ਪੜਚੋਲ ਕਰੋ

RBI Monetary Policy: ਰਿਜ਼ਰਵ ਬੈਂਕ ਨੇ ਰੇਪੋ ਦਰ 'ਚ 0.50 ਫੀਸਦੀ ਕੀਤਾ ਵਾਧਾ, ਕਰਜ਼ੇ ਦੀ ਕਿਸ਼ਤ ਦਾ ਲੱਗੇਗਾ ਝਟਕਾ

RBI Monetary Policy: ਭਾਰਤੀ ਰਿਜ਼ਰਵ ਬੈਂਕ ਨੇ ਅੱਜ ਆਪਣੀ ਮੁਦਰਾ ਨੀਤੀ ਕਮੇਟੀ ਦੀ ਮੀਟਿੰਗ ਦੇ ਫੈਸਲਿਆਂ ਦਾ ਐਲਾਨ ਕੀਤਾ ਹੈ ਅਤੇ ਰੈਪੋ ਦਰ ਵਿੱਚ 0.50 ਪ੍ਰਤੀਸ਼ਤ ਦਾ ਵਾਧਾ ਕੀਤਾ ਹੈ।

RBI Monetary Policy: ਦੇਸ਼ ਦੇ ਕੇਂਦਰੀ ਬੈਂਕ, ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ (Reserve Bank of India Governor Shaktikanta Das)  ਨੇ ਦੋ-ਮਾਸਿਕ ਮੁਦਰਾ ਨੀਤੀ ਕਮੇਟੀ ਦੀ ਮੀਟਿੰਗ ਦੇ ਫੈਸਲਿਆਂ ਦਾ ਐਲਾਨ ਕੀਤਾ ਹੈ। ਆਰਬੀਆਈ ਨੇ ਰੈਪੋ ਰੇਟ ਵਿੱਚ 0.50 ਬੇਸਿਸ ਪੁਆਇੰਟ ਦਾ ਵਾਧਾ ਕਰਕੇ ਇਸ ਨੂੰ 5.40 ਫੀਸਦੀ ਕਰ ਦਿੱਤਾ ਹੈ। ਇਸ ਦਾ ਮਤਲਬ ਹੈ ਕਿ ਇਸ ਕਾਰਨ ਤੁਹਾਡੀ EMI ਕਾਫੀ ਵਧਣ ਵਾਲੀ ਹੈ।

ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਕਿਹਾ ਕਿ ਇਸ ਸਮੇਂ ਵਿਸ਼ਵੀਕਰਨ ਤੇ ਵਿਸ਼ਵ ਅਰਥਵਿਵਸਥਾ 'ਤੇ ਦਬਾਅ ਸਾਫ ਦਿਖਾਈ ਦੇ ਰਿਹਾ ਹੈ। ਵਿਸ਼ਵ ਅਰਥਵਿਵਸਥਾ ਦੇ ਬਦਲਦੇ ਦ੍ਰਿਸ਼ ਦਾ ਅਸਰ ਉਭਰਦੇ ਬਾਜ਼ਾਰਾਂ 'ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਵਿਸ਼ਵ ਅਰਥਚਾਰੇ ਦੇ ਬਦਲਦੇ ਹਾਲਾਤ ਤੋਂ ਭਾਰਤੀ ਅਰਥਚਾਰਾ ਵੀ ਅਛੂਤਾ ਨਹੀਂ ਹੈ ਤੇ ਦੇਸ਼ ਵਿੱਚ ਮਹਿੰਗਾਈ ਨੂੰ ਲੈ ਕੇ ਚਿੰਤਾਵਾਂ ਬਰਕਰਾਰ ਹਨ। ਦੇਸ਼ ਦੇ ਨਿਰਯਾਤ ਅਤੇ ਆਯਾਤ ਡੇਟਾ ਵਿੱਚ ਬਦਲਾਅ ਦਾ ਪ੍ਰਭਾਵ ਚਾਲੂ ਖਾਤੇ ਦੇ ਘਾਟੇ ਦੀ ਨਿਰਧਾਰਤ ਸੀਮਾ ਦੇ ਅੰਦਰ ਰਹਿਣ ਦੀ ਉਮੀਦ ਹੈ।

ਸ਼ਕਤੀਕਾਂਤ ਦਾਸ ਨੇ ਕਿਹਾ ਕਿ ਸਾਡੀ ਅਰਥਵਿਵਸਥਾ IMF ਤੋਂ ਲੈ ਕੇ ਕਈ ਸੰਸਥਾਵਾਂ ਤੱਕ ਤੇਜ਼ੀ ਨਾਲ ਵਧਣ ਦੀ ਭਵਿੱਖਬਾਣੀ ਕੀਤੀ ਗਈ ਹੈ ਤੇ ਇਹ ਸਭ ਤੋਂ ਤੇਜ਼ ਰਫਤਾਰ ਨਾਲ ਵਧੇਗੀ।

ਕੀ ਹੈ ਰੇਪੋ ਰੇਟ ਅਤੇ ਰਿਵਰਸ ਰੇਪੋ ਰੇਟ 

ਰੇਪੋ ਰੇਟ ਉਹ ਦਰ ਹੈ ਜਿਸ 'ਤੇ ਆਰਬੀਆਈ ਦੁਆਰਾ ਬੈਂਕਾਂ ਨੂੰ ਕਰਜ਼ਾ ਦਿੱਤਾ ਜਾਂਦਾ ਹੈ ਤੇ ਬੈਂਕ ਇਸ ਕਰਜ਼ੇ ਤੋਂ ਗਾਹਕਾਂ ਨੂੰ ਕਰਜ਼ਾ ਦਿੰਦੇ ਹਨ। ਰਿਵਰਸ ਰੈਪੋ ਰੇਟ ਉਹ ਦਰ ਹੈ ਜਿਸ 'ਤੇ ਬੈਂਕਾਂ ਨੂੰ ਆਰਬੀਆਈ ਤੋਂ ਜਮ੍ਹਾ 'ਤੇ ਵਿਆਜ ਮਿਲਦਾ ਹੈ। ਰੇਪੋ ਰੇਟ ਵਧਣ ਦਾ ਮਤਲਬ ਹੈ ਕਿ ਬੈਂਕ ਤੋਂ ਕਈ ਤਰ੍ਹਾਂ ਦੇ ਕਰਜ਼ੇ ਮਹਿੰਗੇ ਹੋ ਜਾਣਗੇ।

 ਕੀ ਹੈ MPC

ਰੇਪੋ ਰੇਟ ਅਤੇ ਰਿਵਰਸ ਰੇਪੋ ਰੇਟ 'ਤੇ ਫੈਸਲਾ ਸਿਰਫ ਮੁਦਰਾ ਨੀਤੀ ਕਮੇਟੀ ਯਾਨੀ MPC ਦੀ ਤਿੰਨ ਦਿਨਾਂ ਬੈਠਕ 'ਚ ਲਿਆ ਜਾਂਦਾ ਹੈ। ਰਿਜ਼ਰਵ ਬੈਂਕ ਦੇ MPC ਵਿੱਚ 6 ਮੈਂਬਰ ਹੁੰਦੇ ਹਨ, ਜਿਨ੍ਹਾਂ ਵਿੱਚੋਂ 3 ਮੈਂਬਰ ਸਰਕਾਰ ਦੇ ਪ੍ਰਤੀਨਿਧੀ ਹੁੰਦੇ ਹਨ। ਬਾਕੀ 3 ਮੈਂਬਰ ਭਾਰਤੀ ਰਿਜ਼ਰਵ ਬੈਂਕ ਦੀ ਪ੍ਰਤੀਨਿਧਤਾ ਕਰਦੇ ਹਨ, ਜਿਸ ਵਿੱਚ ਆਰਬੀਆਈ ਗਵਰਨਰ ਵੀ ਸ਼ਾਮਲ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...

Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 

Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ

Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Advertisement
ABP Premium

ਵੀਡੀਓਜ਼

Bhagwant Mann| ਬਾਦਲ ਅਤੇ ਕੈਪਟਨ ਬਾਰੇ ਮੁੱਖ ਮੰਤਰੀ ਨੇ ਕੀ ਆਖਿਆ ?Bhagwant Mann| 'ਚੰਨੀ ਕਿਧਰੇ ਹੋਰ ਫਿਰਦਾ, ਬਾਜਵਾ ਏਧਰ ਨੂੰ ਫਿਰਦਾ, ਦੱਸੋ ਮੈਂ...'Amritpal Singh| ਅੰਮ੍ਰਿਤਪਾਲ ਦਾ ਪਿੰਡ ਬਾਗੋ-ਬਾਗ, 'ਗਏ ਹੋਏ ਨੇ ਲੋਕ ਆਪ ਮੁਹਾਰੇ'Bhagwant Mann| '25 ਸਾਲ ਵਾਲੇ ਨਾਲ ਹੁਣ 25 ਬੰਦੇ ਨਹੀਂ ਹੈਗੇ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Narendra Modi News: ਅਜਿਹਾ ਕੀ ਹੋਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀ-20 ਵਿਸ਼ਵ ਚੈਂਪੀਅਨਜ਼ ਟਰਾਫੀ ਨੂੰ ਟੱਚ ਨਹੀਂ ਕੀਤਾ? ਜਾਣੋ

Hathras Case: ਹਾਥਰਸ ਪਹੁੰਚੇ ਰਾਹੁਲ ਗਾਂਧੀ, ਪੀੜਤਾਂ ਨਾਲ ਕੀਤੀ ਮੁਲਾਕਤ, ਪਾਰਟੀ ਵੱਲੋਂ ਮਦਦ ਕਰਨ ਦਾ ਦਿੱਤਾ ਭਰੋਸਾ 

Health Tips: ਜਿੰਨੀ ਫਾਇਦੇਮੰਦ, ਉੰਨੀ ਨੁਕਸਾਨਦਾਇਕ ਇਹ ਸਬਜ਼ੀ, ਭੁੱਲ ਕੇ ਵੀ ਨਾ ਪੀਓ ਇਸ ਦਾ ਜੂਸ

Green Chilli Pickle:   ਥੋੜ੍ਹੇ ਜਿਹੇ ਸਮੇਂ ਵਿੱਚ ਹੀ ਤਿਆਰ ਕਰੋ ਹਰੀ ਮਿਰਚ ਦਾ ਅਚਾਰ,  ਬਹੁਤ ਆਸਾਨ ਹੈ ਰੈਸਿਪੀ

Embed widget