ਪੜਚੋਲ ਕਰੋ

RBI MPC Meeting: ਕਰਜ਼ਾ ਹੋਇਆ ਸਸਤਾ, ਰਿਜ਼ਰਵ ਬੈਂਕ ਨੇ ਰੇਪੋ ਰੇਟ 25 bps ਪੁਆਇੰਟ ਘਟਾ ਕੇ 6.0% ਕੀਤਾ

RBI ਵੱਲੋਂ EMI 'ਚ ਰਾਹਤ, ਰੇਪੋ ਰੇਟ 'ਚ ਲਗਾਤਾਰ ਦੂਜੀ ਵਾਰ 0.25% ਦੀ ਕਟੌਤੀ ਕੀਤੀ ਗਈ ਹੈ। ਲੋਕਾਂ ਲਈ ਮਹਿੰਗਾਈ ਦੇ ਦੌਰ ਵਿੱਚ ਇਹ ਬਹੁਤ ਹੀ ਵੱਡੀ ਰਾਹਤ ਸਾਬਿਤ ਹੋਏਗੀ। ਆਓ ਜਾਣਦੇ ਹਾਂ ਵਿਸਥਾਰ ਦੇ ਵਿੱਚ

RBI MPC Meeting: ਭਾਰਤੀ ਰਿਜ਼ਰਵ ਬੈਂਕ (RBI) ਦੀ ਮੁਦਰਾ ਨੀਤੀ ਕਮੇਟੀ (MPC) ਅੱਜ ਰੇਪੋ ਰੇਟ (Repo Rate) 'ਚ ਕਟੌਤੀ 'ਤੇ ਫੈਸਲਾ ਕੀਤਾ ਹੈ। ਹੁਣ ਰੇਪੋ ਰੇਟ ਘਟ ਕੇ 6.0% ਹੋ ਗਿਆ ਹੈ। ਆਰਬੀਆਈ ਦੇ ਇਸ ਕਦਮ ਦਾ ਸਿੱਧਾ ਅਸਰ ਬੈਂਕਾਂ ਦੇ ਕਰਜ਼ਿਆਂ, ਲੋਨ ਰੇਟਾਂ ਅਤੇ ਈਐਮਆਈ (EMI) 'ਤੇ ਪਵੇਗਾ। ਆਰਬੀਆਈ ਦੇ ਗਵਰਨਰ ਸੰਜੇ ਮਲਹੋਤਰਾ ਨੇ ਕਿਹਾ ਕਿ ਮੋਨਟਰੀ ਪਾਲਿਸੀ ਕਮੇਟੀ ਨੇ ਰੇਪੋ ਰੇਟ ਘਟਾਉਣ 'ਤੇ ਇਕਸਾਰ ਸਹਿਮਤੀ ਦਿੱਤੀ।

RBI ਦੇ ਗਵਰਨਰ ਸੰਜੇ ਮਲਹੋਤਰਾ ਨੇ ਕਿਹਾ, "ਮੁਦਰਾ ਨੀਤੀ ਕਮੇਟੀ (MPC) ਨੇ ਸਰਬਸੰਮਤੀ ਨਾਲ ਰੇਪੋ ਰੇਟ 'ਚ 25 ਬੇਸਿਸ ਪੌਇੰਟ ਦੀ ਕਟੌਤੀ ਕਰਨ ਦਾ ਫੈਸਲਾ ਲਿਆ ਹੈ, ਜਿਸ ਨਾਲ ਇਹ ਹੁਣ 6% ਹੋ ਗਿਆ ਹੈ ਅਤੇ ਇਹ ਤੁਰੰਤ ਲਾਗੂ ਹੋਵੇਗਾ।"

ਉਹਨਾਂ ਅੱਗੇ ਕਿਹਾ ਕਿ, "ਇਸ ਕਟੌਤੀ ਤੋਂ ਬਾਅਦ, ਲਿਕਵਿਡਿਟੀ ਐਡਜਸਟਮੈਂਟ ਫੈਸਿਲਟੀ ਹੇਠਾਂ SDF ਰੇਟ ਨੂੰ 5.75% ਤੇ ਅਤੇ MSF ਰੇਟ ਅਤੇ ਬੈਂਕ ਰੇਟ ਨੂੰ 6.25% 'ਤੇ ਤਬਦੀਲ ਕੀਤਾ ਜਾਵੇਗਾ।"

ਮਲਹੋਤਰਾ ਨੇ ਇਹ ਵੀ ਕਿਹਾ ਕਿ, "ਆਰਥਿਕ ਵਿਕਾਸ ਅਜੇ ਵੀ ਰਿਕਵਰੀ ਮੋਡ ਵਿੱਚ ਹੈ, ਅਤੇ ਇਹ ਕਦਮ ਆਰਥਿਕ ਗਤਿਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਚੁੱਕਿਆ ਗਿਆ ਹੈ।"

ਰੇਪੋ ਰੇਟ ਨੂੰ ਪਰਚੇਜ਼ਰ ਏਗਰੀਮੈਂਟ ਰੇਟ ਵੀ ਕਿਹਾ ਜਾਂਦਾ ਹੈ। ਇਹ ਉਹ ਦਰ ਹੁੰਦੀ ਹੈ ਜਿਸ 'ਤੇ ਰਿਜ਼ਰਵ ਬੈਂਕ ਆਫ ਇੰਡੀਆ (RBI) ਵਪਾਰਕ ਬੈਂਕਾਂ ਨੂੰ ਕਰਜ਼ੇ ਦੇ ਤੌਰ 'ਤੇ ਪੈਸੇ ਦਿੰਦਾ ਹੈ। ਜੇਕਰ ਆਰਬੀਆਈ ਵੱਲੋਂ ਰੇਪੋ ਰੇਟ ਘਟਾਇਆ ਜਾਂਦਾ ਹੈ ਤਾਂ ਇਸਦਾ ਸਿੱਧਾ ਲਾਭ ਉਪਭੋਗਤਾਵਾਂ ਨੂੰ ਮਿਲਦਾ ਹੈ ਕਿਉਂਕਿ ਬੈਂਕਾਂ ਵੱਲੋਂ ਕਰਜ਼ੇ ਸਸਤੇ ਕਰ ਦਿੱਤੇ ਜਾਂਦੇ ਹਨ।

ਆਰਬੀਆਈ ਗਵਰਨਰ ਨੇ ਦੱਸਿਆ ਕਿ ਨਵੇਂ ਵਿੱਤੀ ਸਾਲ ਦੀ ਸ਼ੁਰੂਆਤ ਗਲੋਬਲ ਅਰਥਵਿਵਸਥਾ ਵਿੱਚ ਉਥਲ-ਪੁਥਲ ਦੇ ਨਾਲ ਹੋਈ ਹੈ। ਕੇਂਦਰੀ ਬੈਂਕ ਦੁਨੀਆ ਭਰ ਦੀ ਅਣਿਸ਼ਚਿਤਤਾ ਕਾਰਨ ਪੈਦਾ ਹੋ ਰਹੇ ਖਤਰੇ 'ਤੇ ਨਜ਼ਰ ਰੱਖ ਰਿਹਾ ਹੈ। ਆਰਬੀਆਈ ਦਾ ਇਹ ਕਦਮ ਡੋਨਾਲਡ ਟਰੰਪ ਸਰਕਾਰ ਵੱਲੋਂ ਭਾਰਤ ਦੇ ਨਿਰਯਾਤ 'ਤੇ ਲਗਾਏ ਟੈਰਿਫ਼ ਤੋਂ ਕੁਝ ਦਿਨਾਂ ਬਾਅਦ ਆਇਆ ਹੈ।

