ਪੜਚੋਲ ਕਰੋ

ਤੁਸੀਂ ਵੀ ਜਿੱਤਣਾ ਚਾਹੁੰਦੇ ਹੋ 40 ਲੱਖ, RBI ਦੇ ਰਿਹਾ ਹੈ ਇਹ ਮੌਕਾ

ਜੇਕਰ ਤੁਹਾਡੇ ਮਨ 'ਚ ਪੈਸਾ ਕਮਾਉਣ ਦੀ ਇੱਛਾ ਹੈ ਤਾਂ ਇਹ ਖ਼ਬਰ ਤੁਹਾਡੇ ਲਈ ਹੀ ਹੈ। ਕਿਉਂਕਿ ਹੋ ਸਕਦਾ ਹੈ ਕਿ ਤੁਸੀਂ ਕੁਝ ਸਕਿੰਟਾਂ ਵਿੱਚ 40 ਲੱਖ ਰੁਪਏ ਦੇ ਮਾਲਕ ਬਣ ਸਕਦੇ ਹੋ।

ਨਵੀਂ ਦਿੱਲੀ: ਜੇਕਰ ਤੁਹਾਡੇ ਮਨ 'ਚ ਪੈਸਾ ਕਮਾਉਣ ਦੀ ਇੱਛਾ ਹੈ ਤਾਂ ਇਹ ਖਬਰ ਤੁਹਾਡੇ ਲਈ ਹੀ ਹੈ। ਕਿਉਂਕਿ ਹੋ ਸਕਦਾ ਹੈ ਕਿ ਤੁਸੀਂ ਕੁਝ ਸਕਿੰਟਾਂ ਵਿੱਚ 40 ਲੱਖ ਰੁਪਏ ਦੇ ਮਾਲਕ ਬਣ ਸਕਦੇ ਹੋ। ਕੋਈ ਹੋਰ ਨਹੀਂ ਬਲਕਿ ਰਿਜ਼ਰਵ ਬੈਂਕ (RBI) ਤੁਹਾਨੂੰ 40 ਲੱਖ ਰੁਪਏ ਕਮਾਉਣ ਦਾ ਮੌਕਾ ਦੇ ਰਿਹਾ ਹੈ। ਉਪਭੋਗਤਾਵਾਂ ਲਈ ਡਿਜੀਟਲ ਭੁਗਤਾਨ (Digital Payment) ਨੂੰ ਵਧੇਰੇ ਸੁਰੱਖਿਅਤ ਅਤੇ ਸੁਵਿਧਾਜਨਕ ਬਣਾਉਣ ਦੇ ਉਦੇਸ਼ ਨਾਲ ਆਰਬੀਆਈ ਆਪਣੀ ਪਹਿਲੀ ਗਲੋਬਲ ਹੈਕਾਥਨ (1st global Hackathon) ਦਾ ਆਯੋਜਨ ਕਰਨ ਜਾ ਰਿਹਾ ਹੈ। ਜਿਸ ਰਾਹੀਂ ਆਮ ਆਦਮੀ 15 ਨਵੰਬਰ ਤੱਕ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ। ਤੁਸੀਂ RBI ਦੀ ਯੋਜਨਾ ਦੇ ਜੇਤੂ ਹੋ ਸਕਦੇ ਹੋ।

ਕੀ ਹੈ RBI ਦੀ ਯੋਜਨਾ

ਆਰਬੀਆਈ ਮੁਤਾਬਕ 'HARBINGER 2021' ਨਾਂਅ ਦੀ ਇਸ ਹੈਕਾਥੌਨ ਲਈ ਰਜਿਸਟ੍ਰੇਸ਼ਨ 15 ਨਵੰਬਰ ਤੋਂ ਸ਼ੁਰੂ ਹੋਵੇਗੀ। ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਮੰਗਲਵਾਰ ਨੂੰ 'ਸਮਾਰਟਰ ਡਿਜੀਟਲ ਪੇਮੈਂਟਸ' ਥੀਮ ਦੇ ਨਾਲ ਆਪਣੀ ਪਹਿਲੀ ਗਲੋਬਲ ਹੈਕਾਥਨ 'ਹਾਰਬਿੰਗਰ 2021-ਇਨੋਵੇਸ਼ਨ ਫਾਰ ਟਰਾਂਸਫਾਰਮੇਸ਼ਨ' ਦਾ ਐਲਾਨ ਕੀਤਾ ਹੈ। ਆਰਬੀਆਈ ਨੇ ਕਿਹਾ ਕਿ ਹੈਕਾਥੌਨ ਦੇ ਭਾਗੀਦਾਰਾਂ ਨੂੰ ਡਿਜੀਟਲ ਭੁਗਤਾਨਾਂ ਨੂੰ ਹੋਰ ਸੁਰੱਖਿਅਤ ਬਣਾਉਣ ਦੇ ਨਾਲ-ਨਾਲ ਡਿਜੀਟਲ ਭੁਗਤਾਨਾਂ ਨੂੰ ਪਛੜੇ ਲੋਕਾਂ ਤੱਕ ਪਹੁੰਚਯੋਗ ਬਣਾਉਣ, ਭੁਗਤਾਨ ਅਨੁਭਵ ਨੂੰ ਸਰਲ ਬਣਾਉਣ ਅਤੇ ਬਿਹਤਰ ਬਣਾਉਣ ਨਾਲ ਸਬੰਧਤ ਮੁੱਦਿਆਂ ਦੀ ਪਛਾਣ ਕਰਨੀ ਹੋਵੇਗੀ।

ਪਹਿਲੇ ਇਨਾਮ ਦੇ ਜੇਤੂ ਨੂੰ 40 ਲੱਖ ਰੁਪਏ ਮਿਲਣਗੇ

ਆਰਬੀਆਈ ਨੇ ਇੱਕ ਬਿਆਨ ਵਿੱਚ ਕਿਹਾ ਕਿ ਹਾਰਬਿੰਗਰ 2021 ਦਾ ਹਿੱਸਾ ਬਣਨ ਨਾਲ ਭਾਗੀਦਾਰਾਂ ਨੂੰ ਉਦਯੋਗ ਮਾਹਰਾਂ ਤੋਂ ਮਾਰਗਦਰਸ਼ਨ ਲੈਣ ਅਤੇ ਉਨ੍ਹਾਂ ਦੇ ਨਵੀਨਤਾਕਾਰੀ ਹੱਲਾਂ ਨੂੰ ਪ੍ਰਦਰਸ਼ਿਤ ਕਰਨ ਦਾ ਮੌਕਾ ਮਿਲੇਗਾ। ਇੱਕ ਜਿਊਰੀ ਹਰੇਕ ਸ਼੍ਰੇਣੀ ਵਿੱਚ ਜੇਤੂਆਂ ਦੀ ਚੋਣ ਕਰੇਗੀ। ਪਹਿਲੇ ਸਥਾਨ ਦੇ ਜੇਤੂ ਨੂੰ 40 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ, ਜਦਕਿ ਦੂਜੇ ਸਥਾਨ 'ਤੇ ਭਾਗ ਲੈਣ ਵਾਲੇ ਨੂੰ 20 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਜਿਸ ਲਈ ਰਜਿਸਟ੍ਰੇਸ਼ਨ ਦੀ ਮਿਤੀ 15 ਨਵੰਬਰ ਰੱਖੀ ਗਈ ਹੈ।

ਇਹ ਵੀ ਪੜ੍ਹੋ: National Sports Awards 2021: ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੀਰਜ ਚੋਪੜਾ-ਰਵੀ ਕੁਮਾਰ ਸਮੇਤ ਇਨ੍ਹਾਂ ਖਿਡਾਰੀਆਂ ਨੂੰ ਰਾਸ਼ਟਰੀ ਖੇਡ ਪੁਰਸਕਾਰਾਂ ਨਾਲ ਕਰਨਗੇ ਸਨਮਾਨਿਤ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਟਾਪ ਹੈਡਲਾਈਨ

 Elon Musk’s Big Surprise : ਹੁਣ ਹਰ ਬੱਚਾ ਹੋਵੇਗਾ ਮਾਲਾਮਾਲ !  ਐਲਨ ਮਸਕ ਨੇ ਕੀਤਾ ਵੱਡਾ ਐਲਾਨ
 Elon Musk’s Big Surprise : ਹੁਣ ਹਰ ਬੱਚਾ ਹੋਵੇਗਾ ਮਾਲਾਮਾਲ !  ਐਲਨ ਮਸਕ ਨੇ ਕੀਤਾ ਵੱਡਾ ਐਲਾਨ
Jio IPO ਨੂੰ ਲੈ ਕੇ ਨਿਵੇਸ਼ਕਾਂ 'ਚ ਭਾਰੀ ਉਤਸ਼ਾਹ, ਅੰਕੜੇ ਦੇਖ ਕੇ ਰਹਿ ਜਾਓਗੇ ਹੈਰਾਨ!
Jio IPO ਨੂੰ ਲੈ ਕੇ ਨਿਵੇਸ਼ਕਾਂ 'ਚ ਭਾਰੀ ਉਤਸ਼ਾਹ, ਅੰਕੜੇ ਦੇਖ ਕੇ ਰਹਿ ਜਾਓਗੇ ਹੈਰਾਨ!
8th Pay Commission ਤੋਂ ਪਹਿਲਾਂ ਜਾਣੋ DA ਅਤੇ DR 'ਚ ਕੀ ਹੈ ਫ਼ਰਕ? ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਪੂਰਾ ਹਿਸਾਬ
8th Pay Commission ਤੋਂ ਪਹਿਲਾਂ ਜਾਣੋ DA ਅਤੇ DR 'ਚ ਕੀ ਹੈ ਫ਼ਰਕ? ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਪੂਰਾ ਹਿਸਾਬ
ਰੇਲ 'ਚ ਸਪੀਕਰ 'ਤੇ Reel ਦੇਖੀ ਤਾਂ ਲੱਗੇਗਾ 5000 ਤੱਕ ਦਾ ਜ਼ੁਰਮਾਨਾ, ਹੋ ਸਕਦੀ ਜੇਲ੍ਹ
ਰੇਲ 'ਚ ਸਪੀਕਰ 'ਤੇ Reel ਦੇਖੀ ਤਾਂ ਲੱਗੇਗਾ 5000 ਤੱਕ ਦਾ ਜ਼ੁਰਮਾਨਾ, ਹੋ ਸਕਦੀ ਜੇਲ੍ਹ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Health News : ਸੌਂਦੇ ਸਮੇਂ ਵਾਰ-ਵਾਰ ਸੁੰਨ ਹੋ ਜਾਂਦਾ ਹੈ ਹੱਥ ? ਸਰੀਰ ਦੇ ਰਿਹਾ ਹੋ ਸਕਦਾ ਹੈ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ !
Health News : ਸੌਂਦੇ ਸਮੇਂ ਵਾਰ-ਵਾਰ ਸੁੰਨ ਹੋ ਜਾਂਦਾ ਹੈ ਹੱਥ ? ਸਰੀਰ ਦੇ ਰਿਹਾ ਹੋ ਸਕਦਾ ਹੈ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ !
iPhone 17 'ਤੇ ਬੰਪਰ ਡਿਸਕਾਊਂਟ ! 99,900 ਰੁਪਏ ਵਾਲਾ ਫੋਨ 55 ਹਜ਼ਾਰ ਤੋਂ ਵੀ ਘੱਟ 'ਚ ਖਰੀਦਣ ਦਾ ਮੌਕਾ
iPhone 17 'ਤੇ ਬੰਪਰ ਡਿਸਕਾਊਂਟ ! 99,900 ਰੁਪਏ ਵਾਲਾ ਫੋਨ 55 ਹਜ਼ਾਰ ਤੋਂ ਵੀ ਘੱਟ 'ਚ ਖਰੀਦਣ ਦਾ ਮੌਕਾ
Airtel Recharge Plan : ਏਅਰਟੈੱਲ ਦਾ 185 ਰੁਪਏ ਵਾਲਾ ਨਵਾਂ ਰੀਚਾਰਜ ਪਲਾਨ, ਮਿਲੇਗੀ ਅਨਲਿਮਟਿਡ ਕਾਲਿੰਗ
Airtel Recharge Plan : ਏਅਰਟੈੱਲ ਦਾ 185 ਰੁਪਏ ਵਾਲਾ ਨਵਾਂ ਰੀਚਾਰਜ ਪਲਾਨ, ਮਿਲੇਗੀ ਅਨਲਿਮਟਿਡ ਕਾਲਿੰਗ
 Elon Musk’s Big Surprise : ਹੁਣ ਹਰ ਬੱਚਾ ਹੋਵੇਗਾ ਮਾਲਾਮਾਲ !  ਐਲਨ ਮਸਕ ਨੇ ਕੀਤਾ ਵੱਡਾ ਐਲਾਨ
 Elon Musk’s Big Surprise : ਹੁਣ ਹਰ ਬੱਚਾ ਹੋਵੇਗਾ ਮਾਲਾਮਾਲ !  ਐਲਨ ਮਸਕ ਨੇ ਕੀਤਾ ਵੱਡਾ ਐਲਾਨ
8th Pay Commission ਤੋਂ ਪਹਿਲਾਂ ਜਾਣੋ DA ਅਤੇ DR 'ਚ ਕੀ ਹੈ ਫ਼ਰਕ? ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਪੂਰਾ ਹਿਸਾਬ
8th Pay Commission ਤੋਂ ਪਹਿਲਾਂ ਜਾਣੋ DA ਅਤੇ DR 'ਚ ਕੀ ਹੈ ਫ਼ਰਕ? ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਪੂਰਾ ਹਿਸਾਬ
Jio IPO ਨੂੰ ਲੈ ਕੇ ਨਿਵੇਸ਼ਕਾਂ 'ਚ ਭਾਰੀ ਉਤਸ਼ਾਹ, ਅੰਕੜੇ ਦੇਖ ਕੇ ਰਹਿ ਜਾਓਗੇ ਹੈਰਾਨ!
Jio IPO ਨੂੰ ਲੈ ਕੇ ਨਿਵੇਸ਼ਕਾਂ 'ਚ ਭਾਰੀ ਉਤਸ਼ਾਹ, ਅੰਕੜੇ ਦੇਖ ਕੇ ਰਹਿ ਜਾਓਗੇ ਹੈਰਾਨ!
 Tiger Shroff Net Worth : ਫ਼ਿਲਮਾਂ ਹੀ ਨਹੀਂ ਇਨ੍ਹਾਂ ਕਾਰੋਬਾਰਾਂ ਤੋਂ ਵੀ ਕਰੋੜਾਂ ਦੀ ਕਮਾਈ ਕਰਦੇ ਹਨ ਟਾਈਗਰ ਸ਼ਰਾਫ਼, ਜਾਣੋ ਕੁੱਲ ਜਾਇਦਾਦ
 Tiger Shroff Net Worth : ਫ਼ਿਲਮਾਂ ਹੀ ਨਹੀਂ ਇਨ੍ਹਾਂ ਕਾਰੋਬਾਰਾਂ ਤੋਂ ਵੀ ਕਰੋੜਾਂ ਦੀ ਕਮਾਈ ਕਰਦੇ ਹਨ ਟਾਈਗਰ ਸ਼ਰਾਫ਼, ਜਾਣੋ ਕੁੱਲ ਜਾਇਦਾਦ
Punjab News: ਪੰਜਾਬ 'ਚ ਵੱਡੀ ਵਾਰਦਾਤ, ਯਾਤਰੀਆਂ ਨਾਲ ਭਰੀ ਬੱਸ 'ਤੇ ਹੋਇਆ ਹਮਲਾ, ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਯਾਤਰੀਆਂ ਨਾਲ ਭਰੀ ਬੱਸ 'ਤੇ ਹੋਇਆ ਹਮਲਾ, ਪੈ ਗਿਆ ਚੀਕ-ਚਿਹਾੜਾ...
Embed widget