ਪੜਚੋਲ ਕਰੋ

PNB Cyber Crime Cell: PNB ਨੇ ਗਾਹਕਾਂ ਨੂੰ ਦਿੱਤੀ ਸਾਈਬਰ ਅਪਰਾਧ ਨਾਲ ਜੁੜੀ ਜਾਣਕਾਰੀ, ਜਾਣੋ ਕੀ ਹੈ ਨਵਾਂ ਅਪਡੇਟ?

PNB Bank ਨੇ ਕਿਹਾ ਕਿ ਜੇਕਰ ਤੁਸੀਂ ਕਿਸੇ ਵੀ ਤਰ੍ਹਾਂ ਦੇ ਸਾਈਬਰ ਅਪਰਾਧ ਦੇ ਸ਼ਿਕਾਰ ਹੋ, ਤਾਂ ਤੁਸੀਂ ਨੈਸ਼ਨਲ ਸਾਈਬਰ ਕ੍ਰਾਈਮ ਰਿਪੋਰਟਿੰਗ ਪੋਰਟਲ http://cybercrime.gov.in 'ਤੇ ਜਾ ਕੇ ਵੀ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹੋ।

National Cyber Crime Reporting Portal : ਦੇਸ਼ ਦੇ ਸਭ ਤੋਂ ਵੱਡੇ ਬੈਂਕਾਂ ਵਿੱਚੋਂ ਇੱਕ ਪੰਜਾਬ ਨੈਸ਼ਨਲ ਬੈਂਕ (Punjab National Bank) ਨੇ ਸਾਈਬਰ ਕ੍ਰਾਈਮ (Cyber Crime) ਸਬੰਧੀ ਆਪਣੇ ਗਾਹਕਾਂ ਨੂੰ ਜ਼ਰੂਰੀ ਸੂਚਨਾ ਜਾਰੀ ਕੀਤੀ ਹੈ। PNB ਬੈਂਕ ਨੇ ਆਪਣੇ ਗਾਹਕਾਂ ਨੂੰ ਸਾਈਬਰ ਕ੍ਰਾਈਮ ਦੀ ਸ਼ਿਕਾਇਤ ਦਰਜ ਕਰਨ ਲਈ ਲੋੜੀਂਦੇ ਪਲੇਟਫਾਰਮਾਂ ਬਾਰੇ ਸੂਚਿਤ ਕੀਤਾ ਹੈ, ਜਿੱਥੇ ਤੁਸੀਂ ਸਾਈਬਰ ਕ੍ਰਾਈਮ ਦੇ ਖਿਲਾਫ ਸ਼ਿਕਾਇਤ ਦਰਜ ਕਰਵਾ ਸਕਦੇ ਹੋ।

ਪੀਐਨਬੀ ਨੇ ਗਾਹਕਾਂ ਨੂੰ ਦਿੱਤੀ ਜਾਣਕਾਰੀ

ਆਪਣੇ ਗਾਹਕਾਂ ਨੂੰ ਜਾਣਕਾਰੀ ਦਿੰਦੇ ਹੋਏ ਪੀ.ਐੱਨ.ਬੀ. ਬੈਂਕ ਨੇ ਕਿਹਾ ਕਿ ਜੇ ਤੁਸੀਂ ਕਿਸੇ ਵੀ ਤਰ੍ਹਾਂ ਦੇ ਸਾਈਬਰ ਅਪਰਾਧ ਦੇ ਸ਼ਿਕਾਰ ਹੋ, ਤਾਂ ਤੁਸੀਂ ਨੈਸ਼ਨਲ ਸਾਈਬਰ ਕ੍ਰਾਈਮ ਰਿਪੋਰਟਿੰਗ ਪੋਰਟਲ (National Cyber Crime Reporting Portal) http://cybercrime.gov.in 'ਤੇ ਜਾ ਕੇ ਵੀ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹੋ। 

