ਪੜਚੋਲ ਕਰੋ

ਸਰਕਾਰ ਦੇ ਰਹੀ 3000 ਰੁਪਏ ਪ੍ਰਤੀ ਮਹੀਨਾ, ਕੁਝ ਕਰਨ ਦੀ ਨਹੀਂ ਲੋੜ, ਜਾਣੋ ਕਿਵੇਂ ਲੈ ਸਕਦੇ ਹੋ ਇਸ ਸਕੀਮ ਦਾ ਲਾਭ

ਇਸ ਯੋਜਨਾ ਦਾ ਮੁੱਖ ਉਦੇਸ਼ ਅਸੰਗਠਿਤ ਖੇਤਰ ਦੇ ਮਜ਼ਦੂਰਾਂ ਨੂੰ ਆਰਥਿਕ ਸੁਰੱਖਿਆ ਪ੍ਰਦਾਨ ਕਰਨਾ ਹੈ। ਜੇਕਰ ਤੁਸੀਂ ਇਸ ਸਕੀਮ ਦਾ ਲਾਭ ਲੈਣਾ ਚਾਹੁੰਦੇ ਹੋ, ਤਾਂ ਇੱਥੇ ਜਾਣੋ ਕਿਵੇਂ ਰਜਿਸਟਰ ਕਰਨਾ ਹੈ ਅਤੇ ਕਿਹੜੇ ਦਸਤਾਵੇਜ਼ਾਂ ਦੀ ਲੋੜ ਹੋਵੇਗੀ।

PM Shram Yogi Mandhan Yojana: ਆਮ ਲੋਕਾਂ ਲਈ ਸੈਂਟਰ ਸਰਕਾਰ ਵੱਲੋਂ ਕਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਅੱਜ ਅਸੀਂ ਇਨ੍ਹਾਂ ਵਿੱਚੋਂ ਹੀ ਇਕ ਯੋਜਨਾ ਬਾਰੇ ਤੁਹਾਨੂੰ ਦੱਸਾਂਗੇ। ਇਸ ਯੋਜਨਾ ਤਹਿਤ ਤੁਹਾਨੂੰ ਕੁਝ ਕਰਨ ਦੀ ਲੋੜ ਨਹੀਂ ਹੈ, ਸਰਕਾਰ ਤੁਹਾਨੂੰ ਘਰ ਬੈਠੇ ਹਰ ਮਹੀਨੇ ਤਿੰਨ ਹਜ਼ਾਰ ਰੁਪਏ ਦੇਵੇਗੀ। ਹਾਲਾਂਕਿ, ਇਸ ਯੋਜਨਾ ਦਾ ਲਾਭ ਸਿਰਫ ਸੱਠ ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਹੀ ਮਿਲੇਗਾ। ਅਸੀਂ ਗੱਲ ਕਰ ਰਹੇ ਹਾਂ ਪ੍ਰਧਾਨ ਮੰਤਰੀ ਸ਼੍ਰਮ ਯੋਗੀ ਮਾਨਧਨ ਯੋਜਨਾ ਦੀ, ਜਿਸ ਦੇ ਤਹਿਤ 60 ਸਾਲ ਦੀ ਉਮਰ ਤੋਂ ਬਾਅਦ ਹਰ ਮਹੀਨੇ 3000 ਰੁਪਏ ਦੀ ਪੈਨਸ਼ਨ ਦਿੱਤੀ ਜਾਵੇਗੀ।

ਇਸ ਯੋਜਨਾ ਦਾ ਮੁੱਖ ਉਦੇਸ਼ ਅਸੰਗਠਿਤ ਖੇਤਰ ਦੇ ਮਜ਼ਦੂਰਾਂ ਨੂੰ ਆਰਥਿਕ ਸੁਰੱਖਿਆ ਪ੍ਰਦਾਨ ਕਰਨਾ ਹੈ। ਜੇਕਰ ਤੁਸੀਂ ਇਸ ਸਕੀਮ ਦਾ ਲਾਭ ਲੈਣਾ ਚਾਹੁੰਦੇ ਹੋ, ਤਾਂ ਇੱਥੇ ਜਾਣੋ ਕਿਵੇਂ ਰਜਿਸਟਰ ਕਰਨਾ ਹੈ ਅਤੇ ਕਿਹੜੇ ਦਸਤਾਵੇਜ਼ਾਂ ਦੀ ਲੋੜ ਹੋਵੇਗੀ। ਹਾਲਾਂਕਿ ਇਸ ਵਿਚ ਇਹ ਦੱਸਣਾ ਜਰੂਰੀ ਹੈ ਕਿ ਸਿਰਫ ਡਰਾਈਵਰ, ਰਿਕਸ਼ਾ ਚਾਲਕ, ਮੋਚੀ, ਦਰਜ਼ੀ, ਮਜ਼ਦੂਰ, ਘਰੇਲੂ ਕਰਮਚਾਰੀ, ਭੱਠਾ ਮਜ਼ਦੂਰ ਆਦਿ ਦੇ ਪੇਸ਼ੇ ਨਾਲ ਜੁੜੇ ਲੋਕਾਂ ਨੂੰ ਹੀ ਇਸ ਯੋਜਨਾ ਦਾ ਲਾਭ ਮਿਲੇਗਾ।

ਦਰਅਸਲ, ਇਹ ਯੋਜਨਾ ਅਸੰਗਠਿਤ ਖੇਤਰ ਦੇ ਮਜ਼ਦੂਰਾਂ ਲਈ ਸ਼ੁਰੂ ਕੀਤੀ ਗਈ ਹੈ। ਜਿਨ੍ਹਾਂ ਦੀ ਮਹੀਨਾਵਾਰ ਆਮਦਨ 15 ਹਜ਼ਾਰ ਰੁਪਏ ਜਾਂ ਇਸ ਤੋਂ ਘੱਟ ਹੈ। ਸਕੀਮ ਅਧੀਨ ਪੈਨਸ਼ਨ ਲਾਭ ਲੈਣ ਲਈ, ਤੁਹਾਡੀ ਉਮਰ 18 ਤੋਂ 40 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਸਕੀਮ ਦਾ ਲਾਭ ਲੈਣ ਲਈ, ਬਿਨੈਕਾਰ ਨੂੰ ਅਸੰਗਠਿਤ ਖੇਤਰ ਵਿੱਚ ਕੰਮ ਕਰਨਾ ਚਾਹੀਦਾ ਹੈ ਅਤੇ ਆਮਦਨ ਕਰ ਦਾਤਾ ਜਾਂ ਮੁਲਾਂਕਣਕਰਤਾ ਨਹੀਂ ਹੋਣਾ ਚਾਹੀਦਾ ਹੈ।

ਪ੍ਰਧਾਨ ਮੰਤਰੀ ਸ਼੍ਰਮ ਯੋਗੀ ਮਾਨਧਨ ਯੋਜਨਾ ਦਾ ਸਭ ਤੋਂ ਵੱਡਾ ਲਾਭ ਇਹ ਹੈ ਕਿ ਇਹ ਬੁਢਾਪੇ ਵਿੱਚ ਅਸੰਗਠਿਤ ਖੇਤਰ ਦੇ ਮਜ਼ਦੂਰਾਂ ਨੂੰ ਵਿੱਤੀ ਸੁਰੱਖਿਆ ਪ੍ਰਦਾਨ ਕਰਦੀ ਹੈ। ਇਸ ਸਕੀਮ ਰਾਹੀਂ, 60 ਸਾਲ ਦੀ ਉਮਰ ਤੋਂ ਬਾਅਦ, ਤੁਹਾਨੂੰ ਹਰ ਮਹੀਨੇ 3000 ਰੁਪਏ ਦੀ ਪੈਨਸ਼ਨ ਮਿਲੇਗੀ ਤਾਂ ਜੋ ਤੁਸੀਂ ਆਪਣੀਆਂ ਰੋਜ਼ਾਨਾ ਲੋੜਾਂ ਪੂਰੀਆਂ ਕਰ ਸਕੋ।

ਕਿਵੇਂ ਕਰ ਸਕਦੇ ਹੋ ਰਜਿਸਟਰ 
ਪ੍ਰਧਾਨ ਮੰਤਰੀ ਸ਼੍ਰਮ ਯੋਗੀ ਮਾਨਧਨ ਯੋਜਨਾ ਦਾ ਲਾਭ ਲੈਣ ਲਈ, ਤੁਹਾਨੂੰ ਆਧਾਰ ਕਾਰਡ, ਪਛਾਣ ਪੱਤਰ, ਬੈਂਕ ਖਾਤੇ ਦੀ ਪਾਸਬੁੱਕ, ਪੱਤਰ ਵਿਹਾਰ ਦਾ ਪਤਾ, ਮੋਬਾਈਲ ਨੰਬਰ, ਪਾਸਪੋਰਟ ਸਾਈਜ਼ ਫੋਟੋ ਦੀ ਲੋੜ ਹੋਵੇਗੀ। ਰਜਿਸਟਰ ਕਰਨ ਲਈ, ਸਭ ਤੋਂ ਪਹਿਲਾਂ ਤੁਹਾਨੂੰ ਆਪਣੇ ਨਜ਼ਦੀਕੀ CSC (ਕਾਮਨ ਸਰਵਿਸ ਸੈਂਟਰ) ‘ਤੇ ਜਾਣਾ ਪਵੇਗਾ।

ਉੱਥੇ ਤੁਹਾਨੂੰ ਕੁਝ ਜ਼ਰੂਰੀ ਜਾਣਕਾਰੀ ਅਤੇ ਦਸਤਾਵੇਜ਼ਾਂ ਲਈ ਕਿਹਾ ਜਾਵੇਗਾ। ਇਨ੍ਹਾਂ ਦਸਤਾਵੇਜ਼ਾਂ ਨੂੰ ਜਮ੍ਹਾ ਕਰਨ ਤੋਂ ਬਾਅਦ ਤੁਹਾਨੂੰ ਇੱਕ ਫਾਰਮ ਭਰਨਾ ਹੋਵੇਗਾ। ਫਾਰਮ ਭਰਨ ਤੋਂ ਬਾਅਦ, ਤੁਹਾਡੀ ਜਾਣਕਾਰੀ ਦੀ ਤਸਦੀਕ ਕੀਤੀ ਜਾਵੇਗੀ ਅਤੇ ਸਫਲ ਰਜਿਸਟ੍ਰੇਸ਼ਨ ਤੋਂ ਬਾਅਦ ਤੁਸੀਂ ਇਸ ਸਕੀਮ ਅਧੀਨ ਪੈਨਸ਼ਨ ਪ੍ਰਾਪਤ ਕਰਨ ਦੇ ਯੋਗ ਹੋ ਜਾਵੋਗੇ।

