ਪੜਚੋਲ ਕਰੋ

RBI ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਰੂਸੀ ਭਾਸ਼ਾ 'ਚ ਆਈ ਮੇਲ, ਜਾਂਚ 'ਚ ਲੱਗੀ ਪੁਲਿਸ

RBI: ਭਾਰਤੀ ਰਿਜ਼ਰਵ ਬੈਂਕ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਵੀਰਵਾਰ ਦੁਪਹਿਰ ਨੂੰ ਭਾਰਤੀ ਰਿਜ਼ਰਵ ਬੈਂਕ ਦੀ ਅਧਿਕਾਰਤ ਵੈੱਬਸਾਈਟ 'ਤੇ ਧਮਕੀ ਭਰਿਆ ਈ-ਮੇਲ ਆਈ।

RBI: ਭਾਰਤੀ ਰਿਜ਼ਰਵ ਬੈਂਕ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਵੀਰਵਾਰ ਦੁਪਹਿਰ ਨੂੰ ਭਾਰਤੀ ਰਿਜ਼ਰਵ ਬੈਂਕ ਦੀ ਅਧਿਕਾਰਤ ਵੈੱਬਸਾਈਟ 'ਤੇ ਧਮਕੀ ਭਰਿਆ ਈ-ਮੇਲ ਆਈ। ਇਹ ਈਮੇਲ ਰੂਸੀ ਭਾਸ਼ਾ ਵਿੱਚ ਭੇਜੀ ਗਈ ਸੀ ਅਤੇ ਇਸ ਵਿੱਚ ਰਿਜ਼ਰਵ ਬੈਂਕ ਨੂੰ ਉਡਾਉਣ ਦੀ ਗੱਲ ਕੀਤੀ ਗਈ। ਇਸ ਮਾਮਲੇ ਵਿੱਚ ਮਾਤਾ ਰਮਾਬਾਈ ਮਾਰਗ ((MRA ਮਾਰਗ) ਥਾਣੇ ਵਿੱਚ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

ਰੂਸੀ ਭਾਸ਼ਾ ਵਿੱਚ ਆਇਆ ਧਮਕੀ ਭਰਿਆ ਈਮੇਲ

ਇਹ ਮੇਲ ਰੂਸੀ ਭਾਸ਼ਾ ਵਿੱਚ ਹੋਣ ਕਰਕੇ ਏਜੰਸੀਆਂ ਹੋਰ ਵੀ ਚੌਕਸ ਹੋ ਗਈਆਂ ਹਨ। ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਕੀ ਕਿਸੇ ਨੇ ਜਾਣਬੁੱਝ ਕੇ ਪ੍ਰੇਸ਼ਾਨ ਕਰਨ ਦੇ ਇਰਾਦੇ ਨਾਲ ਮੇਲ ਭੇਜੀ ਹੈ। ਕਿਸੇ ਨੇ VPN ਰਾਹੀਂ ਮੇਲ ਤਾਂ ਨਹੀਂ ਭੇਜੀ ਹੈ, ਇਸ ਲਈ IP ਐਡਰੈੱਸ ਦਾ ਪਤਾ ਲਗਾਇਆ ਜਾ ਰਿਹਾ ਹੈ। ਇਸ ਮਾਮਲੇ ਵਿੱਚ ਕ੍ਰਾਈਮ ਬ੍ਰਾਂਚ ਲੱਗੀ ਹੋਈ ਹੈ ਅਤੇ ਮਾਹਿਰਾਂ ਦੀ ਮਦਦ ਵੀ ਲਈ ਜਾ ਰਹੀ ਹੈ। ਧਮਕੀ ਮਿਲਣ ਤੋਂ ਬਾਅਦ ਆਸਪਾਸ ਦੇ ਇਲਾਕਿਆਂ ਦੀ ਜਾਂਚ ਕੀਤੀ ਗਈ।

ਪਿਛਲੇ ਮਹੀਨੇ ਵੀ ਮਿਲੀ RBI ਨੂੰ ਧਮਕੀ

ਪਿਛਲੇ ਮਹੀਨੇ ਵੀ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਸੀ ਜਦੋਂ ਭਾਰਤੀ ਰਿਜ਼ਰਵ ਬੈਂਕ ਦੇ ਕਸਟਮਰ ਕੇਅਰ ਨੰਬਰ 'ਤੇ ਇੱਕ ਕਾਲ ਆਈ ਸੀ ਅਤੇ ਇੱਕ ਵਿਅਕਤੀ ਨੇ ਆਪਣੀ ਪਛਾਣ ਲਸ਼ਕਰ-ਏ-ਤੋਇਬਾ ਦੇ ਸੀਈਓ ਵਜੋਂ ਦਿੱਤੀ ਸੀ। ਉਸ ਨੇ ਸੈਂਟਰਲ ਬੈਂਕ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵੀ ਦਿੱਤੀ ਸੀ। ਧਮਕੀ ਦੇਣ ਵਾਲਾ ਇਹ ਕਹਿ ਕੇ ਫੋਨ ਰੱਖ ਦਿੰਦਾ ਹੈ ਕਿ ਪਿੱਛੇ ਦਾ ਰਸਤਾ ਬੰਦ ਕਰ ਦਿਓ, ਇਲੈਕਟ੍ਰਿਕ ਕਾਰ ਖਰਾਬ ਹੋ ਗਈ ਹੈ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Income Tax ਵਿਭਾਗ ਵੱਲੋਂ ਆਇਆ 6 ਹਜ਼ਾਰ ਰੁਪਏ ਜਮ੍ਹਾਂ ਕਰਵਾਉਣ ਦਾ ਨੋਟਿਸ? ਸਰਕਾਰ ਨੇ ਦੱਸਿਆ ਸੱਚ
Income Tax ਵਿਭਾਗ ਵੱਲੋਂ ਆਇਆ 6 ਹਜ਼ਾਰ ਰੁਪਏ ਜਮ੍ਹਾਂ ਕਰਵਾਉਣ ਦਾ ਨੋਟਿਸ? ਸਰਕਾਰ ਨੇ ਦੱਸਿਆ ਸੱਚ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget