ਪੜਚੋਲ ਕਰੋ

Ration Dealer: ਡੀਲਰਾਂ ਤੋਂ ਰਾਸ਼ਨ ਲੈਣ ਵਾਲਿਆਂ ਲਈ ਵੱਡੀ ਖਬਰ, ਸਰਕਾਰ ਨੇ ਜਾਰੀ ਕੀਤੇ ਇਹ ਅਹਿਮ ਨੰਬਰ, ਤੁਰੰਤ ਫੋਨ 'ਚ ਕਰੋ ਸੇਵ

Ration Card Latest News : ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖਬਰ ਹੈ। ਕੇਂਦਰ ਅਤੇ ਸੂਬਾ ਸਰਕਾਰ (Central and State Government) ਵੱਲੋਂ ਕਾਰਡ ਧਾਰਕਾਂ ਨੂੰ ਮੁਫਤ ਰਾਸ਼ਨ ਦੀ ਸਹੂਲਤ ਦਿੱਤੀ ਜਾ ਰਹੀ ਹੈ ਪਰ ਜੇ ਡੀਲਰ ਤੁਹਾਨੂੰ...

Ration Card Update: ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖਬਰ ਹੈ। ਕੇਂਦਰ ਅਤੇ ਸੂਬਾ ਸਰਕਾਰ (Central and State Government) ਵੱਲੋਂ ਕਾਰਡ ਧਾਰਕਾਂ ਨੂੰ ਮੁਫਤ ਰਾਸ਼ਨ ਦੀ ਸਹੂਲਤ ਦਿੱਤੀ ਜਾ ਰਹੀ ਹੈ ਪਰ ਜੇ ਡੀਲਰ  (Ration Dealer)  ਤੁਹਾਨੂੰ ਵਜ਼ਨ ਤੋਂ ਵੀ ਘੱਟ ਰਾਸ਼ਨ ਦੇ ਰਹੇ ਹਨ ਤਾਂ ਹੁਣ ਤੁਹਾਨੂੰ ਕਿਸੇ ਵੀ ਤਰ੍ਹਾਂ ਦੀ ਚਿੰਤਾ ਕਰਨ ਦੀ ਲੋੜ ਨਹੀਂ ਹੈ। ਜੇ ਡੀਲਰ  (Ration Dealer)  ਵੀ ਤੁਹਾਨੂੰ ਵਜ਼ਨ ਤੋਂ ਘੱਟ ਰਾਸ਼ਨ ਦੇ ਰਹੇ ਹਨ, ਤਾਂ ਤੁਸੀਂ ਤੁਰੰਤ ਆਪਣੇ ਸੂਬੇ ਦੇ ਟੋਲ ਫਰੀ ਨੰਬਰ 'ਤੇ ਸ਼ਿਕਾਇਤ ਕਰ ਸਕਦੇ ਹੋ।

ਮੁਫਤ ਮਿਲ ਰਿਹੈ ਕਣਕ ਤੇ ਚੌਲ

ਦੱਸ ਦੇਈਏ ਕਿ ਇਹ ਨੰਬਰ ਰਾਜ ਤੋਂ ਵੱਖਰੇ ਹੁੰਦੇ ਹਨ। ਇਸ ਲਈ ਤੁਸੀਂ ਆਪਣੇ ਸੂਬੇ ਦਾ ਨੰਬਰ ਫ਼ੋਨ ਵਿੱਚ ਸੇਵ ਕਰ ਸਕਦੇ ਹੋ। ਸਰਕਾਰ ਵੱਲੋਂ ਰਾਸ਼ਨ ਕਾਰਡਾਂ ਰਾਹੀਂ ਕਣਕ ਅਤੇ ਚੌਲ ਮੁਫ਼ਤ ਵੰਡੇ ਜਾ ਰਹੇ ਹਨ। ਇਸ ਤੋਂ ਪਹਿਲਾਂ ਨਮਕ ਅਤੇ ਖੰਡ ਵੀ ਮੁਫ਼ਤ ਵੰਡੀ ਜਾਂਦੀ ਸੀ।

