ਪੜਚੋਲ ਕਰੋ

ਹੁਣ ਇਸ ਸਰਕਾਰੀ ਬੈਂਕ ਨੂੰ ਵੇਚਣ ਦੀ ਪ੍ਰਕਿਰਿਆ ਸ਼ੁਰੂ, ਪਿਛਲੇ ਸਾਲ ਬਜਟ 'ਚ ਹੋਇਆ ਸੀ ਐਲਾਨ

ਕੇਂਦਰ ਸਰਕਾਰ ਨੇ ਵਿਨਿਵੇਸ਼ (disinvestmen) ਦੇ ਮੋਰਚੇ 'ਤੇ ਜਲਦੀ ਫੈਸਲੇ ਲੈਣ ਦੇ ਸੰਕੇਤ ਦਿੱਤੇ ਹਨ। ਇਸ ਕੜੀ ਵਿੱਚ ਐਲਆਈਸੀ (LIC) ਤੋਂ ਬਾਅਦ ਇੱਕ ਹੋਰ ਸਰਕਾਰੀ ਬੈਂਕ IDBI ਦਾ ਨਾਮ ਆ ਰਿਹਾ ਹੈ।

IDBI Disinvestment: ਕੇਂਦਰ ਸਰਕਾਰ ਨੇ ਵਿਨਿਵੇਸ਼ (disinvestmen) ਦੇ ਮੋਰਚੇ 'ਤੇ ਜਲਦੀ ਫੈਸਲੇ ਲੈਣ ਦੇ ਸੰਕੇਤ ਦਿੱਤੇ ਹਨ। ਇਸ ਕੜੀ ਵਿੱਚ ਐਲਆਈਸੀ (LIC) ਤੋਂ ਬਾਅਦ ਇੱਕ ਹੋਰ ਸਰਕਾਰੀ ਬੈਂਕ IDBI ਦਾ ਨਾਮ ਆ ਰਿਹਾ ਹੈ। IDBI ਬੈਂਕ ਦੇ ਵਿਨਿਵੇਸ਼ ਨੂੰ ਲੈ ਕੇ ਮਈ ਤੱਕ ਕਈ ਵੱਡੇ ਅਪਡੇਟਸ ਸਾਹਮਣੇ ਆਉਣ ਵਾਲੇ ਹਨ। ਇਸ ਦਾ ਮੁੱਖ ਕਾਰਨ ਇਹ ਹੈ ਕਿ ਸ਼ੇਅਰ ਬਾਜ਼ਾਰ 'ਚ ਲਗਾਤਾਰ ਸੁਧਾਰ ਦਿਖਾਈ ਦੇ ਰਿਹਾ ਹੈ।

ਦਰਅਸਲ, ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਫਰਵਰੀ 2021 ਵਿੱਚ ਬਜਟ ਪੇਸ਼ ਕਰਦੇ ਹੋਏ IDBI ਬੈਂਕ ਤੋਂ ਇਲਾਵਾ ਦੋ ਹੋਰ ਜਨਤਕ ਖੇਤਰ ਦੇ ਬੈਂਕਾਂ ਦੇ ਨਿੱਜੀਕਰਨ ਦਾ ਐਲਾਨ ਕੀਤਾ ਸੀ। ਪਰ ਕੋਰੋਨਾ ਸੰਕਟ ਕਾਰਨ ਮਾਮਲਾ ਅਟਕ ਗਿਆ।

IDBI ਬੈਂਕ ਦਾ ਨਿੱਜੀਕਰਨ ਕੀਤਾ ਜਾਵੇਗਾ

ਹੁਣ IDBI ਬੈਂਕ ਦੇ ਵਿਨਿਵੇਸ਼ 'ਤੇ ਤੇਜ਼ੀ ਨਾਲ ਕੰਮ ਚੱਲ ਰਿਹਾ ਹੈ। ਸਰਕਾਰ IDBI ਬੈਂਕ ਦੇ ਵਿਨਿਵੇਸ਼ ਨੂੰ ਲੈ ਕੇ ਰੋਡ ਸ਼ੋਅ ਕਰ ਰਹੀ ਹੈ, ਜੋ ਅਪ੍ਰੈਲ ਤੱਕ ਜਾਰੀ ਰਹੇਗੀ। ਸਰਕਾਰ ਹੁਣ ਇਸ ਬੈਂਕ ਨੂੰ ਬਿਹਤਰ ਮੁੱਲ ਨਾਲ ਵੇਚਣ ਦੀ ਤਿਆਰੀ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸਰਕਾਰ ਮਈ 'ਚ ਬੋਲੀਆਂ ਭਾਵ ਐਕਸਪ੍ਰੈਸ਼ਨ ਆਫ ਇੰਟਰਸਟ (EoIs) ਨੂੰ ਸੱਦਾ ਦੇਣ ਦੀ ਯੋਜਨਾ ਬਣਾ ਰਹੀ ਹੈ। ਇਸ ਖਬਰ ਦੇ ਵਿਚਕਾਰ ਬੁੱਧਵਾਰ ਨੂੰ IDBI ਬੈਂਕ ਦੇ ਸ਼ੇਅਰ 7.85 ਫੀਸਦੀ ਚੜ੍ਹ ਕੇ 48.75 ਰੁਪਏ 'ਤੇ ਬੰਦ ਹੋਏ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਪਿਛਲੇ ਸਾਲ ਮਈ ਵਿੱਚ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਦੀ ਮੀਟਿੰਗ ਹੋਈ ਸੀ, ਜਿਸ ਵਿੱਚ ਇੱਕ ਪਾਸੇ IDBI ਬੈਂਕ ਦੇ ਰਣਨੀਤਕ ਵਿਨਿਵੇਸ਼ ਨੂੰ ਸਿਧਾਂਤਕ ਪ੍ਰਵਾਨਗੀ ਦਿੱਤੀ ਗਈ ਸੀ। ਨਾਲ ਹੀ, ਦੂਜੇ ਪਾਸੇ ਬੈਂਕ ਦੇ ਪ੍ਰਬੰਧਨ ਕੰਟਰੋਲ ਨੂੰ ਵੀ ਤਬਦੀਲ ਕਰਨ ਦੀ ਇਜਾਜ਼ਤ ਦਿੱਤੀ ਗਈ ਸੀ।

ਆਈਡੀਬੀਆਈ ਬੈਂਕ ਵਿੱਚ ਸਰਕਾਰ-ਐਲਆਈਸੀ ਦੀ ਹਿੱਸੇਦਾਰੀ

ਵਰਤਮਾਨ ਵਿੱਚ, ਭਾਰਤ ਸਰਕਾਰ ਕੋਲ IDBI ਬੈਂਕ ਵਿੱਚ 45.48% ਅਤੇ ਭਾਰਤੀ ਜੀਵਨ ਬੀਮਾ ਨਿਗਮ (LIC) ਦੀ 49.24% ਹਿੱਸੇਦਾਰੀ ਹੈ। ਕੁੱਲ ਮਿਲਾ ਕੇ, ਸਰਕਾਰ IDBI ਬੈਂਕ ਵਿੱਚ ਸਿੱਧੇ ਅਤੇ ਅਸਿੱਧੇ ਰੂਪ ਵਿੱਚ 94% ਤੋਂ ਵੱਧ ਹਿੱਸੇਦਾਰੀ ਰੱਖਦੀ ਹੈ। ਵਰਤਮਾਨ ਵਿੱਚ LIC IDBI ਬੈਂਕ ਦਾ ਪ੍ਰਮੋਟਰ ਹੈ ਅਤੇ ਉਸ ਕੋਲ ਇਸਦਾ ਪ੍ਰਬੰਧਨ ਕੰਟਰੋਲ ਹੈ।

ਸਰਕਾਰ IDBI ਬੈਂਕ 'ਚ ਆਪਣੀ ਪੂਰੀ 45.48 ਫੀਸਦੀ ਹਿੱਸੇਦਾਰੀ ਵੇਚਣ ਦੀ ਯੋਜਨਾ ਬਣਾ ਰਹੀ ਹੈ। LIC ਦੇ ਬੋਰਡ ਨੇ ਇੱਕ ਮਤਾ ਪਾਸ ਕੀਤਾ ਹੈ ਕਿ ਉਹ IDBI ਬੈਂਕ ਵਿੱਚ ਆਪਣੀ ਹਿੱਸੇਦਾਰੀ ਵੀ ਘਟਾਏਗਾ। ਹਾਲਾਂਕਿ, ਸਰਕਾਰ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਇਸ ਨੂੰ ਬਦਲ ਸਕਦੀ ਹੈ। ਪ੍ਰਬੰਧਨ ਥੋੜ੍ਹੀ ਜਿਹੀ ਹਿੱਸੇਦਾਰੀ ਵੇਚ ਕੇ ਵੀ ਕੰਟਰੋਲ ਟ੍ਰਾਂਸਫਰ ਕਰ ਸਕਦਾ ਹੈ।

ਟਾਪ ਹੈਡਲਾਈਨ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Gold-Silver Rate: ਸੋਨੇ-ਚਾਂਦੀ ਦੀਆਂ ਕੀਮਤਾਂ ਨੂੰ ਲੈ ਮੱਚਿਆ ਹਾਹਾਕਾਰ, ਕੱਲ੍ਹ ਦੇ ਮੁਕਾਬਲੇ ਅੱਜ 1.53 ਲੱਖ ਰੁਪਏ ਤੋਂ ਪਾਰ, ਜਾਣੋ 22-24 ਅਤੇ 18 ਕੈਰੇਟ ਦਾ ਕਿੰਨਾ ਰੇਟ
ਸੋਨੇ-ਚਾਂਦੀ ਦੀਆਂ ਕੀਮਤਾਂ ਨੂੰ ਲੈ ਮੱਚਿਆ ਹਾਹਾਕਾਰ, ਕੱਲ੍ਹ ਦੇ ਮੁਕਾਬਲੇ ਅੱਜ 1.53 ਲੱਖ ਰੁਪਏ ਤੋਂ ਪਾਰ, ਜਾਣੋ 22-24 ਅਤੇ 18 ਕੈਰੇਟ ਦਾ ਕਿੰਨਾ ਰੇਟ
ਮਹਿੰਗਾ ਹੋਇਆ ਪਹਾੜਾਂ ਦਾ ਸਫਰ! ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; ਜਾਣੋ ਨਵੀਆਂ ਕੀਮਤਾਂ
ਮਹਿੰਗਾ ਹੋਇਆ ਪਹਾੜਾਂ ਦਾ ਸਫਰ! ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; ਜਾਣੋ ਨਵੀਆਂ ਕੀਮਤਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ

Embed widget