ਪੜਚੋਲ ਕਰੋ

Portable AC: ਹੁਣ AC ਨੂੰ ਚੁੱਕ ਕੇ ਕਿਸੇ ਵੀ ਕਮਰੇ 'ਚ ਲੈ ਜਾਓ, ਸਿਰਫ ਇੰਨੇ ਰੁਪਏ ਹੈ ਕੀਮਤ

Portable AC: ਸਪਲਿਟ ਅਤੇ ਵਿੰਡੋ AC ਵਾਂਗ ਹੀ ਪੋਰਟੇਬਲ AC ਦੇ ਕਈ ਵਿਕਲਪ ਵੀ ਮਾਰਕੀਟ ਵਿੱਚ ਖਰੀਦ ਲਈ ਉਪਲਬਧ ਹਨ। ਤੁਸੀਂ ਪੋਰਟੇਬਲ ਏਸੀ ਨੂੰ ਆਸਾਨੀ ਨਾਲ ਇੱਕ ਕਮਰੇ ਤੋਂ ਦੂਜੇ ਕਮਰੇ ਵਿੱਚ ਲੈ ਜਾ ਸਕਦੇ ਹੋ।

ਗਰਮੀਆਂ ਦੀ ਸ਼ੁਰੂਆਤ ਦੇ ਨਾਲ ਹੀ ਬਾਜ਼ਾਰ ਵਿੱਚ AC ਦੀ ਮੰਗ ਤੇਜ਼ੀ ਨਾਲ ਵੱਧ ਜਾਂਦੀ ਹੈ। ਦੋ ਤਰ੍ਹਾਂ ਦੇ ਏਸੀ ਬਾਜ਼ਾਰ ਵਿੱਚ ਕਾਫ਼ੀ ਮਸ਼ਹੂਰ ਹਨ, ਸਪਲਿਟ ਏਸੀ ਅਤੇ ਵਿੰਡੋ ਏਸੀ। ਇਹ ਦੋਵੇਂ ਏਸੀ ਇੱਕ ਥਾਂ 'ਤੇ ਪੱਕੇ ਤੌਰ 'ਤੇ ਫਿਕਸ ਹੁੰਦੇ ਹਨ, ਜਿਸ ਤੋਂ ਬਾਅਦ ਇਨ੍ਹਾਂ ਨੂੰ ਆਸਾਨੀ ਨਾਲ ਇੱਕ ਥਾਂ ਤੋਂ ਦੂਜੀ ਥਾਂ 'ਤੇ ਨਹੀਂ ਲਿਜਾਇਆ ਜਾ ਸਕਦਾ।

ਹਾਲਾਂਕਿ, ਸਪਲਿਟ ਅਤੇ ਵਿੰਡੋ AC ਵਾਂਗ ਹੀ ਪੋਰਟੇਬਲ AC ਦੇ ਕਈ ਵਿਕਲਪ ਵੀ ਮਾਰਕੀਟ ਵਿੱਚ ਖਰੀਦ ਲਈ ਉਪਲਬਧ ਹਨ। ਤੁਸੀਂ ਪੋਰਟੇਬਲ ਏਸੀ ਨੂੰ ਆਸਾਨੀ ਨਾਲ ਇੱਕ ਕਮਰੇ ਤੋਂ ਦੂਜੇ ਕਮਰੇ ਵਿੱਚ ਲੈ ਜਾ ਸਕਦੇ ਹੋ। ਇੱਥੇ ਦੇਖੋ 1 ਟਨ ਪੋਰਟੇਬਲ AC ਲਈ ਕੁਝ ਵਧੀਆ ਵਿਕਲਪ ।

Lloyd 1.0 ਟਨ ਪੋਰਟੇਬਲ AC ਦੀ ਕੀਮਤ Amazon 'ਤੇ 40,000 ਰੁਪਏ 'ਚ ਲਿਸਟ ਕੀਤੀ ਗਈ ਹੈ, ਪਰ ਫਿਲਹਾਲ ਇਹ 5 ਫੀਸਦੀ ਡਿਸਕਾਊਂਟ ਦੇ ਨਾਲ 37,990 ਰੁਪਏ 'ਚ ਵੇਚਿਆ ਜਾ ਰਿਹਾ ਹੈ। ਬੈਂਕ ਕਾਰਡ ਰਾਹੀਂ ਇਸ AC 'ਤੇ 2500 ਰੁਪਏ ਦਾ ਡਿਸਕਾਊਂਟ ਆਫਰ ਵੀ ਦਿੱਤਾ ਜਾ ਰਿਹਾ ਹੈ। ਨਾਲ ਹੀ, ਤੁਸੀਂ ਇਸਨੂੰ 1842 ਰੁਪਏ ਦੀ ਸ਼ੁਰੂਆਤੀ EMI ਨਾਲ ਘਰ ਲਿਆ ਸਕਦੇ ਹੋ। ਫੀਚਰਸ ਦੀ ਗੱਲ ਕਰੀਏ ਤਾਂ ਤੁਸੀਂ ਇਸ 1 ਟਨ ਪੋਰਟੇਬਲ AC ਨੂੰ ਇਕ ਕਮਰੇ ਤੋਂ ਦੂਜੇ ਕਮਰੇ 'ਚ ਆਸਾਨੀ ਨਾਲ ਲੈ ਜਾ ਸਕਦੇ ਹੋ। ਠੰਡੀ ਹਵਾ ਦੇ ਨਾਲ, ਇਹ AC ਤੁਹਾਨੂੰ ਸ਼ੁੱਧ ਹਵਾ ਵੀ ਦਿੰਦਾ ਹੈ। ਇਸ 'ਚ ਏਅਰ ਫਿਲਟਰੇਸ਼ਨ ਸਿਸਟਮ ਦਿੱਤਾ ਗਿਆ ਹੈ।

Blue Star 1.0 ਟਨ AC ਨੂੰ Amazon ਤੋਂ 32,990 ਰੁਪਏ 'ਚ ਖਰੀਦਿਆ ਜਾ ਸਕਦਾ ਹੈ। ਹਾਲਾਂਕਿ ਇਸ ਦੀ ਲਿਸਟ ਕੀਮਤ 39,000 ਰੁਪਏ ਹੈ, ਜਿਸ 'ਤੇ ਫਿਲਹਾਲ 15 ਫੀਸਦੀ ਦੀ ਛੋਟ ਦਿੱਤੀ ਜਾ ਰਹੀ ਹੈ। ਇਸ AC 'ਤੇ 2500 ਰੁਪਏ ਦਾ ਬੈਂਕ ਕਾਰਡ ਆਫ ਵੀ ਮਿਲਦਾ ਹੈ। ਤੁਸੀਂ ਇਸਨੂੰ 1,599 ਰੁਪਏ ਦੀ ਸ਼ੁਰੂਆਤੀ EMI ਦੇ ਨਾਲ ਘਰ ਵੀ ਲਿਆ ਸਕਦੇ ਹੋ।  ਇਸ AC ਵਿੱਚ ਕਾਪਰ ਕੰਡੈਂਸਰ ਕੋਇਲ ਦਿੱਤਾ ਗਿਆ ਹੈ, ਜੋ ਤੁਹਾਨੂੰ ਘੱਟ ਕੀਮਤ 'ਤੇ ਸ਼ਾਨਦਾਰ ਕੂਲਿੰਗ ਪ੍ਰਦਾਨ ਕਰਦਾ ਹੈ। ਇਸ 'ਚ ਕੰਫਰਟ ਸਲੀਪ, ਆਟੋ ਰੀਸਟਾਰਟ ਵਿਦ ਮੈਮੋਰੀ ਫੰਕਸ਼ਨ, ਟਰਬੋ ਕੂਲਿੰਗ, ਈਵੇਪੋਰੇਟਰ ਫਿਨਸ-ਹਾਈਡ੍ਰੋਫਿਲਿਕ-ਬਲਿਊ ਵਰਗੇ ਖਾਸ ਫੀਚਰਸ ਵੀ ਦਿੱਤੇ ਗਏ ਹਨ।

Nordic Hygge AirChill ਪਰਸਨਲ ਏਅਰ ਕੰਡੀਸ਼ਨਰ ਇਸ ਸੂਚੀ ਵਿੱਚ ਸਭ ਤੋਂ ਸਸਤਾ ਪੋਰਟੇਬਲ AC ਹੈ। ਇਸ AC ਨੂੰ ਤੁਸੀਂ Amazon ਤੋਂ 14846 ਰੁਪਏ 'ਚ ਖਰੀਦ ਸਕਦੇ ਹੋ। ਬੈਂਕ ਕਾਰਡ ਰਾਹੀਂ ਤੁਹਾਨੂੰ 1750 ਰੁਪਏ ਦੀ ਛੋਟ ਵੀ ਮਿਲੇਗੀ। ਤੁਸੀਂ ਇਸ ਪੋਰਟੇਬਲ ਏਸੀ ਨੂੰ ਆਪਣੇ ਬੈੱਡਰੂਮ ਤੋਂ ਲੈ ਕੇ ਦਫ਼ਤਰ ਤੱਕ ਲੈ ਜਾ ਸਕਦੇ ਹੋ। ਇਸ ਡਿਵਾਈਸ 'ਚ LED ਡਿਸਪਲੇ ਹੈ, ਜਿਸ 'ਚ ਟੱਚ ਸਪੋਰਟ ਹੈ।

ਟਾਪ ਹੈਡਲਾਈਨ

10 ਅਗਸਤ ਨੂੰ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਗੈਸ ਸਿਲੰਡਰ? ਜਾਣੋ ਅੱਜ ਦੇ ਰੇਟ
10 ਅਗਸਤ ਨੂੰ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਗੈਸ ਸਿਲੰਡਰ? ਜਾਣੋ ਅੱਜ ਦੇ ਰੇਟ
ਸਾਬਣ-ਬਿਸਕੁੱਟ ਹੋਣਗੇ ਮਹਿੰਗੇ, ਕਈ ਵੱਡੇ FMCG ਬ੍ਰਾਂਡਸ ਦੇ ਰੇਟ ਵਧਾਉਣ ਦੀ ਤਿਆਰੀ
ਸਾਬਣ-ਬਿਸਕੁੱਟ ਹੋਣਗੇ ਮਹਿੰਗੇ, ਕਈ ਵੱਡੇ FMCG ਬ੍ਰਾਂਡਸ ਦੇ ਰੇਟ ਵਧਾਉਣ ਦੀ ਤਿਆਰੀ
ਮਹਿੰਗਾ ਹੋ ਗਿਆ ਪੈਟਰੋਲ-ਡੀਜ਼ਲ? ਗੱਡੀ 'ਚ ਤੇਲ ਪਵਾਉਣ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ
ਮਹਿੰਗਾ ਹੋ ਗਿਆ ਪੈਟਰੋਲ-ਡੀਜ਼ਲ? ਗੱਡੀ 'ਚ ਤੇਲ ਪਵਾਉਣ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ
Milk Price Hike : ਮਹਿੰਗਾ ਹੋਇਆ ਦੁੱਧ, 11 ਅਗਸਤ ਤੋਂ 2 ਰੁਪਏ ਪ੍ਰਤੀ ਲੀਟਰ ਵਧੀਆਂ ਕੀਮਤਾਂ; ਜਾਣੋ ਨਵੇਂ ਰੇਟ
Milk Price Hike : ਮਹਿੰਗਾ ਹੋਇਆ ਦੁੱਧ, 11 ਅਗਸਤ ਤੋਂ 2 ਰੁਪਏ ਪ੍ਰਤੀ ਲੀਟਰ ਵਧੀਆਂ ਕੀਮਤਾਂ; ਜਾਣੋ ਨਵੇਂ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Embed widget