ਪੜਚੋਲ ਕਰੋ

ਮੁੜ ਘੇਰੀ ਜਾਏਗੀ ਪੰਜਾਬ ਸਰਕਾਰ, ਕਿਸਾਨਾਂ ਮਗਰੋਂ ਕਾਰੋਬਾਰੀ ਮੋਰਚਾ ਖੋਲ੍ਹਣ ਦੀ ਤਿਆਰੀ ‘ਚ

ਪੰਜਾਬ ਪ੍ਰਦੇਸ਼ ਵਪਾਰ ਬੋਰਡ ਦੇ ਸਕੱਤਰ ਸੁਨੀਲ ਮਹਿਰਾ ਨੇ ਦੱਸਿਆ ਕਿ ਸਰਕਾਰ ਵੱਲੋਂ 70 ਹਜ਼ਾਰ ਤੋਂ ਵੱਧ ਵਪਾਰੀਆਂ ਨੂੰ ਪੰਜਾਬ ਵਿੱਚ ਨੋਟਿਸ ਭੇਜੇ ਹਨ। ਜੋ ਕਿ ਵਪਾਰੀ ਵਰਗ ਨਾਲ ਖੁੱਲ੍ਹੇਆਮ ਧੱਕੇਸ਼ਾਹੀ ਹੈ। ਇਹ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਲੁਧਿਆਣਾ: ਪੰਜਾਬ (Punjab) ਦੇ 70 ਹਜ਼ਾਰ ਵਪਾਰੀਆਂ ਨੂੰ ਵੈਟ ਨੋਟਿਸ (Vat Notice) ਭੇਜਣ ਦੇ ਮਾਮਲੇ ਵਿੱਚ ਵਪਾਰੀਆਂ ਨੂੰ ਭਰੋਸਾ ਦੇਣ ਦੇ ਬਾਵਜੂਦ ਓਟੀਐਸ (OTS) ਦਾ ਐਲਾਨ ਨਾ ਕਰਨ ’ਤੇ ਵਪਾਰੀਆਂ ਨੇ ਪੰਜਾਬ ਸਰਕਾਰ (punjab Government) ਖ਼ਿਲਾਫ਼ ਲਾਮਬੰਦੀ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਕਾਰੋਬਾਰੀ ਮੀਟਿੰਗਾਂ ਦੇ ਦੌਰ ਚੱਲ ਰਹੇ ਹਨ ਅਤੇ ਵਪਾਰੀਆਂ ਨੂੰ ਵੱਖ-ਵੱਖ ਮਾਰਕੀਟਾਂ ਵਿੱਚ ਜਾ ਕੇ ਲਾਮਬੰਦ ਕੀਤਾ ਜਾ ਰਿਹਾ ਹੈ। ਇਸ ਦੀ ਅਗਵਾਈ ਪੰਜਾਬ ਪ੍ਰਦੇਸ਼ ਵਪਾਰ ਬੋਰਡ ਵੱਲੋਂ 13 ਦਸੰਬਰ ਨੂੰ ਅੰਮ੍ਰਿਤਸਰ ਵਿਖੇ ਕੀਤੀ ਜਾ ਰਿਹਾ ਹੈ। ਜਿਸ ‘ਚ ਸਾਰੇ ਵਪਾਰੀਆਂ ਨੂੰ ਰਾਜ ਪੱਧਰੀ ਸੰਮੇਲਨ ਲਈ ਵੀ ਸੱਦਾ ਦਿੱਤਾ ਜਾ ਰਿਹਾ ਹੈ। ਪੰਜਾਬ ਪ੍ਰਦੇਸ਼ ਵਪਾਰ ਬੋਰਡ ਦੇ ਸਕੱਤਰ ਸੁਨੀਲ ਮਹਿਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 70 ਹਜ਼ਾਰ ਤੋਂ ਵੱਧ ਵਪਾਰੀਆਂ ਨੂੰ ਪੰਜਾਬ ਵਿੱਚ ਨੋਟਿਸ ਦਿੱਤੇ ਗਏ ਹਨ। ਜੋ ਕਿ ਵਪਾਰੀ ਵਰਗ ਨਾਲ ਖੁੱਲ੍ਹੇਆਮ ਧੱਕੇਸ਼ਾਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਵਪਾਰੀਆਂ ਨੂੰ ਬਗੈਰ ਕਾਰਨ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਬਹੁਤ ਸਾਰੇ ਮਹੱਤਵਪੂਰਨ ਮੁੱਦਿਆਂ 'ਤੇ ਵਿਚਾਰ ਵਟਾਂਦਰੇ ਕੀਤੇ ਜਾਣਗੇ। ਮੀਟਿੰਗ ਵਿੱਚ ਹਿੱਸਾ ਲੈਣ ਲਈ ਲੁਧਿਆਣਾ ਤੋਂ 25 ਤੋਂ ਵੱਧ ਬਾਜ਼ਾਰਾਂ ਦੇ ਨੁਮਾਇੰਦੇ ਜਾਣਗੇ। ਇਸ ਦੌਰਾਨ ਇੱਕ ਫੈਸਲਾ ਲਿਆ ਜਾਵੇਗਾ ਕਿ ਕਿਵੇਂ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਜਾਰੀ ਕੀਤਾ ਜਾਵੇਗਾ। ਜੇਕਰ ਵੈਟ ਦੇ ਨੋਟਿਸ ਵਾਪਸ ਨਾ ਲਏ ਗਏ ਤਾਂ ਵਿਧਾਇਕਾਂ, ਸੰਸਦ ਮੈਂਬਰਾਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸਾਰੇ ਪੰਜਾਬ ਤੋਂ ਵਪਾਰੀ ਇਕੱਠੇ ਹੋਣਗੇ ਅਤੇ ਇਥੋਂ ਤਕ ਕਿ ਚੰਡੀਗੜ੍ਹ ਦੇ ਮੁੱਖ ਮੰਤਰੀ ਦੇ ਘਰ ਦਾ ਘਿਰਾਓ ਕਰਨਗੇ। ਮੀਟਿੰਗ ਵਿੱਚ ਸਿਟੀ ਵਾਈਜ਼ ਪੰਜਾਬ ਵਪਾਰ ਦੇ ਵੱਖ ਵੱਖ ਮੁੱਦਿਆਂ ‘ਤੇ ਵਿਚਾਰ ਵਟਾਂਦਰੇ ਕਰੇਗਾ ਅਤੇ ਇਸ ਬਾਰੇ ਪੂਰਾ ਵੇਰਵਾ ਸਰਕਾਰ ਨੂੰ ਪੇਸ਼ ਕੀਤਾ ਜਾਵੇਗਾ। Weather Update: ਉੱਤਰ ਭਾਰਤ ਵਿੱਚ ਕੜਾਕੇ ਦੀ ਠੰਢ ਨੇ ਦਿੱਤੀ ਦਸਤਕ, ਦਿੱਲੀ ਵਿੱਚ ਨਵੰਬਰ ਦੀ ਠੰਢ ਨੇ ਤੋੜਿਆ 17 ਸਾਲਾਂ ਦਾ ਰਿਕਾਰਡ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

KYC ਦੇ ਨਾਂ 'ਤੇ ਠੱਗੀ ਦਾ ਨਵਾਂ ਤਰੀਕਾ, RBI ਨੇ ਜਾਰੀ ਕੀਤਾ ਅਲਰਟ
KYC ਦੇ ਨਾਂ 'ਤੇ ਠੱਗੀ ਦਾ ਨਵਾਂ ਤਰੀਕਾ, RBI ਨੇ ਜਾਰੀ ਕੀਤਾ ਅਲਰਟ
LPG Price : 1 ਅਗਸਤ ਤੋਂ ਬਦਲਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ, ਜਾਣੋ ਮਹਿੰਗਾ ਹੋਵੇਗਾ ਜਾਂ ਸਸਤਾ?
LPG Price : 1 ਅਗਸਤ ਤੋਂ ਬਦਲਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ, ਜਾਣੋ ਮਹਿੰਗਾ ਹੋਵੇਗਾ ਜਾਂ ਸਸਤਾ?
ਰੀਅਲ ਐਸਟੇਟ ਦਾ ਵਿਗੜਿਆ ਸੰਤੁਲਨ, 2 BHK ਦੀ ਮੰਗ ਵਧੀ ਪਰ ਬਿਲਡਰ ਬਣਾ ਰਹੇ ਹਨ 3 BHK
ਰੀਅਲ ਐਸਟੇਟ ਦਾ ਵਿਗੜਿਆ ਸੰਤੁਲਨ, 2 BHK ਦੀ ਮੰਗ ਵਧੀ ਪਰ ਬਿਲਡਰ ਬਣਾ ਰਹੇ ਹਨ 3 BHK
ਪਤੰਜਲੀ ਦੇ ਆਟੇ ਵਿੱਚ ਕੀਟਨਾਸ਼ਕ ਦੇ ਅਸਰ, ਬਾਜ਼ਾਰ ਤੋਂ ਵਾਪਸ ਮੰਗਵਾਉਣ ਦੇ ਹੁਕਮ; ਸ਼ੇਅਰਾਂ ਵਿੱਚ ਭਾਰੀ ਗਿਰਾਵਟ
ਪਤੰਜਲੀ ਦੇ ਆਟੇ ਵਿੱਚ ਕੀਟਨਾਸ਼ਕ ਦੇ ਅਸਰ, ਬਾਜ਼ਾਰ ਤੋਂ ਵਾਪਸ ਮੰਗਵਾਉਣ ਦੇ ਹੁਕਮ; ਸ਼ੇਅਰਾਂ ਵਿੱਚ ਭਾਰੀ ਗਿਰਾਵਟ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਅਗਲੇ 14 ਘੰਟੇ ਮੱਚੇਗੀ ਤਬਾਹੀ! 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 14 ਘੰਟੇ ਮੱਚੇਗੀ ਤਬਾਹੀ! 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
Embed widget