ਪੜਚੋਲ ਕਰੋ

RBI ਨੇ ਵਧਾ ਦਿੱਤਾ ਰੈਪੋ ਰੇਟ, 0. 50 ਫ਼ੀਸਦ ਦਾ ਕੀਤਾ ਵਾਧਾ, ਮਹਿੰਗੀਆਂ ਹੋਣਗੀਆਂ EMI

RBI MPC Meeting: ਭਾਰਤੀ ਰਿਜ਼ਰਵ ਬੈਂਕ ਨੇ ਦੇਸ਼ ਵਿੱਚ ਵਧਦੀ ਮਹਿੰਗਾਈ ਦੇ ਪ੍ਰਭਾਵ ਨੂੰ ਕਾਬੂ ਕਰਨ ਲਈ ਰੇਪੋ ਦਰ ਵਿੱਚ 0.50 ਪ੍ਰਤੀਸ਼ਤ ਦਾ ਵਾਧਾ ਕੀਤਾ ਹੈ ਅਤੇ ਇਸਨੂੰ 5.90 ਪ੍ਰਤੀਸ਼ਤ ਤੱਕ ਲਿਆਂਦਾ ਹੈ।

RBI MPC Meeting: ਭਾਰਤੀ ਰਿਜ਼ਰਵ ਬੈਂਕ (RBI) ਨੇ ਅੱਜ ਆਪਣੀ ਮੁਦਰਾ ਨੀਤੀ ਕਮੇਟੀ (MPC Meeting) ਦੇ ਫੈਸਲਿਆਂ ਦਾ ਐਲਾਨ ਕੀਤਾ ਹੈ। ਇਸ 'ਚ ਰੈਪੋ ਰੇਟ 'ਚ 0.50 ਫੀਸਦੀ ਦਾ ਵਾਧਾ ਕੀਤਾ ਗਿਆ ਹੈ। ਮੁਦਰਾ ਨੀਤੀ ਕਮੇਟੀ ਦੇ ਫੈਸਲਿਆਂ ਦੀ ਘੋਸ਼ਣਾ ਕਰਦੇ ਹੋਏ, ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ (RBI Governor Shaktikanta Das) ਨੇ ਕਿਹਾ ਕਿ ਰੇਪੋ ਦਰ ਵਿੱਚ 50 ਅਧਾਰ ਅੰਕ ਦਾ ਵਾਧਾ ਕੀਤਾ ਜਾ ਰਿਹਾ ਹੈ। ਹੁਣ ਰੇਪੋ ਦਰ 5.90 ਫੀਸਦੀ 'ਤੇ ਆ ਗਈ ਹੈ ਜੋ ਪਹਿਲਾਂ 5.40 ਫੀਸਦੀ ਸੀ। ਇਹ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ। ਬੈਂਕ ਦਰ ਨੂੰ ਘਟਾ ਕੇ 6.1 ਫੀਸਦੀ ਕਰ ਦਿੱਤਾ ਗਿਆ ਹੈ।

Stock Market Opening : ਲਾਲ ਨਿਸ਼ਾਨ 'ਚ ਖੁੱਲ੍ਹਿਆ ਬਾਜ਼ਾਰ , ਓਪਨਿੰਗ 'ਚ 16800 ਤੋਂ ਨੀਚੇ ਨਿਫਟੀ , 56250 ਤੋਂ ਨੀਚੇ ਸੈਂਸੈਕਸ

ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ ਨੇ ਕੀ ਕਿਹਾ 

ਸ਼ਕਤੀਕਾਂਤ ਦਾਸ ਨੇ ਕਿਹਾ ਕਿ ਭਾਰਤੀ ਅਰਥਵਿਵਸਥਾ ਦੇ ਸਾਹਮਣੇ ਚੁਣੌਤੀਆਂ ਹਨ ਅਤੇ ਭੂ-ਰਾਜਨੀਤਿਕ ਸਥਿਤੀਆਂ 'ਚ ਬਦਲਾਅ ਦਾ ਅਸਰ ਵੀ ਦੇਖਣ ਨੂੰ ਮਿਲ ਰਿਹਾ ਹੈ। ਪਿਛਲੇ 2.5 ਸਾਲਾਂ ਵਿੱਚ, ਦੁਨੀਆ ਨੇ ਦੋ ਵੱਡੀਆਂ ਗਲੋਬਲ ਤਬਦੀਲੀਆਂ ਦੇਖੀਆਂ ਹਨ ਅਤੇ ਉਹ ਸਨ ਕੋਵਿਡ ਸੰਕਟ ਅਤੇ ਰੂਸ-ਯੂਕਰੇਨ ਯੁੱਧ। ਭਾਰਤੀ ਅਰਥਵਿਵਸਥਾ ਨੇ ਵਧਦੇ ਚੁਣੌਤੀਪੂਰਨ ਹਾਲਾਤਾਂ ਦੇ ਬਾਵਜੂਦ ਇਸ ਨਾਲ ਸਹੀ ਤਰੀਕੇ ਨਾਲ ਨਜਿੱਠਿਆ ਹੈ।

ਇਸ ਕਾਰਨ ਪਿਛਲੇ ਐਮਪੀਸੀ ਵਿੱਚ ਵੀ ਦਰਾਂ ਵਿੱਚ ਕੀਤਾ ਗਿਆ ਸੀ ਵਾਧਾ ।

ਆਰਬੀਆਈ ਨੇ ਇਸ ਤੋਂ ਪਹਿਲਾਂ ਅਗਸਤ ਦੇ MPC ਵਿੱਚ ਵੀ ਰੇਪੋ ਦਰ ਵਿੱਚ ਵਾਧਾ ਕੀਤਾ ਸੀ ਅਤੇ ਇਸ ਵਿੱਚ 0.50 ਫੀਸਦੀ ਦਾ ਵਾਧਾ ਕੀਤਾ ਸੀ, ਜਿਸ ਤੋਂ ਬਾਅਦ ਇਹ ਵਧ ਕੇ 5.40 ਫੀਸਦੀ ਹੋ ਗਿਆ ਸੀ।

ਲਾਲ ਨਿਸ਼ਾਨ 'ਚ ਖੁੱਲ੍ਹਿਆ ਬਾਜ਼ਾਰ , ਓਪਨਿੰਗ 'ਚ 16800 ਤੋਂ ਨੀਚੇ ਨਿਫਟੀ

ਘਰੇਲੂ ਸ਼ੇਅਰ ਬਾਜ਼ਾਰ 'ਚ ਅੱਜ ਗਿਰਾਵਟ ਦੇ ਲਾਲ ਨਿਸ਼ਾਨ ਦੇ ਨਾਲ ਕਾਰੋਬਾਰ ਖੁੱਲ੍ਹਿਆ ਹੈ। ਨਿਫਟੀ ਅਤੇ ਸੈਂਸੈਕਸ 'ਚ 0.3 ਫੀਸਦੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਆਈਟੀ, ਆਟੋ ਅਤੇ ਬੈਂਕ ਸਟਾਕ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਬੀਤੇ ਦਿਨ ਅਮਰੀਕੀ ਬਾਜ਼ਾਰਾਂ 'ਚ ਜ਼ਬਰਦਸਤ ਗਿਰਾਵਟ ਦਰਜ ਕੀਤੀ ਗਈ ਸੀ ਅਤੇ ਉਹ 1.5-2.5 ਫੀਸਦੀ ਦੀ ਕਮਜ਼ੋਰੀ ਨਾਲ ਬੰਦ ਹੋਏ ਹਨ। ਇਸ ਦਾ ਅਸਰ ਭਾਰਤੀ ਬਾਜ਼ਾਰ 'ਤੇ ਵੀ ਦੇਖਣ ਨੂੰ ਮਿਲ ਰਿਹਾ ਹੈ ਅਤੇ ਅੱਜ ਰਿਜ਼ਰਵ ਬੈਂਕ ਦੀ MPC ਦੀ ਬੈਠਕ 'ਚ ਵੀ ਰੇਪੋ ਰੇਟ ਵਧਣ ਦਾ ਖਦਸ਼ਾ ਦੇਖਿਆ ਜਾ ਰਿਹਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਅੱਜ 16 ਅਗਸਤ ਨੂੰ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਸਿਲੰਡਰ? ਜਾਣੋ ਰੇਟ
ਅੱਜ 16 ਅਗਸਤ ਨੂੰ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਸਿਲੰਡਰ? ਜਾਣੋ ਰੇਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Parle ਦਾ ਲਾਇਸੈਂਸ ਸਸਪੈਂਡ, ਰੇਡ 'ਚ ਮਿਲੀ ਐਕਸਪਾਇਰ Frooti ਅਤੇ Appy
Parle ਦਾ ਲਾਇਸੈਂਸ ਸਸਪੈਂਡ, ਰੇਡ 'ਚ ਮਿਲੀ ਐਕਸਪਾਇਰ Frooti ਅਤੇ Appy
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget