RBI Action: RBI ਨੇ ਪੰਜ ਕੋ-ਆਪਰੇਟਿਵ ਬੈਂਕਾਂ ਖ਼ਿਲਾਫ਼ ਲਿਆ ਸਖ਼ਤ ਐਕਸ਼ਨ, ਲਾਇਆ ਲੱਖਾਂ ਦਾ ਜੁਰਮਾਨਾ, ਜਾਣੋ ਵਜ੍ਹਾ

RBI Action: ਭਾਰਤੀ ਰਿਜ਼ਰਵ ਬੈਂਕ ਨੇ ਨਿਯਮਾਂ ਦੀ ਅਣਦੇਖੀ ਕਰਨ 'ਤੇ ਪੰਜ ਸਹਿਕਾਰੀ ਬੈਂਕਾਂ 'ਤੇ ਲੱਖਾਂ ਰੁਪਏ ਦਾ ਜੁਰਮਾਨਾ ਲਾਇਆ ਹੈ। ਆਓ ਜਾਣਦੇ ਹਾਂ ਕਿ ਕਿਹੜੇ ਬੈਂਕਾਂ 'ਤੇ ਕਾਰਵਾਈ ਕੀਤੀ ਗਈ ਹੈ।

RBI Action on Cooperative Banks: ਭਾਰਤੀ ਰਿਜ਼ਰਵ ਬੈਂਕ ਨੇ ਨਿਯਮਾਂ ਦੀ ਅਣਦੇਖੀ ਕਰਨ 'ਤੇ ਪੰਜ ਸਹਿਕਾਰੀ ਬੈਂਕਾਂ 'ਤੇ ਜੁਰਮਾਨਾ ਲਗਾਇਆ ਹੈ। ਜਿਨ੍ਹਾਂ ਬੈਂਕਾਂ 'ਤੇ ਆਰਬੀਆਈ ਨੇ ਕਾਰਵਾਈ ਕੀਤੀ ਹੈ, ਉਨ੍ਹਾਂ 'ਚ ਇੰਦਾਪੁਰ ਕੋ-ਆਪਰੇਟਿਵ ਬੈਂਕ ਲਿਮਿਟੇਡ, ਦਿ

Related Articles