ਪੜਚੋਲ ਕਰੋ

RBI Monetary Policy 2021: ਵਿਆਜ਼ ਦਰਾਂ ‘ਚ ਕੋਈ ਬਦਲਾਅ ਨਹੀਂ, MPC ਦੀ ਬੈਠਕ ਮਗਰੋਂ ਐਲਾਨ

ਆਰਬੀਆਈ ਨੇ ਅੰਦਾਜ਼ੇ ਮੁਤਾਬਕ ਵਿਆਜ਼ ਦਰਾਂ ‘ਚ ਕੋਈ ਬਦਲਾਅ ਨਹੀਂ ਕੀਤਾ। ਇਸ ਨਾਲ ਹੋਮ ਤੇ ਆਟੋ ਲੋਨ ਲੈਣ ਵਾਲਿਆਂ ਨੂੰ ਰਾਹਤ ਮਿਲੀ ਹੈ।

ਮੁੰਬਈ: ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ (RBI Governor Shaktikanta Das) ਨੇ ਸ਼ੁੱਕਰਵਾਰ ਨੂੰ ਨਵੀਂ ਕ੍ਰੈਡਿਟ ਪਾਲਿਸੀ (Monetary Policy) ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਰਿਜ਼ਰਵ ਬੈਂਕ (Reserve Bank) ਮੁਤਾਬਕ ਵਿਆਜ਼ ਦਰਾਂ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ। ਜਦਕਿ ਸਾਲ 2021-22 ਲਈ 10.5 ਫੀਸਦ ਦੀ ਦਰ ਨਾਲ ਆਰਥਿਕਤਾ ਦੇ ਵਿਕਾਸ ਦਾ ਅੰਦਾਜ਼ਾ ਲਾਇਆ ਗਿਆ ਹੈ। ਇਸ ਦੇ ਨਾਲ ਹੀ ਦੇਸ਼ ਦਾ ਬਜਟ ਪੇਸ਼ ਹੋਣ ਮਗਰੋਂ MPC ਦੀ ਇਹ ਪਹਿਲੀ ਬੈਠਕ ਸੀ। ਇਸ ਤੋਂ ਬਾਅਦ ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ ਨੇ ਦੱਸਿਆ ਕਿ ਕਮੇਟੀ ਨੇ ਸਰਬਸਮਤੀ ਨਾਲ ਰੇਪੋ ਰੇਟ ‘ਚ ਬਦਲਾਅ ਨਾ ਕਰਨ ਦਾ ਫੈਸਲਾ ਕੀਤਾ ਹੈ। ਕੇਂਦਰੀ ਬੈਂਕ ਦੇ ਗਵਰਨਰ ਨੇ ਕਿਹਾ, "ਰਿਜ਼ਰਵ ਬੈਂਕ ਆਫ ਇੰਡੀਆ ਨੇ ਮੁੱਖ ਨੀਤੀ ਦਰ ਦੇ ਰੈਪੋ ਵਿੱਚ ਕੋਈ ਬਦਲਾਅ ਨਹੀਂ ਕੀਤਾ। ਵਿੱਤੀ ਸਾਲ 2021-22 ਲਈ ਮੁਦਰਾ ਨੀਤੀ ‘ਚ ਉਦਾਰ ਰੁਖ ਨੂੰ ਕਾਇਮ ਰੱਖਿਆ ਗਿਆ ਹੈ।" ਇਹ ਵੀ ਪੜ੍ਹੋFarmer Protest ਨੂੰ ਲੈ ਕੇ ਸਲਮਾਨ ਖ਼ਾਨ ਨੇ ਤੋੜੀ ਚੁੱਪੀ, ਜਾਣੋ ਕਿਸ ਸਟਾਰ ਨੇ ਕੀ ਕਿਹਾ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

Embed widget