ਪੜਚੋਲ ਕਰੋ

RBI ਦਾ SC 'ਚ ਹਲਫਨਾਮਾ: ਛੋਟੇ ਕਰਰਜ਼ਦਾਰਾਂ ਨੂੰ ਦਿੱਤੀ ਰਾਹਤ, ਵੱਡੇ ਕਰਜ਼ਦਾਰਾਂ ਦਾ ਮਸਲਾ ਬੈਂਕ 'ਤੇ ਛੱਡਿਆ ਜਾਵੇ

ਕੋਵਿਡ ਦੌਰਾਨ ਦਿੱਤਾ ਗਿਆ ਮੋਰੇਟੋਰੀਅਮ ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਨਹੀਂ ਹੋ ਸਕਦਾ। ਸਰਕਾਰ ਨੇ ਪ੍ਰਾਪਰਟੀ ਖੇਤਰ 'ਚ ਖਰੀਦ ਵਧਾਉਣ ਲਈ ਕਈ ਯਤਨ ਕੀਤੇ ਹਨ। ਜੋ ਲੋਕ ਮੋਰੇਟੋਰੀਅਮ ਲਾਗੂ ਹੋਣ ਤੋਂ ਪਹਿਲਾਂ ਤੋਂ ਕਰਜ਼ ਦਾ ਭੁਗਤਾਨ ਨਹੀਂ ਕਰ ਰਹੇ ਸਨ।

ਨਵੀਂ ਦਿੱਲੀ: ਲੋਨ ਮੋਰੇਟੋਰੀਅਮ ਮਾਮਲੇ 'ਤੇ ਹੋਣ ਵਾਲੀ ਸੁਣਵਾਈ ਤੋਂ ਪਹਿਲਾਂ ਰਿਜ਼ਰਵ ਬੈਂਕ ਨੇ ਸੁਪਰੀਮ ਕੋਰਟ 'ਚ ਹਲਫਨਾਮਾ ਦਾਖਲ ਕੀਤਾ ਹੈ। ਕੋਰਟ ਨੇ ਪਿਛਲੀ ਸੁਣਵਾਈ 'ਚ ਛੋਟੇ ਕਰਜ਼ਦਾਰਾਂ ਨੂੰ ਰਾਹਤ ਲਈ ਸਰਕਾਰ ਦੇ ਫੈਸਲੇ ਨੂੰ ਨੋਟ ਕੀਤਾ ਸੀ। ਪਰ ਰਿਜ਼ਰਵ ਬੈਂਕ ਨੇ ਪੁੱਛਿਆ ਸੀ ਕਿ ਦਿੱਕਤ 'ਚ ਪਏ ਵੱਖ-ਵੱਖ ਸੈਕਟਰ ਦੀ ਰਾਹਤ ਲਈ ਕੀ ਕੀਤਾ ਜਾ ਰਿਹਾ ਹੈ।

ਹੁਣ ਰਿਜ਼ਰਵ ਬੈਂਕ ਨੇ ਹਲਫਨਾਮਾ ਦਾਇਰ ਕਰਦਿਆਂ ਕਿਹਾ ਸਰਕਾਰ 2 ਕਰੋੜ ਤਕ ਦੇ ਛੋਟੇ ਕਰਜ਼ ਤੇ ਚੱਕਰਵਿਧੀ ਵਿਆਜ਼ ਨਾ ਲੈਣ ਦਾ ਫੈਸਲਾ ਲੈ ਚੁੱਕੀ ਹੈ। ਵੱਖ-ਵੱਖ ਸੈਕਟਰ ਦੇ ਲੋਨ ਰੀ-ਸਟ੍ਰਕਚਰਿੰਗ 'ਤੇ ਕੇਵੀ ਕਾਮਸ਼ ਕਮੇਟੀ ਨੇ ਸਿਫਾਰਸ਼ਾਂ ਦਿੱਤੀਆਂ ਹਨ। ਕੁਝ ਸਿਫਾਰਸ਼ਾਂ ਸਭ ਲਈ ਹਨ ਅਤੇ ਕੁਝ ਕਿਸੇ ਵਿਸ਼ੇਸ਼ ਸੈਕਟਰ ਲਈ ਹਨ। ਹੁਣ ਮਸਲਾ ਬੈਂਕ ਅਤੇ ਕਰਜ਼ਦਾਰ 'ਤੇ ਛੱਡ ਦਿੱਤਾ ਜਾਣਾ ਚਾਹੀਦਾ ਹੈ। ਰੀਅਲ ਅਸਟੇਟ ਸੈਕਟਰ ਸਮੇਤ ਕੁਝ ਖੇਤਰ ਕੋਵਿਡ-19 ਆਉਣ ਤੋਂ ਵੀ ਪਹਿਲਾਂ ਤੋਂ ਦਿੱਕਤ 'ਚ ਸਨ।