ਇਸ ਨੰਬਰ 'ਤੇ ਕਰੋ ਸ਼ਿਕਾਇਤ 

ਤੁਸੀਂ ਨੈਸ਼ਨਲ ਸਾਈਬਰ ਕ੍ਰਾਈਮ ਰਿਪੋਰਟਿੰਗ ਦੇ ਹੈਲਪਲਾਈਨ ਨੰਬਰ-1930 'ਤੇ ਕਾਲ ਕਰਕੇ ਵੀ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹੋ। ਇਸ ਤੋਂ ਇਲਾਵਾ ਤੁਸੀਂ ਆਪਣੇ ਨਜ਼ਦੀਕੀ ਪੁਲਿਸ ਸਟੇਸ਼ਨ ਵਿੱਚ ਵੀ ਸ਼ਿਕਾਇਤ ਦਰਜ ਕਰਵਾ ਸਕਦੇ ਹੋ।

ਡਿਜੀਟਲ ਧੋਖਾਧੜੀ ਤੇਜ਼ੀ ਨਾਲ

ਦੱਸ ਦੇਈਏ ਕਿ ਹੁਣ ਸਾਨੂੰ ਆਪਣੇ ਜ਼ਰੂਰੀ ਕੰਮ ਲਈ ਨਾ ਤਾਂ ਬੈਂਕ ਦੇ ਚੱਕਰ ਲਾਉਣੇ ਪੈਣਗੇ। ਡਿਜੀਟਲ ਦੁਨੀਆ ਵਿੱਚ, ਅਸੀਂ ਸਾਰੇ ਡਿਜੀਟਲ ਹੁੰਦੇ ਜਾ ਰਹੇ ਹਾਂ, ਇਸ ਲਈ ਠੱਗਾਂ ਨੇ ਵੀ ਆਪਣਾ ਰਸਤਾ ਬਦਲ ਲਿਆ ਹੈ ਅਤੇ ਡਿਜੀਟਲ ਧੋਖਾਧੜੀ ਯਾਨੀ ਸਾਈਬਰ ਕ੍ਰਾਈਮ ਸ਼ੁਰੂ ਕਰ ਦਿੱਤੀ ਹੈ।

ਸਾਈਬਰ ਕ੍ਰਾਈਮ ਦੇ ਵਧੇ ਮਾਮਲੇ

ਦੇਸ਼ 'ਚ ਸਾਈਬਰ ਕ੍ਰਾਈਮ ਦੇ ਮਾਮਲੇ ਦਿਨ-ਬ-ਦਿਨ ਵਧਦੇ ਜਾ ਰਹੇ ਹਨ। ਇਹ ਜਾਣਨਾ ਵੀ ਜ਼ਰੂਰੀ ਹੈ ਕਿ ਡਿਜੀਟਲ ਪੇਮੈਂਟ ਨਾਲ ਤੁਹਾਨੂੰ ਕਿੰਨਾ ਫਾਇਦਾ ਅਤੇ ਨੁਕਸਾਨ ਹੋ ਰਿਹਾ ਹੈ। ਭਾਰਤ ਸਰਕਾਰ ਤੋਂ ਲੈ ਕੇ ਦੇਸ਼ ਦੇ ਸਾਰੇ ਬੈਂਕ ਸਾਨੂੰ ਸਾਈਬਰ ਕ੍ਰਾਈਮ ਤੋਂ ਬਚਣ ਦੇ ਤਰੀਕੇ ਦੱਸਦੇ ਰਹਿੰਦੇ ਹਨ। ਇਸ ਡਿਜੀਟਲ ਯੁੱਗ ਵਿੱਚ ਕਈ ਲੋਕ ਠੱਗਾਂ ਦਾ ਸ਼ਿਕਾਰ ਹੋ ਚੁੱਕੇ ਹਨ।

ਟਾਪ ਹੈਡਲਾਈਨ

Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਅੱਜ 14 ਅਗਸਤ ਨੂੰ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣੋ ਅੱਜ ਦੇ ਰੇਟ
ਅੱਜ 14 ਅਗਸਤ ਨੂੰ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣੋ ਅੱਜ ਦੇ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget