ਪੜਚੋਲ ਕਰੋ
Advertisement
Paytm Ban: ਪੇਟੀਐਮ ਪੇਮੇੈਂਟਸ ਬੈਂਕ ਹੁਣ ਨਹੀਂ ਜੋੜ ਸਕੇਗਾ ਨਵੇਂ ਗਾਹਕ, RBI ਨੇ ਲਾਇਆ ਬੈਨ
RBI Action: RBI ਨੇ Paytm ਪੇਮੈਂਟਸ ਬੈਂਕ ਨੂੰ ਨਵੇਂ ਗਾਹਕਾਂ ਨੂੰ ਜੋੜਨ ਤੋਂ ਰੋਕ ਦਿੱਤਾ ਹੈ। ਹਾਲਾਂਕਿ, ਗਾਹਕ ਆਪਣੇ ਖਾਤੇ ਤੋਂ ਪੈਸੇ ਕਢਵਾਉਣ ਦੇ ਯੋਗ ਹੋਣਗੇ।
RBI Action: ਭਾਰਤੀ ਰਿਜ਼ਰਵ ਬੈਂਕ (RBI) ਨੇ ਦਿੱਗਜ ਪੇਟੀਐਮ ਪੇਮੈਂਟਸ ਬੈਂਕ 'ਤੇ ਨਵੇਂ ਗਾਹਕਾਂ ਨੂੰ ਜੋੜਨ 'ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਫੈਸਲਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ।
ਕੇਂਦਰੀ ਬੈਂਕ ਨੇ ਬੁੱਧਵਾਰ ਨੂੰ ਕਿਹਾ ਕਿ ਬੈਂਕ ਕਈ ਨਿਯਮਾਂ ਦੀ ਉਲੰਘਣਾ ਕਰ ਰਿਹਾ ਹੈ। ਆਡਿਟ ਰਿਪੋਰਟ 'ਚ ਇਹ ਖੁਲਾਸਾ ਹੋਇਆ ਹੈ। ਇਸ ਪਾਬੰਦੀ ਤੋਂ ਬਾਅਦ, ਗਾਹਕ ਆਪਣੇ ਖਾਤੇ ਵਿੱਚ ਪੈਸੇ ਜਮ੍ਹਾ ਨਹੀਂ ਕਰ ਸਕਣਗੇ ਅਤੇ ਨਾਲ ਹੀ RBI ਨੇ ਕਿਹਾ ਹੈ ਕਿ ਵਾਲਿਟ, ਫਾਸਟੈਗ ਅਤੇ NCMC ਕਾਰਡ ਨੂੰ ਵੀ ਟਾਪ-ਅੱਪ ਨਹੀਂ ਕੀਤਾ ਜਾਵੇਗਾ। ਹਾਲਾਂਕਿ ਗਾਹਕਾਂ ਨੂੰ ਪੈਸੇ ਕਢਵਾਉਣ ਦੀ ਇਜਾਜ਼ਤ ਦਿੱਤੀ ਗਈ ਹੈ।
ਇਹ ਵੀ ਪੜ੍ਹੋ: Paid maternity leave: ਰਜਿਸਟਰਡ ਸੜਕ ਨਿਰਮਾਣ ਮਜ਼ਦੂਰਾਂ ਨੂੰ ਪੇਡ ਮੈਟਰਨਿਟੀ ਲੀਵ ਦਿਓ: ਸਰਕਾਰ ਨੇ ਕੰਪਨੀਆਂ ਨੂੰ ਦਿੱਤੀ ਸਲਾਹ
Follow ਕਾਰੋਬਾਰ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਤਕਨਾਲੌਜੀ
ਲੁਧਿਆਣਾ
ਅੰਮ੍ਰਿਤਸਰ
Advertisement