ਚੀਨ ਦਾ ਦਾਅਵਾ: ਪਿਛਲੇ ਸਾਲ ਹੀ ਕਈ ਥਾਵਾਂ 'ਤੇ ਫੈਲ ਚੁੱਕਾ ਸੀ ਕੋਰੋਨਾ, ਸਭ ਤੋਂ ਪਹਿਲਾਂ ਦਿੱਤੀ ਜਾਣਕਾਰੀ

ਕੋਵਿਡ ਦੌਰਾਨ ਦਿੱਤਾ ਗਿਆ ਮੋਰੇਟੋਰੀਅਮ ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਨਹੀਂ ਹੋ ਸਕਦਾ। ਸਰਕਾਰ ਨੇ ਪ੍ਰਾਪਰਟੀ ਖੇਤਰ 'ਚ ਖਰੀਦ ਵਧਾਉਣ ਲਈ ਕਈ ਯਤਨ ਕੀਤੇ ਹਨ। ਜੋ ਲੋਕ ਮੋਰੇਟੋਰੀਅਮ ਲਾਗੂ ਹੋਣ ਤੋਂ ਪਹਿਲਾਂ ਤੋਂ ਕਰਜ਼ ਦਾ ਭੁਗਤਾਨ ਨਹੀਂ ਕਰ ਰਹੇ ਸਨ। ਉਹ ਵੀ ਲੋਨ ਰੀ-ਸਟ੍ਰਕਚਰ ਕਰਵਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਨੂੰ ਪੁਰਾਣੀ ਵਿਵਸਥਾ ਦੇ ਤਹਿਤ ਹੀ ਸੁਵਿਧਾ ਦਿੱਤਾ ਜਾਵੇਗੀ।

ਖੇਤੀ ਬਿੱਲਾਂ 'ਤੇ ਕੈਪਟਨ ਦੇ ਸੁਖਬੀਰ ਬਾਦਲ ਨੂੰ ਤਿੰਨ ਸਵਾਲ

ਦਿੱਲੀ ਹਾਈਕੋਰਟ ਵੱਲੋਂ ਹਵਾਰਾ ਦੇ ਕੇਸਾਂ ਦਾ ਰਿਕਾਰਡ ਤਿਆਰ ਕਰਨ ਦੇ ਆਦੇਸ਼

ਸੁਪਰੀਮ ਕੋਰਟ ਨੇ ਕਰਜ਼ ਦਾ ਭੁਗਤਾਨ ਨਾ ਕਰਨ ਵਾਲੇ ਸਾਰੇ ਖਾਤਿਆਂ ਨੂੰ NPA ਐਲਾਨਣ 'ਤੇ ਰੋਕ ਲਾ ਰੱਖੀ ਹੈ। ਇਸ ਰੋਕ ਨੂੰ ਹਟਾਇਆ ਜਾਵੇ। ਇਸ ਦਾ ਬੈਂਕਿੰਗ ਵਿਵਸਥਾ 'ਤੇ ਬਹੁਤ ਖਰਾਬ ਅਸਰ ਪੈ ਰਿਹਾ ਹੈ। ਰਿਜ਼ਰਵ ਬੈਂਕ ਨੇ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਹੈ ਕਿ ਉਹ ਮਾਮਲੇ 'ਚ ਦਾਖਲ ਸਾਰੀਆਂ ਪਟੀਸ਼ਨਾਂ ਖਾਰਜ ਕਰ ਦਿੱਤੀਆਂ। ਉਸ ਦਾ ਕਹਿਣਾ ਹੈ ਕਿ ਵੱਖ-ਵੱਖ ਪਟੀਸ਼ਨਾਂ 'ਚ ਜਿੰਨੇ ਮੁੱਦੇ ਚੁੱਕੇ ਗਏ ਸਨ। ਉਨ੍ਹਾਂ ਸਭ ਦਾ ਹੱਲ ਕੀਤਾ ਜਾ ਚੁੱਕਾ ਹੈ।

ਅਜਿਹੇ 'ਚ ਅੱਗੇ ਸੁਣਵਾਈ ਦੀ ਲੋੜ ਨਹੀਂ ਹੈ। ਉਸ ਨੇ ਕਿਹਾ ਕੌਮਥ ਕਮੇਟੀ ਅਤੇ ਰਿਜ਼ਰਵ ਬੈਂਕ ਨੇ ਜੋ ਫੈਸਲੇ ਕੀਤੇ ਹਨ। ਉਹ ਕਰਜ਼ਦਾਰ, ਬੈਂਕ, ਵੱਖ-ਵੱਖ ਖੇਤਰ ਅਤੇ ਦੇਸ਼ ਦੀ ਪੂਰੀ ਅਰਥਵਿਵਸਥਾ ਨੂੰ ਧਿਆਨ 'ਚ ਰੱਖਦਿਆਂ ਹੋਇਆ ਲਏ ਗਏ ਹਨ।

ਵਜ਼ੀਫਾ ਘੋਟਾਲੇ ਖਿਲਾਫ ਸੰਤ ਸਮਾਜ ਸੰਘਰਸ਼ ਕਮੇਟੀ ਵੱਲੋਂ ਅੱਜ ਪੰਜਾਬ ਭਰ 'ਚ ਚੱਕਾ ਜਾਮ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

8th Pay Commission: ਸਰਕਾਰੀ ਕਰਮਚਾਰੀਆਂ ਦੀ 8ਵੇਂ ਤਨਖਾਹ ਕਮਿਸ਼ਨ 'ਤੇ ਟਿੱਕੀ ਨਜ਼ਰ, 18,000 ਰੁਪਏ ਤੋਂ ਬਾਅਦ ਅਗਲਾ ਅੰਕੜਾ ਕੀ ਹੋਵੇਗਾ? ਜਾਣੋ ਹੁਣ ਕਿੰਨੀ ਵਧੇਗੀ ਤਨਖਾਹ...
ਸਰਕਾਰੀ ਕਰਮਚਾਰੀਆਂ ਦੀ 8ਵੇਂ ਤਨਖਾਹ ਕਮਿਸ਼ਨ 'ਤੇ ਟਿੱਕੀ ਨਜ਼ਰ, 18,000 ਰੁਪਏ ਤੋਂ ਬਾਅਦ ਅਗਲਾ ਅੰਕੜਾ ਕੀ ਹੋਵੇਗਾ? ਜਾਣੋ ਹੁਣ ਕਿੰਨੀ ਵਧੇਗੀ ਤਨਖਾਹ...
Oil Inflation: ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਸਰ੍ਹੋਂ ਦਾ ਤੇਲ 220 ਰੁਪਏ ਤੋਂ ਪਾਰ, ਜਾਣੋ ਮੂੰਗਫਲੀ ਅਤੇ ਪਾਮ ਤੇਲ ਕਿੰਨਾ ਮਹਿੰਗਾ ਹੋਇਆ?
ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਸਰ੍ਹੋਂ ਦਾ ਤੇਲ 220 ਰੁਪਏ ਤੋਂ ਪਾਰ, ਜਾਣੋ ਮੂੰਗਫਲੀ ਅਤੇ ਪਾਮ ਤੇਲ ਕਿੰਨਾ ਮਹਿੰਗਾ ਹੋਇਆ?
ਫਿੰਗਰਪ੍ਰਿੰਟ ਨਾ ਮਿਲਣ 'ਤੇ ਵੀ 3 ਮਿੰਟ 'ਚ ਮਿਲੇਗੀ Pension, ਡੋਰਸਟੈਪ ਬੈਂਕਿੰਗ ਬਜ਼ੁਰਗਾਂ ਨੂੰ ਵੱਡੀ ਰਾਹਤ; ਇਦਾਂ ਮਿਲਣਗੇ ਪੈਸੇ
ਫਿੰਗਰਪ੍ਰਿੰਟ ਨਾ ਮਿਲਣ 'ਤੇ ਵੀ 3 ਮਿੰਟ 'ਚ ਮਿਲੇਗੀ Pension, ਡੋਰਸਟੈਪ ਬੈਂਕਿੰਗ ਬਜ਼ੁਰਗਾਂ ਨੂੰ ਵੱਡੀ ਰਾਹਤ; ਇਦਾਂ ਮਿਲਣਗੇ ਪੈਸੇ
ਅੱਜ 16 ਅਗਸਤ ਨੂੰ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਸਿਲੰਡਰ? ਜਾਣੋ ਰੇਟ
ਅੱਜ 16 ਅਗਸਤ ਨੂੰ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਸਿਲੰਡਰ? ਜਾਣੋ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget