ਪੜਚੋਲ ਕਰੋ

RBI Governor ਨੇ 1000 ਰੁਪਏ ਦੇ ਨੋਟ ਨੂੰ ਲੈ ਕੇ ਦਿੱਤਾ ਇਹ ਬਿਆਨ, ਕਰੋੜਾਂ ਲੋਕਾਂ ਨੂੰ ਲੱਗਾ ਝਟਕਾ!

RBI Governor Shaktikanta das : 2000 ਦੇ ਨੋਟ ਬੰਦ ਹੋਣ ਤੋਂ ਬਾਅਦ ਹੁਣ 1000 ਤੇ 500 ਰੁਪਏ ਦੇ ਨੋਟਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। RBI ਦੇ ਗਵਰਨਰ ਸ਼ਕਤੀਕਾਂਤ ਦਾਸ ਨੇ 1000 ਰੁਪਏ ਦੇ ਨੋਟ ਨੂੰ ਲੈ ਕੇ ਬਿਆਨ ਜਾਰੀ ਕੀਤਾ ਹੈ।

RBI Governor: ਕੇਂਦਰ ਸਰਕਾਰ (Central Government) ਤੇ ਆਰਬੀਆਈ ਵੱਲੋਂ ਨੋਟਾਂ ਨੂੰ ਲੈ ਕੇ ਕਈ ਵਾਰ ਵੱਡੇ ਫ਼ੈਸਲੇ ਲਏ ਜਾ ਚੁੱਕੇ ਹਨ। ਪਹਿਲੇ ਸਾਲ 2016 'ਚ ਨੋਟਬੰਦੀ ਹੋਈ, ਉਸ ਤੋਂ ਬਾਅਦ 2000 ਰੁਪਏ ਦੇ ਨਵੇਂ ਨੋਟ ਬਾਜ਼ਾਰ 'ਚ ਜਾਰੀ ਕੀਤੇ ਗਏ ਤੇ ਹੁਣ ਇਕ ਵਾਰ ਫਿਰ 2000 ਰੁਪਏ ਦੇ ਨੋਟ ਨੂੰ ਪ੍ਰਚਲਨ ਤੋਂ ਬਾਹਰ ਕਰਨ ਦਾ ਫੈਸਲਾ ਕੀਤਾ ਗਿਆ ਹੈ। ਤੁਹਾਡੇ ਕੋਲ 2000 ਦਾ ਨੋਟ ਜਮ੍ਹਾ ਕਰਵਾਉਣ ਲਈ 30 ਸਤੰਬਰ ਤੱਕ ਦਾ ਸਮਾਂ ਹੈ। ਇਸ ਦੌਰਾਨ ਹੁਣ 1000 ਤੇ 500 ਰੁਪਏ ਦੇ ਨੋਟਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। RBI ਦੇ ਗਵਰਨਰ ਸ਼ਕਤੀਕਾਂਤ ਦਾਸ ਨੇ 1000 ਰੁਪਏ ਦੇ ਨੋਟ ਨੂੰ ਲੈ ਕੇ ਬਿਆਨ ਜਾਰੀ ਕੀਤਾ ਹੈ।

ਕੀ ਜਾਰੀ ਹੋਵੇਗਾ 1000 ਰੁਪਏ ਦਾ ਨੋਟ 

2000 ਰੁਪਏ ਦੇ ਨੋਟ ਨੂੰ ਸਰਕੂਲੇਸ਼ਨ ਤੋਂ ਬਾਹਰ ਕੱਢਣ ਤੋਂ ਬਾਅਦ ਹਰ ਕਿਸੇ ਦੇ ਦਿਮਾਗ 'ਚ ਇਹ ਸਵਾਲ ਆ ਰਿਹਾ ਸੀ ਕਿ ਕੀ ਹੁਣ RBI 1000 ਰੁਪਏ ਦਾ ਨਵਾਂ ਨੋਟ ਜਾਰੀ ਕਰੇਗਾ? ਜਾਂ ਫਿਰ 500 ਰੁਪਏ ਦਾ ਨੋਟ ਦੇਸ਼ ਦਾ ਸਭ ਤੋਂ ਵੱਡਾ ਨੋਟ ਬਣ ਜਾਵੇਗਾ।

ਆਰਬੀਆਈ ਗਵਰਨਰ ਨੇ ਇਸ ਵਾਰ ਦੱਸਿਆ ਹੈ ਕਿ ਸਰਕਾਰ ਦੀ ਫਿਲਹਾਲ 1000 ਰੁਪਏ ਦਾ ਨੋਟ ਜਾਰੀ ਕਰਨ ਦੀ ਕੋਈ ਯੋਜਨਾ ਨਹੀਂ ਹੈ। ਮੌਜੂਦਾ ਸਮੇਂ 'ਚ ਬਾਜ਼ਾਰ 'ਚ ਹੋਰ ਮੁੱਲਾਂ ਦੇ ਕਾਫੀ ਨੋਟ ਮੌਜੂਦ ਹਨ, ਇਸ ਲਈ ਬਾਜ਼ਾਰ 'ਚ ਨਵੇਂ ਨੋਟ ਲਿਆਉਣ ਦੀ ਕੋਈ ਯੋਜਨਾ ਨਹੀਂ ਹੈ। 30 ਸਤੰਬਰ ਤੋਂ ਬਾਅਦ ਜਦੋਂ 2000 ਰੁਪਏ ਦੇ ਨੋਟ ਚਲਣ ਤੋਂ ਬਾਹਰ ਹੋ ਜਾਣਗੇ, ਫਿਰ ਦੇਖਣਾ ਹੋਵੇਗਾ ਕਿ ਕੀ ਕਰਨਾ ਹੈ।

ਸੋਸ਼ਲ ਮੀਡੀਆ 'ਤੇ ਕਈ ਤਰ੍ਹਾਂ ਦੇ ਖੜ੍ਹੇ ਹੋ ਰਹੇ ਨੇ ਸਵਾਲ  

ਜਦੋਂ ਤੋਂ 2000 ਰੁਪਏ ਦਾ ਨੋਟ ਚਲਣ ਤੋਂ ਬਾਹਰ ਹੋਣ ਦੀ ਖਬਰ ਆਈ ਹੈ, ਉਦੋਂ ਤੋਂ ਹੀ 1000 ਰੁਪਏ ਦੇ ਨੋਟ ਨੂੰ ਲੈ ਕੇ ਲੋਕਾਂ ਦੇ ਮਨਾਂ 'ਚ ਕਈ ਸਵਾਲ ਉੱਠ ਰਹੇ ਹਨ। ਇਸ ਤਰ੍ਹਾਂ ਦੀਆਂ ਖ਼ਬਰਾਂ ਸੋਸ਼ਲ ਮੀਡੀਆ 'ਤੇ ਕਈ ਵਾਰ ਦੇਖਣ ਨੂੰ ਮਿਲ ਚੁੱਕੀਆਂ ਹਨ, ਜਿਸ ਦਾ ਆਰਬੀਆਈ ਵੱਲੋਂ ਹਰ ਵਾਰ ਖੰਡਨ ਕੀਤਾ ਜਾ ਰਿਹਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Income Tax ਵਿਭਾਗ ਵੱਲੋਂ ਆਇਆ 6 ਹਜ਼ਾਰ ਰੁਪਏ ਜਮ੍ਹਾਂ ਕਰਵਾਉਣ ਦਾ ਨੋਟਿਸ? ਸਰਕਾਰ ਨੇ ਦੱਸਿਆ ਸੱਚ
Income Tax ਵਿਭਾਗ ਵੱਲੋਂ ਆਇਆ 6 ਹਜ਼ਾਰ ਰੁਪਏ ਜਮ੍ਹਾਂ ਕਰਵਾਉਣ ਦਾ ਨੋਟਿਸ? ਸਰਕਾਰ ਨੇ ਦੱਸਿਆ ਸੱਚ
 Bank Loan Update : ਲੋਨ ਹੋਇਆ ਮਹਿੰਗਾ, ਇਨ੍ਹਾਂ ਦੋ ਬੈਂਕਾਂ ਨੇ ਵਧਾ ਦਿੱਤੀਆਂ ਦਰਾਂ, ਜਾਣੋ EMI 'ਤੇ ਕੀ ਹੋਵੇਗਾ ਅਸਰ
 Bank Loan Update : ਲੋਨ ਹੋਇਆ ਮਹਿੰਗਾ, ਇਨ੍ਹਾਂ ਦੋ ਬੈਂਕਾਂ ਨੇ ਵਧਾ ਦਿੱਤੀਆਂ ਦਰਾਂ, ਜਾਣੋ EMI 'ਤੇ ਕੀ ਹੋਵੇਗਾ ਅਸਰ
Gold-Silver Price Today : ਸੋਨਾ-ਚਾਂਦੀ ਖਰੀਦਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਕੀਮਤਾਂ ਨੇ ਮਚਾਈ ਹਲਚਲ!
Gold-Silver Price Today : ਸੋਨਾ-ਚਾਂਦੀ ਖਰੀਦਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਕੀਮਤਾਂ ਨੇ ਮਚਾਈ ਹਲਚਲ!

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget