ਪੜਚੋਲ ਕਰੋ

ਕੈਪਟਨ ਸਰਕਾਰ ਦਾ ਇੱਕ ਪੈਂਤੜਾ ਫੇਲ੍ਹ, ਉਦਯੋਗਪਤੀਆਂ ਦਾ ਕੋਰਾ ਜਵਾਬ

ਪੰਜਾਬ ਸਰਕਾਰ ਵੱਲੋਂ ਉਦਯੋਗਿਕ ਇਕਾਈਆਂ ਖੋਲ੍ਹਣ ਦਾ ਐਲਾਨ ਕੀਤਾ ਹੈ ਪਰ ਉਦਯੋਗਪਤੀ ਅਜਿਹਾ ਕਰਨ ਦੇ ਮੂਡ ਵਿੱਚ ਨਹੀਂ ਹਨ। ਉਦਯੋਗਪਤੀਆਂ ਨੇ ਸਰਕਾਰ ਨੂੰ ਕੋਰਾ ਜਵਾਬ ਦੇ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਦੇ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਨਾ ਸੌਖਾ ਨਹੀਂ। ਇਸ ਦਾ ਕਾਰਨ ਇਹ ਹੈ ਕਿ ਬਹੁਤ ਸਾਰੇ ਉਦਯੋਗਪਤੀਆਂ ਕੋਲ ਆਪਣੇ ਕਾਮਿਆਂ ਨੂੰ ਰੱਖਣ ਦਾ ਨਾ ਤਾਂ ਪ੍ਰਬੰਧ ਹੈ ਤੇ ਨਾ ਹੀ ਉਨ੍ਹਾਂ ਦੇ ਖਾਣ-ਪੀਣ ਦਾ ਪ੍ਰਬੰਧ ਕਰ ਸਕਦੇ ਹਨ। ਇਸ ਲਈ ਉਦਯੋਗਪਤੀ ਸਰਕਾਰ ਦੇ ਹੁਕਮ ਨੂੰ ਨਾ ਮੰਨਣ ਲਈ ਮਜਬੂਰ ਹਨ।

ਅੰਮ੍ਰਿਤਸਰ: ਪੰਜਾਬ ਸਰਕਾਰ ਵੱਲੋਂ ਉਦਯੋਗਿਕ ਇਕਾਈਆਂ ਖੋਲ੍ਹਣ ਦਾ ਐਲਾਨ ਕੀਤਾ ਹੈ ਪਰ ਉਦਯੋਗਪਤੀ ਅਜਿਹਾ ਕਰਨ ਦੇ ਮੂਡ ਵਿੱਚ ਨਹੀਂ ਹਨ। ਉਦਯੋਗਪਤੀਆਂ ਨੇ ਸਰਕਾਰ ਨੂੰ ਕੋਰਾ ਜਵਾਬ ਦੇ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਦੇ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਨਾ ਸੌਖਾ ਨਹੀਂ। ਇਸ ਦਾ ਕਾਰਨ ਇਹ ਹੈ ਕਿ ਬਹੁਤ ਸਾਰੇ ਉਦਯੋਗਪਤੀਆਂ ਕੋਲ ਆਪਣੇ ਕਾਮਿਆਂ ਨੂੰ ਰੱਖਣ ਦਾ ਨਾ ਤਾਂ ਪ੍ਰਬੰਧ ਹੈ ਤੇ ਨਾ ਹੀ ਉਨ੍ਹਾਂ ਦੇ ਖਾਣ-ਪੀਣ ਦਾ ਪ੍ਰਬੰਧ ਕਰ ਸਕਦੇ ਹਨ। ਇਸ ਲਈ ਉਦਯੋਗਪਤੀ ਸਰਕਾਰ ਦੇ ਹੁਕਮ ਨੂੰ ਨਾ ਮੰਨਣ ਲਈ ਮਜਬੂਰ ਹਨ। ਦਰਅਸਲ ਪੰਜਾਬ ਸਰਕਾਰ ਨੇ ਪਰਵਾਸੀ ਮਜ਼ਦੂਰਾਂ ਘਰ ਵਾਸਪੀ ਰੋਕਣ ਲਈ ਇਹ ਕਦਮ ਚੁੱਕਿਆ ਸੀ। ਸਰਕਾਰ ਨੇ ਕਿਹਾ ਸੀ ਕਿ ਕਾਰੋਬਾਰੀ ਇਹਤਿਆਤੀ ਮਾਪਦੰਡਾਂ ਦੀ ਪਾਲਣਾ ਕਰਕੇ ਕਾਰੋਬਾਰ ਸ਼ੁਰੂ ਕਰ ਸਕਦੇ ਹਨ। ਅਜਿਹੇ ਵਿੱਚ ਉਨ੍ਹਾਂ ਨੂੰ ਮਜ਼ਦੂਰਾਂ ਦੇ ਰਹਿਣ ਤੇ ਖਾਣ-ਪੀਣ ਦਾ ਪ੍ਰਬੰਧ ਕਰਨਾ ਪਏਗਾ। ਇਸ ਬਾਰੇ ਅੰਮ੍ਰਿਤਸਰ ਫੋਕਲ ਪੁਆਇੰਟ ਦੇ ਉਦਯੋਗਪਤੀਆਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਜੋ ਹੁਕਮ ਜਾਰੀ ਕੀਤਾ ਗਿਆ ਹੈ, ਇਸ ਨੂੰ ਪ੍ਰੈਕਟੀਕਲੀ ਮੰਨਣਾ ਸੰਭਵ ਨਹੀਂ ਕਿਉਂਕਿ ਬਹੁਤ ਸਾਰੇ ਉਦਯੋਗਪਤੀਆਂ ਕੋਲ ਕਾਮਿਆਂ ਨੂੰ ਰੱਖਣ ਦਾ ਨਾ ਤਾਂ ਪ੍ਰਬੰਧ ਹੈ ਤੇ ਨਾ ਹੀ ਕੋਈ ਖਾਣ-ਪੀਣ ਦਾ ਪ੍ਰਬੰਧ ਹੈ।

ਕੈਪਟਨ ਸਰਕਾਰ ਦਾ ਇੱਕ ਪੈਂਤੜਾ ਫੇਲ੍ਹ, ਉਦਯੋਗਪਤੀਆਂ ਦਾ ਕੋਰਾ ਜਵਾਬ

  ਭੋਗਲ ਵਾਈਟ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਅੰਮ੍ਰਿਤਸਰ ਫੋਕਲ ਪਆਇੰਟ ਵਿੱਚ 435 ਦੇ ਕਰੀਬ ਉਦਯੋਗ ਹਨ ਪਰ ਸਰਕਾਰ ਦੇ ਹੁਕਮ ਨੂੰ ਮੰਨਣਾ ਇਸ ਕਰਕੇ ਸੰਭਵ ਨਹੀਂ ਕਿ ਫੈਕਟਰੀਆਂ ਨੂੰ ਚਲਾਉਣ ਦੇ ਲਈ ਕੱਚਾ ਮਾਲ ਵੀ ਆਉਣਾ ਚਾਹੀਦਾ ਹੈ। ਜੋ ਪ੍ਰੋਡਕਸ਼ਨ ਹੋਵੇਗੀ, ਉਸ ਦੀ ਡਿਲੀਵਰੀ ਵੀ ਨਾਲੋ-ਨਾਲ ਹੋਣੀ ਚਾਹੀਦੀ ਹੈ। ਪੰਜਾਬ ਵਿੱਚ ਕਰਫਿਊ ਲੱਗਾ ਹੋਣ ਕਰਕੇ ਨਾ ਤਾਂ ਕੱਚਾ ਮਾਲ ਉਪਲੱਬਧ ਹੋ ਰਿਹਾ ਹੈ ਤੇ ਨਾ ਹੀ ਸਾਮਾਨ ਦੀ ਡਿਲੀਵਰੀ ਦੀ ਕੋਈ ਗਰੰਟੀ ਹੈ। ਅਜਿਹੇ ਵਿੱਚ ਕੋਈ ਵੀ ਉਦਯੋਗਪਤੀ ਕਿਵੇਂ ਫੈਕਟਰੀਆਂ ਨੂੰ ਚਲਾ ਸਕਦਾ ਹੈ। ਉਧਰ, ਮਜ਼ਦੂਰਾਂ ਦਾ ਕਹਿਣਾ ਹੈ ਕਿ ਫੈਕਟਰੀ ਮਾਲਕ ਉਨ੍ਹਾਂ ਦਾ ਕੀ ਕਰ ਸਕਦੇ ਹਨ ਕਿਉਂਕਿ ਕੋਈ ਵੀ ਉਦਯੋਗ ਇੱਥੇ ਨਹੀਂ ਖੁੱਲ੍ਹਿਆ। ਅਸੀਂ ਤਾਂ ਸਿਰਫ ਸਰਕਾਰ ਤੋਂ ਮੰਗ ਕਰ ਸਕਦੇ ਹਾਂ ਕਿ ਸਾਡੇ ਟਰਾਂਸਪੋਰਟੇਸ਼ਨ ਦਾ ਪ੍ਰਬੰਧ ਕੀਤਾ ਜਾਵੇ ਤਾਂ ਕਿ ਅਸੀਂ ਆਪਣੇ ਸੂਬਿਆਂ ਨੂੰ ਜਾ ਸਕੀਏ। ਮਜ਼ਦੂਰਾਂ ਨੇ ਕਿਹਾ ਕਿ ਕਰੋਨਾਵਾਇਰਸ ਕਾਰਨ ਤਾਂ ਭਾਵੇਂ ਉਨ੍ਹਾਂ ਦਾ ਕੋਈ ਨੁਕਸਾਨ ਨਾ ਹੋਵੇ ਪਰ ਭੁੱਖ ਕਾਰਨ ਉਨ੍ਹਾਂ ਦਾ ਨੁਕਸਾਨ ਜ਼ਰੂਰ ਹੋ ਸਕਦਾ ਹੈ।

ਟਾਪ ਹੈਡਲਾਈਨ

ਪਿਆਜ, ਤੇਲ, ਚੌਲ ਅਤੇ LPG ਮਹਿੰਗੀ, ਘਰ 'ਚ ਖਾਣਾ ਬਣਾਉਣਾ 10% ਹੋਇਆ ਮਹਿੰਗਾ
ਪਿਆਜ, ਤੇਲ, ਚੌਲ ਅਤੇ LPG ਮਹਿੰਗੀ, ਘਰ 'ਚ ਖਾਣਾ ਬਣਾਉਣਾ 10% ਹੋਇਆ ਮਹਿੰਗਾ
ਸਰਕਾਰੀ ਬੈਂਕਾਂ ਨੇ ਮਹਿੰਗਾ ਕੀਤਾ ਲੋਨ, ਰੈਪੋ ਰੇਟ ਤੋਂ ਬਾਅਦ ਵੱਧ ਗਈਆਂ ਵਿਆਜ ਦਰਾਂ; ਜਾਣੋ ਕਿਹੜੇ ਬੈਂਕ ਨੇ ਕਿੰਨਾ ਵਧਾਇਆ ਰੇਟ
ਸਰਕਾਰੀ ਬੈਂਕਾਂ ਨੇ ਮਹਿੰਗਾ ਕੀਤਾ ਲੋਨ, ਰੈਪੋ ਰੇਟ ਤੋਂ ਬਾਅਦ ਵੱਧ ਗਈਆਂ ਵਿਆਜ ਦਰਾਂ; ਜਾਣੋ ਕਿਹੜੇ ਬੈਂਕ ਨੇ ਕਿੰਨਾ ਵਧਾਇਆ ਰੇਟ
FD Rates Hike : FD ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਸੀਨੀਅਰ ਸਿਟੀਜ਼ਨ ਨੂੰ ਵੀ ਹੋਵੇਗਾ ਫਾਇਦਾ 
FD Rates Hike : FD ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਸੀਨੀਅਰ ਸਿਟੀਜ਼ਨ ਨੂੰ ਵੀ ਹੋਵੇਗਾ ਫਾਇਦਾ 
Air India ਦਾ ਵੱਡਾ ਤੋਹਫਾ, ਹੁਣ ਵਿਦੇਸ਼ ਜਾਣ ਵਾਲੇ ਯਾਤਰੀਆਂ ਨੂੰ ਮਿਲੇਗੀ ਇਹ ਸਹੂਲਤ
Air India ਦਾ ਵੱਡਾ ਤੋਹਫਾ, ਹੁਣ ਵਿਦੇਸ਼ ਜਾਣ ਵਾਲੇ ਯਾਤਰੀਆਂ ਨੂੰ ਮਿਲੇਗੀ ਇਹ ਸਹੂਲਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Embed widget