ਪੜਚੋਲ ਕਰੋ

ਹੁਣ ਰੇਲ ਗੱਡੀਆਂ ਦੀ ਡੋਰ ਵੀ ਪ੍ਰਾਈਵੇਟ ਕੰਪਨੀਆਂ ਦੇ ਹੱਥ, 109 ਰੂਟਾਂ ਲਈ ਮੰਗੇ ਪ੍ਰਪੋਜ਼ਲ

ਜ਼ਿਆਦਾਤਰ ਰੇਲ ਗੱਡੀਆਂ ‘ਮੇਕ ਇਨ ਇੰਡੀਆ’ ਤਹਿਤ ਬਣੀਆਂ ਜਾਣਗੀਆਂ। ਉਨ੍ਹਾਂ ਦੀ ਵੱਧ ਤੋਂ ਵੱਧ ਸਪੀਡ 160 ਕਿਲੋਮੀਟਰ ਪ੍ਰਤੀ ਘੰਟਾ ਹੋਵੇਗੀ।

ਨਵੀਂ ਦਿੱਲੀ: ਰੇਲਵੇ ਪ੍ਰਣਾਲੀ ਵਿੱਚ ਪ੍ਰਾਈਵੇਟ ਖੇਤਰ ਦੀ ਭਾਗੀਦਾਰੀ ਵਧਾਉਣ ਲਈ ਰੇਲਵੇ ਨੇ ਤਿਆਰੀ ਕਰ ਲਈ ਹੈ। ਰੇਲਵੇ ਨੇ ਨਿੱਜੀ ਸੈਕਟਰ ਨੂੰ ਰੇਲ ਗੱਡੀਆਂ ਚਲਾਉਣ ਲਈ ਸੱਦਾ ਦਿੱਤਾ ਹੈ। ਰੇਲਵੇ ਨੇ 109 ਰੂਟਾਂ ਲਈ ਪ੍ਰਸਤਾਵ ਮੰਗੇ ਹਨ। ਇਸ ਪ੍ਰੋਜੈਕਟ ਵਿੱਚ 30 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾ ਸਕਦਾ ਹੈ। ਪ੍ਰਾਈਵੇਟ ਕੰਪਨੀ ਰੇਲਵੇ ਨੂੰ ਨਿਸ਼ਚਤ ਢੰਗ ਨਾਲ ਭੁਗਤਾਨ ਕਰੇਗੀ। ਉਹ ਆਪਣੀ ਕਮਾਈ ਵਿੱਚ ਆਪਣਾ ਹਿੱਸਾ ਰੇਲਵੇ ਨੂੰ ਦੇਵੇਗੀ। ਰੇਲਵੇ ਦੇ ਹਿੱਸੇ ਦਾ ਫੈਸਲਾ ਨਿਲਾਮੀ ਪ੍ਰਕਿਰਿਆ ਦੇ ਤਹਿਤ ਕੀਤਾ ਜਾਵੇਗਾ। ਹਰ ਟ੍ਰੇਨ ਵਿਚ ਘੱਟੋ-ਘੱਟ 16 ਕੋਚ ਹੋਣਗੇ। ਰੇਲਵੇ ਨੇ ਕਿਹਾ ਹੈ ਕਿ ਜ਼ਿਆਦਾਤਰ ਰੇਲ ਗੱਡੀਆਂ ‘ਮੇਕ ਇਨ ਇੰਡੀਆ’ ਤਹਿਤ ਭਾਰਤ ਵਿਚ ਬਣੀਆਂ ਜਾਣਗੀਆਂ। ਰੇਲਵੇ ਨੇ ਕਾਰਪੋਰੇਟ ਨੂੰ ਉਤਸ਼ਾਹਤ ਕਰਨਾ ਕੀਤਾ ਸ਼ੁਰੂ: ਰੇਲਵੇ ਨੇ ਹੁਣ ਕਾਰਪੋਰੇਟ ਕਲਚਰ ਨੂੰ ਵਧਾਵਾ ਦੇਣ ਲਈ ਨੀਤੀ ਦੇ ਹਿੱਸੇ ਵਜੋਂ ਕੰਮ ਕਰਨ ਦੇ ਨਵੇਂ ਮਾਪਦੰਡਾਂ ਦਾ ਵਿਕਾਸ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਤਹਿਤ ਰੇਲਵੇ ਦੇ ਨਿਰਮਾਣ, ਉਤਪਾਦਨ ਇਕਾਈਆਂ ਵਿੱਚ ਕਾਰਪੋਰੇਟਾਈਜ਼ੇਸ਼ਨ ਹੋਏਗੀ। ਕਾਰਪੋਰੇਟਾਈਜ਼ੇਸ਼ਨ ਦਾ ਕੈਬਨਿਟ ਡਰਾਫਟ ਨੋਟ ਤਿਆਰ ਕੀਤਾ ਗਿਆ ਹੈ। ਇਸ ਬਾਰੇ ਰੇਲਵੇ ਬੋਰਡ ਵਿਚ ਵਿਚਾਰ-ਵਟਾਂਦਰੇ ਹੋਏ ਹਨ। ਇਸ ਨੂੰ ਅੰਤਮ ਮਨਜ਼ੂਰੀ ਲਈ ਮੰਤਰੀ ਮੰਡਲ ਕੋਲ ਭੇਜਿਆ ਜਾਵੇਗਾ। ਸਰਕਾਰ ਰੇਲਵੇ ਵਿਚ ਨਿੱਜੀ ਖੇਤਰ ਨੂੰ ਉਤਸ਼ਾਹਤ ਕਰਨ ਲਈ ਆਪਣੀਆਂ ਨੀਤੀਆਂ 'ਤੇ ਤੇਜ਼ੀ ਨਾਲ ਕੰਮ ਕਰ ਰਹੀ ਹੈ, ਪਰ ਕਾਂਗਰਸ ਸਮੇਤ ਕਈ ਰਾਜਨੀਤਕ ਪਾਰਟੀਆਂ ਨੇ ਇਸ ਦਾ ਵਿਰੋਧ ਕੀਤਾ ਹੈ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

FD vs Gold Investment Planning : ਐਮਰਜੈਂਸੀ ਫੰਡ ਬਣਾਉਣ ਦਾ ਸਹੀ ਤਰੀਕਾ ਕੀ ਹੈ? FD 'ਚ ਪੈਸਾ ਲਗਾਏ ਜਾਂ ਸੋਨੇ 'ਚ ?
FD vs Gold Investment Planning : ਐਮਰਜੈਂਸੀ ਫੰਡ ਬਣਾਉਣ ਦਾ ਸਹੀ ਤਰੀਕਾ ਕੀ ਹੈ? FD 'ਚ ਪੈਸਾ ਲਗਾਏ ਜਾਂ ਸੋਨੇ 'ਚ ?
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Gold- Silver Rate: ਸੋਨਾ-ਚਾਂਦੀ ਮਹਿੰਗਾ ਜਾਂ ਸਸਤਾ, 6200 ਰੁਪਏ ਨਾਲ ਵਧੀਆਂ Silver ਦੀਆਂ ਕੀਮਤਾਂ, ਜਾਣੋ 10 ਗ੍ਰਾਮ ਸਣੇ 22-24 ਕੈਰੇਟ Gold ਦਾ ਅੱਜ ਕੀ ਰੇਟ?
ਸੋਨਾ-ਚਾਂਦੀ ਮਹਿੰਗਾ ਜਾਂ ਸਸਤਾ, 6200 ਰੁਪਏ ਨਾਲ ਵਧੀਆਂ Silver ਦੀਆਂ ਕੀਮਤਾਂ, ਜਾਣੋ 10 ਗ੍ਰਾਮ ਸਣੇ 22-24 ਕੈਰੇਟ Gold ਦਾ ਅੱਜ ਕੀ ਰੇਟ?
6 ਅਗਸਤ ਨੂੰ ਕਿੰਨਾ ਹੋਇਆ ਗੈਸ ਸਿਲੰਡਰ, ਜਾਣੋ 14 ਅਤੇ 19 ਕਿਲੋ ਵਾਲੇ LPG ਦੇ ਰੇਟ
6 ਅਗਸਤ ਨੂੰ ਕਿੰਨਾ ਹੋਇਆ ਗੈਸ ਸਿਲੰਡਰ, ਜਾਣੋ 14 ਅਤੇ 19 ਕਿਲੋ ਵਾਲੇ LPG ਦੇ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Congress News: ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Embed widget