ਪੜਚੋਲ ਕਰੋ

ਐਚਡੀਐਫਸੀ ਤੇ ਆਈਸੀਆਈਸੀਆਈ ਨੂੰ ਠੋਕਿਆ 1-1 ਕਰੋੜ ਦਾ ਜ਼ੁਰਮਾਨਾ

ਨਿੱਜੀ ਖੇਤਰ ਦੇ ਐਚਡੀਐਫਸੀ ਬੈਂਕ ਤੇ ਬੀਮਾ ਕੰਪਨੀ ਆਈਸੀਆਈਸੀਆਈ ਲੋਂਬਾਰਡ ਨੇ ਨਿਯਮਾਂ ਦੀ ਉਲੰਘਣਾ ਕੀਤੀ ਹੈ। ਦੋਵਾਂ ਨੂੰ ਇੱਕ-ਇੱਕ ਕਰੋੜ ਰੁਪਏ ਜ਼ੁਰਮਾਨਾ ਕੀਤਾ ਗਿਆ ਹੈ।

ਨਵੀਂ ਦਿੱਲੀ: ਆਰਬੀਆਈ ਨੇ ਨਿੱਜੀ ਖੇਤਰ ਦੇ ਐਚਡੀਐਫਸੀ ਬੈਂਕ 'ਤੇ 1 ਕਰੋੜ ਰੁਪਏ ਦਾ ਜ਼ੁਰਮਾਨਾ ਲਾਇਆ ਹੈ। ਕੇਵਾਈਸੀ ਨਿਯਮਾਂ ਦੀ ਪਾਲਣਾ ਨਾ ਕਰਨ 'ਤੇ ਬੈਂਕ ਨੂੰ ਜ਼ੁਰਮਾਨਾ ਲਾਇਆ ਗਿਆ ਹੈ। ਇਸੇ ਤਰ੍ਹਾਂ ਬੀਮਾ ਰੈਗੂਲੇਟਰੀ ਤੇ ਵਿਕਾਸ ਅਥਾਰਟੀ ਆਫ਼ ਇੰਡੀਆ (ਆਈਆਰਡੀਏ) ਨੇ ਆਈਸੀਆਈਸੀਆਈ ਲੋਮਬਾਰਡ ਤੇ ਟਾਟਾ ਏਆਈਜੀ ਜਨਰਲ ਬੀਮਾ ਕੰਪਨੀ ਨੂੰ ਵੱਖ-ਵੱਖ ਨਿਯਮਾਂ ਦੀ ਉਲੰਘਣਾ ਕਰਨ 'ਤੇ ਇੱਕ-ਇੱਕ ਕਰੋੜ ਰੁਪਏ ਦਾ ਜ਼ੁਰਮਾਨਾ ਲਾਇਆ ਹੈ। ਕੇਂਦਰੀ ਬੈਂਕ ਆਰਬੀਆਈ ਮੁਤਾਬਕ ਐਚਡੀਐਫਸੀ ਬੈਂਕ, ਆਈਪੀਓ 'ਚ ਬੋਲੀ ਲਾਉਂਦੇ ਹੋਏ ਗਾਹਕਾਂ ਵੱਲੋਂ ਖੋਲ੍ਹੇ 39 ਮੌਜੂਦਾ ਖਾਤਿਆਂ ਦੀ ਲੋੜੀਂਦੀ ਜਾਂਚ ਚੈੱਕ ਕਰਨ ਵਿੱਚ ਨਾਕਾਮਯਾਬ ਰਿਹਾ ਹੈ। ਆਰਬੀਆਈ ਨੇ ਐਚਡੀਐਫਸੀ ਬੈਂਕ ਨੂੰ ਭੇਜੇ ਕਾਰਨ ਦੱਸੋ ਨੋਟਿਸ ਤੇ ਇਸ ਦੇ ਜਵਾਬ 'ਤੇ ਵਿਚਾਰ ਕਰਦਿਆਂ ਜ਼ੁਰਮਾਨੇ ਦਾ ਫੈਸਲਾ ਕੀਤਾ ਹੈ। ਭਾਰਤੀ ਬੀਮਾ ਰੈਗੂਲੇਟਰੀ ਅਤੇ ਵਿਕਾਸ ਅਥਾਰਟੀ ਆਫ਼ ਇੰਡੀਆ (ਆਈਆਰਡੀਏ) ਨੇ ਸਿਹਤ ਬੀਮਾ ਨੀਤੀਆਂ ਨਾਲ ਜੁੜੇ ਕੁਝ ਪ੍ਰਬੰਧਾਂ ਦੀ ਉਲੰਘਣਾ ਕਰਨ ਲਈ ਆਈਸੀਆਈਸੀਆਈ ਲੋਂਬਾਰਡ ਨੂੰ 1 ਕਰੋੜ ਦਾ ਜੁਰਮਾਨਾ ਲਗਾਇਆ ਹੈ।

ਟਾਪ ਹੈਡਲਾਈਨ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ

Gold-Silver Rate: ਸੋਨੇ-ਚਾਂਦੀ ਦੀਆਂ ਕੀਮਤਾਂ ਨੂੰ ਲੈ ਮੱਚਿਆ ਹਾਹਾਕਾਰ, ਕੱਲ੍ਹ ਦੇ ਮੁਕਾਬਲੇ ਅੱਜ 1.53 ਲੱਖ ਰੁਪਏ ਤੋਂ ਪਾਰ, ਜਾਣੋ 22-24 ਅਤੇ 18 ਕੈਰੇਟ ਦਾ ਕਿੰਨਾ ਰੇਟ
ਸੋਨੇ-ਚਾਂਦੀ ਦੀਆਂ ਕੀਮਤਾਂ ਨੂੰ ਲੈ ਮੱਚਿਆ ਹਾਹਾਕਾਰ, ਕੱਲ੍ਹ ਦੇ ਮੁਕਾਬਲੇ ਅੱਜ 1.53 ਲੱਖ ਰੁਪਏ ਤੋਂ ਪਾਰ, ਜਾਣੋ 22-24 ਅਤੇ 18 ਕੈਰੇਟ ਦਾ ਕਿੰਨਾ ਰੇਟ
ਮਹਿੰਗਾ ਹੋਇਆ ਪਹਾੜਾਂ ਦਾ ਸਫਰ! ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; ਜਾਣੋ ਨਵੀਆਂ ਕੀਮਤਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ

Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ

ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ

Embed widget