ਪੜਚੋਲ ਕਰੋ

PM Ujjwala Yojana: ਇਸ ਇੱਕ ਗਲਤੀ ਕਾਰਨ ਨਹੀਂ ਮਿਲੇਗਾ ਗੈਸ ਸਿਲੰਡਰ, ਜ਼ਰੂਰ ਰੱਖੋ ਇਸ ਗੱਲ ਦਾ ਧਿਆਨ

PM Ujjwala Yojana: ਪ੍ਰਧਾਨ ਮੰਤਰੀ ਉੱਜਵਲ ਯੋਜਨਾ ਦਾ ਲਾਭ ਲੈਣ ਲਈ, ਤੁਹਾਨੂੰ ਇੱਕ ਖਾਸ ਗੱਲ ਨੂੰ ਧਿਆਨ ਵਿੱਚ ਰੱਖਣਾ ਹੋਵੇਗਾ। ਨਹੀਂ ਤਾਂ ਤੁਸੀਂ ਲਾਭ ਪ੍ਰਾਪਤ ਕਰਨ ਦੇ ਯੋਗ ਨਹੀਂ ਹੋਵੋਗੇ. ਆਓ ਤੁਹਾਨੂੰ ਇਸ ਬਾਰੇ ਦੱਸਦੇ ਹਾਂ।

ਭਾਰਤ ਸਰਕਾਰ ਵੱਲੋਂ ਦੇਸ਼ ਦੇ ਨਾਗਰਿਕਾਂ ਲਈ ਕਈ ਸਕੀਮਾਂ ਚਲਾਈਆਂ ਜਾਂਦੀਆਂ ਹਨ। ਵੱਖ-ਵੱਖ ਤਰ੍ਹਾਂ ਦੇ ਲੋਕਾਂ ਲਈ ਵੱਖ-ਵੱਖ ਯੋਜਨਾਵਾਂ ਹਨ।ਸਰਕਾਰ ਵੱਲੋਂ ਗਰੀਬਾਂ ਅਤੇ ਲੋੜਵੰਦਾਂ ਲਈ ਕਈ ਸਕੀਮਾਂ ਚਲਾਈਆਂ ਜਾਂਦੀਆਂ ਹਨ। ਖਾਸ ਤੌਰ 'ਤੇ ਗਰੀਬੀ ਰੇਖਾ ਤੋਂ ਹੇਠਾਂ ਰਹਿਣ ਵਾਲੇ ਲੋਕਾਂ ਨੂੰ ਸਰਕਾਰ ਵੱਲੋਂ ਜ਼ਿਆਦਾ ਲਾਭ ਦਿੱਤਾ ਜਾਂਦਾ ਹੈ।ਗਰੀਬ ਲੋਕਾਂ ਕੋਲ ਗੈਸ ਕੁਨੈਕਸ਼ਨ ਲੈਣ ਲਈ ਪੈਸੇ ਨਹੀਂ ਹਨ। ਇਸ ਲਈ ਸਰਕਾਰ ਇਨ੍ਹਾਂ ਦੀ ਮਦਦ ਕਰਦੀ ਹੈ। ਸਰਕਾਰ ਇਸ ਲਈ ਇੱਕ ਸਕੀਮ ਚਲਾਉਂਦੀ ਹੈ।

ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਕੇਂਦਰ ਸਰਕਾਰ ਨੇ ਸਾਲ 2016 ਵਿੱਚ ਸ਼ੁਰੂ ਕੀਤੀ ਸੀ। ਇਸ ਸਕੀਮ ਤਹਿਤ ਗਰੀਬ ਲੋੜਵੰਦ ਔਰਤਾਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਦਿੱਤੇ ਜਾਂਦੇ ਹਨ।ਪਰ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦਾ ਲਾਭ ਲੈਣ ਲਈ ਤੁਹਾਨੂੰ ਇੱਕ ਖਾਸ ਗੱਲ ਨੂੰ ਧਿਆਨ ਵਿੱਚ ਰੱਖਣਾ ਹੋਵੇਗਾ। ਨਹੀਂ ਤਾਂ ਤੁਸੀਂ ਲਾਭ ਪ੍ਰਾਪਤ ਕਰਨ ਦੇ ਯੋਗ ਨਹੀਂ ਹੋਵੋਗੇ।

ਆਧਾਰ ਕਾਰਡ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਨਾਲ ਸਬੰਧਤ ਜ਼ਰੂਰੀ ਦਸਤਾਵੇਜ਼ ਹੈ। ਜੇਕਰ ਤੁਸੀਂ ਆਧਾਰ ਕਾਰਡ ਜਮ੍ਹਾ ਨਹੀਂ ਕਰਵਾਇਆ। ਇਸ ਲਈ ਤੁਸੀਂ ਇਸ ਸਕੀਮ ਤਹਿਤ ਅਪਲਾਈ ਨਹੀਂ ਕਰ ਸਕੋਗੇ।ਇਸ ਲਈ ਜੇਕਰ ਤੁਸੀਂ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦਾ ਲਾਭ ਲੈਣਾ ਚਾਹੁੰਦੇ ਹੋ। ਤਾਂ ਤੁਹਾਡੇ ਕੋਲ ਆਧਾਰ ਕਾਰਡ ਹੋਣਾ ਬਹੁਤ ਜ਼ਰੂਰੀ ਹੈ।

ਇੱਥੇ ਦਸਣਾ ਜ਼ਰੂਰੀ ਹੈ ਕਿ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਕੇਂਦਰ ਸਰਕਾਰ ਨੇ ਵੱਲੋਂ ਸ਼ੁਰੂ ਕੀਤੀ ਸੀ। ਇਸ ਸਕੀਮ ਤਹਿਤ ਗਰੀਬ ਅਤੇ ਲੋੜਵੰਦ ਔਰਤਾਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਦਿੱਤੇ ਜਾਂਦੇ ਹਨ।ਪਰ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦਾ ਲਾਭ ਲੈਣ ਲਈ ਤੁਹਾਨੂੰ ਆਧਾਰ ਕਾਰਡ ਜਮ੍ਹਾ  ਕਰਵਾਉਣਾ ਹੋਵੇਗਾ। ਨਹੀਂ ਤਾਂ ਤੁਸੀਂ ਇਸ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਸਕੀਮ ਦਾ ਲਾਭ ਪ੍ਰਾਪਤ ਕਰਨ ਨਹੀਂ ਕਰ ਸਕੋਗੇ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਅੱਜ 21 ਅਗਸਤ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਪੈਟਰੋਲ-ਡੀਜ਼ਲ, ਦੇਖੋ ਅੱਜ ਦੇ ਰੇਟ
ਅੱਜ 21 ਅਗਸਤ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਪੈਟਰੋਲ-ਡੀਜ਼ਲ, ਦੇਖੋ ਅੱਜ ਦੇ ਰੇਟ
 Flight Compensation : ਯਾਤਰੀ ਨੂੰ ਕੈਨੇਡਾ ਜਾਣ ਤੋਂ ਰੋਕਿਆ, ਹੁਣ ਏਅਰਲਾਈਨ ਦੇਵੇਗੀ 1.53 ਲੱਖ ਰੁਪਏ ਮੁਆਵਜ਼ਾ
Flight Compensation : ਯਾਤਰੀ ਨੂੰ ਕੈਨੇਡਾ ਜਾਣ ਤੋਂ ਰੋਕਿਆ, ਹੁਣ ਏਅਰਲਾਈਨ ਦੇਵੇਗੀ 1.53 ਲੱਖ ਰੁਪਏ ਮੁਆਵਜ਼ਾ
Post Office RD News : ਹਰ ਮਹੀਨੇ 500 ਰੁਪਏ ਤੋਂ ਸ਼ੁਰੂ ਕਰੋ, ਬਣਾਓ ਲੱਖਾਂ ਦਾ ਫੰਡ ! ਜਾਣੋ ਪੋਸਟ ਆਫਿਸ RD ਦਾ ਗਣਿਤ
Post Office RD News : ਹਰ ਮਹੀਨੇ 500 ਰੁਪਏ ਤੋਂ ਸ਼ੁਰੂ ਕਰੋ, ਬਣਾਓ ਲੱਖਾਂ ਦਾ ਫੰਡ ! ਜਾਣੋ ਪੋਸਟ ਆਫਿਸ RD ਦਾ ਗਣਿਤ
20 ਰੁਪਏ ਮਹਿੰਗੀ ਹੋਈ ਚੀਨੀ, ਕੀਮਤਾਂ 'ਚ ਰਿਕਾਰਡ ਉਛਾਲ; ਜਾਣੋ ਤਾਜ਼ਾ ਰੇਟ
20 ਰੁਪਏ ਮਹਿੰਗੀ ਹੋਈ ਚੀਨੀ, ਕੀਮਤਾਂ 'ਚ ਰਿਕਾਰਡ ਉਛਾਲ; ਜਾਣੋ ਤਾਜ਼ਾ ਰੇਟ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
Embed widget