮੋਦੀ ਭਲਕੇ ਜਾਰੀ ਕਰਨਗੇ ਕਿਸਾਨ ਸਨਮਾਨ ਨਿਧੀ ਦੀ 18ਵੀਂ ਕਿਸ਼ਤ

ਪ੍ਰਧਾਨ ਮੰਤਰੀ ਮੋਦੀ ਕਿਸਾਨ ਸਨਮਾਨ ਨਿਧੀ ਦੀ 18ਵੀਂ ਕਿਸ਼ਤ ਵਜੋਂ ਲਗਭਗ 9.4 ਕਰੋੜ ਕਿਸਾਨਾਂ ਨੂੰ ਲਗਭਗ 20 ਹਜ਼ਾਰ ਕਰੋੜ ਰੁਪਏ ਟ੍ਰਾਂਸਫਰ ਕਰਨ ਜਾ ਰਹੇ ਹਨ। ਇਸ ਨਾਲ..

ਦੇਸ਼ ਦੇ ਕਿਸਾਨਾਂ ਦਾ  ਇੰਤਜ਼ਾਰ ਜਲਦ ਹੀ ਖਤਮ ਹੋਣ ਵਾਲਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ 5 ਅਕਤੂਬਰ ਸ਼ਨੀਵਾਰ ਨੂੰ ਮਹਾਰਾਸ਼ਟਰ ਜਾ ਰਹੇ ਹਨ। ਉੱਥੇ ਉਹ ਮੁੰਬਈ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ 18ਵੀਂ ਕਿਸ਼ਤ ਵਜੋਂ ਕਿਸਾਨਾਂ ਦੇ ਖਾਤਿਆਂ ਵਿੱਚ 2000 ਰੁਪਏ ਵੀ ਭੇਜੇ ਜਾਣਗੇ।


ਪ੍ਰਧਾਨ ਮੰਤਰੀ ਮੋਦੀ ਕਿਸਾਨ ਸਨਮਾਨ ਨਿਧੀ ਦੀ 18ਵੀਂ ਕਿਸ਼ਤ ਵਜੋਂ ਲਗਭਗ 9.4 ਕਰੋੜ ਕਿਸਾਨਾਂ ਨੂੰ ਲਗਭਗ 20 ਹਜ਼ਾਰ ਕਰੋੜ ਰੁਪਏ ਟ੍ਰਾਂਸਫਰ ਕਰਨ ਜਾ ਰਹੇ ਹਨ। ਇਸ ਨਾਲ ਇਸ ਯੋਜਨਾ ਤਹਿਤ ਕਿਸਾਨਾਂ ਨੂੰ ਦਿੱਤੇ ਜਾਣ ਵਾਲੇ ਪੈਸੇ 3.45 ਲੱਖ ਕਰੋੜ ਰੁਪਏ ਹੋ ਜਾਣਗੇ। ਪ੍ਰਧਾਨ ਮੰਤਰੀ ਮੋਦੀ ਕਿਸਾਨ ਯੋਜਨਾ ਦੇ ਤਹਿਤ, ਯੋਗ ਕਿਸਾਨਾਂ ਨੂੰ ਹਰ ਸਾਲ 6,000 ਰੁਪਏ ਦਿੱਤੇ ਜਾਂਦੇ ਹਨ ਅਤੇ ਇਹ ਪੈਸਾ 2,000 ਰੁਪਏ ਦੀਆਂ ਤਿੰਨ ਕਿਸ਼ਤਾਂ ਵਿੱਚ ਦਿੱਤਾ ਜਾਂਦਾ ਹੈ ਅਤੇ ਇਸ ਵਾਰ 18ਵੀਂ ਕਿਸ਼ਤ ਵਿੱਚ 2,000 ਰੁਪਏ ਦਿੱਤੇ ਜਾਣਗੇ।

ਇਹ ਵੀ ਪੜ੍ਹੋ : ਜ਼ਿਮਨੀ ਚੋਣਾਂ ਲਈ ਭਾਜਪਾ ਨੇ ਤਿਆਰੀ ਕੀਤੀ ਸ਼ੁਰੂ, ਚਾਰ ਹਲਕਿਆਂ ਦੀ ਇਹਨਾਂ ਲੀਡਰਾਂ ਨੂੰ ਸੰਭਾਲੀ ਕਮਾਨ