ਪਿਛਲੇ ਫਰਵਰੀ ਮਹੀਨੇ ਵਿੱਚ ਆਰਬੀਆਈ ਵੱਲੋਂ ਰੇਪੋ ਰੇਟ ਵਿੱਚ 0.25 ਫੀਸਦੀ ਦੀ ਕਟੌਤੀ ਦਾ ਐਲਾਨ ਕੀਤਾ ਗਿਆ ਸੀ, ਜਿਸ ਤੋਂ ਬਾਅਦ ਰੇਪੋ ਰੇਟ 6.50% ਤੋਂ ਘਟ ਕੇ 6.25% ਰਹਿ ਗਿਆ ਸੀ। ਆਰਬੀਆਈ ਵੱਲੋਂ 2023 ਦੇ ਜੂਨ ਮਹੀਨੇ ਵਿੱਚ ਰੇਪੋ ਰੇਟ ਵਧਾ ਕੇ 6.50% ਕੀਤਾ ਗਿਆ ਸੀ। ਇਨ੍ਹਾਂ ਪੰਜ ਸਾਲਾਂ ਵਿੱਚ ਇਹ ਤਬਦੀਲੀਆਂ ਕੀਤੀਆਂ ਗਈਆਂ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ
Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ
Punjab Vidhan Sabha ਦੇ ਸਪੈਸ਼ਲ ਸੈਸ਼ਨ ਦਾ ਐਲਾਨ, ਜਨਵਰੀ 'ਚ ਲਿਆਂਦਾ ਜਾਵੇਗਾ ਆਹ ਬਿੱਲ
Punjab Vidhan Sabha ਦੇ ਸਪੈਸ਼ਲ ਸੈਸ਼ਨ ਦਾ ਐਲਾਨ, ਜਨਵਰੀ 'ਚ ਲਿਆਂਦਾ ਜਾਵੇਗਾ ਆਹ ਬਿੱਲ
ਲੁਧਿਆਣਾ 'ਚ AAP ਦੀ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ! ਗੋਲੀਬਾਰੀ ਤੋਂ ਬਾਅਦ ਕਾਂਗਰਸੀਆਂ 'ਤੇ FIR, ਕੀ ਹੈ ਪੂਰਾ ਮਾਮਲਾ
ਲੁਧਿਆਣਾ 'ਚ AAP ਦੀ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ! ਗੋਲੀਬਾਰੀ ਤੋਂ ਬਾਅਦ ਕਾਂਗਰਸੀਆਂ 'ਤੇ FIR, ਕੀ ਹੈ ਪੂਰਾ ਮਾਮਲਾ
ਪੰਜਾਬ ਦੇ ਸਕੂਲਾਂ ਨੂੰ ਮਿਡ-ਡੇਅ-ਮੀਲ ਨੂੰ ਲੈਕੇ ਸਖ਼ਤ ਫੁਰਮਾਨ ਜਾਰੀ, ਨਹੀਂ ਕੀਤਾ ਆਹ ਕੰਮ ਤਾਂ...
ਪੰਜਾਬ ਦੇ ਸਕੂਲਾਂ ਨੂੰ ਮਿਡ-ਡੇਅ-ਮੀਲ ਨੂੰ ਲੈਕੇ ਸਖ਼ਤ ਫੁਰਮਾਨ ਜਾਰੀ, ਨਹੀਂ ਕੀਤਾ ਆਹ ਕੰਮ ਤਾਂ...

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ
Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ
Punjab Vidhan Sabha ਦੇ ਸਪੈਸ਼ਲ ਸੈਸ਼ਨ ਦਾ ਐਲਾਨ, ਜਨਵਰੀ 'ਚ ਲਿਆਂਦਾ ਜਾਵੇਗਾ ਆਹ ਬਿੱਲ
Punjab Vidhan Sabha ਦੇ ਸਪੈਸ਼ਲ ਸੈਸ਼ਨ ਦਾ ਐਲਾਨ, ਜਨਵਰੀ 'ਚ ਲਿਆਂਦਾ ਜਾਵੇਗਾ ਆਹ ਬਿੱਲ
ਲੁਧਿਆਣਾ 'ਚ AAP ਦੀ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ! ਗੋਲੀਬਾਰੀ ਤੋਂ ਬਾਅਦ ਕਾਂਗਰਸੀਆਂ 'ਤੇ FIR, ਕੀ ਹੈ ਪੂਰਾ ਮਾਮਲਾ
ਲੁਧਿਆਣਾ 'ਚ AAP ਦੀ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ! ਗੋਲੀਬਾਰੀ ਤੋਂ ਬਾਅਦ ਕਾਂਗਰਸੀਆਂ 'ਤੇ FIR, ਕੀ ਹੈ ਪੂਰਾ ਮਾਮਲਾ
ਪੰਜਾਬ ਦੇ ਸਕੂਲਾਂ ਨੂੰ ਮਿਡ-ਡੇਅ-ਮੀਲ ਨੂੰ ਲੈਕੇ ਸਖ਼ਤ ਫੁਰਮਾਨ ਜਾਰੀ, ਨਹੀਂ ਕੀਤਾ ਆਹ ਕੰਮ ਤਾਂ...
ਪੰਜਾਬ ਦੇ ਸਕੂਲਾਂ ਨੂੰ ਮਿਡ-ਡੇਅ-ਮੀਲ ਨੂੰ ਲੈਕੇ ਸਖ਼ਤ ਫੁਰਮਾਨ ਜਾਰੀ, ਨਹੀਂ ਕੀਤਾ ਆਹ ਕੰਮ ਤਾਂ...
ਲੁਧਿਆਣਾ 'ਚ ਗੈਂਗਸਟਰ ਅੰਮ੍ਰਿਤ ਦਾਲਮ ਦਾ ਗੁਰਗਾ ਗ੍ਰਿਫਤਾਰ, ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਗੈਂਗਸਟਰ ਅੰਮ੍ਰਿਤ ਦਾਲਮ ਦਾ ਗੁਰਗਾ ਗ੍ਰਿਫਤਾਰ, ਜਾਣੋ ਪੂਰਾ ਮਾਮਲਾ
ਸੋਗ 'ਚ ਖੇਲ ਜਗਤ, ਜਹਾਜ਼ ਹਾਦਸੇ 'ਚ ਇਸ ਦਿੱਗਜ ਖਿਡਾਰੀ ਦੀ ਪੂਰੇ ਪਰਿਵਾਰ ਸਣੇ ਹੋਈ ਮੌਤ
ਸੋਗ 'ਚ ਖੇਲ ਜਗਤ, ਜਹਾਜ਼ ਹਾਦਸੇ 'ਚ ਇਸ ਦਿੱਗਜ ਖਿਡਾਰੀ ਦੀ ਪੂਰੇ ਪਰਿਵਾਰ ਸਣੇ ਹੋਈ ਮੌਤ
ਅੱਧੀ ਰਾਤ ਨੂੰ ਹੋਟਲ 'ਚ ਪੈ ਗਿਆ ਛਾਪਾ, ਤਾਂ ਮੱਚ ਗਿਆ ਹੜਕੰਪ, ਫੜੇ ਗਏ ਮੁੰਡੇ-ਕੁੜੀਆਂ
ਅੱਧੀ ਰਾਤ ਨੂੰ ਹੋਟਲ 'ਚ ਪੈ ਗਿਆ ਛਾਪਾ, ਤਾਂ ਮੱਚ ਗਿਆ ਹੜਕੰਪ, ਫੜੇ ਗਏ ਮੁੰਡੇ-ਕੁੜੀਆਂ
ਪੰਜਾਬ ਦੇ ਇਲਾਕਿਆਂ 'ਚ ਸੰਘਣੀ ਧੁੰਦ ਦਾ Alert, ਪੈ ਸਕਦਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ ਦੇ ਇਲਾਕਿਆਂ 'ਚ ਸੰਘਣੀ ਧੁੰਦ ਦਾ Alert, ਪੈ ਸਕਦਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
Embed widget