ਪੜਚੋਲ ਕਰੋ

30 ਰੁਪਏ ਦੀ ਕਮਾਈ ਨਾਲ ਬਣਾਇਆ 12 ਹਜ਼ਾਰ ਕਰੋੜ ਦਾ ਸਾਮਰਾਜ, ਲੋਕ ਕਹਿੰਦੇ 'ਪੰਜਾਬ ਦਾ ਧੀਰੂਭਾਈ ਅੰਬਾਨੀ'

ਪੰਜਾਬ ਦੇ ਧੀਰੂਭਾਈ ਅੰਬਾਨੀ ਕਹੇ ਜਾਣ ਵਾਲੇ ਰਜਿੰਦਰ ਗੁਪਤਾ ਹੈ ਦਾ ਬਹੁਤ ਵੱਡਾ ਸਾਮਰਾਜ ਹੈ। ਉਹ ਪੰਜਾਬ ਦਾ ਸਭ ਤੋਂ ਅਮੀਰ ਵਿਅਕਤੀ ਹੈ। ਜ਼ੀ ਨਿਊਜ਼ ਦੀ ਰਿਪੋਰਟ ਮੁਤਾਬਕ ਰਜਿੰਦਰ ਗੁਪਤਾ ਕੋਲ 12,368 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਹੈ।

Dhirubhai Ambani of Punjab Rajinder Gupta: ਦੇਸ਼ ਵਿੱਚ ਕਈ ਅਜਿਹੇ ਅਮੀਰ ਲੋਕ ਹੋਏ ਹਨ, ਜਿਨ੍ਹਾਂ ਨੇ ਔਖੀਆਂ ਚੁਣੌਤੀਆਂ ਦਾ ਸਾਹਮਣਾ ਕਰਕੇ ਵੱਡੇ ਸਾਮਰਾਜ ਖੜ੍ਹੇ ਕੀਤੇ ਹਨ। ਅੱਜ ਅਸੀਂ ਇੱਕ ਅਜਿਹੇ ਹੀ ਵਿਅਕਤੀ ਬਾਰੇ ਦੱਸਣ ਜਾ ਰਹੇ ਹਾਂ, ਜਿਸ ਨੂੰ ਪੰਜਾਬ ਦਾ ਧੀਰੂਭਾਈ ਅੰਬਾਨੀ ਕਿਹਾ ਜਾਂਦਾ ਹੈ। ਇਹ ਵਿਅਕਤੀ ਇਸ ਸਮੇਂ ਪੰਜਾਬ ਦਾ ਸਭ ਤੋਂ ਅਮੀਰ ਵਿਅਕਤੀ ਹੈ।

ਕੌਣ ਹੈ ਇਹ ਵਿਅਕਤੀ? 
ਪੰਜਾਬ ਦੇ ਧੀਰੂਭਾਈ ਅੰਬਾਨੀ ਕਹੇ ਜਾਣ ਵਾਲੇ ਵਿਅਕਤੀ ਦਾ ਨਾਂ ਰਜਿੰਦਰ ਗੁਪਤਾ ਹੈ, ਜਿਸ ਦਾ ਬਹੁਤ ਵੱਡਾ ਸਾਮਰਾਜ ਹੈ। ਉਹ ਪੰਜਾਬ ਦਾ ਸਭ ਤੋਂ ਅਮੀਰ ਵਿਅਕਤੀ ਹੈ। ਜ਼ੀ ਨਿਊਜ਼ ਦੀ ਰਿਪੋਰਟ ਮੁਤਾਬਕ ਰਜਿੰਦਰ ਗੁਪਤਾ ਕੋਲ 12,368 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਹੈ।

30 ਰੁਪਏ ਪ੍ਰਤੀ ਦਿਨ ਤੋਂ ਸ਼ੁਰੂ ਕੀਤੀ ਯਾਤਰਾ 
ਰਜਿੰਦਰ ਗੁਪਤਾ ਨੇ 1980 ਦੇ ਦਹਾਕੇ ਵਿੱਚ ਸਿਰਫ਼ 30 ਰੁਪਏ ਪ੍ਰਤੀ ਦਿਨ ਨਾਲ ਸੀਮਿੰਟ ਦੀਆਂ ਪਾਈਪਾਂ ਤੇ ਮੋਮਬੱਤੀਆਂ ਦੇ ਉਤਪਾਦਨ ਦਾ ਕਾਰੋਬਾਰ ਸ਼ੁਰੂ ਕੀਤਾ। ਵੱਡਾ ਜੋਖਮ ਉਠਾਉਂਦੇ ਹੋਏ ਉਨ੍ਹਾਂ ਨੇ ਅਭਿਸ਼ੇਕ ਇੰਡਸਟਰੀਜ਼ ਦੀ ਸਥਾਪਨਾ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਸਾਂਝੇ ਕਾਰੋਬਾਰ ਵਿੱਚ ਸਪਿਨਿੰਗ ਮਿੱਲ ਸਥਾਪਤ ਕੀਤੀ ਤੇ ਫਿਰ ਪਿੱਛੇ ਮੁੜ ਕੇ ਪਿੱਛੇ ਨਹੀਂ ਦੇਖਿਆ। ਅੱਜ ਉਨ੍ਹਾਂ ਦਾ 17 ਹਜ਼ਾਰ ਕਰੋੜ ਰੁਪਏ ਦਾ ਕਾਰੋਬਾਰ ਹੈ।

ਇੱਕ ਗਲੋਬਲ ਲੀਡਰ ਵਜੋਂ ਉਭਰਨਾ
ਰਜਿੰਦਰ ਗੁਪਤਾ ਨੇ ਪੰਜਾਬ ਤੇ ਮੱਧ ਪ੍ਰਦੇਸ਼ ਵਿੱਚ ਆਪਣਾ ਕਾਰੋਬਾਰ ਫੈਲਾਇਆ। ਗੁਪਤਾ ਟੈਕਸਟਾਈਲ, ਪੇਪਰ ਤੇ ਕੈਮੀਕਲ ਸੈਕਟਰ ਵਿੱਚ ਇੱਕ ਗਲੋਬਲ ਲੀਡਰ ਵਜੋਂ ਉਭਰੇ। ਹੁਣ ਗੁਪਤਾ ਦੇ ਟ੍ਰਾਈਡੈਂਟ ਗਰੁੱਪ ਵਿੱਚ ਵਾਲਮਾਰਟ, ਜੇਸੀਪੀਐਨਈ ਤੇ ਲਗਜ਼ਰੀ ਐਂਡ ਲਿਨਨ ਵੀ ਸ਼ਾਮਲ ਹਨ।

ਰਜਿੰਦਰ ਗੁਪਤਾ ਨੇ ਛੱਡਿਆ ਸੀ ਬੋਰਡ ਆਫ਼ ਡਾਇਰੈਕਟਰਜ਼ 
ਰਾਜਿੰਦਰ ਗੁਪਤਾ ਨੇ ਪਰਿਵਾਰ ਤੇ ਸਿਹਤ ਚਿੰਤਾਵਾਂ ਦਾ ਹਵਾਲਾ ਦਿੰਦੇ ਹੋਏ 2022 ਵਿੱਚ ਟ੍ਰਾਈਡੈਂਟ ਦੇ ਬੋਰਡ ਆਫ਼ ਡਾਇਰੈਕਟਰਜ਼ ਨੂੰ ਛੱਡ ਦਿੱਤਾ, ਪਰ ਇਸ ਸਮੇਂ ਉਹ ਲੁਧਿਆਣਾ ਵਿੱਚ ਹੈੱਡਕੁਆਰਟਰ ਵਾਲੇ ਗਰੁੱਪ ਦੇ 'ਚੇਅਰਮੈਨ ਐਮਰੀਟਸ' ਹਨ। ਰਜਿੰਦਰ ਦੀ ਉਮਰ 64 ਸਾਲ ਹੈ।

ਰਜਿੰਦਰ ਗੁਪਤਾ ਨੂੰ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ
ਗੁਪਤਾ ਟਰਾਈਡੈਂਟ ਲਿਮਟਿਡ ਦੇ ਕਾਰਪੋਰੇਟ ਸਲਾਹਕਾਰ ਬੋਰਡ ਦੇ ਚੇਅਰਮੈਨ ਤੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਦੇ ਤੌਰ 'ਤੇ ਕੰਮ ਕਰਦੇ ਹਨ। ਸਾਲ 2007 ਵਿੱਚ, ਉਨ੍ਹਾਂ ਨੂੰ ਵਪਾਰ ਤੇ ਉਦਯੋਗ ਦੇ ਖੇਤਰਾਂ ਵਿੱਚ ਰਾਸ਼ਟਰਪਤੀ ਦੁਆਰਾ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਸੀ।

ਰਜਿੰਦਰ ਗੁਪਤਾ ਇਨ੍ਹਾਂ ਅਹੁਦਿਆਂ 'ਤੇ ਵੀ ਕੰਮ ਕਰ ਚੁੱਕੇ
ਰਜਿੰਦਰ ਨੂੰ ਚੰਡੀਗੜ੍ਹ ਦੇ ਪੰਜਾਬ ਇੰਜਨੀਅਰਿੰਗ ਕਾਲਜ ਵਿੱਚ ਬੋਰਡ ਆਫ਼ ਗਵਰਨਰਜ਼ ਦਾ ਚੇਅਰਮੈਨ ਵੀ ਨਿਯੁਕਤ ਕੀਤਾ ਗਿਆ ਸੀ। ਇਸ ਤੋਂ ਇਲਾਵਾ ਉਹ ਪੰਜਾਬ, ਹਰਿਆਣਾ, ਚੰਡੀਗੜ੍ਹ ਤੇ ਹਿਮਾਚਲ ਪ੍ਰਦੇਸ਼ ਲਈ ਫੈਡਰੇਸ਼ਨ ਆਫ ਇੰਡੀਅਨ ਚੈਂਬਰਜ਼ ਆਫ ਕਾਮਰਸ ਐਂਡ ਇੰਡਸਟਰੀ (ਫਿੱਕੀ) ਦੀ ਸਲਾਹਕਾਰ ਕੌਂਸਲ ਦੇ ਚੇਅਰਮੈਨ ਵੀ ਰਹਿ ਚੁੱਕੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget