ਪੜਚੋਲ ਕਰੋ

Hike in LPG Prices: ਮਹਿੰਗਾਈ ਦਾ ਵੱਡਾ ਝਟਕਾ, ਪੈਟਰੋਲ-ਡੀਜ਼ਲ ਤੋਂ ਬਾਅਦ ਗੈਸ ਸਿਲੰਡਰ ਦੇ ਵੀ ਵਧੇ ਰੇਟ: Indane ਨੇ 29 ਰੁਪਏ ਵਧਾਈ ਕੀਮਤ; ਹੁਣ...     

Hike in LPG Prices: ਪੈਟਰੋਲ ਅਤੇ ਡੀਜ਼ਲ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਤੋਂ ਪਰੇਸ਼ਾਨ ਆਮ ਲੋਕਾਂ ਨੂੰ ਹੁਣ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਤੇਲ ਕੰਪਨੀਆਂ ਨੇ ਐਲਪੀਜੀ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵੱਡਾ ਬਦਲਾਅ ਕੀਤਾ...

Hike in LPG Prices: ਪੈਟਰੋਲ ਅਤੇ ਡੀਜ਼ਲ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਤੋਂ ਪਰੇਸ਼ਾਨ ਆਮ ਲੋਕਾਂ ਨੂੰ ਹੁਣ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਤੇਲ ਕੰਪਨੀਆਂ ਨੇ ਐਲਪੀਜੀ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵੱਡਾ ਬਦਲਾਅ ਕੀਤਾ ਹੈ, ਜਿਸ ਤੋਂ ਬਾਅਦ ਰਸੋਈ ਗੈਸ ਦੀਆਂ ਕੀਮਤਾਂ ਵੀ ਅਸਮਾਨ ਛੂਹਣ ਲੱਗ ਪਈਆਂ ਹਨ।

ਘਰੇਲੂ ਗੈਸ ਸਿਲੰਡਰ ਵਿੱਚ 29 ਰੁਪਏ ਦਾ ਭਾਰੀ ਵਾਧਾ ਹੋਇਆ ਹੈ। ਇੱਥੇ, 14.2 ਕਿਲੋਗ੍ਰਾਮ ਸਿਲੰਡਰ ਦੀ ਪੁਰਾਣੀ ਕੀਮਤ 940 ਰੁਪਏ ਸੀ, ਹੁਣ ਇਹ ਵੱਧ ਕੇ 969 ਰੁਪਏ ਹੋ ਗਈ ਹੈ, ਜੋ ਅੱਜ ਤੋਂ ਹੀ ਲਾਗੂ ਹੋ ਗਈ ਹੈ। ਇਸ ਵਿੱਚ 29 ਰੁਪਏ ਦਾ ਵਾਧਾ ਹੋਇਆ ਹੈ।

ਵਪਾਰਕ ਅਤੇ ਛੋਟੇ ਸਿਲੰਡਰਾਂ ਲਈ ਨਵੀਆਂ ਦਰਾਂ

-5 ਕਿਲੋਗ੍ਰਾਮ FTL ਸਿਲੰਡਰ: ₹857.50
-19 ਕਿਲੋਗ੍ਰਾਮ ਵਪਾਰਕ ਸਿਲੰਡਰ: ₹3,196.00

ਰਸੋਈ ਦਾ ਬਜਟ ਪੂਰੀ ਤਰ੍ਹਾਂ ਹਿੱਲਿਆ!

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਪਹਿਲਾਂ ਹੀ ਆਮ ਆਦਮੀ ਲਈ ਪਰੇਸ਼ਾਨੀ ਬਣੀਆਂ ਹੋਈਆਂ ਸਨ, ਅਤੇ ਹੁਣ ਰਸੋਈ ਗੈਸ ਵਿੱਚ 29 ਰੁਪਏ ਦੇ ਇਸ ਵਾਧੇ ਨੇ ਜੀਵਨ ਮੁਸ਼ਕਲ ਬਣਾ ਦਿੱਤਾ ਹੈ। ਘਰੇਲੂ ਔਰਤਾਂ ਦਾ ਕਹਿਣਾ ਹੈ ਕਿ ਮਾਸਿਕ ਕੀਮਤਾਂ ਵਿੱਚ ਵਾਧੇ ਨੇ ਉਨ੍ਹਾਂ ਦੇ ਘਰੇਲੂ ਬਜਟ ਨੂੰ ਪੂਰੀ ਤਰ੍ਹਾਂ ਬਰਬਾਦ ਕਰ ਦਿੱਤਾ ਹੈ।

ਲੁਧਿਆਣਾ ਦੇ ਅਰੁਣ ਗੈਸ ਏਜੰਸੀ ਦੇ ਅਨੁਸਾਰ, ਇਹ ਨਵੀਆਂ ਕੀਮਤਾਂ ਅੱਜ ਤੋਂ ਸ਼ਹਿਰ ਭਰ ਵਿੱਚ ਲਾਗੂ ਕਰ ਦਿੱਤੀਆਂ ਗਈਆਂ ਹਨ, ਜਿਸ ਨਾਲ ਖਪਤਕਾਰਾਂ ਨੂੰ ਝਟਕਾ ਲੱਗਿਆ ਹੈ।

ਮੋਹਾਲੀ ਵਿੱਚ ਗੈਸ ਸਿਲੰਡਰ ਦੀਆਂ ਨਵੀਆਂ ਦਰਾਂ
ਨਵੀਂ ਦਰ: ₹951.50
ਪੁਰਾਣੀ ਦਰ: ₹922.50

ਚੰਡੀਗੜ੍ਹ
ਨਵੀਂ ਦਰ: ₹951.50
ਪੁਰਾਣੀ ਦਰ: ₹922.50
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Salary Saving Tips : ਤਨਖਾਹ ਮਿਲਦੇ ਹੀ ਚੁੱਕੋ ਇਹ ਕਦਮ, ਫ਼ਜ਼ੂਲ ਖਰਚਿਆਂ ਤੋਂ ਬਚੋਗੇ ਤੇ ਵਧੇਗੀ ਬਚਤ
Salary Saving Tips : ਤਨਖਾਹ ਮਿਲਦੇ ਹੀ ਚੁੱਕੋ ਇਹ ਕਦਮ, ਫ਼ਜ਼ੂਲ ਖਰਚਿਆਂ ਤੋਂ ਬਚੋਗੇ ਤੇ ਵਧੇਗੀ ਬਚਤ
Old Currency : 50 ਅਤੇ 100 ਰੁਪਏ ਦੇ ਇਹ ਖਾਸ ਨੋਟ ਤੁਹਾਨੂੰ ਬਣਾ ਸਕਦੇ ਹਨ ਕਰੋੜਪਤੀ ! ਆਪਣਾ ਪਰਸ ਜ਼ਰੂਰ ਚੈਕ ਕਰੋ
Old Currency : 50 ਅਤੇ 100 ਰੁਪਏ ਦੇ ਇਹ ਖਾਸ ਨੋਟ ਤੁਹਾਨੂੰ ਬਣਾ ਸਕਦੇ ਹਨ ਕਰੋੜਪਤੀ ! ਆਪਣਾ ਪਰਸ ਜ਼ਰੂਰ ਚੈਕ ਕਰੋ
Fake 500 Rupee Note : ਤੁਹਾਨੂੰ ਤਾਂ ਨਹੀਂ ਦੇ ਗਿਆ ਕੋਈ 500 ਰੁਪਏ ਦਾ ਨਕਲੀ ਨੋਟ?  ਮਹਿਲਾ ਦੀ ਸੂਝਬੂਝ ਨਾਲ ਬੇਨਕਾਬ ਹੋਇਆ ਨਕਲੀ ਨੋਟਾਂ ਦਾ ਗਿਰੋਹ
Fake 500 Rupee Note : ਤੁਹਾਨੂੰ ਤਾਂ ਨਹੀਂ ਦੇ ਗਿਆ ਕੋਈ 500 ਰੁਪਏ ਦਾ ਨਕਲੀ ਨੋਟ?  ਮਹਿਲਾ ਦੀ ਸੂਝਬੂਝ ਨਾਲ ਬੇਨਕਾਬ ਹੋਇਆ ਨਕਲੀ ਨੋਟਾਂ ਦਾ ਗਿਰੋਹ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Advertisement

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Embed widget