 ਦਸੰਬਰ 2022 ਤੱਕ ਮਿਲੇਗਾ ਮੁਫਤ ਰਾਸ਼ਨ

ਸਰਕਾਰ ਵੱਲੋਂ ਦਸੰਬਰ 2022 ਤੱਕ ਮੁਫ਼ਤ ਰਾਸ਼ਨ ਦੀ ਸਹੂਲਤ ਦਿੱਤੀ ਜਾ ਰਹੀ ਹੈ, ਪਰ ਹੁਣ ਤੱਕ ਪ੍ਰਸ਼ਾਸਨ ਵੱਲੋਂ ਇਹ ਜਾਣਕਾਰੀ ਨਹੀਂ ਦਿੱਤੀ ਗਈ ਹੈ ਕਿ ਇਹ ਸਕੀਮ ਦਸੰਬਰ ਤੋਂ ਬਾਅਦ ਵੀ ਲਾਗੂ ਹੋਵੇਗੀ ਜਾਂ ਨਹੀਂ। ਸਰਕਾਰ ਨੇ ਇਹ ਯੋਜਨਾ ਅਪ੍ਰੈਲ 2020 ਵਿੱਚ ਕੋਰੋਨਾ ਦੇ ਦੌਰ ਵਿੱਚ ਸ਼ੁਰੂ ਕੀਤੀ ਸੀ ਅਤੇ ਹੁਣ ਤੱਕ ਸਰਕਾਰ ਇਸ ਯੋਜਨਾ ਨੂੰ ਕਈ ਵਾਰ ਵਧਾ ਚੁੱਕੀ ਹੈ।

ਸੂਬੇ ਦੇ ਹਿਸਾਬ ਨਾਲ ਜਾਰੀ ਕੀਤੇ ਗਏ ਨੰਬਰ

>> ਦਿੱਲੀ - 1800110841
>> ਪੰਜਾਬ - 180030061313
>> ਹਰਿਆਣਾ - 18001802087
>> ਉੱਤਰ ਪ੍ਰਦੇਸ਼- 18001800150
>> ਉਤਰਾਖੰਡ - 18001802000, 18001804188
>> ਰਾਜਸਥਾਨ - 18001806127
>> ਹਿਮਾਚਲ ਪ੍ਰਦੇਸ਼ - 18001808026
>> ਮਹਾਰਾਸ਼ਟਰ- 1800224950
>> ਪੱਛਮੀ ਬੰਗਾਲ - 18003455505
>> ਮੱਧ ਪ੍ਰਦੇਸ਼- 07552441675, ਹੈਲਪਡੈਸਕ ਨੰ: 1967/181
>> ਛੱਤੀਸਗੜ੍ਹ- 18002333663
>> ਗੁਜਰਾਤ- 18002335500
>> ਆਂਧਰਾ ਪ੍ਰਦੇਸ਼ - 18004252977
>> ਅਰੁਣਾਚਲ ਪ੍ਰਦੇਸ਼ - 03602244290
>> ਗੋਆ- 18002330022
>> ਅਸਾਮ - 18003453611
>> ਬਿਹਾਰ- 18003456194
>> ਝਾਰਖੰਡ - 18003456598, 1800-212-5512
>> ਕਰਨਾਟਕ- 18004259339
>> ਕੇਰਲ- 18004251550
>> ਮਣੀਪੁਰ- 18003453821
>> ਮੇਘਾਲਿਆ- 18003453670
>> ਮਿਜ਼ੋਰਮ- 1860222222789, 18003453891
>> ਨਾਗਾਲੈਂਡ- 18003453704, 18003453705
>> ਓਡੀਸ਼ਾ - 18003456724 / 6760
>> ਸਿੱਕਮ - 18003453236
>> ਤਾਮਿਲਨਾਡੂ - 18004255901
>> ਤੇਲੰਗਾਨਾ - 180042500333
>> ਤ੍ਰਿਪੁਰਾ- 18003453665
>> ਜੰਮੂ - 18001807106
>> ਕਸ਼ਮੀਰ - 18001807011
>> ਅੰਡੇਮਾਨ ਅਤੇ ਨਿਕੋਬਾਰ ਟਾਪੂ - 18003433197
>> ਚੰਡੀਗੜ੍ਹ - 18001802068
>> ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਅਤੇ ਦੀਉ - 18002334004
>> ਲਕਸ਼ਦੀਪ - 18004253186
>> ਪੁਡੂਚੇਰੀ - 18004251082

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
Heart Health: ਕਦੇ ਨਹੀਂ ਹੋਏਗਾ ਹਾਰਟ ਅਟੈਕ, ਬਸ ਰੋਜ਼ਾਨਾ ਸਿਰਫ ਇੰਨੇ ਕਦਮ ਤੁਰੋ
Heart Health: ਕਦੇ ਨਹੀਂ ਹੋਏਗਾ ਹਾਰਟ ਅਟੈਕ, ਬਸ ਰੋਜ਼ਾਨਾ ਸਿਰਫ ਇੰਨੇ ਕਦਮ ਤੁਰੋ
Advertisement
ABP Premium

ਵੀਡੀਓਜ਼

ਤਲਾਕ ਤੋਂ ਪਹਿਲਾਂ ਪਤਨੀ ਐਸ਼ਵਰਿਆ ਬਾਰੇ , ਆਹ ਕੀ ਬੋਲ ਗਏ ਅਭਿਸ਼ੇਕਦਿਲਜੀਤ ਦੋਸਾਂਝ ਦੇ ਸ਼ੋਅ 'ਚ ਗਈ ਅਦਕਾਰਾ , ਨੱਚ ਨੱਚ ਹੋਈ ਕਮਲੀਦਿਲਜੀਤ ਤੋਂ ਮੰਗੋ Jacket ,ਮੰਮੀ ਨੇ ਕਿਹਾ ਦੇਖੋ ਫਿਰ ਕੀ ਹੋਇਆAlice ਨੂੰ ਕੱਢਿਆ ਬਿਗ ਬੌਸ ਤੋਂ ਬਾਹਰ , ਬਿਗ ਬੌਸ ਦਾ ਪਿਆਰ ਆ ਰਿਹਾ ਯਾਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
Heart Health: ਕਦੇ ਨਹੀਂ ਹੋਏਗਾ ਹਾਰਟ ਅਟੈਕ, ਬਸ ਰੋਜ਼ਾਨਾ ਸਿਰਫ ਇੰਨੇ ਕਦਮ ਤੁਰੋ
Heart Health: ਕਦੇ ਨਹੀਂ ਹੋਏਗਾ ਹਾਰਟ ਅਟੈਕ, ਬਸ ਰੋਜ਼ਾਨਾ ਸਿਰਫ ਇੰਨੇ ਕਦਮ ਤੁਰੋ
Punjab News: ਕਿਸਾਨ ਆਗੂ ਡੱਲੇਵਾਲ ਦਾ ਵਧਿਆ ਸ਼ੂਗਰ ਲੈਵਲ, ਚੈੱਕਅੱਪ ਕਰਵਾਉਣ ਤੋਂ ਕੀਤਾ ਇਨਕਾਰ
Punjab News: ਕਿਸਾਨ ਆਗੂ ਡੱਲੇਵਾਲ ਦਾ ਵਧਿਆ ਸ਼ੂਗਰ ਲੈਵਲ, ਚੈੱਕਅੱਪ ਕਰਵਾਉਣ ਤੋਂ ਕੀਤਾ ਇਨਕਾਰ
ਭਾਰਤ ਦਾ ਸਬਸਕ੍ਰਿਪਸ਼ਨ ਬੈਸਡ TV OS ਲਾਂਚ, 799 'ਚ ਮਿਲਣਗੇ 24 OTT ਅਤੇ 300 ਤੋਂ ਵੱਧ ਚੈਨਲ, ਪਹਿਲੇ ਮਹੀਨੇ ਫ੍ਰੀ ਮਿਲੇਗੀ ਸਬਸਕ੍ਰਿਪਸ਼ਨ
ਭਾਰਤ ਦਾ ਸਬਸਕ੍ਰਿਪਸ਼ਨ ਬੈਸਡ TV OS ਲਾਂਚ, 799 'ਚ ਮਿਲਣਗੇ 24 OTT ਅਤੇ 300 ਤੋਂ ਵੱਧ ਚੈਨਲ, ਪਹਿਲੇ ਮਹੀਨੇ ਫ੍ਰੀ ਮਿਲੇਗੀ ਸਬਸਕ੍ਰਿਪਸ਼ਨ
Jalandhar News: ਲਾਰੈਂਸ ਗੈਂਗ ਦੇ ਬਦਮਾਸ਼ਾਂ ਦਾ ਐਨਕਾਊਂਟਰ, ਜਲੰਧਰ 'ਚ ਚੱਲੀਆਂ ਤਾੜ-ਤਾੜ ਗੋਲੀਆਂ
Jalandhar News: ਲਾਰੈਂਸ ਗੈਂਗ ਦੇ ਬਦਮਾਸ਼ਾਂ ਦਾ ਐਨਕਾਊਂਟਰ, ਜਲੰਧਰ 'ਚ ਚੱਲੀਆਂ ਤਾੜ-ਤਾੜ ਗੋਲੀਆਂ
ਤਿੰਨ ਵਾਰ ਵਿਧਾਇਕ ਰਹਿ ਚੁੱਕੇ MLA ਜੋਗਿੰਦਰ ਪਾਲ ਦਾ ਹੋਇਆ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
ਤਿੰਨ ਵਾਰ ਵਿਧਾਇਕ ਰਹਿ ਚੁੱਕੇ MLA ਜੋਗਿੰਦਰ ਪਾਲ ਦਾ ਹੋਇਆ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
Embed widget