ਪੜਚੋਲ ਕਰੋ

ਛੋਟੀਆਂ ਬੱਚਤ ਯੋਜਨਾਵਾਂ 'ਤੇ ਵਿਆਜ ਦਰ 'ਚ ਕਟੌਤੀ ਦਾ ਫੈਸਲਾ ਲਿਆ ਵਾਪਸ, ਵਿੱਤ ਮੰਤਰੀ ਨੇ ਕਿਹਾ-'ਗਲਤੀ ਨਾਲ ਲਿਆ ਸੀ ਫੈਸਲਾ'

ਦੇਰ ਰਾਤ ਹੀ ਖ਼ਬਰ ਆਈ ਸੀ ਕਿ ਵਿੱਤੀ ਸਾਲ 2020-21 ਦੀ ਪਹਿਲੀ ਤਿਮਾਹੀ ਲਈ ਛੋਟੀ ਬੱਚਤ ਯੋਜਨਾਵਾਂ 'ਤੇ ਵਿਆਜ ਦਰ ਘਟਾ ਦਿੱਤੀ ਗਈ ਹੈ।

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਛੋਟੀ ਬੱਚਤ ਯੋਜਨਾਵਾਂ 'ਤੇ ਵਿਆਜ ਦਰ 'ਚ ਕਟੌਤੀ ਕਰਨ ਦਾ ਫੈਸਲਾ ਵਾਪਸ ਲੈ ਲਿਆ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਦੇਰ ਰਾਤ ਹੀ ਖ਼ਬਰ ਆਈ ਸੀ ਕਿ ਵਿੱਤੀ ਸਾਲ 2020-21 ਦੀ ਪਹਿਲੀ ਤਿਮਾਹੀ ਲਈ ਛੋਟੀ ਬੱਚਤ ਯੋਜਨਾਵਾਂ 'ਤੇ ਵਿਆਜ ਦਰ ਘਟਾ ਦਿੱਤੀ ਗਈ ਹੈ। ਪਰ ਹੁਣ ਇਹ ਫੈਸਲਾ ਵਾਪਸ ਲਿਆ ਗਿਆ ਹੈ ਵਿੱਤ ਮੰਤਰੀ ਨੇ ਕਿਹਾ ਗਲਤੀ ਨਾਲ ਐਲਾਨ ਹੋ ਗਿਆ ਸੀ। ਹੁਣ ਸਰਕਾਰ ਨੇ ਇਹ ਫੈਸਲਾ ਵਾਪਸ ਲੈ ਲਿਆ ਹੈ।

Interest rates of small savings schemes of GoI shall continue to be at the rates which existed in the last quarter of 2020-2021, ie, rates that prevailed as of March 2021.
Orders issued by oversight shall be withdrawn. @FinMinIndia @PIB_India
— Nirmala Sitharaman (@nsitharaman) April 1, 2021

ਮਾਰਚ 2021 ਵਾਲੀਆੰ ਦਰਾਂ ਹੀ ਰਹਿਣਗੀਆਂ ਲਾਗੂ- ਵਿੱਤ ਮੰਤਰੀ

ਵਿੱਤ ਮੰਤਰੀ ਨੇ ਆਪਣੇ ਟਵੀਟ 'ਚ ਕਿਹਾ, 'ਭਾਰਤ ਸਰਕਾਰ ਦੀ ਛੋਟੀਆਂ ਬੱਚਤਾਂ ਯੋਜਨਾਵਾਂ ਦੀ ਵਿਆਜ ਦਰ ਪਹਿਲਾਂ ਵਾਂਗ ਰਹ ਰਹੇਗੀ। ਜੋ 2020-21 ਦੀ ਅੰਤਿਮ ਤਿਮਾਹੀ 'ਚ ਮੌਜੂਦ ਸਨ। ਯਾਨੀ ਕਿ ਮਾਰਚ, 2021 ਵਾਲੀਆਂ ਦਰਾਂ ਹੀ ਲਾਗੂ ਰਹਿਣਗੀਆਂ।

PPF ਸਮੇਤ ਛੋਟੀ ਬੱਚਤ ਯੋਜਨਾਵਾਂ 'ਤੇ ਵਿਆਜ ਦਰਾਂ 'ਚ 1.1% ਦੀ ਕੀਤੀ ਸੀ ਕਟੌਤੀ
ਸਰਕਾਰ ਨੇ ਬੁੱਧਵਾਰ PPF ਤੇ NACC ਸਮੇਤ ਛੋਟੀਆਂ ਬੱਚਤਾਂ ਯੋਜਨਾਵਾਂ 'ਤੇ ਵਿਆਜ ਦਰਾਂ 1.1 ਫੀਸਦ ਦੀ ਕਟੌਤੀ ਕੀਤੀ ਸੀ। ਇਹ ਕਟੌਤੀ ਇਕ ਅਪ੍ਰੈਲ ਤੋਂ ਸ਼ੁਰੂ 2021-22 ਦੀ ਪਹਿਲੀ ਤਿਮਾਹੀ ਲਈ ਕੀਤੇ ਜਾਣ ਦਾ ਐਲਾਨ ਕੀਤਾ ਸੀ।

ਇਹ ਵੀ ਪੜ੍ਹੋ: ਕੱਲ੍ਹ ਤੋਂ ਮੁਲਾਜ਼ਮਾਂ ਨੂੰ ਝਟਕਾ, ਪਹਿਲੀ ਅਪਰੈਲ ਤੋਂ ਘਟ ਜਾਏਗੀ ਤਨਖਾਹ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget