ਪੜਚੋਲ ਕਰੋ

PM Vaya Vandana Yojana: ਬਜ਼ੁਰਗਾਂ ਨੂੰ 9250 ਰੁਪਏ ਤਕ ਪੈਨਸ਼ਨ, ਸਰਕਾਰੀ ਸਕੀਮ ਦਾ ਉਠਾਓ ਲਾਹਾ

60 ਸਾਲ ਤੋਂ ਉਪਰ ਦੀ ਉਮਰ ਵਾਲੇ ਸਾਰੇ ਨਾਗਰਿਕ 15,00000 ਰੁਪਏ ਤਕ ਦਾ ਨਿਵੇਸ਼ 31 ਮਾਰਚ 2023 ਤੋਂ ਪਹਿਲਾਂ ਕਰ ਸਕਦੇ ਹੋ।

Pradhan Mantri Vaya Vandana Yojana: ਅੱਜ ਅਸੀਂ ਸੀਨੀਅਰ ਲਈ ਨਿਵੇਸ਼ ਦਾ ਬਦਲ ਦੱਸ ਰਹੇ ਹਾਂ। ਜ਼ਾਹਿਰ ਹੈ ਹਰ ਬਜ਼ੁਰਗ ਚਾਹੁੰਦਾ ਹੈ ਕਿ ਉਹ ਆਪਣੀ ਜੀਵਨਭਰ ਦੀ ਕੀਤੀ ਕਮਾਈ ਅਜਿਹੀ ਜਗ੍ਹਾ ਨਿਵੇਸ਼ ਕਰੇ ਜਿੱਥੇ ਬਿਹਤਰ ਰਿਟਰਨ ਵੀ ਮਿਲੇ ਤੇ ਉਨ੍ਹਾਂ ਦਾ ਨਿਵੇਸ਼ ਸੁਰੱਖਿਅਤ ਵੀ ਰਹੇ। ਅਜਿਹੀ ਹੀ ਇੱਕ ਯੋਜਨਾ ਹੈ ਪ੍ਰਧਾਨ ਮੰਤਰੀ ਵਾਇਆ ਵੰਦਨਾ ਯੋਜਨਾ (Pardhan Mantri Vaya Vandana Yojana) ਜਿਸ ਨੂੰ 4 ਮਈ 2017 ਨੂੰ ਭਾਰਤ ਸਰਕਾਰ ਦੁਆਰਾ ਦੇਸ਼ ਦੇ ਸੀਨੀਅਰ ਨਾਗਰਿਕਾਂ ਨੂੰ ਧਿਆਨ 'ਚ ਰੱਖਦੇ ਹੋਏ ਲਾਂਚ ਕੀਤੀ ਗਈ ਸੀ।

ਸੀਨੀਅਰ ਸਿਟੀਜ਼ਨ ਲਈ ਯੋਜਨਾ
ਪ੍ਰਧਾਨ ਮੰਤਰੀ ਵਯ ਵੰਦਨਾ ਯੋਜਨਾ ਇੱਕ Social Security Scheme ਵਾਲਾ ਪੈਨਸ਼ਨ ਪਲਾਨ ਹੈ ਜੋ ਭਾਰਤ ਸਰਕਾਰ ਦੀ LIC ਦੁਆਰਾ ਚਲਾਈ ਜਾ ਰਹੀ ਹੈ। ਪਹਿਲਾਂ ਇਸ ਯੋਜਨਾ ਤਹਿਤ ਨਿਵੇਸ਼ ਕਰਨ ਦੀ ਜ਼ਿਆਦਾ ਲਿਮਟ ਪਹਿਲੇ 7.50 ਲੱਖ ਰੁਪਏ ਸੀ ਜਿਸ ਨੂੰ ਹੁਣ ਵਧਾ ਕੇ 15 ਲੱਖ ਰੁਪਏ ਕਰ ਦਿੱਤੀ ਗਈ ਹੈ।

1,000 ਤੋਂ 9250 ਰੁਪਏ ਤਕ ਪੈਨਸ਼ਨ
ਇਸ ਯੋਜਨਾ 'ਤੇ 7.4 ਫੀਸਦੀ ਸਾਲਾਨਾ ਵਿਆਜ ਮਿਲਦਾ ਹੈ। 60 ਸਾਲ ਤੋਂ ਉਪਰ ਦੀ ਉਮਰ ਵਾਲੇ ਸਾਰੇ ਨਾਗਰਿਕ 15,00000 ਰੁਪਏ ਤਕ ਦਾ ਨਿਵੇਸ਼ 31 ਮਾਰਚ 2023 ਤੋਂ ਪਹਿਲਾਂ ਕਰ ਸਕਦੇ ਹੋ। ਜੇਕਰ ਨਿਊਨਤਮ 1.50 ਲੱਖ ਰੁਪਏ ਦਾ ਨਿਵੇਸ਼ ਕੀਤਾ ਤਾਂ ਹਰ ਮਹੀਨੇ 1,000 ਰੁਪਏ ਦਾ ਪੈਨਸ਼ਨ ਤੇ 15 ਲੱਖ ਰੁਪਏ ਦਾ ਨਿਵੇਸ਼ ਕੀਤਾ ਤਾਂ 9250 ਰੁਪਏ ਪ੍ਰਤੀ ਮਹੀਨੇ ਪੈਨਸ਼ਨ ਮਿਲਦਾ ਹੈ।

ਪਤੀ-ਪਤਨੀ ਮਿਲ ਕੇ ਕਰਨ ਨਿਵੇਸ਼
ਜੇਕਰ ਤੁਸੀਂ ਇਸ ਯੋਜਨਾ 'ਚ 15 ਲੱਖ ਰੁਪਏ ਨਿਵੇਸ਼ ਕਰਦੇ ਹਨ ਤਾਂ ਤੁਹਾਨੂੰ ਹਰ ਮਹੀਨੇ 9250 ਹਜ਼ਾਰ ਰੁਪਏ ਪੈਨਸ਼ਨ ਮਿਲਦੀ ਹੈ ਜੇਕਰ ਪਤੀ-ਪਤਨੀ ਮਿਲ ਕੇ ਯੋਜਨਾ 'ਚ ਨਿਵੇਸ਼ ਕਰ ਰਹੇ ਹਨ ਤੇ ਨਿਵੇਸ਼ ਦੀ ਰਾਸ਼ੀ 30 ਲੱਖ ਰੁਪਏ ਹਨ, ਤਾਂ ਪ੍ਰਤੀ ਮਹੀਨਾ 18,500 ਹਜ਼ਾਰ ਰੁਪਏ ਹਰ ਮਹੀਨੇ ਪੈਨਸ਼ਨ ਦੇ ਤੌਰ 'ਤੇ ਮਿਲਣਗੇ।

ਆਨਲਾਈਨ ਆਫਲਾਈਨ ਅਪਲਾਈਨ ਕਰਨ ਦਾ ਬਦਲ
ਪੈਨਸ਼ਨ ਦੀ ਪਹਿਲੀ ਕਿਸ਼ਤ ਰਕਮ ਜਮ੍ਹਾ ਕਰਨ ਦੇ 1 ਸਾਲ, 6 ਮਹੀਨੇ, 3 ਮਹੀਨੇ, 1 ਮਹੀਨੇ ਬਾਅਦ ਮਿਲੇਗੀ ਇਹ ਇਸ ਗੱਲ 'ਤੇ ਡਿਪੈਂਡ ਕਰਦਾ ਹੈ ਕਿ ਤੁਸੀਂ ਕਿਹੜਾ ਆਪਸ਼ਨ ਚੁਣਦੇ ਹੋ। PMVVY Scheme 2021 ਦੇ ਅੰਤਰਗਤ ਆਨਲਾਈਨ ਤੇ ਆਫਲਾਈਨ ਦੋਵੇਂ ਤਰੀਕਿਆਂ ਨਾਲ ਅਪਲਾਈ ਕਰ ਸਕਦੇ ਹੋ ਤੇ ਪਾਲਸੀ ਖਰੀਦ ਸਕਦੇ ਹੋ। ਆਨਲਾਈਨ ਅਪਲਾਈ ਤੁਸੀਂ LIC ਦੀ Official Website ‘ਤੇ ਜਾ ਕੇ ਆਨਲਾਈਨ ਰਜਿਸਟ੍ਰੇਸ਼ਨ ਕਰ ਕੇ ਪਾਲਸੀ ਖਰੀਦ ਕਰ ਸਕਦੇ ਹੋ ਭਾਵ ਆਫਲਾਈਨ ਅਪਲਾਈ LIC ਦੀ ਬ੍ਰਾਂਚ 'ਤੇ ਜਾ ਕੇ ਕਰ ਸਕਦੇ ਹੋ ਤੇ ਪੀਐਮ ਵੰਦਨਾ ਯੋਜਨਾ 2021 ਦਾ ਲਾਭ ਲੈ ਸਕਦੇ ਹੋ।

ਨਾਮਿਨੀ ਦੇ ਖਾਤੇ 'ਚ ਜਾਵੇਗਾ ਪੂਰਾ ਪੈਸਾ
ਇਹ 10 ਸਾਲ ਦੇ ਸਮੇਂ ਵਾਲੀ ਯੋਜਨਾ ਹੈ ਜਿਸ 'ਚ ਜੇਕਰ 10 ਸਾਲ ਦੇ ਅੰਦਰ ਪਾਲਸੀਧਾਰਕ ਦੀ ਮੌਤ ਹੋ ਜਾਂਦੀ ਹੈ ਤਾਂ ਮੂਲ ਰਾਸ਼ੀ ਨਾਮਿਨੀ ਦੇ ਖਾਤੇ 'ਚ ਚਲੀ ਜਾਂਦੀ ਹੈ ਜੇਕਰ ਤੁਸੀਂ ਇਸ ਯੋਜਨਾ ਨਾਲ ਜੁੜੀ ਜ਼ਿਆਦਾ ਜਾਣਕਾਰੀ ਪ੍ਰਾਪਤ ਕਰਨੀ ਚਾਹੁੰਦੇ ਹੋ ਤਾਂ ਤੁਸੀਂ 022-67819281ਜਾਂ 022-67819290 ‘ਤੇ ਸੰਪਰਕ ਕਰ ਸਕਦੇ ਹੋ। ਇਸ ਲਈ ਐਲਆਈਸੀ ਨੇ ਇਕ ਟੋਲ ਫ੍ਰੀ ਨੰਬਰ 18000-227-717 ਵੀ ਜਾਰੀ ਕੀਤਾ।

ਪਾਲਸੀ ਕਰ ਸਕਦੇ ਹੋ ਵਾਪਸ
ਜੇਕਰ ਕੋਈ ਪਾਲਸੀ ਧਾਰਕ ਪ੍ਰਧਾਨ ਮੰਤਰੀ ਵਯ ਵੰਦਨਾ ਯੋਜਨਾ ਦੇ ਨਿਯਮ ਤੋਂ ਸੰਤੁਸ਼ਟ ਨਹੀਂ ਹੈ ਤਾਂ ਉਹ ਪਾਲਸੀ ਲੈਣ ਦੀ 15 ਦਿਨ ਦੇ ਅੰਦਰ ਉਸ ਨੂੰ ਵਾਪਸ ਕਰ ਸਕਦੇ ਹੋ। ਜੇਕਰ ਪਾਲਸੀ ਆਫਲਾਈਨ ਖਰੀਦੀ ਗਈ ਹੈ ਤਾਂ 15 ਦਿਨ ਦੇ ਅੰਦਰ ਤੇ ਜੇਕਰ ਆਨਲਾਈਨ ਖਰੀਦੀ ਗਈ ਹੈ ਤਾਂ 30 ਦਿਨ ਦੇ ਅੰਦਰ ਵਾਪਸ ਕੀਤੀ ਜਾ ਸਕਦੀ ਹੈ। ਪਾਲਸੀ ਵਾਪਸ ਕਰਦੇ ਸਮੇਂ ਪਾਲਸੀ ਵਾਪਸ ਕਰਨ ਦਾ ਕਾਰਨ ਦੱਸਣਾ ਪਵੇਗਾ ਜੇਕਰ ਪਾਲਸੀ ਧਾਰਕ ਪਾਲਸੀ ਵਾਪਸ ਕਰਦਾ ਹੈ ਤਾਂ ਉਸ ਨੂੰ ਸਟੈਂਪ ਡਿਊਟੀ ਭਾਵ ਜਮ੍ਹਾ ਕੀਤੀ ਗਈ ਪੈਨਸ਼ਨ ਦੀ ਰਾਸ਼ੀ ਕੱਟ ਤੇ ਖਰੀਦ ਮੁੱਲ ਦਾ ਰਿਫੰਡ ਕੀਤਾ ਜਾਵੇਗਾ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

 Flight Compensation : ਯਾਤਰੀ ਨੂੰ ਕੈਨੇਡਾ ਜਾਣ ਤੋਂ ਰੋਕਿਆ, ਹੁਣ ਏਅਰਲਾਈਨ ਦੇਵੇਗੀ 1.53 ਲੱਖ ਰੁਪਏ ਮੁਆਵਜ਼ਾ
Flight Compensation : ਯਾਤਰੀ ਨੂੰ ਕੈਨੇਡਾ ਜਾਣ ਤੋਂ ਰੋਕਿਆ, ਹੁਣ ਏਅਰਲਾਈਨ ਦੇਵੇਗੀ 1.53 ਲੱਖ ਰੁਪਏ ਮੁਆਵਜ਼ਾ
Post Office RD News : ਹਰ ਮਹੀਨੇ 500 ਰੁਪਏ ਤੋਂ ਸ਼ੁਰੂ ਕਰੋ, ਬਣਾਓ ਲੱਖਾਂ ਦਾ ਫੰਡ ! ਜਾਣੋ ਪੋਸਟ ਆਫਿਸ RD ਦਾ ਗਣਿਤ
Post Office RD News : ਹਰ ਮਹੀਨੇ 500 ਰੁਪਏ ਤੋਂ ਸ਼ੁਰੂ ਕਰੋ, ਬਣਾਓ ਲੱਖਾਂ ਦਾ ਫੰਡ ! ਜਾਣੋ ਪੋਸਟ ਆਫਿਸ RD ਦਾ ਗਣਿਤ
20 ਰੁਪਏ ਮਹਿੰਗੀ ਹੋਈ ਚੀਨੀ, ਕੀਮਤਾਂ 'ਚ ਰਿਕਾਰਡ ਉਛਾਲ; ਜਾਣੋ ਤਾਜ਼ਾ ਰੇਟ
20 ਰੁਪਏ ਮਹਿੰਗੀ ਹੋਈ ਚੀਨੀ, ਕੀਮਤਾਂ 'ਚ ਰਿਕਾਰਡ ਉਛਾਲ; ਜਾਣੋ ਤਾਜ਼ਾ ਰੇਟ
Schemes For Farmers: ਇਨ੍ਹਾਂ ਕਿਸਾਨਾਂ ਨੂੰ ਇਸ ਯੋਜਨਾ ਤਹਿਤ ਮਿਲਦੇ 10 ਹਜ਼ਾਰ ਰੁਪਏ, ਜਾਣੋ ਕਿਵੇਂ ਹੁੰਦਾ ਦੁੱਗਣਾ ਲਾਭ? ਇੰਝ ਦਿੱਤੀ ਜਾ ਸਕਦੀ ਅਰਜ਼ੀ...
ਇਨ੍ਹਾਂ ਕਿਸਾਨਾਂ ਨੂੰ ਇਸ ਯੋਜਨਾ ਤਹਿਤ ਮਿਲਦੇ 10 ਹਜ਼ਾਰ ਰੁਪਏ, ਜਾਣੋ ਕਿਵੇਂ ਹੁੰਦਾ ਦੁੱਗਣਾ ਲਾਭ? ਇੰਝ ਦਿੱਤੀ ਜਾ ਸਕਦੀ ਅਰਜ਼ੀ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
Embed widget