ਪੜਚੋਲ ਕਰੋ

Ration Card New Rules: ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਅਨਾਜ ਸਣੇ ਮਿਲਣਗੇ 1000 ਰੁਪਏ! ਹਰ ਮਹੀਨੇ ਬੈਂਕ 'ਚ ਜਮ੍ਹਾਂ ਕਰਵਾਏਗੀ ਸਰਕਾਰ

Ration Card New Rules: ਜਨਵਰੀ 2025 ਤੋਂ ਭਾਰਤ ਸਰਕਾਰ ਵੱਲੋਂ ਰਾਸ਼ਨ ਕਾਰਡ ਧਾਰਕਾਂ ਨੂੰ ਰਾਸ਼ਨ ਦੇ ਨਾਲ-ਨਾਲ 1000 ਰੁਪਏ ਵੀ ਦਿੱਤੇ ਜਾਣਗੇ। ਇਸ ਖਬਰ ਰਾਹੀਂ ਜਾਣੋ ਕਿਹੜੇ ਰਾਸ਼ਨ ਕਾਰਡ ਧਾਰਕਾਂ ਨੂੰ ਇਸ ਸਹੂਲਤ ਦਾ ਲਾਭ ਮਿਲੇਗਾ।

Ration Card New Rules: ਜਨਵਰੀ 2025 ਤੋਂ ਭਾਰਤ ਸਰਕਾਰ ਵੱਲੋਂ ਰਾਸ਼ਨ ਕਾਰਡ ਧਾਰਕਾਂ ਨੂੰ ਰਾਸ਼ਨ ਦੇ ਨਾਲ-ਨਾਲ 1000 ਰੁਪਏ ਵੀ ਦਿੱਤੇ ਜਾਣਗੇ। ਇਸ ਖਬਰ ਰਾਹੀਂ ਜਾਣੋ ਕਿਹੜੇ ਰਾਸ਼ਨ ਕਾਰਡ ਧਾਰਕਾਂ ਨੂੰ ਇਸ ਸਹੂਲਤ ਦਾ ਲਾਭ ਮਿਲੇਗਾ। ਭਾਰਤ ਸਰਕਾਰ ਵੱਲੋਂ ਦੇਸ਼ ਦੇ ਬਹੁਤ ਸਾਰੇ ਲੋਕਾਂ ਲਈ ਕਈ ਸਕੀਮਾਂ ਚਲਾਈਆਂ ਜਾਂਦੀਆਂ ਹਨ। ਦੇਸ਼ ਵਿੱਚ ਅੱਜ ਵੀ ਅਜਿਹੇ ਬਹੁਤ ਸਾਰੇ ਲੋਕ ਹਨ। ਜੋ ਦੋ ਵਕਤ ਦੀ ਰੋਟੀ ਵੀ ਖਾਣ ਤੋਂ ਅਸਮਰੱਥ ਹਨ। ਭਾਰਤ ਸਰਕਾਰ ਅਜਿਹੇ ਗਰੀਬ ਲੋੜਵੰਦਾਂ ਨੂੰ ਨੈਸ਼ਨਲ ਫੂਡ ਸਕਿਓਰਿਟੀ ਐਕਟ ਤਹਿਤ ਮੁਫਤ ਰਾਸ਼ਨ ਪ੍ਰਦਾਨ ਕਰਦੀ ਹੈ।

ਮੁਫਤ ਰਾਸ਼ਨ ਸਣੇ ਮਿਲਣਗੇ 1000 ਰੁਪਏ

ਤਾਂ ਬਹੁਤ ਸਾਰੇ ਲੋਕਾਂ ਨੂੰ ਘੱਟ ਕੀਮਤ 'ਤੇ ਰਾਸ਼ਨ ਪ੍ਰਦਾਨ ਕਰਵਾਉਂਦੀ ਹੈ। ਇਸ ਦੇ ਲਈ ਸਰਕਾਰ ਇਨ੍ਹਾਂ ਲੋਕਾਂ ਨੂੰ ਰਾਸ਼ਨ ਕਾਰਡ ਜਾਰੀ ਕਰਦੀ ਹੈ। ਦੇਸ਼ ਵਿੱਚ ਕਰੋੜਾਂ ਰਾਸ਼ਨ ਕਾਰਡ ਧਾਰਕ ਹਨ। ਜੋ ਸਰਕਾਰ ਦੀ ਮੁਫਤ ਰਾਸ਼ਨ ਸਕੀਮ ਦਾ ਲਾਭ ਉਠਾਉਂਦੇ ਹਨ। ਹਾਲ ਹੀ ਵਿੱਚ ਰਾਸ਼ਨ ਕਾਰਡ ਧਾਰਕਾਂ ਲਈ ਸਰਕਾਰ ਵੱਲੋਂ ਇੱਕ ਵੱਡੀ ਖਬਰ ਆਈ ਹੈ। ਹੁਣ ਰਾਸ਼ਨ ਕਾਰਡ ਧਾਰਕਾਂ ਨੂੰ ਉਨ੍ਹਾਂ ਦੇ ਰਾਸ਼ਨ ਕਾਰਡ 'ਤੇ ਰਾਸ਼ਨ ਦੇ ਨਾਲ 1000 ਰੁਪਏ ਵੀ ਮਿਲਣਗੇ। ਨਵੇਂ ਸਾਲ ਤੋਂ ਸਾਰੇ ਰਾਸ਼ਨ ਕਾਰਡ ਧਾਰਕਾਂ ਨੂੰ ਸਰਕਾਰ ਦੀ ਇਸ ਸਹੂਲਤ ਦਾ ਲਾਭ ਮਿਲਣਾ ਸ਼ੁਰੂ ਹੋ ਜਾਵੇਗਾ। 

ਰਾਸ਼ਟਰੀ ਖੁਰਾਕ ਸੁਰੱਖਿਆ ਕਾਨੂੰਨ ਤਹਿਤ ਦੇਸ਼ ਵਿੱਚ 80 ਕਰੋੜ ਰਾਸ਼ਨ ਕਾਰਡ ਧਾਰਕ ਹਨ। ਜਿਨ੍ਹਾਂ ਨੂੰ ਸਰਕਾਰ ਵੱਲੋਂ ਰਾਸ਼ਨ ਦਿੱਤਾ ਜਾਂਦਾ ਹੈ। ਭਾਰਤ ਸਰਕਾਰ ਨੇ ਹੁਣ ਰਾਸ਼ਨ ਵੰਡ ਪ੍ਰਣਾਲੀ ਵਿੱਚ ਬਦਲਾਅ ਕੀਤਾ ਹੈ। ਇਨ੍ਹਾਂ ਰਾਸ਼ਨ ਕਾਰਡ ਧਾਰਕਾਂ ਨੂੰ ਵਿੱਤੀ ਲਾਭ ਦੇਣ ਲਈ ਕਦਮ ਚੁੱਕੇ ਗਏ ਹਨ। ਜਨਵਰੀ 2025 ਤੋਂ ਭਾਰਤ ਸਰਕਾਰ ਵੱਲੋਂ ਰਾਸ਼ਨ ਕਾਰਡ ਧਾਰਕਾਂ ਨੂੰ ਰਾਸ਼ਨ ਦੇ ਨਾਲ-ਨਾਲ 1000 ਰੁਪਏ ਵੀ ਦਿੱਤੇ ਜਾਣਗੇ। ਸਰਕਾਰ 5 ਕਿਲੋ ਮੁਫਤ ਰਾਸ਼ਨ ਦੇਵੇਗੀ। ਇਸ ਦੇ ਨਾਲ ਹੀ ਲਾਭਪਾਤਰੀ ਪਰਿਵਾਰ ਦੇ ਬੈਂਕ ਖਾਤੇ ਵਿੱਚ ਇੱਕ ਹਜ਼ਾਰ ਰੁਪਏ ਵੀ ਜਮ੍ਹਾਂ ਕਰਵਾਏ ਜਾਣਗੇ।

ਦਰਅਸਲ ਸਰਕਾਰ ਦੀ ਇਸ ਪਹਿਲਕਦਮੀ ਨਾਲ ਗਰੀਬ ਪਰਿਵਾਰਾਂ ਦੀਆਂ ਰੋਜ਼ਾਨਾ ਲੋੜਾਂ ਪੂਰੀਆਂ ਕਰਨ 'ਚ ਮਦਦ ਮਿਲੇਗੀ। ਹਾਲਾਂਕਿ, ਸਰਕਾਰ ਨੇ ਇਸਦੇ ਲਈ ਕੁਝ ਯੋਗਤਾ ਮਾਪਦੰਡ ਤੈਅ ਕੀਤੇ ਹਨ। ਹਰ ਕਿਸੇ ਨੂੰ ਇਹ ਲਾਭ ਨਹੀਂ ਮਿਲੇਗਾ। ਦੱਸ ਦੇਈਏ ਕਿ ਕਿਹੜੇ ਰਾਸ਼ਨ ਕਾਰਡ ਧਾਰਕਾਂ ਨੂੰ ਇਹ ਲਾਭ ਮਿਲੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਕੜਾਕੇ ਦੀ ਠੰਢ 'ਚ 80 ਸਾਲਾ ਬਾਬਾ ਡਟਿਆ, ਚੰਡੀਗੜ੍ਹ-ਲੁਧਿਆਣਾ ਹਾਈਵੇ ਕੀਤਾ ਜਾਮ
Farmers Protest: ਕੜਾਕੇ ਦੀ ਠੰਢ 'ਚ 80 ਸਾਲਾ ਬਾਬਾ ਡਟਿਆ, ਚੰਡੀਗੜ੍ਹ-ਲੁਧਿਆਣਾ ਹਾਈਵੇ ਕੀਤਾ ਜਾਮ
Farmers Protest: ਕਿਸਾਨ ਅੰਦੋਲਨ ਨੂੰ ਕੁਚਲਣ ਦੀ ਤਿਆਰੀ? ਡੱਲੇਵਾਲ ਨੇ ਲਾਈਵ ਹੋ ਕੇ ਕਿਸਾਨਾਂ ਨੂੰ ਕਹੀ ਵੱਡੀ ਗੱਲ
ਕਿਸਾਨ ਅੰਦੋਲਨ ਨੂੰ ਕੁਚਲਣ ਦੀ ਤਿਆਰੀ? ਡੱਲੇਵਾਲ ਨੇ ਲਾਈਵ ਹੋ ਕੇ ਕਿਸਾਨਾਂ ਨੂੰ ਕਹੀ ਵੱਡੀ ਗੱਲ
Diljit Dosanjh: ਦਿਲਜੀਤ ਦੋਸਾਂਝ ਦੇ ਸ਼ੋਅ ਨੂੰ ਲੈ ਲੁਧਿਆਣਾ 'ਚ 2000 ਦੇ ਕਰੀਬ ਪੁਲਿਸ ਮੁਲਾਜ਼ਮ ਤੈਨਾਤ; ਜਾਣੋ ਕਿੱਥੇ ਕਰ ਸਕੋਗੇ ਪਾਰਕਿੰਗ ?
ਦਿਲਜੀਤ ਦੋਸਾਂਝ ਦੇ ਸ਼ੋਅ ਨੂੰ ਲੈ ਲੁਧਿਆਣਾ 'ਚ 2000 ਦੇ ਕਰੀਬ ਪੁਲਿਸ ਮੁਲਾਜ਼ਮ ਤੈਨਾਤ; ਜਾਣੋ ਕਿੱਥੇ ਕਰ ਸਕੋਗੇ ਪਾਰਕਿੰਗ ?
iphone sale ban: ਐਪਲ ਵੱਲੋਂ ਆਈਫੋਨ ਦੀ ਵਿਕਰੀ ਰੋਕਣ ਦਾ ਫੈਸਲਾ, ਗਾਹਕ ਨਹੀਂ ਖਰੀਦ ਸਕਣਗੇ ਇਹ ਮਾਡਲ
iphone sale ban: ਐਪਲ ਵੱਲੋਂ ਆਈਫੋਨ ਦੀ ਵਿਕਰੀ ਰੋਕਣ ਦਾ ਫੈਸਲਾ, ਗਾਹਕ ਨਹੀਂ ਖਰੀਦ ਸਕਣਗੇ ਇਹ ਮਾਡਲ
Advertisement
ABP Premium

ਵੀਡੀਓਜ਼

Charanjit Brar ਨੇ ਕੀਤੇ ਵੱਡੇ ਖੁਲਾਸੇ, Sukhbir Badal ਦੀਆਂ ਕੀ ਹੈ ਅਗਲੀਆਂ ਰਣਨੀਤੀਆਂPunjab Band | ਕਿਸਾਨਾਂ ਨੇ ਕੀਤਾ ਜਾਮ, ਰਾਹਗੀਰ ਹੋ ਰਹੇ ਪਰੇਸ਼ਾਨPunjab Band | ਦਵਾਈ ਲੈਣ ਪਹੁੰਚੇ ਮਰੀਜ ਦੀ ਕਿਸਾਨਾਂ ਨਾਲ ਹੋਈ ਤਿੱਖੀ ਬਹਿਸKisan Protest | Jagjit Dhallewal ਨੇ ਕਿਸਾਨਾਂ ਨੂੰ ਕਹੀ ਵੱਡੀ ਗੱਲ, ਕਿਸਾਨ ਅੰਦੋਲਨ ਨੂੰ ਕੁਚਲਣ ਦੀ ਤਿਆਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਕੜਾਕੇ ਦੀ ਠੰਢ 'ਚ 80 ਸਾਲਾ ਬਾਬਾ ਡਟਿਆ, ਚੰਡੀਗੜ੍ਹ-ਲੁਧਿਆਣਾ ਹਾਈਵੇ ਕੀਤਾ ਜਾਮ
Farmers Protest: ਕੜਾਕੇ ਦੀ ਠੰਢ 'ਚ 80 ਸਾਲਾ ਬਾਬਾ ਡਟਿਆ, ਚੰਡੀਗੜ੍ਹ-ਲੁਧਿਆਣਾ ਹਾਈਵੇ ਕੀਤਾ ਜਾਮ
Farmers Protest: ਕਿਸਾਨ ਅੰਦੋਲਨ ਨੂੰ ਕੁਚਲਣ ਦੀ ਤਿਆਰੀ? ਡੱਲੇਵਾਲ ਨੇ ਲਾਈਵ ਹੋ ਕੇ ਕਿਸਾਨਾਂ ਨੂੰ ਕਹੀ ਵੱਡੀ ਗੱਲ
ਕਿਸਾਨ ਅੰਦੋਲਨ ਨੂੰ ਕੁਚਲਣ ਦੀ ਤਿਆਰੀ? ਡੱਲੇਵਾਲ ਨੇ ਲਾਈਵ ਹੋ ਕੇ ਕਿਸਾਨਾਂ ਨੂੰ ਕਹੀ ਵੱਡੀ ਗੱਲ
Diljit Dosanjh: ਦਿਲਜੀਤ ਦੋਸਾਂਝ ਦੇ ਸ਼ੋਅ ਨੂੰ ਲੈ ਲੁਧਿਆਣਾ 'ਚ 2000 ਦੇ ਕਰੀਬ ਪੁਲਿਸ ਮੁਲਾਜ਼ਮ ਤੈਨਾਤ; ਜਾਣੋ ਕਿੱਥੇ ਕਰ ਸਕੋਗੇ ਪਾਰਕਿੰਗ ?
ਦਿਲਜੀਤ ਦੋਸਾਂਝ ਦੇ ਸ਼ੋਅ ਨੂੰ ਲੈ ਲੁਧਿਆਣਾ 'ਚ 2000 ਦੇ ਕਰੀਬ ਪੁਲਿਸ ਮੁਲਾਜ਼ਮ ਤੈਨਾਤ; ਜਾਣੋ ਕਿੱਥੇ ਕਰ ਸਕੋਗੇ ਪਾਰਕਿੰਗ ?
iphone sale ban: ਐਪਲ ਵੱਲੋਂ ਆਈਫੋਨ ਦੀ ਵਿਕਰੀ ਰੋਕਣ ਦਾ ਫੈਸਲਾ, ਗਾਹਕ ਨਹੀਂ ਖਰੀਦ ਸਕਣਗੇ ਇਹ ਮਾਡਲ
iphone sale ban: ਐਪਲ ਵੱਲੋਂ ਆਈਫੋਨ ਦੀ ਵਿਕਰੀ ਰੋਕਣ ਦਾ ਫੈਸਲਾ, ਗਾਹਕ ਨਹੀਂ ਖਰੀਦ ਸਕਣਗੇ ਇਹ ਮਾਡਲ
Punjabi Tourists: ਹਿਮਾਚਲ 'ਚ ਪੰਜਾਬੀ ਸੈਲਾਨੀਆਂ ਨਾਲ ਪਿਆ ਪੰਗਾ! ਸ਼ਰੇਆਮ ਚੱਲੇ ਚਾਕੂ
Punjabi Tourists: ਹਿਮਾਚਲ 'ਚ ਪੰਜਾਬੀ ਸੈਲਾਨੀਆਂ ਨਾਲ ਪਿਆ ਪੰਗਾ! ਸ਼ਰੇਆਮ ਚੱਲੇ ਚਾਕੂ
Punjab Bandh: ਪੰਜਾਬ ਬੰਦ ਵਿਚਾਲੇ ਸ਼ਰਾਬ ਦੇ ਠੇਕਿਆਂ ਅਤੇ ਪੈਟਰੋਲ ਪੰਪਾਂ ਨੂੰ ਲੈ ਵੱਡਾ ਅਪਡੇਟ, ਪਿਆਕੜ ਹੋਣਗੇ ਖੁਸ਼
ਪੰਜਾਬ ਬੰਦ ਵਿਚਾਲੇ ਸ਼ਰਾਬ ਦੇ ਠੇਕਿਆਂ ਅਤੇ ਪੈਟਰੋਲ ਪੰਪਾਂ ਨੂੰ ਲੈ ਵੱਡਾ ਅਪਡੇਟ, ਪਿਆਕੜ ਹੋਣਗੇ ਖੁਸ਼
Farmer Protest: 'ਪੰਜਾਬ ਬੰਦ' ਨੂੰ ਜਬਰਦਸਤ ਹੁੰਗਾਰਾ! ਕਿਸਾਨਾਂ ਦੇ ਹੱਕ 'ਚ ਡਟੀਆਂ ਸਾਰੀਆਂ ਧਿਰਾਂ
Farmer Protest: 'ਪੰਜਾਬ ਬੰਦ' ਨੂੰ ਜਬਰਦਸਤ ਹੁੰਗਾਰਾ! ਕਿਸਾਨਾਂ ਦੇ ਹੱਕ 'ਚ ਡਟੀਆਂ ਸਾਰੀਆਂ ਧਿਰਾਂ
1 ਜਨਵਰੀ ਤੋਂ 7 ਜਨਵਰੀ ਤੱਕ ਕਿਵੇਂ ਦੀ ਰਹੇਗੀ ਠੰਡ? 2025 ਦੇ ਪਹਿਲੇ ਹਫਤੇ ਇਦਾਂ ਦਾ ਰਹੇਗਾ ਮੌਸਮ
1 ਜਨਵਰੀ ਤੋਂ 7 ਜਨਵਰੀ ਤੱਕ ਕਿਵੇਂ ਦੀ ਰਹੇਗੀ ਠੰਡ? 2025 ਦੇ ਪਹਿਲੇ ਹਫਤੇ ਇਦਾਂ ਦਾ ਰਹੇਗਾ ਮੌਸਮ
Embed widget