ਜਿਨ੍ਹਾਂ ਕਿਸਾਨਾਂ ਨੇ ਈ-ਕੇਵਾਈਸੀ ਨਹੀਂ ਕੀਤਾ ਹੈ, ਉਹ ਕਿਸ਼ਤ ਦਾ ਲਾਭ ਨਹੀਂ ਲੈ ਸਕਣਗੇ। ਦਰਅਸਲ, ਵਿਭਾਗ ਦੁਆਰਾ ਪਹਿਲਾਂ ਹੀ ਸਪੱਸ਼ਟ ਕੀਤਾ ਗਿਆ ਸੀ ਕਿ ਕਿਸ਼ਤ ਦਾ ਲਾਭ ਲੈਣ ਲਈ, ਈ-ਕੇਵਾਈਸੀ ਕਰਵਾਉਣਾ ਜ਼ਰੂਰੀ ਹੈ।
ਪੀਐਮ ਮੋਦੀ ਮੁੰਬਈ ਵਿੱਚ ਕਿਸਾਨਾਂ ਲਈ ਕਈ ਹੋਰ ਐਲਾਨ ਵੀ ਕਰਨ ਜਾ ਰਹੇ ਹਨ। ਉਹ ਨਮੋ ਸ਼ੇਤਕਾਰੀ ਮਹਾਸਮਾਨ ਨਿਧੀ ਯੋਜਨਾ ਦੇ ਤਹਿਤ ਲਗਭਗ 2000 ਕਰੋੜ ਰੁਪਏ ਵੀ ਜਾਰੀ ਕਰਨਗੇ।
ਪੀਐਮ ਮੋਦੀ ਆਰੇ ਤੋਂ ਬੀਕੇਸੀ ਵਿਚਕਾਰ ਠਾਣੇ ਅਤੇ ਮੁੰਬਈ ਮੈਟਰੋ ਦੀ ਲਾਈਨ 3 ਵਿੱਚ ਲਗਭਗ 32,800 ਕਰੋੜ ਰੁਪਏ ਦੇ ਕਈ ਪ੍ਰੋਜੈਕਟਾਂ ਦਾ ਉਦਘਾਟਨ ਵੀ ਕਰਨਗੇ। ਇਸ ਤੋਂ ਇਲਾਵਾ ਉਹ 19 ਮੈਗਾਵਾਟ ਸਮਰੱਥਾ ਵਾਲੇ 5 ਸੋਲਰ ਪਾਰਕਾਂ ਦਾ ਉਦਘਾਟਨ ਵੀ ਕਰਨਗੇ। ਇਹ ਸੋਲਰ ਪਾਰਕ ਮੁੱਖ ਮੰਤਰੀ ਸੌਰ ਕ੍ਰਿਸ਼ੀ ਵਾਹਿਨੀ ਯੋਜਨਾ ਤਹਿਤ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਮਾਝੀ ਲੜਕੀ ਬੇਹਨ ਯੋਜਨਾ ਦੇ ਲਾਭਪਾਤਰੀਆਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ।

 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l.


Join Our Official Telegram Channel: https://t.me/abpsanjhaofficial 

 

ਟਾਪ ਹੈਡਲਾਈਨ

ਕੱਲ੍ਹ ਤੋਂ ਬੈਂਕਾਂ 'ਚ ਰਹੇਗੀ ਲੰਬੀ ਛੁੱਟੀ, ਜਾਣੋ 21 ਦਿਨ ਕਿੱਥੇ-ਕਿੱਥੇ ਬੰਦ ਰਹਿਣਗੇ ਬੈਂਕ?
ਕੱਲ੍ਹ ਤੋਂ ਬੈਂਕਾਂ 'ਚ ਰਹੇਗੀ ਲੰਬੀ ਛੁੱਟੀ, ਜਾਣੋ 21 ਦਿਨ ਕਿੱਥੇ-ਕਿੱਥੇ ਬੰਦ ਰਹਿਣਗੇ ਬੈਂਕ?
FD ਕਰਾਉਣ ਵਾਲਿਆਂ ਦੀਆਂ ਲੱਗੀਆਂ ਮੌਜਾਂ, ਬੈਂਕ ਨੇ ਵਧਾਈਆਂ ਵਿਆਜ਼ ਦਰਾਂ; ਸੀਨੀਅਰ ਨਾਗਰਿਕਾਂ ਨੂੰ ਬਹੁਤ ਫਾਇਦਾ
FD ਕਰਾਉਣ ਵਾਲਿਆਂ ਦੀਆਂ ਲੱਗੀਆਂ ਮੌਜਾਂ, ਬੈਂਕ ਨੇ ਵਧਾਈਆਂ ਵਿਆਜ਼ ਦਰਾਂ; ਸੀਨੀਅਰ ਨਾਗਰਿਕਾਂ ਨੂੰ ਬਹੁਤ ਫਾਇਦਾ
ਦੀਵਾਲੀ ਤੋਂ ਇੱਕ ਦਿਨ ਪਹਿਲਾਂ ਵੱਧ ਗਏ LPG ਦੇ ਰੇਟ? ਚੈੱਕ ਕਰੋ ਰੇਟ
ਦੀਵਾਲੀ ਤੋਂ ਇੱਕ ਦਿਨ ਪਹਿਲਾਂ ਵੱਧ ਗਏ LPG ਦੇ ਰੇਟ? ਚੈੱਕ ਕਰੋ ਰੇਟ
Gold Silver Price Today : ਧਨਤੇਰਸ 'ਤੇ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਜਾਣੋ ਕਿੰਨਾ ਸਸਤਾ ਹੋਇਆ ਸੋਨਾ-ਚਾਂਦੀ?
Gold Silver Price Today : ਧਨਤੇਰਸ 'ਤੇ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਜਾਣੋ ਕਿੰਨਾ ਸਸਤਾ ਹੋਇਆ ਸੋਨਾ-ਚਾਂਦੀ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
Akali BJP Alliance: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਅਪਡੇਟ...
ਕ੍ਰਿਕਟ ਜਗਤ ਤੋਂ ਵੱਡੀ ਖ਼ਬਰ! ਮੁਹੰਮਦ ਸ਼ਮੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ; ਸਾਂਝੀ ਕੀਤੀ ਭਾਵੁਕ ਪੋਸਟ
ਕ੍ਰਿਕਟ ਜਗਤ ਤੋਂ ਵੱਡੀ ਖ਼ਬਰ! ਮੁਹੰਮਦ ਸ਼ਮੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ; ਸਾਂਝੀ ਕੀਤੀ ਭਾਵੁਕ ਪੋਸਟ
ਪੰਜਾਬ-ਚੰਡੀਗੜ੍ਹ 'ਚ ਦੀਵਾਲੀ 'ਤੇ ਮੌਸਮ ਰਹੇਗਾ ਸਾਫ, 3 ਦਿਨ ਪਵੇਗੀ ਧੁੰਦ; 11 ਤਰੀਕ ਤੋਂ ਬਾਅਦ ਪੈ ਸਕਦਾ ਮੀਂਹ
ਪੰਜਾਬ-ਚੰਡੀਗੜ੍ਹ 'ਚ ਦੀਵਾਲੀ 'ਤੇ ਮੌਸਮ ਰਹੇਗਾ ਸਾਫ, 3 ਦਿਨ ਪਵੇਗੀ ਧੁੰਦ; 11 ਤਰੀਕ ਤੋਂ ਬਾਅਦ ਪੈ ਸਕਦਾ ਮੀਂਹ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਨਵੰਬਰ 2026
Parvinder Jhota ਦਾ ਪੋਸਟਮਾਰਟਮ ਫਿਰ ਅਟਕਿਆ, 24 ਦਿਨ ਫਰੀਜ਼ਰ 'ਚ ਰਹਿਣ ਕਾਰਨ ਆਈ ਦਿੱਕਤ; ਕੱਲ੍ਹ ਹੋ ਸਕਦਾ ਅੰਤਿਮ ਸਸਕਾਰ
Parvinder Jhota ਦਾ ਪੋਸਟਮਾਰਟਮ ਫਿਰ ਅਟਕਿਆ, 24 ਦਿਨ ਫਰੀਜ਼ਰ 'ਚ ਰਹਿਣ ਕਾਰਨ ਆਈ ਦਿੱਕਤ; ਕੱਲ੍ਹ ਹੋ ਸਕਦਾ ਅੰਤਿਮ ਸਸਕਾਰ
Punjab News : ਪੰਜਾਬ ਦੇ 2 ਵੱਡੇ ਆਗੂਆਂ ਦੀ ਅਕਾਲੀ ਦਲ 'ਚ ਘਰ ਵਾਪਸੀ! ਕਿਹਾ- ਮੈਂ 2027 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ
Punjab News : ਪੰਜਾਬ ਦੇ 2 ਵੱਡੇ ਆਗੂਆਂ ਦੀ ਅਕਾਲੀ ਦਲ 'ਚ ਘਰ ਵਾਪਸੀ! ਕਿਹਾ- ਮੈਂ 2027 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ
Embed widget