ਟਾਪ ਹੈਡਲਾਈਨ

UPI Server: ਦੇਸ਼ ਭਰ 'ਚ 45 ਮਿੰਟਾਂ ਲਈ UPI ਸੇਵਾਵਾਂ ਰਹਿਣਗੀਆਂ ਬੰਦ, ਜਾਣੋ ਪੈਸੇ ਦਾ ਲੈਣ-ਦੇਣ ਕਿਉਂ ਨਹੀਂ ਹੋਏਗਾ?
ਦੇਸ਼ ਭਰ 'ਚ 45 ਮਿੰਟਾਂ ਲਈ UPI ਸੇਵਾਵਾਂ ਰਹਿਣਗੀਆਂ ਬੰਦ, ਜਾਣੋ ਪੈਸੇ ਦਾ ਲੈਣ-ਦੇਣ ਕਿਉਂ ਨਹੀਂ ਹੋਏਗਾ?
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
Nominee Rules : ਨਾ ਵਸੀਅਤ ਬਣਾਈ, ਨਾ ਨੌਮਿਨੀ ਜੋੜਿਆ, ਫਿਰ ਵੀ ਪਰਿਵਾਰ ਨੂੰ ਮਿਲੇਗਾ ਨਿਵੇਸ਼ ਦਾ ਪੈਸਾ, ਜਾਣੋ ਪੂਰਾ ਤਰੀਕਾ
Nominee Rules : ਨਾ ਵਸੀਅਤ ਬਣਾਈ, ਨਾ ਨੌਮਿਨੀ ਜੋੜਿਆ, ਫਿਰ ਵੀ ਪਰਿਵਾਰ ਨੂੰ ਮਿਲੇਗਾ ਨਿਵੇਸ਼ ਦਾ ਪੈਸਾ, ਜਾਣੋ ਪੂਰਾ ਤਰੀਕਾ
 Harsh Goenka : 2027 'ਚ ਦੁਨੀਆ ਵਿੱਚ ਮੱਚ ਸਕਦੀ ਹੈ ਹਲਚਲ! ਹਰਸ਼ ਗੋਇਨਕਾ ਨੇ ਦੱਸੀਆਂ 10 ਵੱਡੀਆਂ ਸੰਭਾਵਨਾਵਾਂ
 Harsh Goenka : 2027 'ਚ ਦੁਨੀਆ ਵਿੱਚ ਮੱਚ ਸਕਦੀ ਹੈ ਹਲਚਲ! ਹਰਸ਼ ਗੋਇਨਕਾ ਨੇ ਦੱਸੀਆਂ 10 ਵੱਡੀਆਂ ਸੰਭਾਵਨਾਵਾਂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਮੰਦਭਾਗੀ ਖਬਰ, ਚੰਨੀ ਦੀ ਸਾਈਕਲ ਯਾਤਰਾ 'ਚ ਸ਼ਾਮਲ ਵਰਕਰ ਦੀ ਮੌਤ, ਹਾਰਟ ਅਟੈਕ ਮਗਰੋਂ ਸਿਹਤ ਵਿਗੜੀ, ਐਡਵੋਕੇਟ ਪੁੱਤਰ ਨੇ...
ਪੰਜਾਬ ਸਿਆਸਤ ਤੋਂ ਮੰਦਭਾਗੀ ਖਬਰ, ਚੰਨੀ ਦੀ ਸਾਈਕਲ ਯਾਤਰਾ 'ਚ ਸ਼ਾਮਲ ਵਰਕਰ ਦੀ ਮੌਤ, ਹਾਰਟ ਅਟੈਕ ਮਗਰੋਂ ਸਿਹਤ ਵਿਗੜੀ, ਐਡਵੋਕੇਟ ਪੁੱਤਰ ਨੇ...
Punjab News: ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...
ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...
Punjab News: ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...
ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ ਸ਼ਿਮਲਾ ਦੇ ਬਰਾਬਰ ਠੰਡਾ, ਪਹਿਲੀ ਵਾਰ ਤਾਪਮਾਨ 8 ਡਿਗਰੀ ਤੋਂ ਆਇਆ ਹੇਠਾਂ; ਵੱਧ ਰਹੀ ਠੰਡ
ਪੰਜਾਬ-ਚੰਡੀਗੜ੍ਹ ਸ਼ਿਮਲਾ ਦੇ ਬਰਾਬਰ ਠੰਡਾ, ਪਹਿਲੀ ਵਾਰ ਤਾਪਮਾਨ 8 ਡਿਗਰੀ ਤੋਂ ਆਇਆ ਹੇਠਾਂ; ਵੱਧ ਰਹੀ ਠੰਡ
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ

Embed widget