ਪੜਚੋਲ ਕਰੋ

 LPG ਸਿਲੰਡਰ ਵਰਤਣ ਵਾਲੇ ਧਿਆਨ ਦੇਣ, ਪਹਿਲਾਂ ਗੈਸ ਵਰਤੋ ਫਿਰ ਕਰੋ ਭੁਗਤਾਨ ! ਜਾਣੋ PNG ਕਨੈਕਸ਼ਨ ਦੇ 4 ਵੱਡੇ ਫਾਇਦੇ

PNG Connection Benefits : ਪਿਛਲੇ ਕੁਝ ਦਿਨਾਂ ਦੌਰਾਨ LPG ਗੈਸ ਦੀ ਕਮੀ ਨੂੰ ਲੈ ਕੇ ਦੇਸ਼ ਭਰ ਵਿੱਚ ਕਾਫ਼ੀ ਚਰਚਾ ਰਹੀ। ਇਸੇ ਦਰਮਿਆਨ ਪੈਟਰੋਲਿਅਮ ਮੰਤਰਾਲੇ ਨੇ ਆਪਣੇ X (ਟਵਿੱਟਰ) ਅਕਾਊਂਟ ਰਾਹੀਂ ਇੱਕ ਪੋਸਟ ਸਾਂਝੀ ਕਰਕੇ

PNG Connection Benefits : ਪਿਛਲੇ ਕੁਝ ਦਿਨਾਂ ਦੌਰਾਨ LPG ਗੈਸ ਦੀ ਕਮੀ ਨੂੰ ਲੈ ਕੇ ਦੇਸ਼ ਭਰ ਵਿੱਚ ਕਾਫ਼ੀ ਚਰਚਾ ਰਹੀ। ਇਸੇ ਦਰਮਿਆਨ ਪੈਟਰੋਲਿਅਮ ਮੰਤਰਾਲੇ ਨੇ ਆਪਣੇ X (ਟਵਿੱਟਰ) ਅਕਾਊਂਟ ਰਾਹੀਂ ਇੱਕ ਪੋਸਟ ਸਾਂਝੀ ਕਰਕੇ ਪਾਈਪਡ ਨੈਚੁਰਲ ਗੈਸ (PNG) ਕਨੈਕਸ਼ਨ ਨਾਲ ਜੁੜੇ ਕਈ ਵੱਡੇ ਫਾਇਦਿਆਂ ਬਾਰੇ ਜਾਣਕਾਰੀ ਦਿੱਤੀ ਹੈ। ਇਸ ਬਦਲਾਅ ਦਾ ਮੁੱਖ ਮਕਸਦ ਗੈਸ ਸਪਲਾਈ ਪ੍ਰਣਾਲੀ ਨੂੰ ਹੋਰ ਆਸਾਨ, ਸੁਰੱਖਿਅਤ ਅਤੇ ਪਾਰਦਰਸ਼ੀ ਬਣਾਉਣਾ ਹੈ।

ਪੋਸਟ ਮੁਤਾਬਕ ਆਉਣ ਵਾਲੇ ਸਮੇਂ ਵਿੱਚ ਗੈਸ ਦੀ ਵਰਤੋਂ ਪਹਿਲਾਂ ਨਾਲੋਂ ਕਾਫ਼ੀ ਸੁਵਿਧਾਜਨਕ ਹੋ ਸਕਦੀ ਹੈ। ਖ਼ਾਸ ਕਰਕੇ PNG ਕਨੈਕਸ਼ਨ ਵਿੱਚ ਲਗਾਤਾਰ ਗੈਸ ਸਪਲਾਈ, ਮੀਟਰ ਅਧਾਰਿਤ ਬਿਲਿੰਗ ਅਤੇ ਪਹਿਲਾਂ ਵਰਤੋਂ, ਬਾਅਦ ਵਿੱਚ ਭੁਗਤਾਨ ਵਰਗੀਆਂ ਸਹੂਲਤਾਂ ਇਸਨੂੰ ਹੋਰ ਵੀ ਬਿਹਤਰ ਬਣਾਉਂਦੀਆਂ ਹਨ। ਜੇਕਰ ਤੁਸੀਂ LPG ਸਿਲੰਡਰ ਵਰਤਦੇ ਹੋ ਤਾਂ ਇਹ ਜਾਣਕਾਰੀ ਤੁਹਾਡੇ ਲਈ ਮਹੱਤਵਪੂਰਨ ਹੋ ਸਕਦੀ ਹੈ।

PNG ਕਨੈਕਸ਼ਨ ਬਾਰੇ ਜਾਣੋ

ਜੇ ਤੁਸੀਂ ਪਾਈਪਡ ਨੈਚੁਰਲ ਗੈਸ (PNG) ਕਨੈਕਸ਼ਨ ਲੈਂਦੇ ਹੋ ਤਾਂ ਤੁਹਾਡੀ ਰਸੋਈ ਦਾ ਤਜਰਬਾ ਪੂਰੀ ਤਰ੍ਹਾਂ ਬਦਲ ਸਕਦਾ ਹੈ। ਇਸ ਵਿੱਚ ਸਿਲੰਡਰ ਬੁੱਕ ਕਰਵਾਉਣ ਦੀ ਝੰਝਟ ਨਹੀਂ ਰਹਿੰਦੀ, ਨਾ ਹੀ ਗੈਸ ਖ਼ਤਮ ਹੋਣ ਦੀ ਚਿੰਤਾ ਹੁੰਦੀ ਹੈ। ਤੁਹਾਨੂੰ 24 ਘੰਟੇ ਲਗਾਤਾਰ ਗੈਸ ਸਪਲਾਈ ਮਿਲਦੀ ਰਹਿੰਦੀ ਹੈ। ਇਸ ਤੋਂ ਇਲਾਵਾ ਵਰਤੋਂ ਦੇ ਅਧਾਰ 'ਤੇ ਬਿਲਿੰਗ ਹੋਣ ਕਾਰਨ ਇਹ LPG ਦੇ ਮੁਕਾਬਲੇ ਜ਼ਿਆਦਾ ਸੁਵਿਧਾਜਨਕ ਮੰਨੀ ਜਾਂਦੀ ਹੈ। ਗੈਸ ਲੀਕੇਜ ਅਤੇ ਸਿਲੰਡਰ ਬਦਲਣ ਵਰਗੀਆਂ ਸਮੱਸਿਆਵਾਂ ਤੋਂ ਵੀ ਛੁਟਕਾਰਾ ਮਿਲਦਾ ਹੈ।

PNG ਕਨੈਕਸ਼ਨ ਕਿਉਂ ਜ਼ਰੂਰੀ ਹੈ?

PNG ਦੀ ਸਭ ਤੋਂ ਵੱਡੀ ਖਾਸੀਅਤ ਹੈ ਪਹਿਲਾਂ ਵਰਤੋਂ, ਫਿਰ ਭੁਗਤਾਨ।
ਗੈਸ ਮੀਟਰ ਰਾਹੀਂ ਤੁਹਾਡੀ ਖਪਤ ਦਰਜ ਕੀਤੀ ਜਾਂਦੀ ਹੈ।
ਤੁਸੀਂ ਜਿੰਨੀ ਗੈਸ ਵਰਤਦੇ ਹੋ, ਉਨ੍ਹਾਂ ਦਾ ਹੀ ਭੁਗਤਾਨ ਕਰਦੇ ਹੋ।
ਸਿਲੰਡਰ ਬੁੱਕ ਕਰਨ ਜਾਂ ਡਿਲੀਵਰੀ ਦੀ ਉਡੀਕ ਕਰਨ ਦੀ ਲੋੜ ਨਹੀਂ ਪੈਂਦੀ।
ਮਹੀਨੇ ਦੇ ਅੰਤ ਵਿੱਚ ਵਰਤੋਂ ਅਨੁਸਾਰ ਬਿੱਲ ਤਿਆਰ ਹੁੰਦਾ ਹੈ।
ਆਪਣੀ ਲੋੜ ਮੁਤਾਬਕ ਗੈਸ ਵਰਤਣ ਦੀ ਪੂਰੀ ਆਜ਼ਾਦੀ ਮਿਲਦੀ ਹੈ।

PNG ਕਨੈਕਸ਼ਨ ਦੇ 4 ਵੱਡੇ ਫਾਇਦੇ

✅ 24×7 ਬਿਨਾਂ ਰੁਕਾਵਟ ਗੈਸ ਸਪਲਾਈ, ਸਿਲੰਡਰ ਖ਼ਤਮ ਹੋਣ ਦੀ ਚਿੰਤਾ ਨਹੀਂ।
✅ ਬਿਨਾਂ ਬੁਕਿੰਗ ਅਤੇ ਬਿਨਾਂ ਇੰਤਜ਼ਾਰ ਦੇ ਲਗਾਤਾਰ ਗੈਸ ਉਪਲਬਧ।
✅ ਲੀਕੇਜ ਹੋਣ ਦੀ ਸਥਿਤੀ ਵਿੱਚ ਗੈਸ ਉੱਪਰ ਵੱਲ ਫੈਲ ਜਾਂਦੀ ਹੈ, ਜਿਸ ਨਾਲ ਖ਼ਤਰਾ ਘੱਟ ਹੁੰਦਾ ਹੈ।
✅ ਪਹਿਲਾਂ ਗੈਸ ਵਰਤੋ, ਬਾਅਦ ਵਿੱਚ ਬਿੱਲ ਦੇ ਅਨੁਸਾਰ ਭੁਗਤਾਨ ਕਰੋ।

ਟਾਪ ਹੈਡਲਾਈਨ

ਵੱਧ ਗਏ ਸੋਨੇ ਦੇ ਰੇਟ! 2406 ਰੁਪਏ ਵੱਧ ਕੇ 1,26 ਲੱਖ 'ਤੇ ਪਹੁੰਚੀ, 1772 ਚਾਂਦੀ ਹੋਈ ਮਹਿੰਗੀ; ਜਾਣੋ ਆਪਣੇ ਸ਼ਹਿਰ ਦੀਆਂ ਕੀਮਤਾਂ
ਵੱਧ ਗਏ ਸੋਨੇ ਦੇ ਰੇਟ! 2406 ਰੁਪਏ ਵੱਧ ਕੇ 1,26 ਲੱਖ 'ਤੇ ਪਹੁੰਚੀ, 1772 ਚਾਂਦੀ ਹੋਈ ਮਹਿੰਗੀ; ਜਾਣੋ ਆਪਣੇ ਸ਼ਹਿਰ ਦੀਆਂ ਕੀਮਤਾਂ
ATM ਤੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ, ਹੁਣ ਬੈਂਕ ਦੱਸਣਗੇ ਕਿੰਨੇ ਬਚੇ Free Transaction
ATM ਤੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ, ਹੁਣ ਬੈਂਕ ਦੱਸਣਗੇ ਕਿੰਨੇ ਬਚੇ Free Transaction
Gold Sold to Buy House : ਮਾਂ-ਬਾਪ ਦਾ ਸੋਨਾ ਵੇਚ ਕੇ ਪੁੱਤ ਨੇ ਖਰੀਦਿਆ ਘਰ, ਹੁਣ ਆ ਗਿਆ 60 ਲੱਖ ਰੁਪਏ ਟੈਕਸ ਦਾ ਨੋਟਿਸ
Gold Sold to Buy House : ਮਾਂ-ਬਾਪ ਦਾ ਸੋਨਾ ਵੇਚ ਕੇ ਪੁੱਤ ਨੇ ਖਰੀਦਿਆ ਘਰ, ਹੁਣ ਆ ਗਿਆ 60 ਲੱਖ ਰੁਪਏ ਟੈਕਸ ਦਾ ਨੋਟਿਸ
Gold and Silver Prices : ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਸੋਨਾ 72 ਹਜ਼ਾਰ ਤੇ ਚਾਂਦੀ 2.75 ਲੱਖ ਰੁਪਏ ਤੱਕ ਸਸਤੀ
Gold and Silver Prices : ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਸੋਨਾ 72 ਹਜ਼ਾਰ ਤੇ ਚਾਂਦੀ 2.75 ਲੱਖ ਰੁਪਏ ਤੱਕ ਸਸਤੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Dense Fog Alert: ਪੰਜਾਬ ਵਾਸੀਆਂ ਨੂੰ ਸੰਘਣੀ ਧੁੰਦ ਕਰੇਗੀ ਪਰੇਸ਼ਾਨ, ਜਾਣੋ ਕਿੰਨੇ ਦਿਨਾਂ ਤੱਕ ਆਵਾਜਾਈ ਹੋਏਗੀ ਪ੍ਰਭਾਵਿਤ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ...
ਪੰਜਾਬ ਵਾਸੀਆਂ ਨੂੰ ਸੰਘਣੀ ਧੁੰਦ ਕਰੇਗੀ ਪਰੇਸ਼ਾਨ, ਜਾਣੋ ਕਿੰਨੇ ਦਿਨਾਂ ਤੱਕ ਆਵਾਜਾਈ ਹੋਏਗੀ ਪ੍ਰਭਾਵਿਤ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਪੈ ਗਿਆ ਚੀਕ-ਚਿਹਾੜਾ, 6 ਵਿਦਿਆਰਥੀਆਂ ਦੀ ਦਰਦਨਾਕ ਮੌਤ, 97 ਤੋਂ ਵੱਧ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਪੈ ਗਿਆ ਚੀਕ-ਚਿਹਾੜਾ, 6 ਵਿਦਿਆਰਥੀਆਂ ਦੀ ਦਰਦਨਾਕ ਮੌਤ, 97 ਤੋਂ ਵੱਧ ਜ਼ਖ਼ਮੀ...
Punjab News: ਲੁਧਿਆਣਾ ਦੇ ਨਾਮੀ ਕਾਰੋਬਾਰੀ ਦਾ ਕਤਲ, ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਬਠਿੰਡਾ 'ਚ ਸੁੱਟੀ ਮ੍ਰਿਤਕ ਦੇਹ; ਰਾਜਸਥਾਨ 'ਚ ਠਿਕਾਣੇ ਲਗਾਇਆ ਸੋਨਾ...
ਲੁਧਿਆਣਾ ਦੇ ਨਾਮੀ ਕਾਰੋਬਾਰੀ ਦਾ ਕਤਲ, ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਬਠਿੰਡਾ 'ਚ ਸੁੱਟੀ ਮ੍ਰਿਤਕ ਦੇਹ; ਰਾਜਸਥਾਨ 'ਚ ਠਿਕਾਣੇ ਲਗਾਇਆ ਸੋਨਾ...
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
ATM ਤੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ, ਹੁਣ ਬੈਂਕ ਦੱਸਣਗੇ ਕਿੰਨੇ ਬਚੇ Free Transaction
ATM ਤੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ, ਹੁਣ ਬੈਂਕ ਦੱਸਣਗੇ ਕਿੰਨੇ ਬਚੇ Free Transaction
ਵਿਧਾਇਕ ਦੀਆਂ ਵਧੀਆਂ ਮੁਸ਼ਕਿਲਾਂ, ਮਹਿਲਾ IAS ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫਤਾਰ
ਵਿਧਾਇਕ ਦੀਆਂ ਵਧੀਆਂ ਮੁਸ਼ਕਿਲਾਂ, ਮਹਿਲਾ IAS ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫਤਾਰ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਸਾਫ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਸਾਫ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਨਵੰਬਰ 2026
Embed widget