ਪੜਚੋਲ ਕਰੋ

RBI MPC Meeting: ਪ੍ਰਸ਼ਾਸਨਿਕ ਮਜਬੂਰੀਆਂ ਦੇ ਚਲਦੇ RBI ਨੇ ਅਗਸਤ 'ਚ ਹੋਣ ਵਾਲੀ Monetary Policy Committee ਦੀ ਮੀਟਿੰਗ ਦੀਆਂ ਤਰੀਕਾਂ 'ਚ ਕੀਤਾ ਬਦਲਾਅ

RBI MPC Meeting: RBI ਦੀ ਮੁਦਰਾ ਨੀਤੀ ਕਮੇਟੀ ਦੀ ਮੀਟਿੰਗ ਵਿੱਤੀ ਸਾਲ 2022-23 ਵਿੱਚ ਤਿੰਨ ਵਾਰ ਹੋਈ ਹੈ। RBI ਨੇ ਮਈ ਅਤੇ ਜੂਨ ਦੇ ਮਹੀਨਿਆਂ 'ਚ ਹੁਣ ਤੱਕ ਰੈਪੋ ਰੇਟ 'ਚ 90 ਬੇਸਿਸ ਪੁਆਇੰਟ ਦਾ ਵਾਧਾ ਕੀਤਾ ਹੈ।

RBI MPC Meeting Update: ਵਿਆਜ ਦਰਾਂ ਨੂੰ ਤੈਅ ਕਰਨ ਲਈ ਆਰਬੀਆਈ (RBI) ਦੀ ਮੁਦਰਾ ਨੀਤੀ ਕਮੇਟੀ  (Monetary Policy Committee) ਦੀ ਮੀਟਿੰਗ ਦੀਆਂ ਤਰੀਕਾਂ ਬਦਲ ਦਿੱਤੀਆਂ ਗਈਆਂ ਹਨ। ਆਰਬੀਆਈ ਦੀ ਮੁਦਰਾ ਨੀਤੀ ਕਮੇਟੀ ਦੀ ਬੈਠਕ ਹੁਣ 3 ਤੋਂ 5 ਅਗਸਤ ਨੂੰ ਹੋਵੇਗੀ। ਜਦੋਂਕਿ ਪਹਿਲਾਂ ਇਹ ਮੀਟਿੰਗ 2 ਤੋਂ 4 ਅਗਸਤ ਤੱਕ ਹੋਣੀ ਸੀ। ਆਰਬੀਆਈ ਮੁਤਾਬਕ ਪ੍ਰਸ਼ਾਸਨਿਕ ਮਜਬੂਰੀਆਂ ਕਾਰਨ ਮੀਟਿੰਗ ਦੀਆਂ ਤਰੀਕਾਂ ਵਿੱਚ ਬਦਲਾਅ ਕੀਤਾ ਗਿਆ ਹੈ।

ਕਿੰਨਾ ਮਹਿੰਗਾ ਹੋਵੇਗਾ ਕਰਜ਼ਾ!

ਇਸ ਤੋਂ ਪਹਿਲਾਂ ਵਿੱਤੀ ਸਾਲ 2022-23 ਵਿੱਚ ਆਰਬੀਆਈ ਦੀ ਮੁਦਰਾ ਨੀਤੀ ਕਮੇਟੀ ਦੀ ਬੈਠਕ ਤਿੰਨ ਵਾਰ ਹੋ ਚੁੱਕੀ ਹੈ। ਜਿਸ ਵਿੱਚ ਮਈ ਵਿੱਚ ਰੱਖੀ ਗਈ ਦੂਜੀ ਮੀਟਿੰਗ ਜਲਦਬਾਜ਼ੀ ਵਿੱਚ ਸੱਦੀ ਗਈ ਸੀ। RBI ਨੇ ਮਈ ਅਤੇ ਜੂਨ ਦੇ ਮਹੀਨਿਆਂ 'ਚ ਹੁਣ ਤੱਕ ਰੈਪੋ ਰੇਟ 'ਚ 90 ਬੇਸਿਸ ਪੁਆਇੰਟ ਦਾ ਵਾਧਾ ਕੀਤਾ ਹੈ। ਫਿਲਹਾਲ ਰੈਪੋ ਰੇਟ 4.90 ਫੀਸਦੀ ਹੈ। ਪਰ ਮੰਨਿਆ ਜਾ ਰਿਹਾ ਹੈ ਕਿ ਅਗਸਤ 'ਚ ਹੋਣ ਵਾਲੀ ਬੈਠਕ 'ਚ ਆਰਬੀਆਈ ਫਿਰ ਤੋਂ ਰੇਪੋ ਰੇਟ ਵਧਾ ਸਕਦਾ ਹੈ। ਫਿੱਕੀ ਨੇ 2022-23 'ਚ ਰੇਪੋ ਰੇਟ 5.65 ਫੀਸਦੀ ਤੱਕ ਜਾਣ ਦੀ ਭਵਿੱਖਬਾਣੀ ਕੀਤੀ ਹੈ। ਜੇਕਰ ਆਰ.ਬੀ.ਆਈ. ਦੁਬਾਰਾ ਰੇਪੋ ਰੇਟ ਵਧਾਉਂਦਾ ਹੈ ਤਾਂ ਲੋਨ ਮਹਿੰਗਾ ਹੋਣ ਦੇ ਨਾਲ-ਨਾਲ ਲੋਕਾਂ ਦੀ EMI ਵੀ ਮਹਿੰਗੀ ਹੋ ਜਾਵੇਗੀ।

ਫੈਡਰਲ ਰਿਜ਼ਰਵ ਦੀ ਬੈਠਕ 'ਤੇ ਆਰਬੀਆਈ ਦੀ ਨਜ਼ਰ

ਰਿਜ਼ਰਵ ਬੈਂਕ ਲਈ ਚੁਣੌਤੀ ਮਹਿੰਗਾਈ ਨੂੰ ਕੰਟਰੋਲ ਕਰਨਾ ਹੈ। ਜੂਨ ਮਹੀਨੇ 'ਚ ਪ੍ਰਚੂਨ ਮਹਿੰਗਾਈ ਦਰ 7.01 ਫੀਸਦੀ ਰਹੀ ਹੈ। ਜਦੋਂ ਕਿ ਮਈ 'ਚ ਇਹ 7.04 ਫੀਸਦੀ ਅਤੇ ਅਪ੍ਰੈਲ 'ਚ 7.79 ਫੀਸਦੀ ਸੀ। ਜੋ ਕਿ ਆਰਬੀਆਈ ਦੇ ਸਹਿਣਸ਼ੀਲਤਾ ਪੱਧਰ ਤੋਂ ਵੱਧ ਹੈ। ਮਹਿੰਗਾਈ ਦਰ ਦੇ ਟੀਚੇ ਦੀ ਸਮੀਖਿਆ ਕਰਦੇ ਹੋਏ ਆਰਬੀਆਈ ਨੇ ਇਸ ਨੂੰ ਵਧਾ ਕੇ 6.7 ਫੀਸਦੀ ਕਰ ਦਿੱਤਾ ਹੈ। ਆਰਬੀਆਈ ਗਵਰਨਰ ਨੇ ਅਕਤੂਬਰ ਤੋਂ ਮਹਿੰਗਾਈ ਵਿੱਚ ਕਮੀ ਦੀ ਉਮੀਦ ਜਤਾਈ ਹੈ। ਇਸ ਦੇ ਨਾਲ ਹੀ ਆਰਬੀਆਈ ਦੀ ਨਜ਼ਰ ਫੈਡਰਲ ਰਿਜ਼ਰਵ 'ਤੇ ਵੀ ਹੈ ਕਿ ਉਹ ਵਿਆਜ ਦਰਾਂ ਨੂੰ ਲੈ ਕੇ ਕੀ ਫੈਸਲਾ ਲੈਂਦਾ ਹੈ। ਫੈਡਰਲ ਰਿਜ਼ਰਵ ਦੀ ਮੀਟਿੰਗ 26-27 ਜੁਲਾਈ ਨੂੰ ਹੋਣੀ ਹੈ। ਜਿਸ 'ਚ ਮੰਨਿਆ ਜਾ ਰਿਹਾ ਹੈ ਕਿ ਜੇਕਰ ਮਹਿੰਗਾਈ ਦਰ 41 ਸਾਲਾਂ 'ਚ ਸਭ ਤੋਂ ਉੱਚੇ ਪੱਧਰ 'ਤੇ ਆਉਂਦੀ ਹੈ ਤਾਂ ਅਮਰੀਕਾ 'ਚ ਵਿਆਜ ਦਰ 'ਚ ਵਾਧਾ ਕੀਤਾ ਜਾ ਸਕਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

Embed widget