ਪੜਚੋਲ ਕਰੋ

Petrol Diesel Price: ਅੱਧੀਆਂ ਹੋ ਜਾਣਗੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਛੇਤੀ ਹੀ ਇਹ ਫੈਸਲਾ ਲੈਣ ਵਾਲੀ ਹੈ ਸਰਕਾਰ!

ਪੈਟਰੋਲ ਡੀਜ਼ਲ ਦੀਆਂ ਕੀਮਤਾਂ ਕਾਫੀ ਥੱਲੇ ਆ ਸਕਦੀਆਂ ਹਨ, ਅਜਿਹਾ ਕੱਚੇ ਤੇਲ ਦੀਆਂ ਕੀਮਤਾਂ ਵਿਚ ਹਾਲ ਹੀ ਵਿਚ ਆਈ ਗਿਰਾਵਟ ਕਾਰਨ ਹੋਣ ਵਾਲਾ ਹੈ। 2021 ਤੋਂ ਬਾਅਦ ਪਹਿਲੀ ਵਾਰ ਕੱਚਾ ਤੇਲ 70 ਡਾਲਰ ਪ੍ਰਤੀ ਬੈਰਲ ਤੋਂ ਹੇਠਾਂ ਆ ਗਿਆ ਹੈ। 

Petrol Diesel Price: ਭਾਰਤ ਵਿੱਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਕਾਫੀ ਥੱਲੇ ਆ ਸਕਦੀਆਂ ਹਨ, ਅਜਿਹਾ ਕੱਚੇ ਤੇਲ ਦੀਆਂ ਕੀਮਤਾਂ ਵਿਚ ਹਾਲ ਹੀ ਵਿਚ ਆਈ ਗਿਰਾਵਟ ਕਾਰਨ ਹੋਣ ਵਾਲਾ ਹੈ। 2021 ਤੋਂ ਬਾਅਦ ਪਹਿਲੀ ਵਾਰ ਕੱਚਾ ਤੇਲ 70 ਡਾਲਰ ਪ੍ਰਤੀ ਬੈਰਲ ਤੋਂ ਹੇਠਾਂ ਆ ਗਿਆ ਹੈ। 

ਈਂਧਨ ਕੀਮਤਾਂ ਘਟਾਉਣ ‘ਤੇ ਵਿਚਾਰ
ਅਜਿਹੇ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਘੱਟ ਕਰਨ ਉਤੇ ਚਰਚਾ ਸ਼ੁਰੂ ਹੋ ਗਈ ਹੈ। ਇਸ ਉਤੇ ਪੈਟਰੋਲੀਅਮ ਸਕੱਤਰ ਪੰਕਜ ਜੈਨ ਨੇ ਕਿਹਾ ਕਿ ਭਾਰਤੀ ਤੇਲ ਮਾਰਕੀਟਿੰਗ ਕੰਪਨੀਆਂ ਅੰਤਰਰਾਸ਼ਟਰੀ ਕੱਚੇ ਤੇਲ ਦੀਆਂ ਕੀਮਤਾਂ ‘ਚ ਹਾਲ ਹੀ ‘ਚ ਆਈ ਗਿਰਾਵਟ ਕਾਰਨ ਈਂਧਨ ਦੀਆਂ ਕੀਮਤਾਂ ਘਟਾਉਣ ‘ਤੇ ਵਿਚਾਰ ਕਰ ਸਕਦੀਆਂ ਹਨ।

ਪੈਟਰੋਲ 75 ਤੇ ਡੀਜ਼ਲ ਦੀ ਕੀਮਤ 67 ਰੁਪਏ ਪ੍ਰਤੀ ਲੀਟਰ? 
ਜੇਕਰ ਇਹ ਸਿਲਸਿਲਾ ਜਾਰੀ ਰਿਹਾ ਤਾਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹੇਠਾਂ ਆ ਸਕਦੀਆਂ ਹਨ। ਅਜਿਹੇ ‘ਚ ਵੱਡਾ ਸਵਾਲ ਇਹ ਹੈ ਕਿ ਕੀ ਭਾਰਤ ‘ਚ ਪੈਟਰੋਲ ਦੀ ਕੀਮਤ 75 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 67 ਰੁਪਏ ਪ੍ਰਤੀ ਲੀਟਰ ‘ਤੇ ਆ ਜਾਵੇਗੀ? ਫਿਲਹਾਲ ਦਿੱਲੀ ‘ਚ ਪੈਟਰੋਲ ਦੀ ਕੀਮਤ 94.72 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 87.62 ਰੁਪਏ ਹੈ।

ਵਿੰਡਫਾਲ ਟੈਕਸ ਸਮੀਖਿਆ

ਪੰਕਜ ਜੈਨ ਨੇ ਕਿਹਾ ਕਿ ਪੈਟਰੋਲੀਅਮ ਮੰਤਰਾਲੇ ਅਤੇ ਵਿੱਤ ਮੰਤਰਾਲੇ ਨੇ ਵਿੰਡਫਾਲ ਟੈਕਸ ‘ਤੇ ਚਰਚਾ ਕੀਤੀ ਹੈ। ਇਸ ਬਾਰੇ ਅੰਤਿਮ ਫੈਸਲਾ ਮਾਲ ਵਿਭਾਗ ਵੱਲੋਂ ਲਿਆ ਜਾਵੇਗਾ। ਦੋਵੇਂ ਮੰਤਰਾਲੇ ਇਸ ਮੁੱਦੇ ‘ਤੇ ਅੱਗੇ ਚਰਚਾ ਕਰਨਗੇ। ਪੈਟਰੋਲੀਅਮ ਮੰਤਰਾਲੇ ਅਤੇ ਵਿੱਤ ਮੰਤਰਾਲੇ ਵਿਚਾਲੇ ਗੱਲਬਾਤ, ਵਿੰਡਫਾਲ ਟੈਕਸ ਦੀ ਸਮੀਖਿਆ ਅਤੇ ਤੇਲ ਦੀਆਂ ਕੀਮਤਾਂ ‘ਚ ਸੰਭਾਵਿਤ ਕਟੌਤੀ ਦੇ ਫੈਸਲੇ ਦਾ ਭਾਰਤ ਦੇ ਤੇਲ ਬਾਜ਼ਾਰ ਅਤੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਤੇ ਕਾਫੀ ਅਸਰ ਪੈ ਸਕਦਾ ਹੈ।

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕਟੌਤੀ ਹੋਵੇਗੀ

ਜੈਨ ਨੇ ਕਿਹਾ ਕਿ ਪਿਛਲੇ 7-10 ਦਿਨਾਂ ‘ਚ ਤੇਲ ਦੀਆਂ ਕੀਮਤਾਂ ‘ਚ ਕਮੀ ਆਈ ਹੈ। ਦੇਖਣਾ ਇਹ ਹੋਵੇਗਾ ਕਿ ਇਹ ਸਿਲਸਿਲਾ ਕਦੋਂ ਤੱਕ ਜਾਰੀ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਤੇਲ ਦੀਆਂ ਕੀਮਤਾਂ ਦੇ ਲੰਬੇ ਸਮੇਂ ਦੇ ਰੁਝਾਨ ਨੂੰ ਧਿਆਨ ਵਿੱਚ ਰੱਖ ਕੇ ਫੈਸਲਾ ਲੈਣਾ ਹੋਵੇਗਾ।

ਭਾਰਤ ਦਾ ਤੇਲ ਉਤਪਾਦਨ ਵਧ ਰਿਹਾ ਹੈ

ਓਪੇਕ ਨੇ ਹਾਲ ਹੀ ਵਿੱਚ 2024 ਲਈ ਆਪਣੀ ਗਲੋਬਲ ਤੇਲ ਦੀ ਮੰਗ ਦੀ ਭਵਿੱਖਬਾਣੀ ਘਟਾ ਦਿੱਤੀ ਹੈ। ਪੰਕਜ ਜੈਨ ਨੇ ਕਿਹਾ ਕਿ ਭਾਰਤ ਕੱਚੇ ਤੇਲ ਦੇ ਉਤਪਾਦਨ ਵਿੱਚ ਵਾਧੇ ਦਾ ਸਮਰਥਨ ਕਰਦਾ ਹੈ, ਕਿਉਂਕਿ ਤੇਲ ਦੀ ਮੰਗ ਬਣੀ ਰਹਿੰਦੀ ਹੈ। ਜੈਨ ਨੇ ਇਹ ਵੀ ਕਿਹਾ ਕਿ ਜੇਕਰ ਰੂਸ ਬਿਹਤਰ ਦਰਾਂ ਦੀ ਪੇਸ਼ਕਸ਼ ਕਰਦਾ ਹੈ ਤਾਂ ਭਾਰਤ ਰੂਸ ਤੋਂ ਸਸਤਾ ਤੇਲ ਖਰੀਦਣ ‘ਤੇ ਵਿਚਾਰ ਕਰੇਗਾ। ਜੁਲਾਈ ਵਿੱਚ ਭਾਰਤ ਨੇ ਚੀਨ ਨੂੰ ਪਛਾੜ ਕੇ ਰੂਸੀ ਤੇਲ ਦਾ ਸਭ ਤੋਂ ਵੱਡਾ ਖਰੀਦਦਾਰ ਬਣ ਗਿਆ।

ਟਾਪ ਹੈਡਲਾਈਨ

Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Income Tax ਵਿਭਾਗ ਵੱਲੋਂ ਆਇਆ 6 ਹਜ਼ਾਰ ਰੁਪਏ ਜਮ੍ਹਾਂ ਕਰਵਾਉਣ ਦਾ ਨੋਟਿਸ? ਸਰਕਾਰ ਨੇ ਦੱਸਿਆ ਸੱਚ
Income Tax ਵਿਭਾਗ ਵੱਲੋਂ ਆਇਆ 6 ਹਜ਼ਾਰ ਰੁਪਏ ਜਮ੍ਹਾਂ ਕਰਵਾਉਣ ਦਾ ਨੋਟਿਸ? ਸਰਕਾਰ ਨੇ ਦੱਸਿਆ ਸੱਚ
 Bank Loan Update : ਲੋਨ ਹੋਇਆ ਮਹਿੰਗਾ, ਇਨ੍ਹਾਂ ਦੋ ਬੈਂਕਾਂ ਨੇ ਵਧਾ ਦਿੱਤੀਆਂ ਦਰਾਂ, ਜਾਣੋ EMI 'ਤੇ ਕੀ ਹੋਵੇਗਾ ਅਸਰ
 Bank Loan Update : ਲੋਨ ਹੋਇਆ ਮਹਿੰਗਾ, ਇਨ੍ਹਾਂ ਦੋ ਬੈਂਕਾਂ ਨੇ ਵਧਾ ਦਿੱਤੀਆਂ ਦਰਾਂ, ਜਾਣੋ EMI 'ਤੇ ਕੀ ਹੋਵੇਗਾ ਅਸਰ
Gold-Silver Price Today : ਸੋਨਾ-ਚਾਂਦੀ ਖਰੀਦਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਕੀਮਤਾਂ ਨੇ ਮਚਾਈ ਹਲਚਲ!
Gold-Silver Price Today : ਸੋਨਾ-ਚਾਂਦੀ ਖਰੀਦਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਕੀਮਤਾਂ ਨੇ ਮਚਾਈ ਹਲਚਲ!

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget