ਪੜਚੋਲ ਕਰੋ

ਸਿਰਫ 50 ਰੁਪਏ ਜਮ੍ਹਾਂ ਕਰਕੇ ਇੱਕ ਵਾਰ ‘ਚ ਹੀ 35 ਲੱਖ ਕਮਾਓ, ਇਸ ਸਰਕਾਰੀ ਸਕੀਮ ਦਾ ਉਠਾਓ ਲਾਭ

ਭਾਰਤੀ ਡਾਕਘਰ (Post Office Schemes) ਕਈ ਤਰ੍ਹਾਂ ਦੀਆਂ ਬਚਤ ਯੋਜਨਾਵਾਂ ਚਲਾਉਂਦਾ ਹੈ। ਕਰੋੜਾਂ ਲੋਕ ਡਾਕਘਰ ਦੀਆਂ ਸਕੀਮਾਂ ਵਿੱਚ ਨਿਵੇਸ਼ ਕਰਕੇ ਚੰਗਾ ਰਿਟਰਨ ਪ੍ਰਾਪਤ ਕਰ ਰਹੇ ਹਨ। ਲੋਕ ਡਾਕਖਾਨੇ ਦੀ ਸਕੀਮ ਵਿੱਚ ਪੈਸਾ ਨਿਵੇਸ਼ ਕਰਦੇ ਹਨ। 

Post Office Scheme: ਭਾਰਤੀ ਡਾਕਘਰ (Post Office Schemes) ਕਈ ਤਰ੍ਹਾਂ ਦੀਆਂ ਬਚਤ ਯੋਜਨਾਵਾਂ ਚਲਾਉਂਦਾ ਹੈ। ਕਰੋੜਾਂ ਲੋਕ ਡਾਕਘਰ ਦੀਆਂ ਸਕੀਮਾਂ ਵਿੱਚ ਨਿਵੇਸ਼ ਕਰਕੇ ਚੰਗਾ ਰਿਟਰਨ ਪ੍ਰਾਪਤ ਕਰ ਰਹੇ ਹਨ। ਇਸ ਲਈ ਲੋਕ ਡਾਕਖਾਨੇ ਦੀ ਸਕੀਮ ਵਿੱਚ ਪੈਸਾ ਨਿਵੇਸ਼ ਕਰਦੇ ਹਨ। ਡਾਕਖਾਨੇ ਵਿੱਚ ਪੈਸਾ ਨਿਵੇਸ਼ ਕਰਨਾ ਜੋਖਮ ਮੁਕਤ (risk free) ਮੰਨਿਆ ਜਾਂਦਾ ਹੈ। ਲੋਕ ਸੁਰੱਖਿਅਤ ਅਤੇ ਬਿਹਤਰ ਰਿਟਰਨ ਵਾਲੀਆਂ ਸਕੀਮਾਂ ਵਿੱਚ ਆਪਣਾ ਪੈਸਾ ਨਿਵੇਸ਼ ਕਰਨਾ ਚਾਹੁੰਦੇ ਹਨ। ਅਜਿਹੀ ਹੀ ਇੱਕ ਡਾਕਘਰ ਯੋਜਨਾ ਗ੍ਰਾਮ ਸੁਰੱਖਿਆ ਯੋਜਨਾ (Gram Suraksha Yojana) ਹੈ। ਇਸ ਸਕੀਮ ਲਈ ਤੁਸੀਂ ਹਰ ਰੋਜ਼ ਸਿਰਫ਼ 50 ਰੁਪਏ ਦੀ ਬਚਤ ਕਰਕੇ 35 ਲੱਖ ਰੁਪਏ ਦਾ ਰਿਟਰਨ ਪ੍ਰਾਪਤ ਕਰ ਸਕਦੇ ਹੋ।

ਕੌਣ ਨਿਵੇਸ਼ ਕਰ ਸਕਦਾ?
ਗ੍ਰਾਮ ਸੁਰੱਖਿਆ ਯੋਜਨਾ ਗ੍ਰਾਮੀਣ ਡਾਕ ਜੀਵਨ ਬੀਮਾ ਯੋਜਨਾਵਾਂ ਪ੍ਰੋਗਰਾਮ (Rural Postal Life Insurance Schemes Program) ਦਾ ਇੱਕ ਹਿੱਸਾ ਹੈ। ਇਹ ਬੀਮਾ ਪਾਲਿਸੀ ਦੇਸ਼ ਦੇ ਪੇਂਡੂ ਲੋਕਾਂ ਲਈ ਸਾਲ 1995 ਵਿੱਚ ਸ਼ੁਰੂ ਕੀਤੀ ਗਈ ਸੀ। 19 ਸਾਲ ਤੋਂ 55 ਸਾਲ ਤੱਕ ਦੇ ਵਿਅਕਤੀ ਗ੍ਰਾਮ ਸੁਰੱਖਿਆ ਯੋਜਨਾ ਵਿੱਚ ਨਿਵੇਸ਼ ਕਰ ਸਕਦੇ ਹਨ।
ਇਸ ਸਕੀਮ ਵਿੱਚ 10,000 ਰੁਪਏ ਤੋਂ 10 ਲੱਖ ਰੁਪਏ ਤੱਕ ਦਾ ਨਿਵੇਸ਼ ਕੀਤਾ ਜਾ ਸਕਦਾ ਹੈ। ਪ੍ਰੀਮੀਅਮ ਦਾ ਭੁਗਤਾਨ ਕਰਨ ਲਈ ਬਹੁਤ ਸਾਰੇ ਵਿਕਲਪ ਉਪਲਬਧ ਹਨ। ਤੁਸੀਂ ਮਹੀਨਾਵਾਰ, ਤਿਮਾਹੀ, ਛਿਮਾਹੀ ਅਤੇ ਸਾਲਾਨਾ ਆਧਾਰ 'ਤੇ ਪ੍ਰੀਮੀਅਮ ਦਾ ਭੁਗਤਾਨ ਕਰ ਸਕਦੇ ਹੋ।

ਇੰਜ ਹੋਵੇਗੀ ਕਮਾਈ 
ਗ੍ਰਾਮ ਸੁਰੱਖਿਆ ਯੋਜਨਾ ਬਾਰੇ ਦਿੱਤੀ ਗਈ ਜਾਣਕਾਰੀ ਮੁਤਾਬਕ ਜੇਕਰ ਕੋਈ ਵਿਅਕਤੀ ਇਸ ਯੋਜਨਾ 'ਚ ਹਰ ਮਹੀਨੇ 1,515 ਰੁਪਏ ਭਾਵ ਸਿਰਫ 50 ਰੁਪਏ ਪ੍ਰਤੀ ਦਿਨ ਨਿਵੇਸ਼ ਕਰਦਾ ਹੈ ਤਾਂ ਉਸ ਨੂੰ 35 ਲੱਖ ਰੁਪਏ ਤੱਕ ਦਾ ਰਿਟਰਨ ਮਿਲ ਸਕਦਾ ਹੈ। ਜੇਕਰ ਤੁਸੀਂ 19 ਸਾਲ ਦੀ ਉਮਰ ਵਿੱਚ ਗ੍ਰਾਮ ਸੁਰੱਖਿਆ ਯੋਜਨਾ ਖਰੀਦਦੇ ਹੋ, ਤਾਂ 55 ਸਾਲ ਤੱਕ ਤੁਹਾਨੂੰ 1,515 ਰੁਪਏ ਦਾ ਪ੍ਰੀਮੀਅਮ ਅਦਾ ਕਰਨਾ ਹੋਵੇਗਾ।

ਇੰਦ ਮਿਲਣਗੇ 35 ਲੱਖ 
ਜੇਕਰ ਤੁਸੀਂ ਇਸ ਸਕੀਮ ਨੂੰ 58 ਸਾਲ ਦੀ ਉਮਰ ਤੱਕ ਲੈਂਦੇ ਹੋ ਤਾਂ ਤੁਹਾਨੂੰ ਹਰ ਮਹੀਨੇ 1463 ਰੁਪਏ ਅਤੇ 60 ਸਾਲ ਤੱਕ ਹਰ ਮਹੀਨੇ 1411 ਰੁਪਏ ਦੇਣੇ ਹੋਣਗੇ। ਜੇਕਰ ਪ੍ਰੀਮੀਅਮ ਅਦਾ ਕਰਵਾ ਭੁੱਲ ਜਾਂਦੇ ਹੋ, ਤਾਂ ਤੁਸੀਂ ਇਸਨੂੰ 30 ਦਿਨਾਂ ਦੇ ਅੰਦਰ ਜਮ੍ਹਾ ਕਰ ਸਕਦੇ ਹੋ। ਜੇਕਰ ਤੁਸੀਂ ਇਸ ਸਕੀਮ ਦੇ ਰਿਟਰਨ 'ਤੇ ਨਜ਼ਰ ਮਾਰਦੇ ਹੋ, ਤਾਂ ਨਿਵੇਸ਼ਕ ਨੂੰ 55 ਸਾਲ ਦੇ ਨਿਵੇਸ਼ 'ਤੇ 31.60 ਲੱਖ ਰੁਪਏ, 58 ਸਾਲਾਂ 'ਤੇ 33.40 ਲੱਖ ਰੁਪਏ ਅਤੇ 60 ਸਾਲਾਂ ਦੇ ਨਿਵੇਸ਼ 'ਤੇ 34.60 ਲੱਖ ਰੁਪਏ ਦਾ ਪਰਿਪੱਕਤਾ ਲਾਭ ਮਿਲੇਗਾ।
ਕੀ ਖਾਸ ਹੈ?

ਗ੍ਰਾਮ ਸੁਰੱਖਿਆ ਯੋਜਨਾ ਤਹਿਤ ਇਹ ਰਾਸ਼ੀ 80 ਸਾਲ ਦੀ ਉਮਰ ਪੂਰੀ ਹੋਣ 'ਤੇ ਵਿਅਕਤੀ ਨੂੰ ਦਿੱਤੀ ਜਾਂਦੀ ਹੈ। ਜੇਕਰ ਵਿਅਕਤੀ ਦੀ ਮੌਤ ਹੋ ਗਈ ਹੈ ਤਾਂ ਇਹ ਰਕਮ ਵਿਅਕਤੀ ਦੇ ਕਾਨੂੰਨੀ ਵਾਰਸ ਨੂੰ ਜਾਂਦੀ ਹੈ। ਗ੍ਰਾਹਕ ਖਰੀਦ ਦੇ 3 ਸਾਲ ਬਾਅਦ ਗ੍ਰਾਮ ਸੁਰੱਖਿਆ ਯੋਜਨਾ ਨੂੰ ਸਰੰਡਰ ਕਰ ਸਕਦਾ ਹੈ। ਹਾਲਾਂਕਿ, ਉਸ ਸਥਿਤੀ ਵਿੱਚ ਇਸ ਨਾਲ ਕੋਈ ਲਾਭ ਨਹੀਂ ਮਿਲਦਾ। ਪਾਲਿਸੀ ਦੀ ਸਭ ਤੋਂ ਵੱਡੀ ਖਾਸੀਅਤ ਇੰਡੀਆ ਪੋਸਟ ਦੁਆਰਾ ਦਿੱਤਾ ਜਾਂਦਾ ਬੋਨਸ ਹੈ ਅਤੇ ਅੰਤਿਮ ਘੋਸ਼ਿਤ ਬੋਨਸ ਹਰ 1,000 ਰੁਪਏ ਲਈ 60 ਰੁਪਏ ਸਾਲਾਨਾ ਹੈ।

ਟਾਪ ਹੈਡਲਾਈਨ

Gold-Silver Rate: ਸੋਨੇ-ਚਾਂਦੀ ਦੀਆਂ ਕੀਮਤਾਂ ਨੂੰ ਲੈ ਮੱਚਿਆ ਹਾਹਾਕਾਰ, ਕੱਲ੍ਹ ਦੇ ਮੁਕਾਬਲੇ ਅੱਜ 1.53 ਲੱਖ ਰੁਪਏ ਤੋਂ ਪਾਰ, ਜਾਣੋ 22-24 ਅਤੇ 18 ਕੈਰੇਟ ਦਾ ਕਿੰਨਾ ਰੇਟ
ਸੋਨੇ-ਚਾਂਦੀ ਦੀਆਂ ਕੀਮਤਾਂ ਨੂੰ ਲੈ ਮੱਚਿਆ ਹਾਹਾਕਾਰ, ਕੱਲ੍ਹ ਦੇ ਮੁਕਾਬਲੇ ਅੱਜ 1.53 ਲੱਖ ਰੁਪਏ ਤੋਂ ਪਾਰ, ਜਾਣੋ 22-24 ਅਤੇ 18 ਕੈਰੇਟ ਦਾ ਕਿੰਨਾ ਰੇਟ
ਮਹਿੰਗਾ ਹੋਇਆ ਪਹਾੜਾਂ ਦਾ ਸਫਰ! ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; ਜਾਣੋ ਨਵੀਆਂ ਕੀਮਤਾਂ
ਮਹਿੰਗਾ ਹੋਇਆ ਪਹਾੜਾਂ ਦਾ ਸਫਰ! ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; ਜਾਣੋ ਨਵੀਆਂ ਕੀਮਤਾਂ
ਅੰਬਾਨੀ ਸਭ ਤੋਂ ਅਮੀਰ ਬਿਜਨਸ ਫੈਮਿਲੀ, ਅਡਾਣੀ ਫਰਸਟ ਜਨਰੇਸ਼ਨ 'ਚ ਨੰਬਰ-1, ਜਾਣੋ ਕਿਸ ਦੇ ਕੌਣ ਕਿੰਨੀ ਦੌਲਤ
ਅੰਬਾਨੀ ਸਭ ਤੋਂ ਅਮੀਰ ਬਿਜਨਸ ਫੈਮਿਲੀ, ਅਡਾਣੀ ਫਰਸਟ ਜਨਰੇਸ਼ਨ 'ਚ ਨੰਬਰ-1, ਜਾਣੋ ਕਿਸ ਦੇ ਕੌਣ ਕਿੰਨੀ ਦੌਲਤ
ਅੱਜ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਗੈਸ ਸਿਲੰਡਰ, ਜਾਣੋ LPG ਦਾ ਰੇਟ
ਅੱਜ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਗੈਸ ਸਿਲੰਡਰ, ਜਾਣੋ LPG ਦਾ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Embed widget