ਪੜਚੋਲ ਕਰੋ

Gold Price Today: ਮੰਗਲਵਾਰ ਨੂੰ ਧੜੰਮ ਕਰ ਡਿੱਗੇ ਸੋਨੇ-ਚਾਂਦੀ ਦੇ ਭਾਅ, ਜਾਣੋ ਤਾਜ਼ਾ ਅਪਡੇਟ

ਘਰੇਲੂ ਫਿਊਚਰਜ਼ ਮਾਰਕੀਟ 'ਚ ਸੋਨੇ ਦੇ ਨਾਲ-ਨਾਲ ਚਾਂਦੀ ਦੀ ਕੀਮਤ 'ਚ ਵੀ ਕਾਫ਼ੀ ਗਿਰਾਵਟ ਆਈ। ਐਮਸੀਐਕਸ ਐਕਸਚੇਂਜ 'ਤੇ ਮੰਗਲਵਾਰ ਸਵੇਰੇ 10:19 ਵਜੇ ਦਸੰਬਰ ਫਿਊਚਰ ਦਾ ਚਾਂਦੀ ਦੀ ਕੀਮਤ 1.21% ਯਾਨੀ 764 ਰੁਪਏ ਦੀ ਗਿਰਾਵਟ ਨਾਲ 62,334 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੰਚ ਗਈ।

ਨਵੀਂ ਦਿੱਲੀ: ਸੋਨੇ ਤੇ ਚਾਂਦੀ ਦੀਆਂ ਵਾਅਦਾ ਕੀਮਤਾਂ 'ਚ ਮੰਗਲਵਾਰ ਸਵੇਰੇ ਖਾਸੀ ਗਿਰਾਵਟ ਦੇਖਣ ਨੂੰ ਮਿਲੀ। ਐਮਸੀਐਕਸ ਐਕਸਚੇਂਜ 'ਤੇ ਮੰਗਲਵਾਰ ਸਵੇਰੇ 10:16 ਵਜੇ ਦਸੰਬਰ ਫਿਊਚਰਜ਼ ਦੇ ਸੋਨੇ ਦੀ ਕੀਮਤ 0.59% ਯਾਨੀ 301 ਰੁਪਏ ਦੀ ਗਿਰਾਵਟ ਨਾਲ 50,806 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਈ। ਉਧਰ, ਦੂਜੇ ਪਾਸੇ ਗਲੋਬਲ ਬਾਜ਼ਾਰ ਵਿੱਚ ਸੋਨੇ ਦੇ ਵਾਅਦੇ ਤੇ ਸਪਾਟ ਭਾਅ ਦੋਵਾਂ ਵਿੱਚ ਮੰਗਲਵਾਰ ਸਵੇਰੇ ਗਿਰਾਵਟ ਦੇਖਣ ਨੂੰ ਮਿਲੀ। ਘਰੇਲੂ ਫਿਊਚਰਜ਼ ਮਾਰਕੀਟ 'ਚ ਸੋਨੇ ਦੇ ਨਾਲ-ਨਾਲ ਚਾਂਦੀ ਦੀ ਕੀਮਤ 'ਚ ਵੀ ਕਾਫ਼ੀ ਗਿਰਾਵਟ ਆਈ। ਐਮਸੀਐਕਸ ਐਕਸਚੇਂਜ 'ਤੇ ਮੰਗਲਵਾਰ ਸਵੇਰੇ 10:19 ਵਜੇ ਦਸੰਬਰ ਫਿਊਚਰ ਦਾ ਚਾਂਦੀ ਦੀ ਕੀਮਤ 1.21% ਯਾਨੀ 764 ਰੁਪਏ ਦੀ ਗਿਰਾਵਟ ਨਾਲ 62,334 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੰਚ ਗਈ। ਇਸ ਦੇ ਨਾਲ ਹੀ ਗਲੋਬਲ ਬਾਜ਼ਾਰ ਵਿੱਚ ਚਾਂਦੀ ਦੇ ਵਾਅਦੇ ਤੇ ਸਪਾਟ ਭਾਅ ਦੋਵਾਂ ਵਿਚ ਮੰਗਲਵਾਰ ਸਵੇਰੇ ਗਿਰਾਵਟ ਦੇਖਣ ਨੂੰ ਮਿਲੀ। ਪਰਸਨਲ ਲੋਨ ਦੀ ਈਐਮਆਈ ਕੈਲਕੁਲੇਟ ਕਰੋ ਵਿਸ਼ਵ ਵਿਆਪੀ ਤੌਰ 'ਤੇ ਮੰਗਲਵਾਰ ਸਵੇਰੇ ਸੋਨੇ ਦੇ ਵਾਅਦੇ ਤੇ ਸਪਾਟ ਦੀਆਂ ਕੀਮਤਾਂ ਦੋਵੇਂ 'ਚ ਹੀ ਗਿਰਾਵਟ ਆਈ। ਬਲੂਮਬਰਗ ਮੁਤਾਬਕ ਮੰਗਲਵਾਰ ਸਵੇਰੇ ਸੋਨੇ ਦੀਆਂ ਗਲੋਬਲ ਫਿਊਚਰਜ਼ ਦੀਆਂ ਕੀਮਤਾਂ 0.65% ਯਾਨੀ 12.60 ਡਾਲਰ ਦੀ ਗਿਰਾਵਟ ਦੇ ਨਾਲ ਪ੍ਰਤੀ ਔਂਸ ਦੇ ਪੱਧਰ 'ਤੇ 1,916.30 ਡਾਲਰ 'ਤੇ ਪਹੁੰਚ ਗਈਆਂ। ਇਸ ਤੋਂ ਇਲਾਵਾ ਸੋਨੇ ਦੀ ਗਲੋਬਲ ਸਪਾਟ ਕੀਮਤ ਇਸ ਸਮੇਂ 0.55 ਪ੍ਰਤੀਸ਼ਤ ਯਾਨੀ 10.49 ਡਾਲਰ ਦੀ ਗਿਰਾਵਟ ਦੇ ਨਾਲ 1,912.28 ਡਾਲਰ ਪ੍ਰਤੀ ਔਂਸ 'ਤੇ ਟ੍ਰੈਂਡ ਕਰਦੀਆਂ ਨਜ਼ਰ ਆਈਆਂ। Amazon Great Indian Sale 'ਚ ਇਸ ਵਾਰ ਮਿਲ ਰਹੇ ਵੱਡੇ ਆਫਰ, 70% ਡਿਸਕਾਉਂਟ ਨਾਲ ਮੇਲਾ ਲੁੱਟਣ ਦਾ ਮੌਕਾ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Fine on Flipkart: 1.25 ਲੱਖ ਦਾ ਆਈਫੋਨ ਮੰਗਵਾਇਆ, ਦਾੜ੍ਹੀ ਦਾ ਤੇਲ ਮਿਲਿਆ, ਅਦਾਲਤ ਨੇ ਫਲਿੱਪਕਾਰਟ 'ਤੇ ਲਗਾਇਆ ਭਾਰੀ ਜੁਰਮਾਨਾ
Fine on Flipkart: 1.25 ਲੱਖ ਦਾ ਆਈਫੋਨ ਮੰਗਵਾਇਆ, ਦਾੜ੍ਹੀ ਦਾ ਤੇਲ ਮਿਲਿਆ, ਅਦਾਲਤ ਨੇ ਫਲਿੱਪਕਾਰਟ 'ਤੇ ਲਗਾਇਆ ਭਾਰੀ ਜੁਰਮਾਨਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
LPG News : 15 ਅਗਸਤ ਤੱਕ ਹੋਵੇਗਾ ਵੱਡਾ ਬਦਲਾਅ ! 100 ਸ਼ਹਿਰਾਂ ਦੇ ਲੋਕਾਂ ਨੂੰ 10 ਕਿਲੋ LPG ਸਿਲੰਡਰ ਦੀ ਮਿਲੇਗੀ ਸੁਵਿਧਾ
LPG News : 15 ਅਗਸਤ ਤੱਕ ਹੋਵੇਗਾ ਵੱਡਾ ਬਦਲਾਅ ! 100 ਸ਼ਹਿਰਾਂ ਦੇ ਲੋਕਾਂ ਨੂੰ 10 ਕਿਲੋ LPG ਸਿਲੰਡਰ ਦੀ ਮਿਲੇਗੀ ਸੁਵਿਧਾ
Gold-Silver Rate: ਸਵੇਰੇ-ਸਵੇਰੇ ਸਸਤਾ ਹੋਇਆ ਸੋਨਾ, 1100 ਰੁਪਏ ਡਿੱਗੀਆਂ ਕੀਮਤਾਂ; ਜਾਣ ਲਓ ਅੱਜ ਦੀ ਕੀਮਤ
Gold-Silver Rate: ਸਵੇਰੇ-ਸਵੇਰੇ ਸਸਤਾ ਹੋਇਆ ਸੋਨਾ, 1100 ਰੁਪਏ ਡਿੱਗੀਆਂ ਕੀਮਤਾਂ; ਜਾਣ ਲਓ ਅੱਜ ਦੀ ਕੀਮਤ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
Embed widget