ਪੜਚੋਲ ਕਰੋ

Ration Card Update: ਰਾਸ਼ਨ ਕਾਰਡ ਜਾਰੀ ਕਰਨ ਲਈ ਸ਼ੁਰੂ ਹੋਈ ਨਵੀਂ ਸਹੂਲਤ, ਹੁਣ ਇਸ ਤਰ੍ਹਾਂ ਕਰ ਸਕਦੇ ਹੋ ਅਪਲਾਈ

Food Secretary ਸੁਧਾਂਸ਼ੂ ਪਾਂਡੇ ਦਾ ਕਹਿਣਾ ਹੈ ਕਿ 'ਸਾਂਝੀ ਰਜਿਸਟ੍ਰੇਸ਼ਨ ਸਹੂਲਤ' (My Ration-My Right) ਦਾ ਉਦੇਸ਼ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਯੋਗ ਲਾਭਪਾਤਰੀਆਂ ਦੀ ਪਛਾਣ ਕਰਨਾ ਹੈ।

Ration Card Details Check : ਕੇਂਦਰ ਸਰਕਾਰ (Central Government) ਨੇ 11 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਰਾਸ਼ਨ ਕਾਰਡ  (Ration Card) ਜਾਰੀ ਕਰਨ ਲਈ ਇੱਕ ਸਾਂਝੀ ਰਜਿਸਟ੍ਰੇਸ਼ਨ ਸਹੂਲਤ ਸ਼ੁਰੂ ਕੀਤੀ ਹੈ। ਇਸ ਰਜਿਸਟ੍ਰੇਸ਼ਨ ਨਾਲ ਬੇਘਰੇ, ਬੇਸਹਾਰਾ, ਪ੍ਰਵਾਸੀਆਂ ਅਤੇ ਹੋਰ ਯੋਗ ਲਾਭਪਾਤਰੀਆਂ ਲਈ ਰਾਸ਼ਨ ਕਾਰਡ ਲਈ ਅਪਲਾਈ ਕਰਨਾ ਆਸਾਨ ਹੋ ਜਾਵੇਗਾ।

My Ration-My Right

ਇਸ ਸਬੰਧ ਵਿਚ ਖੁਰਾਕ ਸਕੱਤਰ (Food Secretary) ਸੁਧਾਂਸ਼ੂ ਪਾਂਡੇ ਦਾ ਕਹਿਣਾ ਹੈ ਕਿ 'ਸਾਂਝੀ ਰਜਿਸਟ੍ਰੇਸ਼ਨ ਸਹੂਲਤ'  (My Ration-My Right) ਦਾ ਉਦੇਸ਼ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ ਯੋਗ ਲਾਭਪਾਤਰੀਆਂ ਦੀ ਪਛਾਣ ਕਰਨਾ ਹੈ। ਜਿਸ ਨਾਲ ਲੋਕਾਂ ਨੂੰ ਰਾਸ਼ਨ ਕਾਰਡ ਜਾਰੀ ਕਰਨ ਵਿੱਚ ਮਦਦ ਮਿਲੇਗੀ।

4.7 Crore Ration Cards Canceled

ਖੁਰਾਕ ਸਕੱਤਰ ਨੇ ਦੱਸਿਆ ਕਿ ਪਿਛਲੇ 7 ਤੋਂ 8 ਸਾਲਾਂ ਦੌਰਾਨ ਵੱਖ-ਵੱਖ ਕਾਰਨਾਂ ਕਰਕੇ ਅੰਦਾਜ਼ਨ 18 ਤੋਂ 19 ਕਰੋੜ ਲਾਭਪਾਤਰੀਆਂ ਦੇ ਕਰੀਬ 4.7 ਕਰੋੜ ਰਾਸ਼ਨ ਕਾਰਡ ਰੱਦ ਕੀਤੇ ਗਏ ਹਨ। ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੁਆਰਾ ਯੋਗ ਲਾਭਪਾਤਰੀਆਂ ਨੂੰ ਨਿਯਮਤ ਅਧਾਰ 'ਤੇ ਨਵੇਂ ਕਾਰਡ ਵੀ ਜਾਰੀ ਕੀਤੇ ਜਾਂਦੇ ਹਨ।

ਯੋਜਨਾ ਨੂੰ ਦੇਸ਼ ਭਰ ਵਿੱਚ ਕੀਤਾ ਗਿਆ ਹੈ ਲਾਗੂ

ਸਕੱਤਰ ਦਾ ਕਹਿਣਾ ਹੈ ਕਿ ਸ਼ੁਰੂਆਤੀ ਤੌਰ 'ਤੇ ਨਵੀਂ ਵੈੱਬ ਆਧਾਰਿਤ ਸਹੂਲਤ 11 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਪਾਇਲਟ ਆਧਾਰ 'ਤੇ ਉਪਲਬਧ ਹੋਵੇਗੀ। ਸਾਰੇ 36 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਇਸ ਮਹੀਨੇ ਦੇ ਅੰਤ ਤੱਕ ਕੰਮ ਸ਼ੁਰੂ ਹੋ ਜਾਵੇਗਾ। ਇਨ੍ਹਾਂ 11 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਅਸਾਮ, ਗੋਆ, ਲਕਸ਼ਦੀਪ, ਮਹਾਰਾਸ਼ਟਰ, ਮੇਘਾਲਿਆ, ਮਨੀਪੁਰ, ਮਿਜ਼ੋਰਮ, ਨਾਗਾਲੈਂਡ, ਤ੍ਰਿਪੁਰਾ, ਪੰਜਾਬ ਅਤੇ ਉੱਤਰਾਖੰਡ ਸ਼ਾਮਲ ਹਨ।

ਇਨ੍ਹਾਂ ਨੂੰ ਪ੍ਰਾਪਤ ਹੋ ਰਿਹੈ ਲਾਭ 

ਲਗਭਗ 81.35 ਕਰੋੜ ਲੋਕ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਦਾ ਲਾਭ ਲੈ ਰਹੇ ਹਨ। ਇਸ ਐਕਟ ਤਹਿਤ ਲਗਭਗ 79.77 ਕਰੋੜ ਲੋਕਾਂ ਨੂੰ ਅਨਾਜ ਮਿਲਦਾ ਹੈ।

ਟਾਪ ਹੈਡਲਾਈਨ

ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਗੱਡੀ ਦੀ ਟੈਂਕੀ ਫੁੱਲ ਕਰਵਾਉਣ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਗੱਡੀ ਦੀ ਟੈਂਕੀ ਫੁੱਲ ਕਰਵਾਉਣ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ
LPG Rate Today: ਅੱਜ ਬੁੱਕ ਕਰਨ ਲੱਗੇ ਗੈਸ ਸਿਲੰਡਰ? ਤਾਂ ਜਾਣ ਲਓ ਕਿਤੇ ਵੱਧ ਤਾਂ ਨਹੀਂ ਗਏ ਰੇਟ
LPG Rate Today: ਅੱਜ ਬੁੱਕ ਕਰਨ ਲੱਗੇ ਗੈਸ ਸਿਲੰਡਰ? ਤਾਂ ਜਾਣ ਲਓ ਕਿਤੇ ਵੱਧ ਤਾਂ ਨਹੀਂ ਗਏ ਰੇਟ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
KYC ਦੇ ਨਾਂ 'ਤੇ ਠੱਗੀ ਦਾ ਨਵਾਂ ਤਰੀਕਾ, RBI ਨੇ ਜਾਰੀ ਕੀਤਾ ਅਲਰਟ
KYC ਦੇ ਨਾਂ 'ਤੇ ਠੱਗੀ ਦਾ ਨਵਾਂ ਤਰੀਕਾ, RBI ਨੇ ਜਾਰੀ ਕੀਤਾ ਅਲਰਟ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
Embed widget